Wednesday, November 25, 2026

ਪੰਜਾਬੀ

18 ਸਾਲ ਤੋਂ ਵੱਧ ਉਮਰ ਦਾ ਕੋਈ ਵੀ ਨਾਗਰਿਕ ਵੋਟ ਤੋਂ ਵਾਂਝਾ ਨਾ ਰਹੇ – ਡਿਪਟੀ ਕਮਿਸ਼ਨਰ

2 ਤੇ 3 ਮਾਰਚ ਨੂੰ ਮਾਨਸਾ `ਚ ਲਗਾਏ ਜਾਣਗੇ ਸਪੈਸ਼ਲ ਕੈਂਪ – ਅਪਨੀਤ ਰਿਆਤ ਭੀਖੀ/ਮਾਨਸਾ, 26 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ ): ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਿਸੇ ਵੀ ਨਾਗਰਿਕ ਨੂੰ ਵੋਟ ਬਣਵਾਉਣ ਤੋਂ ਵਾਂਝਾ ਨਾ ਰੱਖਣ ਦੇ ਮਕਸਦ ਨਾਲ 2 ਅਤੇ 3 ਮਾਰਚ ਨੂੰ (ਵੀ.ਵੀ.ਆਈ.ਪੀ) ਵੋਟਰ ਵੈਰੀਫਿਕੇਸ਼ਨ ਇਨਫਰਮੇਸ਼ਨ ਪ੍ਰੋਗਰਾਮ ਦੇ ਤਹਿਤ ਮਾਨਸਾ `ਚ ਸਪੈਸ਼ਲ ਕੈਂਪ ਲਗਾਏ ਜਾ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀਆਂ ਖਿਡਾਰਨਾਂ ਨੇ ਸੋਨੇ, ਚਾਂਦੀ ਤੇ ਕਾਂਸੀ ਦੇ ਮੈਡਲ ਜਿੱਤੇ

ਆਲ ਇੰਡੀਆ ਇੰਟਰ ਜ਼ੋਨਲ ਪੈਨਕਾਕ ਸੀਲੱਟ ਚੈਂਪੀਅਨਸ਼ਿਪ-2019 `ਤੇ ਕੀਤਾ ਕਬਜ਼ਾ ਅੰਮ੍ਰਿਤਸਰ, 26 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) -ਬੀ.ਬੀ.ਕੇ ਡੀ.ਏ.ਵੀ ਕਾਲਜ ਨੇ ਆਲ ਇੰਡੀਆਂ ਇੰਟਰ ਜ਼ੋਨਲ ਪੈਨਕਾਕ ਸੀਲੱਟ ਚੈਂਪੀਅਨਸ਼ਿਪ-2019 ਵਿਚ ਵੱਖ-ਵੱਖ ਮੁਕਾਬਲਿਆਂ (ਇਨਡੋਰ ਅਤੇ ਬੀਚ) ਟੈਂਡਿੰਗ, ਗਾਡਾਂ, ਰੇਗੂ ਅਤੇ ਟੂਨਗਲ ਵਿਚ ਸੱਤ ਸੋਨੇ ਦੇ, ਗਿਆਰਾਂ ਚਾਂਦੀ ਅਤੇ ਚਾਰ ਕਾਂਸੀ ਦੇ ਮੈਡਲ ਜਿੱਤੇ।ਇਹ ਚੈਂਪੀਅਨਸ਼ਿਪ ਗੁਰੂ ਨਾਨਕ ਦੇਵ ਯੂਨੀਵਰਸਿਟੀ, ਕੈਂਪਸ ਅੰਮ੍ਰਿਤਸਰ …

Read More »

ਕੈਪਟਨ ਅਮਰਿੰਦਰ ਸਥਿਤੀ ਦਾ ਜਾਇਜ਼ਾ ਲੈਣ ਤੇ ਆਤਮ ਵਿਸ਼ਵਾਸ ਬਹਾਲੀ ਲਈ ਤਿੰਨ ਦਿਨ ਸਰਹੱਦੀ ਇਲਾਕੇ `ਚ ਲਾਉਣਗੇ ਡੇਰਾ

 ਮੁੱਖ ਮੰਤਰੀ ਵਲੋਂ ਸਿਵਲ ਤੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਸਥਿਤੀ ਦਾ ਜਾਇਜ਼ਾ ਚੰਡੀਗੜ, 26 ਫਰਵਰੀ (ਪੰਜਾਬ ਪੋਸਟ ਬਿਊਰੋ) – ਅਸਲ ਕਬਜ਼ੇ ਵਾਲੀ ਰੇਖਾ ਤੋਂ ਪਾਰ ਜਾ ਕੇ ਭਾਰਤੀ ਹਵਾਈ ਫੌਜ ਵਲੋਂ ਕੀਤੇ ਗਏ ਸਰਜੀਕਲ ਸਟ੍ਰਾਇਕ ਦੇ  ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬਾ ਸਰਕਾਰ ਦੇ ਵਿਸ਼ਵਾਸ ਪੈਦਾ ਕਰਨ ਦੇ ਕਦਮਾਂ ਵਜੋਂ ਸੂਬੇ ਦੇ ਸਰਹੱਦੀ ਇਲਾਕਿਆਂ ਵਿੱਚ ਡੇਰਾ …

Read More »

ਕੈਪਟਨ ਵਲੋਂ ਚੰਡੀਗੜ ਨੂੰ ਓਪਨ ਸਕਾਈ ਨੀਤੀ ਹੇਠ ਲਿਆਉਣ ਲਈ ਕੇਂਦਰ ਨੂੰ ਪੱਤਰ

ਚੰਡੀਗੜ, 26 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਸਰਕਾਰ ਦੀ ਓਪਨ ਸਕਾਈ ਨੀਤੀ ਹੇਠ ਏਸ਼ੀਆਨ ਦੇਸ਼ਾਂ ਦੀਆਂ ਏਅਰ ਲਾਈਨਜ਼ ਦੀਆਂ ਗਤੀਵਿਧੀਆਂ ਲਈ ਨੋਟੀਫਾਈ ਕੀਤੇ ਸ਼ਹਿਰਾਂ ਦੀ ਸੂਚੀ ਵਿੱਚ ਚੰਡੀਗੜ ਨੂੰ ਸ਼ਾਮਲ ਕਰਨ ਦੀ ਮੰਗ ਕੀਤੀ ਹੈ। ਸ਼ਹਿਰੀ ਹਵਾਬਾਜੀ ਮੰਤਰੀ ਸੁਰੇਸ਼ ਪ੍ਰਭੂ ਨੂੰ ਲਿਖੇ ਇਕ ਅਰਧ ਸਰਕਾਰੀ ਪੱਤਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ …

Read More »

ਪੰਜਾਬ ਸਰਕਾਰ ਵਲੋਂ 7 ਆਈ.ਪੀ.ਐਸ ਤੇ 8 ਪੀ.ਪੀ.ਐਸ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ, 26 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਨੇ ਰਾਜ ਵਿਚ 7 ਆਈ.ਪੀ.ਐਸ ਅਤੇ 8 ਪੀ.ਪੀ.ਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁੱਕਤੀ ਦੇ ਹੁਕਮ ਜਾਰੀ ਕੀਤੇ ਹਨ।  ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਆਈ.ਪੀ.ਐਸ ਅਧਿਕਾਰੀਆਂ ਵਿੱਚ ਸ਼ਰਦ ਸਤਿਆ ਚੌਹਾਨ ਏ.ਡੀ.ਜੀ.ਪੀ ਟਰੈਫਿਕ ਨੂੰ ਵਾਧੂ ਚਾਰਜ ਏ.ਡੀ.ਜੀ.ਪੀ ਆਈ.ਵੀ.ਸੀ, ਪ੍ਰਵੀਨ ਸਿਨਹਾ ਅਤੇ ਗੌਤਮ ਚੀਮਾ ਨੂੰ ਆਈਜੀਪੀ ਅਪਰਾਧ, …

Read More »

ਕਲਾ ਭਵਨ ਵਿਖੇ `ਰਬਾਬ ਉਤਸਵ` ਮੌਕੇ ਲੱਗੀਆਂ ਰੌਣਕਾਂ

ਚੰਡੀਗੜ, 26 ਫਰਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਸਮਾਗਮਾਂ ਦੀ ਲੜੀ ਤਹਿਤ ਅੱਜ ਪੰਜਾਬ ਕਲਾ ਪਰਿਸ਼ਦ ਵਲੋਂ `ਰਬਾਬ ਉਤਸਵ` ਮਨਾਇਆ ਗਿਆ।ਸਮਾਗਮ ਦੀ ਪ੍ਰਧਾਨਗੀ ਪਰਿਸ਼ਦ ਦੇ ਚੇਅਰਮੈਨ ਡਾ. ਸੁਰਜੀਤ ਪਾਤਰ ਨੇ ਕੀਤੀ। ਸਮਾਗਮ ਦੇ ਆਰੰਭ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਆਏ ਲੇਖਕ ਡਾ. ਹਰਪਾਲ ਸਿੰਘ ਪੰਨੂੰ ਨੇ `ਰਬਾਬ …

Read More »

ਸਹਿਕਾਰਤਾ ਮੰਤਰੀ ਰੰਧਾਵਾ ਵਲੋਂ ਸਰਹੱਦੀ ਪਿੰਡਾਂ ਦਾ ਦੌਰਾ-ਲੋਕਾਂ ਨੂੰ ਸਹਿਮ ਮੁਕਤ ਰਹਿਣ ਦਾ ਸੱਦਾ

ਵਿਕਾਸ ਕਾਰਜਾਂ ਦੇ ਨੀਂਹ  ਰੱਖੇ ਪੱਥਰ ਡੇਰਾ ਬਾਬਾ ਨਾਨਕ, 26 ਫਰਵਰੀ (ਪੰਜਾਬ ਪੋਸਟ ਬਿਊਰੋ) – ਸਹਿਕਾਰਤਾ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨਾਲ ਲੱਗਦੇ ਪਿੰਡਾਂ ਚੰਦੂ ਵਡਾਲਾ, ਰੋਸਾ ਤੇ ਦੋਸਤਪੁਰ ਦਾ ਦੌਰਾ ਕਰ ਕੇ ਪਿੰਡ ਵਾਸੀਆਂ ਨੂੰ ਸਹਿਮ ਮੁਕਤ ਰਹਿਣ ਦਾ ਸੱਦਾ ਦਿੱਤਾ। ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਸਰਹੱਦੀ ਪਿੰਡਾਂ ਦੇ ਵਸਨੀਕਾਂ ਦੀ ਹਰ ਪੱਖੋਂ …

Read More »

ਅਧਿਆਤਮਿਕ ਕੈਟਾਗਿਰੀ `ਚ ਸ੍ਰੀ ਹਰਿਮੰਦਰ ਸਾਹਿਬ ਨੂੰ ਐਲਾਨਿਆ ਉਤਮ ਸਥਾਨ

ਪੰਜਾਬ ਨੂੰ ਮਿਲਿਆ ਇੰਡੀਆ ਟੂਡੇ ਟੂਰਿਜ਼ਮ ਐਵਾਰਡ-2019 ਚੰਡੀਗੜ, 26 ਫਰਵਰੀ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਯਤਨਾ ਨੂੰ ਹੋਰ ਉਤਸ਼ਾਹ ਮਿਲਿਆ ਜਦੋਂ ਪੰਜਾਬ ਸੂਬੇ ਨੂੰ ਇੰਡੀਆ ਟੂਡੇ ਟੂਰਿਜ਼ਮ ਐਵਾਰਡ-2019 ਨਾਲ ਸਨਮਾਨਿਤ ਕੀਤਾ ਗਿਆ ਹੈ।ਸੂਬੇ ਨੂੰ ਇਹ ਐਵਾਰਡ ਇੰਡੀਆ ਟੂਡੇ ਵੱਲੋਂ ਰਾਸ਼ਟਰੀ ਪੱਧਰ ਉੱਪਰ …

Read More »

ਸ਼ੋਰ ਪ੍ਰਦੂਸ਼ਣ ਨਿਯਮਾਂ ਦੀ ਉਲੰਘਣਾ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ – ਕੈਪਟਨ ਨੇ ਸਦਨ `ਚ ਦਿੱਤਾ ਭਰੋਸਾ

ਚੰਡੀਗੜ, 26 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਦਨ ਨੂੰ ਭਰੋਸਾ ਦਿੱਤਾ ਕਿ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕਣ ਤੋਂ ਇਲਾਵਾ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਆਪ ਦੇ ਵਿਧਾਇਕ ਅਮਨ ਅਰੋੜਾ ਵੱਲੋਂ ਅੱਜ ਵਿਧਾਨ ਸਭਾ ਵਿੱਚ ਲਿਆਂਦੇ ਧਿਆਨ ਦਿਵਾਊ ਨੋਟਿਸ ਦੇ ਜਵਾਬ ਵਿੱਚ ਕੈਪਟਨ …

Read More »

ਬਾਦਲ ਨੂੰ ਆਮ ਆਦਮੀ ਦਾ ਮਤਲਬ ਵੀ ਪਤਾ ਨਹੀਂ- ਕੈਪਟਨ ਅਮਰਿੰਦਰ ਨੇ ਸ਼ਾਹ ਨੂੰ ਦੱਸਿਆ

ਕਿਹਾ ਪਿਛਲੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਇੱਕ ਵੀ ਭਲਾਈ ਸਕੀਮ ਦੱਸਣ ਲਈ ਭਾਜਪਾ ਮੁੱਖੀ ਚੰਡੀਗੜ, 26 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਵਾਸਤੇ ਬਾਦਲ ਸਰਕਾਰ ਵਲੋਂ ਕੀਤੇ ਕਾਰਜਾਂ ਲਈ ਨੰਗਾ ਚਿੱਟਾ ਝੂਠ ਬੋਲਣ ਲਈ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿਤ ਸ਼ਾਹ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਸਭ ਤੋਂ …

Read More »