Wednesday, November 25, 2026

ਪੰਜਾਬੀ

ਜਥੇਦਾਰ ਬ੍ਰਹਮਪੁਰਾ ਕਰਵਾਉਣਗੇ ਜਨਰਲ ਜੇ.ਜੇ ਸਿੰਘ ਦੀ ਵਰਕਰਾਂ ਨਾਲ ਮੁਲਾਕਤ

ਤਰਨ ਤਾਰਨ, 25 ਫਰਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਲੋਂ ਬਹੁਤ ਮਜ਼ਬੂਤ ਉਮੀਦਵਾਰ ਸਾਬਕਾ ਭਾਰਤੀ ਫੌਜ ਮੁੱਖੀ ਅਤੇ ਸਾਬਕਾ ਰਾਜਪਾਲ ਜਨਰਲ ਜੇ.ਜੇ ਸਿੰਘ ਨੂੰ ਖਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਉਤਾਰਨ ਦੀ ਤਿਆਰੀ ਹੈ।     ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਆਗੂ ਅਤੇ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਹੈ ਕਿ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ ਨਵੇਂ ਵਿਦਿਅਕ ਸੈਸ਼ਨ ਦਾ ਆਰੰਭ

ਅੰਮ੍ਰਿਤਸਰ, 25 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਬਾਰਵੀਂ ਜਮਾਤ ਦੇ ਨਵੇਂ ਵਿਦਿਅਕ ਸੈਸ਼ਨ ਦਾ ਆਰੰਭ ਹੋ ਗਿਆ ਹੈ।ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਪ੍ਰਮਾਤਮਾ ਦੀ ਓਟ ਤੇ ਆਸਰ ਲੈ ਕੇ ਸੈਸ਼ਨ ਦੀ ਸ਼ੁਰੂਆਤ ਕੀਤੀ ਗਈ। ਸਕੂਲ ਦੇ ਡਾਇਰੈਕਟਰ/ਪ੍ਰਿੰਸੀਪਲ …

Read More »

ਛੀਨਾ ਨੇ ਮੋਦੀ ਸਰਕਾਰ ਵੱਲੋਂ ਪੰਜਾਬ ’ਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਕੀਤੀ ਸ਼ਲਾਘਾ

ਅੰਮ੍ਰਿਤਸਰ, 25 ਫ਼ਰਵਰੀ (ਪੰਜਾਬ ਪੋਸਟ-ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਾਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਪੰਜਾਬ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਵੱਖ-ਵੱਖ ਵਿਕਾਸ ਕਾਰਜਾਂ ਨੂੰ ਅੱਜ ਸੂਬੇ ’ਚ ਹਰੀ ਝੰਡੀ ਦਿਵਾਉਣ ਦੀ ਸ਼ਲਾਘਾ ਕਰਦਿਆਂ ਫ਼ਗਵਾੜਾ ਅਤੇ ਸ੍ਰੀ ਆਨੰਦਪੁਰ ਸਾਹਿਬ-ਸ੍ਰੀ ਨੈਣਾ ਦੇਵੀ ਰੋਡ ਦੇ 746 ਕਰੋੜ ਰੁਪਏ ਦੀ ਲਾਗਤ ਵਾਲੇ ਸੜਕੀ …

Read More »

ਸੀ-ਵੀਜ਼ਲ ਐਪ `ਤੇ ਪ੍ਰਾਪਤ ਸ਼ਿਕਾਇਤਾਂ ਦਾ 100 ਮਿੰਟਾਂ `ਚ ਕੀਤਾ ਜਾਵੇਗਾ ਨਿਪਟਾਰਾ – ਅਪਨੀਤ ਰਿਆਤ

ਸੁਰੱਖਿਆ ਤੇ ਅਮਨ-ਸ਼ਾਂਤੀ ਦੇ ਮਾਹੌਲ `ਚ ਚੋਣਾਂ ਕਰਵਾਉਣ ਲਈ ਪੁਲਿਸ ਤਿਆਰ – ਐਸ.ਐਸ.ਪੀ ਭੀਖੀ/ਮਾਨਸਾ, 25 ਫਰਵਰੀ (ਪੰਜਾਬ ਪਸੋਟ – ਕਮਲ ਜ਼ਿੰਦਲ) – ਲੋਕ ਸਭਾ ਚੋਣਾਂ-2019 ਨੂੰ ਸਫਲਤਾ ਪੂਰਵਕ ਨੇਪਰੇ ਚੜ੍ਹਾਉਣ ਅਤੇ ਅਮਨ-ਸ਼ਾਂਤੀ ਦੇ ਮਾਹੌਲ ਵਿੱਚ ਵੋਟ ਪ੍ਰਕਿਰਿਆ ਮੁੰਕਮਲ ਕਰਨ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਮਾਨਸਾ ਮਿਸ ਅਪਨੀਤ ਰਿਆਤ ਦੀ ਪ੍ਰਧਾਨਗੀ ਹੇਠ ਕਾਨਫਰੰਸ ਹਾਲ ਵਿਖੇ ਅਧਿਕਾਰੀਆਂ …

Read More »

ਮੈਡਮ ਜਸਵਿੰਦਰ ਕੋਰ ਨੇ ਥਾਣਾ ਬੁਢਲਾਡਾ ਦੇ ਐਸ.ਐਚ.ਓ ਵਜੋਂ ਚਾਰਜ਼ ਸੰਭਾਲਿਆ

ਭੀਖੀ/ਮਾਨਸਾ, 25 ਫਰਵਰੀ (ਪੰਜਾਬ ਪਸੋਟ – ਕਮਲ ਜ਼ਿੰਦਲ) – ਮਾਨਸਾ ਜਿਲ੍ਹੇ ਦੀ ਪਹਿਲੀ ਮਹਿਲਾ ਇੰਸਪੈਕਟਰ ਜ਼ਸਵਿੰਦਰ ਕੋਰ ਨੇ ਬਤੌਰ ਸਦਰ ਪੁਲਿਸ ਬੁਢਲਾਡਾ ਦੇ ਐਸ.ਐਚ.ਓ ਵਜੋਂ ਚਾਰਜ ਸੰਭਾਲ ਲਿਆ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਐਸ.ਐਸ.ਪੀ ਮਾਨਸਾ ਗੁਲਨੀਤ ਸਿੰਘ ਨੇ ਉਨ੍ਹਾਂ ਨੂੰ ਬਤੌਰ ਐਸ.ਐਚ.ਓ ਸੇਵਾ ਨਿਭਾਉਣ ਦਾ ਮੌਕਾ ਦਿੱਤਾ ਹੈ।ਉਨ੍ਹਾਂ ਕਿਹਾ ਕਿ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਲੋਕਾਂ ਨੂੰ …

Read More »

ਮਾਨਸਾ `ਚ ਔਰਤ ਨੂੰ ਪਿਸਤੌਲ ਦੀ ਨੋਕ `ਤੇ ਬੰਦੀ ਬਣਾ ਕੇ ਗਹਿਣੇ ਤੇ ਨਗਦੀ ਲੁੱਟੀ

ਸਿਟੀ ਪੁਲੀਸ ਹਰਕਤ `ਚ ਆਈ- ਪੜਤਾਲ ਸ਼ੁਰੂ ਭੀਖੀ/ਮਾਨਸਾ, 25 ਫਰਵਰੀ (ਪੰਜਾਬ ਪਸੋਟ – ਕਮਲ ਜ਼ਿੰਦਲ) – ਮਾਨਸਾ ਸ਼ਹਿਰ ਦੇ ਗਊਸ਼ਾਲਾ ਰੋਡ ਸਥਿਤ ਭਰੇ ਬਾਜ਼ਾਰ `ਚ ਇਕ ਔਰਤ ਤਿੰਨ ਲੁਟੇਰਿਆਂ ਨੇ ਦੁਕਾਨ ਮਾਲਕ ਔਰਤ ਨੂੰ ਪਿਸਤੌਲ ਦੀ ਨੋਕ `ਤੇ ਬੰਦੀ ਬਣਾ ਕੇ ਗਹਿਣਿਆਂ ਅਤੇ ਨਗਦੀ ਦੀ ਵੱਡੀ ਲੁੱਟ ਨੂੰ ਅੰਜਾਮ ਦਿੱਤਾ ਹੈ।ਦੁਕਾਨ ਮਾਲਕ ਔਰਤ ਮੁਤਾਬਿਕ ਪਹਿਲਾਂ ਕੁੱਝ ਨੌਜਵਾਨਾਂ ਨੇ ਦੁਕਾਨ ਵਿਚ …

Read More »

ਸ਼੍ਰੋਮਣੀ ਕਮੇਟੀ ਤੇ ਗੁਜਰਾਤ ਸਰਕਾਰ ਵੱਲੋਂ ਅਹਿਮਦਾਬਾਦ `ਚ ਵਿਸ਼ਾਲ ਗੁਰਮਤਿ ਸਮਾਗਮ

ਅੰਮ੍ਰਿਤਸਰ, 24 ਫ਼ਰਵਰੀ (ਪੰਜਾਬ ਪੋਸਟ ਬਿਊਰੋ) –    ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਜਰਾਤ ਸਰਕਾਰ ਵੱਲੋਂ ਅਹਿਮਦਾਬਾਦ ਵਿਖੇ ਸ਼੍ਰੋਮਣੀ ਕਮੇਟੀ ਤੇ ਬਾਬਾ ਲੱਖਾ ਸਿੰਘ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ।     ਸਮਾਗਮ ਵਿਚ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ …

Read More »

ਉਤਰਾਖੰਡ ਦੇ ਕਾਂਸ਼ੀਪੁਰ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ `ਚ ਗੁਰਮਤਿ ਸਮਾਗਮ

ਅੰਮ੍ਰਿਤਸਰ, 24 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਧਰਮ ਪ੍ਰਚਾਰ ਕਮੇਟੀ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਦੇ ਉਦਮ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਯੂ.ਪੀ ਅਤੇ ਉਤਰਾਖੰਡ ਸਟੇਟਾਂ ਵਿਚ ਸ਼੍ਰੋਮਣੀ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਅੱਜ …

Read More »

ਗੁ. ਪਾਤਸ਼ਾਹੀ ਨੌਵੀਂ-ਦਸਵੀਂ ਨਾਭਾ ਜੀਰਕਪੁਰ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ ਸ਼ਬਦ ਗੁਰੂ ਯਾਤਰਾ

ਅੰਮ੍ਰਿਤਸਰ, 24 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ-ਦਸਵੀਂ ਨਾਭਾ ਜੀਰਕਪੁਰ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਸੈਕਟਰ 34, ਚੰਡੀਗੜ੍ਹ ਲਈ ਰਵਾਨਾ ਹੋਈ। ਇਸ ਮੌੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਦਲੇਰ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਸੰਗਤ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵਨਿਊ ਵਿਖੇ ਵਿਦਾਇਗੀ ਸਮਾਗਮ

ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ – ਜਸਬੀਰ ਸਿੰਘ ਸੱਗੂ) – ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀ ਨਿੱਘੀ ਅਤੇ ਭਾਵਭਿੰਨੀ ਵਿਦਾਇਗੀ ਦੇਣ ਲਈ ਸਮਾਗਮ ਵਿੱਚ ਸਕੂਲ ਦੇ ਮੈਂਬਰ ਇੰਚਾਰਜ ਸੰਤੋਖ ਸਿੰਘ ਸੇਠੀ, ਜਸਵਿੰਦਰ ਸਿੰਘ ਐਡਵੋਕੇਟ ਅਤੇ ਕੁਲਜੀਤ ਸਿੰਘ ਸਾਹਨੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।ਸਕੂਲ ਦੀ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਪਣੇ ਸੀਨੀਅਰ ਵਿਦਿਆਰਥੀਆਂ …

Read More »