ਸਮਰਾਲਾ ਹਲਕੇ ਦੇ ਪਿੰਡਾਂ `ਚ ਵਿਕਾਸ ਦੀ ਹਨੇਰੀ ਲਿਆ ਦਿਆਂਗੇ – ਅਮਰੀਕ ਢਿੱਲੋਂ ਸਮਰਾਲਾ 25 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਇੱਥੋਂ ਨਜਦੀਕੀ ਪਿੰਡ ਘੁੰਰਗਾਲੀ ਸਿੱਖਾਂ ਵਿਖੇ ਨਵੀਂ ਬਣੀ ਪੰਚਾਇਤ ਨੇ ਪ੍ਰਮਾਤਮਾ ਦਾ ਓਟ ਆਸਰਾ ਲੈਂਦੇ ਹੋਏ ਪਿੰਡ ਦੇ ਵਿਕਾਸ ਕਾਰਜ ਦਾ ਪਹਿਲਾ ਕਾਰਜ ਨਵੀਂ ਬਣੀ ਧਰਮਸ਼ਾਲਾ ਦਾ ਉਦਘਾਟਨ ਕਰਕੇ ਕੀਤਾ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੁਲਦੀਪ ਸਿੰਘ ਨੇ ਦੱਸਿਆ …
Read More »ਪੰਜਾਬੀ
ਬਿਜਲੀਪੁਰ ਦੇ ਖੇਡ ਮੇਲੇ ’ਚ ਲਾਟੋਂ ਨੇ ਕੈਂਡ ਨੂੰ ਹਰਾ ਕੇ ਇੱਕ ਪਿੰਡ ਓਪਨ ਦਾ ਖਿਤਾਬ ਜਿੱਤਿਆ
ਸਮਰਾਲਾ 25 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਇੱਥੋਂ ਨਜਦੀਕੀ ਪਿੰਡ ਬਿਜਲੀਪੁਰ ਦੇ ਗੁਰੂ ਨਾਨਕ ਸਪੋਰਟਸ ਕਲੱਬ (ਰਜਿ:) ਵੱਲੋਂ, ਸਮੂਹ ਨਗਰ ਨਿਵਾਸੀਆਂ ਅਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਸ੍ਰੀਮਾਨ ਸੰਤ ਬਾਬਾ ਰਾਮ ਸਿੰਘ ਜੀ ਲੱਲ ਕਲਾਂ ਵਾਲਿਆਂ ਦੀ ਯਾਦ ਸਮਰਪਿਤ ਅਤੇ ਕਬੱਡੀ ਖਿਡਾਰੀ ਏਕਮ ਸਿੰਘ ਬਿਜਲੀਪੁਰ ਨੂੰ ਸ਼ਰਧਾਂਜਲੀ ਅਰਪਿਤ ਕਰਦੇ ਹੋਏ ਖੇਡ ਮੇਲਾ ਪਿੰਡ ਦੇ ਖੇਡ ਸਟੇਡੀਅਮ ਵਿਖੇ ਕਰਵਾਇਆ …
Read More »ਜਗਜੀਤ ਟੋਡਰਪੁਰ ਲੋਕ ਇਨਸਾਫ ਪਾਰਟੀ ਦੇ ਹਲਕਾ ਸਮਰਾਲਾ ਤੋਂ ਐਸ.ਸੀ ਵਿੰਗ ਦੇ ਪ੍ਰਧਾਨ ਬਣੇ
ਸਮਰਾਲਾ, 25 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਲੁਧਿਆਣਾ ਸ਼ਹਿਰ ਤੋਂ ਸ਼ੁਰੂ ਹੋਈ ਲੋਕ ਇਨਸਾਫ ਪਾਰਟੀ ਅੱਜ ਪੂਰੇ ਪੰਜਾਬ ਅੰਦਰ ਆਪਣੀਆਂ ਜੜ੍ਹਾਂ ਮਜ਼ਬੂਤ ਕਰ ਰਹੀ ਹੈ ਅਤੇ ਆਉਂਦੀਆਂ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਪੂਰੇ ਪੰਜਾਬ `ਚ ਆਪਣੀਆਂ ਭਾਈਵਾਲ ਪਾਰਟੀਆਂ ਨਾਲ ਰਲ ਕੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ ਅਤੇ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ, ਇਸ ਗੱਲ ਦਾ ਪ੍ਰਗਟਾਵਾ ਕੁਲਜਿੰਦਰ ਸਿੰਘ ਧੀਮਾਨ …
Read More »ਸ਼ਬਦ ਗੁਰੂ ਯਾਤਰਾ ਗੁ. ਬਾਗ ਸ਼ਹੀਦਾਂ ਸੈਕਟਰ 44-ਏ ਚੰਡੀਗੜ੍ਹ ਤੋਂ ਅਗਲੇ ਪੜਾਅ ਲਈ ਰਵਾਨਾ
ਅੰਮ੍ਰਿਤਸਰ, 25 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸਾਹਿਬ ਬਾਗ ਸ਼ਹੀਦਾਂ ਸੈਕਟਰ 44-ਏ ਚੰਡੀਗੜ੍ਹ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ, ਕੁਰਾਲੀ ਲਈ ਰਵਾਨਾ ਹੋਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਬਚਨ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ। ਪੰਜ ਪਿਆਰੇ …
Read More »ਖ਼ਾਲਸਾ ਕਾਲਜ ਵਿਖੇ ‘ਪੰਜਾਬ ਦੀ ਖੇਤੀਬਾੜੀ ਤੇ ਮੌਜੂਦਾ ਹਾਲਾਤ’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 25 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਵੱਲੋਂ ਅੱਜ ‘ਪੰਜਾਬ ਦੀ ਖੇਤੀਬਾੜੀ ਤੇ ਮੌਜ਼ੂਦਾ ਹਾਲਾਤ’ ਵਿਸ਼ੇ ’ਤੇ ਇਕ ਸੈਮੀਨਾਰ ਆਯੋਜਿਤ ਕੀਤਾ ਗਿਆ ਸੀ।ਕਾਲਜ ਦੇ ਐਸੋਸੀਏਸ਼ਨ ਆਫ਼ ਐਗਰੀਕਲਚਰ ਗ੍ਰੈਜੂਏਟਸ (1960-70) ਦੇ ਸਹਿਯੋਗ ਨਾਲ ਕਰਵਾਏ ਇਸ ਸੈਮੀਨਾਰ ’ਚ ਜਿੱਥੇ ਮਾਹਿਰਾਂ ਨੇ ਦੇਸ਼ ਦੀ ਭੋਜਨ ਲਈ ਪੰਜਾਬ ’ਤੇ ਨਿਰਭਰਤਾ ਬਾਰੇ ਗੱਲ ਕੀਤੀ ਉਥੇ ਉਨ੍ਹਾਂ ਖੇਤੀਬਾੜੀ …
Read More »ਗੁਰੂ ਨਾਨਕ ਦੇਵ ਯੂਨੀਵਰਿਸਟੀ ਦਾ 481 ਕਰੋੜ 72 ਲੱਖ 91 ਹਜ਼ਾਰ ਰੁਪਏ ਦਾ ਬਜ਼ਟ ਪਾਸ
ਵਿਦਿਆਰਥੀਆਂ ਅਤੇ ਯੂਨੀਵਰਸਿਟੀ ਦੇ ਸਰਵਪੱਖੀ ਵਿਕਾਸ ‘ਤੇ ਜ਼ੋਰ ਅੰਮ੍ਰਿਤਸਰ, 25 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿੰਡੀਕੇਟ ਅਤੇ ਸੈਨੇਟ ਵੱਲੋਂ ਵਿੱਤੀ ਸਾਲ 2019-20 ਦੇ 481 ਕਰੋੜ 72 ਲੱਖ 91 ਹਜ਼ਾਰ ਰੁਪਏ ਦੇ ਬਜਟ ਨੂੰ ਸਰਬ-ਸੰਮਤੀ ਦੇ ਨਾਲ ਪ੍ਰਵਾਨ ਕਰ ਲਿਆ ਗਿਆ ਜੋ ਪਿਛਲੇ ਬਜਟ ਨਾਲੋਂ ਕਰੀਬ 34 ਕਰੋੜ ਵੱਧ ਹੈ। ਇਸ ਬਜਟ ਵਿਚ …
Read More »ਨਿਤਿਨ ਗਡਕਰੀ ਨੇ ਸੜਕ ਪ੍ਰੋਜੈਕਟ ਲਈ ਰੱਖਿਆ ਨੀਂਹ ਪੱਥਰ
ਜਲੰਧਰ, 25 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੇਂਦਰੀ ਸੜਕ ਟਰਾਂਸਪੋਰਟ ਅਤੇ ਰਾਜਮਾਰਗ, ਜਹਾਜ਼ਰਾਨੀ ਤੇ ਜਲ ਸੰਸਾਧਨ, ਨਦੀ ਵਿਕਾਸ ਅਤੇ ਗੰਗਾ ਕਾਇਆਕਲਪ ਮੰਤਰੀ ਨਿਤਿਨ ਗਡਕਰੀ ਨੇ ਅੱਜ ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਵਿੱਚ ਫਗਵਾੜਾ ਵਿਖੇ ਐਨ.ਐੱ.ਚ-44 `ਤੇ ਐਲੀਵੇਟਿਡ ਸਟ੍ਰਕਚਰ ਅਤੇ ਵਾਹਨਾਂ ਦੇ ਅੰਡਰਪਾਸ (ਵੀ.ਯੂ.ਪੀ) ਦਾ ਨੀਂਹ ਪੱਥਰ ਰੱਖਿਆ। 6 ਲੇਨ ਦੇ ਇਸ ਪ੍ਰੋਜੈਕਟ ਦੀ ਲੰਬਾਈ 2.555 ਕਿਲੋਮੀਟਰ ਹੈ।ਜਿਸ ਨੂੰ 165 …
Read More »ਵਾਈ ਲਿੰਕ ਅਕੈਡਮੀ ਦਾ ਲਾਇਸੈਂਸ ਕੀਤਾ ਰੱਦ
ਅੰਮ੍ਰਿਤਸਰ, 25 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਈ ਵੀ ਅਕੈਡਮੀ ਵਾਲਾ ਆਪਣਾ ਲਾਇਸੈਂਸ ਕਿਸੇ ਦੂਜੇ ਵਿਅਕਤੀ ਦੇ ਨਾਮ ਤੇ ਤਬਦੀਲ ਨਹੀਂ ਕਰ ਸਕਦਾ।ਮੈਡਮ ਅਮਨਦੀਪ ਕੌਰ ਸਹਾਇਕ ਕਮਿਸ਼ਨਰ ਜਨਰਲ ਨੇ ਦੱਸਿਆ ਕਿ ਉਨ੍ਹਾਂ ਦੱਸਿਆ ਕਿ ਵਾਈ ਲਿੰਕ ਅਕੈਡਮੀ 22 ਨੰਬਰ ਫਾਟਕ ਸਾਹਮਣੇ ਖਾਲਸਾ ਕਾਲਜ ਔਰਤਾਂ ਵਲੋਂ ਚਲਾਈ ਜਾ ਰਹੀ ਕੰਸਲਟੈਂਸੀ ਦਾ ਲਾਇਸੈਂਸ ਕਿਸੇ ਦੂਜੇ …
Read More »ਲੋਕ ਸਭਾ ਚੋਣਾਂ 2019 ਦੇ ਮੱਦੇਨਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦਿੱਤੀ ਟ੍ਰੇਨਿੰਗ
ਅੰਮ੍ਰਿਤਸਰ, 25 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ 2019 ਦੇ ਮੱਦੇ ਨਜ਼ਰ ਅੱਜ ਸਥਾਨਕ ਬੱਚਤ ਭਵਨ ਵਿਖੇ ਸ੍ਰੀ ਰਜਤ ਓਬਰਾਏ ਐਸ.ਡੀ.ਐਮ ਅਜਨਾਲਾ ਅਤੇ ਸ੍ਰੀ ਨਿਤਿਸ਼ ਸਿੰਗਲਾ ਜਾਇੰਟ ਕਮਿਸ਼ਨਰ ਨਗਰ ਨਿਗਮ ਵੱਲੋਂ ਅਧਿਕਾਰੀਆਂ/ਕਰਮਚਾਰੀਆਂ ਨੂੰ ਮਾਡਲ ਕੋਡ ਆਫ ਕੰਡਕਟ ਅਤੇ ਚੋਣ ਖਰਚੇ ਸਬੰਧੀ ਟ੍ਰੇਨਿੰਗ ਦਿੱਤੀ ਗਈ। ਰਜ਼ਤ ਓਬਰਾਏ ਨੇ ਕਰਮਚਾਰੀਆਂ …
Read More »ਅੰਮ੍ਰਿਤਸਰ ਕਲੱਬ `ਚ ਸੀ.ਐਮ.ਈ ਡੈਂਟਲ ਦਾ ਆਯੋਜਨ
ਅੰਮ੍ਰਿਤਸਰ, 25 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲੇ੍ਹ ਦੇ ਸਮੂਹ ਡੈਂਟਲ ਡਾਕਟਰਾਂ ਵਲੋ ਸੀ.ਐਮ.ਈ ਡੈਂਟਲ ਦਾ ਆਯੋਜਨ ਕੀਤਾ ਗਿਆ।ਇਸ ਮੀਟਿੰਗ ਵਿੱਚ ਜਿਲੇ੍ ਦੇ ਡਿਪਟੀ ਡਾਇਰੈਕਟਰ ਡੈਂਟਲ ਡਾ. ਸ਼ਰਨਜੀਤ ਕੋਰ ਸਿੱਧੂ ਨੇ ਵਿਸ਼ੇਸ਼ ਤੋਰ `ਤੇ ਹਾਜ਼ਰ ਹੋ ਕੇ ਪ੍ਰਾਈਵੇਟ ਡੈਂਟਲ ਡਾਕਟਰਾਂ ਨੂੰ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਲੋ ਦਿੱਤੀਆਂ ਜਾਂਦੀਆਂ ਸਹੂਲਤਾਂ ਤੋ ਜਾਣੂ ਕਰਵਾਇਆ ਅਤੇ ਅਨੈਤਿਕ ਡੈਂਟਲ ਪ੍ਰੈਕਟਿਸ ਤੋ …
Read More »
Punjab Post Daily Online Newspaper & Print Media