Wednesday, November 25, 2026

ਪੰਜਾਬੀ

227 ਕਰੋੜ ਦੀ ਲਾਗਤ ਨਾਲ ਪਠਾਨਕੋਟ ਦੇ ਡਲਹੋਜ਼ੀ ਰੋਡ ਸਟੇਸ਼ਨ ਤੱਕ ਬਣੇਗਾ ਐਲੀਵੇਟਿਡ ਰੇਲ ਟਰੈਕ

ਵਿਧਾਇਕ ਅਮਿੱਤ ਵਿਜ ਨੇ ਕੈਪਟਨ ਤੇ ਸੁਨੀਲ ਜਾਖੜ ਦਾ ਕੀਤਾ ਧੰਨਵਾਦ ਪਠਾਨਕੋਟ, 23 ਫਰਵਰੀ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਦੇ ਡਲਹੋਜੀ ਰੋਡ ਰੇਲਵੇ ਸਟੇਸ਼ਨ ਨੂੰ ਮੁੜ ਚਾਲੂ ਕਰਨ ਅਤੇ ਸ਼ਹਿਰ ਦੇ ਵਿਚੋਂ ਦੀ ਲੰਘਦੀ ਰੇਲ ਲਾਈਨ ਨੂੰ ਐਲੀਵੇਟਿਡ ਰੇਲ ਟੈ੍ਰਕ ਵਿਚ ਤਬਦੀਲ ਕਰਨ ਦੇ 226.77 ਕਰੋੜ ਦੇ ਪ੍ਰੋਜੈਕਟ ਲਈ ਰੇਲਵੇ ਨੇ ਸਿਧਾਂਤਕ ਸਹਿਮਤੀ ਦੇ ਦਿੱਤੀ ਹੈ।ਇਸ ਲਈ ਪਠਾਨਕੋਟ ਦੇ ਵਿਧਾਇਕ …

Read More »

ਨਾਦ ਪ੍ਰਗਾਸੁ ਤੇ ਸਾਹਿਤ ਅਕਾਦਮੀ ਵਲੋਂ ਪ੍ਰੋ. ਪ੍ਰੀਤਮ ਸਿੰਘ ਸਾਹਿਤ ਤੇ ਚਿੰਤਨ ਦ੍ਰਿਸ਼ਟੀ `ਤੇ ਰਾਸ਼ਟਰੀ ਸੈਮੀਨਾਰ 25 ਨੂੰ

ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਨਾਦ ਪ੍ਰਗਾਸੁ ਸ੍ਰੀ ਅੰਮ੍ਰਿਤਸਰ ਅਤੇ ਸਾਹਿਤ ਅਕਾਦਮੀ ਨਵੀਂ ਦਿੱਲੀ ਵੱਲੋਂ ਪ੍ਰੋ. ਪ੍ਰੀਤਮ ਸਿੰਘ ਜਨਮ ਸ਼ਤਾਬਦੀ ਨੂੰ ਸਮਰਪਿਤ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ `ਪ੍ਰੋ. ਪ੍ਰੀਤਮ ਸਿੰਘ: ਸਾਹਿਤ ਅਤੇ ਚਿੰਤਨ-ਦ੍ਰਿਸ਼ਟੀ` 25 ਫਰਵਰੀ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਸਥਾਨਕ ਖ਼ਾਲਸਾ ਕਾਲਜ ਫਾਰ ਵੁਮਨ ਦੇ ਸੈਮੀਨਾਰ ਹਾਲ ਵਿਖੇ ਕਰਵਾਇਆ ਜਾ ਰਿਹਾ ਹੈ।ਪੰਜਾਬ ਦੀਆਂ ਵੱਖ-ਵੱਖ …

Read More »

4 ਮਹੀਨੇ ਦੀ ਖੱਜ਼ਲ ਖਰਾਬੀ ਤੋਂ ਬਾਅਦ ਨਗਰ ਕੋਂਸਲ ਵਲੋਂ ਗਲੀ ਦੀ ਮੁਰੰਮਤ ਸ਼ੁਰੂ

ਜੰਡਿਆਲਾ ਗੁਰੂ, 23 ਫਰਵਰੀ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਤਪ ਅਸਥਾਨ ਬਾਬਾ ਹੰਦਾਲ ਦੀ ਸਾਹਮਣੀ ਗਲੀ ਦੇ ਵਾਸੀਆਂ ਨੇ ਕਿਹਾ ਹੈ ਕਿ ਤਕਰੀਬਨ 4 ਮਹੀਨੇ ਦੀ ਖੱਜ਼ਲ ਖਰਾਬੀ ਤੋਂ ਬਾਅਦ ਨਗਰ ਕੋਂਸਲ ਵਲੋਂ ਉਨਾਂ ਦੀ ਗਲੀ ਦਾ ਟੁੱਟਾ ਹੋਇਆ ਇਕ ਛੋਟਾ ਜਹੇ ਟੋਟੇ ਦੀ ਮੁਰੰਮਤ ਸ਼ੁਰੂ ਕਰ ਦਿੱਤੀ ਗਈ ਹੈ।ਉਨਾਂ ਕਿਹਾ ਕਿ ਜੰਡਿਆਲਾ ਪ੍ਰੈਸ ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਕੁਲਦੀਪ …

Read More »

ਬੱਚਿਆਂ ਨੂੰ ਗੁਰਬਾਣੀ ਸਿੱਖਣ ਤੇ ਗਾਉਣ ਲਈ ਪ੍ਰੇਰਿਤ ਕੀਤਾ

ਜੰਡਿਆਲਾ ਗੁਰੂ, 23 ਫਰਵਰੀ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਸਹਿਜ ਪਾਠ ਸੰਸਥਾ ਵੱਲੋਂ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਿਖੇ ਦੇ 300 ਬੱਚਿਆਂ ਨੇ ਜਪੁਜੀ ਸਾਹਿਬ ਦੀ ਸਟੀਕ ਅਤੇ ਵਾਹਿਗੁਰੂ ਮੂਲਮੰਤਰ ਆਪਣੇ ਹੱਥਾਂ ਨਾਲ ਲਿਖਿਆ।ਜਿਸ ਵਿੱਚ ਬੱਚੀ ਹਰਲੀਨ ਕੌਰ ਦੀ ਪਹਿਲੀ ਪੁਜੀਸ਼ਨ ਅਤੇ 14 ਬੱਚਿਆਂ ਨੇ ਦੂਸਰੀ ਪੁਜੀਸ਼ਨ ਹਾਸਲ ਕੀਤੀ।ਦਵਿੰਦਰ ਕੌਰ ਅਤੇ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ, ਪ੍ਰਿੰਸੀਪਲ ਅਮਰਪ੍ਰੀਤ ਕੌਰ, ਇੰਚਾਰਜ ਸ਼ਰਨਜੀਤ ਕੌਰ …

Read More »

ਟੁੱਟੀ ਹੋਈ ਗਲੀ ਦੀ ਮੁਰੰਮਤ ਕਰਵਾਉਣ ਲਈ ਪ੍ਰਸ਼ਾਸਨ ਤੋਂ ਕੀਤੀ ਮੰਗ

ਜੰਡਿਆਲਾ ਗੁਰੂ, 23 ਫਰਵਰੀ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਜੰਡਿਆਲਾ ਗੁਰੂ ਦੇ ਮੁਹੱਲਾ ਨਥੋਆਣਾ ਦਰਵਾਜਾ ਵਿਖੇ ਸਥਿਤ ਗੁਰਦੁਆਰਾ ਬਾਬਾ ਹੁੰਦਾਲ ਜੀ, ਭਗਵਾਨ ਵਾਲਮੀਕਿ ਦਾ ਮੰਦਿਰ ਤੋਂ ਇਲਾਵਾ ਪੀਰ ਬਾਬਾ ਘੋੜੇ ਸ਼ਾਹ ਦਾ ਦਰਬਾਰ ਹੈ।ਜਿੱਥੇ ਸਵੇਰੇ ਸ਼ਾਮ ਸੰਗਤ ਨਤਮਸਤਕ ਹੋਣ ਲਈ ਜਾਂਦੇ ਹਨ।ਪਰ ਬਦਕਿਸਮਤੀ ਕਿ ਨਥੋਆਣਾ ਗੇਟ ਦੇ ਬਿਲਕੁੱਲ ਨੇੜੇ 4-5 ਮਹੀਨਿਆਂ ਤੋਂ ਗਲੀ ਦੀਆਂ ਇੰਟਰ ਲੌਕਿੰਗ ਟਾਇਲਾਂ ਉੱਖੜ ਕੇ ਨਾਲੀ …

Read More »

ਗੁਰਜੀਤ ਔਜਲਾ ਵਲੋਂ ਗੁਰੂ ਨਾਨਕ ਹਸਪਤਾਲ ਨੂੰ ਦੋ ਆਟੋਮੈਟਿਕ ਸਫਾਈ ਮਸ਼ੀਨਾਂ ਭੇਟ

ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ) – ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਆਪਣੇ ਅਖਤਿਆਰੀ ਫੰਡ (ਐਮ.ਪੀ ਲੈਂਡ ਫੰਡ) ਵਿੱਚੋਂ ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਨੂੰ ਦੋ ਸਫਾਈ ਮਸ਼ੀਨਾਂ ਭੇਟ ਕੀਤੀਆਂ ਗਈਆਂ।ਮੈਂਬਰ ਲੋਕ ਸਭਾ ਔਜਲਾ ਨੇ ਕਿਹਾ ਕਿ ਹਸਪਤਾਲ ‘ਚ ਆਪਣਾਂ ਇਲਾਜ਼ ਕਰਵਾਉਣ ਆਏ ਮਰੀਜ਼ ਨੂੰ ਸਾਫ ਸੁਥਰਾ ਮਾਹੌਲ ਮਿਲਣ ਨਾਲ ਉਸ ਦਾ ਅੱਧਾ ਦੁੱਖ ਕੱਟਿਆ ਜਾਂਦਾ ਹੈ।ਇਸ …

Read More »

ਸ਼ਬਦ ਗੁਰੂ ਯਾਤਰਾ ਗੁ. ਸ਼ਹੀਦ ਬਾਬਾ ਸੁੱਖਾ ਸਿੰਘ ਨੀਲਪੁਰ ਰਾਜਪੁਰਾ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 23 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸ਼ਹੀਦ ਬਾਬਾ ਸੁੱਖਾ ਸਿੰਘ ਨੀਲਪੁਰ, ਰਾਜਪੁਰਾ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ-ਦਸਵੀਂ ਨਾਭਾ ਜੀਰਕਪੁਰ ਲਈ ਰਵਾਨਾ ਹੋਈ।ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਅਵਤਾਰ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਭਾਈ …

Read More »

‘ਆਲ ਇੰਡੀਆ ਹਾਕੀ ਕੱਪ – ਖ਼ਾਲਸਾ ਹਾਕੀ ਅਕਾਦਮੀ ਤੇ ਨੈਸ਼ਨਲ ਹਾਕੀ ਅਕਾਦਮੀ (ਐਮ. ਪੀ) ਫ਼ਾਈਨਲ ’ਚ

ਅੰਮ੍ਰਿਤਸਰ, 23 ਫ਼ਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਸ਼ਤਾਬਦੀ ਨੂੰ ਸਮਰਪਿਤ ਖ਼ਾਲਸਾ ਕਾਲਜ ਕੈਂਪਸ ਵਿਖੇ 20 ਫ਼ਰਵਰੀ ਤੋਂ ਸ਼ੁਰੂ ਕੀਤੇ ਗਏ 5 ਰੋਜ਼ਾ ‘ਆਲ ਇੰਡੀਆ ਗੁਰੂ ਨਾਨਕ ਦੇਵ ਹਾਕੀ ਗੋਲਡ ਕੱਪ-2019’ ਟੂਰਨਾਮੈਂਟ (ਲੜਕੀਆਂ) ਦੇ ਚੌਥੇ ਦਿਨ ਅੱਜ ਆਯੋਜਿਤ ਕੀਤੇ ਗਏ ਸੈਮੀਫ਼ਾਈਨਲ ਮੈਚਾਂ ’ਚ ਜਿੱਤ ਹਾਸਲ ਕਰਨ ਉਪਰੰਤ ਮੇਜ਼ਬਾਨ ਖ਼ਾਲਸਾ …

Read More »

ਮਨਰੇਗਾ ਅਧੀਨ ਰੋਜਗਾਰ ਪੈਦਾ ਕਰਨ `ਚ ਜ਼ਿਲ੍ਹਾ ਅੰਮ੍ਰਿਤਸਰ ਮਾਝੇ ਵਿਚੋਂ ਅੱਵਲ

ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਮਹਾਤਮਾ ਗਾਂਧੀ ਰਾਸ਼ਟਰੀ ਦਿਹਾਤੀ ਰੋਜ਼ਗਾਰ ਗਾਰੰਟੀ ਸਕੀਮ (ਮਨਰੇਗਾ) ਅਧੀਨ ਜ਼ਿਲ੍ਹੇ ਦੇ ਦਿਹਾਤੀ ਖੇਤਰ ਵਿਚ ਰੋਜ਼ਗਾਰ ਪੈਦਾ ਕਰਨ ਵਿੱਚ ਅੰਮ੍ਰਿਤਸਰ ਜ਼ਿਲ੍ਹਾ ਮਾਝੇ ਵਿਚੋਂ ਅੱਵਲ ਅਤੇ ਰਾਜ ਭਰ ਵਿਚੋਂ 12ਵੇਂ ਸਥਾਨ `ਤੇ ਰਿਹਾ ਹੈ ਅਤੇ ਇਸ ਸਕੀਮ ਅਧੀਨ 6.86 ਲੱਖ ਦਿਨ ਰੋਜ਼ਗਾਰ ਜ਼ਿਲ੍ਹੇ ਵਿਚ ਦੇ ਕੇ 23.82:20.82„ਕਰੋੜ ਰੁਪਏ ਖਰਚ ਕੀਤੇ ਗਏ ਹਨ। ਉਕਤ …

Read More »

ਰੁਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਲੈਣ ਨੌਜਵਾਨ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਰਕਾਰੀ ਬਹੁ-ਤਕਨੀਕੀ ਕਾਲਜ ਛੇਹਰਟਾ ਰੋਡ ਵਿਖੇ ਮੈਗਾ ਰੁਜਗਾਰ ਮੇਲਾ ਲਗਾਇਆ ਗਿਆ।ਇਸ ਮੇਲੇ ਦੌਰਾਨ ਪੰਜਾਬ ਸਰਕਾਰ ਵੱਲੋਂ ਘਰ ਘਰ ਰੁਜਗਾਰ ਦੇਣ ਦੇ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਇਸ ਰੁਜਗਾਰ ਮੇਲੇ ਵਿੱਚ 1540 ਨੌਜਵਾਨਾਂ ਨੇ ਭਾਗ ਲਿਆ।ਰੁਜਗਾਰ ਮੇਲੇ ਵਿੱਚ 47 ਤੋਂ ਵੱਧ ਵੱਖ ਵੱਖ ਕੰਪਨੀਆਂ ਨੇ ਡਿਪਲੋਮਾ ਹੋਲਡਰ, ਗਰੇਜੂਏਟ, ਡਿਗਰੀ ਹੋਲਡਰ ਪਾਸ 661 …

Read More »