ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਅੰਤਰਰਾਸ਼ਟਰੀ ਮਾਂ ਬੋਲੀ ਦਿਹਾੜਾ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਪ੍ਰੋਗਰਾਮ ਦੇ ਮੁੱਖ ਮਹਿਮਾਨ ਡਾ. ਸੁਰਜੀਤ ਜੱਜ ਡੀ.ਏ.ਵੀ ਕਾਲਜ ਨਕੋਦਰ ਦੇ ਸਾਬਕਾ ਪ੍ਰੋਫੈਸਰ ਅਤੇ ਵਿਸ਼ੇਸ਼ ਮਹਿਮਾਨ ਰਮੇਸ਼ ਯਾਦਵ ਸਨ।ਇਸ ਪ੍ਰੋਗਰਾਮ ਦਾ ਆਗਾਜ਼ ਸ਼ਮਾ ਰੋਸ਼ਨ ਕਰਕੇ ਕੀਤਾ ਗਿਆ। ਮੁੱਖ ਮਹਿਮਾਨ ਦਾ ਸੁਆਗਤ ਫੁੱਲਾਂ ਦੇ ਗੁਲਦਸਤੇ ਦੇ …
Read More »ਪੰਜਾਬੀ
ਚੀਫ਼ ਖ਼ਾਲਸਾ ਦੀਵਾਨ ਦੀ ਪ੍ਰਬੰਧਕੀ ਕਮੇਟੀ ਵਲੋਂ ਸੰਸਥਾ ਦੇ ਸਕੂਲ ਪ੍ਰਿੰਸੀਪਲਾਂ ਨਾਲ ਮੀਟਿੰਗ
ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈਕ: ਪਬਲਿਕ ਸਕੂਲ ਜੀ.ਟੀ ਰੋਡ ਦੇ ਕਲਗੀਧਰ ਆਡੀਟੋਰੀਅਮ ਵਿਖੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਨਵੀਂ ਬਣੀ ਮੈਨੇਜਮੈਂਟ ਕਮੇਟੀ ਨੇ ਸਮੂਹ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲਾਂ ਦੇ ਪਿ੍ਰੰਸੀਪਲ ਸਾਹਿਬਾਨ ਨਾਲ ਸੰਸਥਾਵਾਂ ਦੀ ਤਰੱਕੀ ਲਈ ਵਿਚਾਰ ਵਟਾਂਦਰਾ ਕੀਤਾ।ਪ੍ਰੋਗਰਾਮ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ, ਮੀਤ …
Read More »ਬ੍ਰਹਮਪੁਰਾ ਵਲੋਂ ਸ਼ਹੀਦ ਸੁਖਜਿੰਦਰ ਸਿੰਘ ਦੀ ਯਾਦ `ਚ ਸਟੇਡੀਅਮ ਬਣਾਉਣ ਲਈ 20 ਲੱਖ ਦੇਣ ਦਾ ਐਲਾਨ
ਸ਼ਹੀਦ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਤਰਨ ਤਾਰਨ, 23 ਫਰਵਰੀ (ਪੰਜਾਬ ਪੋਸਟ ਬਿਊਰੋ) – ਤਰਨ ਤਾਰਨ ਦੇ ਪਿੰਡ ਗੰਡੀਵਿੰਡ ਧੱਤਲ ਵਿਖੇ ਪੁੱਜੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਸ਼ਹੀਦ ਸੁਖਜਿੰਦਰ ਸਿੰਘ ਦੇ ਪਰਿਵਾਰ ਵਲੋਂ ਰਖਾਏ ਪਾਠ ਦੇ ਭੋਗ ਉਪਰੰਤ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।ਉਨ੍ਹਾਂ ਸ਼ਹੀਦ …
Read More »ਜਨਮ ਦਿਨ ਮੁਬਾਰਕ – ਜਸਕਰਨ ਸਿੰਘ ਮਾਨ
ਧੂਰੀ, 23 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਪਿੰਡ ਧੂਰੀ (ਸੰਗਰੂਰ) ਵਾਸੀ ਪਿਤਾ ਹਰਜਿੰਦਰ ਸਿੰਘ ਮਾਨ ਅਤੇ ਮਾਤਾ ਤਨਵੀਰ ਕੌਰ ਮਾਨ ਵਲੋਂ ਹੋਣਹਾਰ ਬੇਟੇ ਜਸਕਰਨ ਸਿੰਘ ਮਾਨ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੇ ਐਨ.ਸੀ.ਸੀ ਕੈਡਿਟਾਂ ਵਲੋਂ ਪੁਲਵਾਮਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ
ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੇ ਐਨ.ਸੀ.ਸੀ. ਕੈਡਿਟਾਂ ਵੱਲੋਂ ਪੁਲਵਾਮਾ ਵਿਖੇ ਪਿਛਲੇ ਦਿਨੀ ਸੀ.ਆਰ.ਪੀ.ਐਫ ਦੇ ਕਾਫਲੇ `ਤੇ ਹੋਏ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ।ਕਾਲਜ ਪਿ੍ਰੰਸੀਪਲ ਡਾ. ਪੁਸ਼ਪਿੰਦਰ ਵਾਲੀਆ ਅਤੇ ਚੇਅਰਮੈਨ ਸੁਦਰਸ਼ਨ ਕਪੂਰ ੇ ਸ਼ਹੀਦਾਂ ਦੀ ਯਾਦ ਵਿਚ ਜਯੋਤੀ ਜਗਾ ਕੇ ਅਤੇ ਫੁੱਲ ਭੇਂਟ ਕਰਕੇ ਸ਼ਰਧਾਂਜਲੀ ਦਿੱਤੀ।ਐਨ.ਸੀ.ਸੀ ਦੇ …
Read More »ਵਿਆਹ 34ਵੀਂ ਵਰੇਗੰਢ ਮੁਬਾਰਕ – ਰਜਿੰਦਰ ਸਿੰਘ ਅਤੇ ਬੀਬਾ ਗੁਨੀਤਾ ਸਾਂਘਾ
ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਅਮਨ) – ਸਥਾਨਕ ਤਰਨ ਤਾਰਨ ਰੋਡ ਵਾਸੀ ਰਜਿੰਦਰ ਸਿੰਘ ਅਤੇ ਬੀਬਾ ਗੁਨੀਤਾ ਸਾਂਘਾ ਨੂੰ ਵਿਆਹ ਦੀ 34ਵੀਂ ਵਰੇਗੰਢ ਮੁਬਾਰਕ।
Read More »ਸਮਾਜ ਸੇਵੀ ਸੰਸਥਾਵਾਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਅੱਗੇ ਆਉਣ
ਖੇਡ ਪ੍ਰਮੋਟਰ ਤੇ ਸਮਾਜ-ਸੇਵਿਕਾ ਬੀਬੀ ਹਰਪਵਨਪ੍ਰੀਤ ਸੰਧੂ ਦਾ ਹੋਇਆ ਸਨਮਾਨ ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ- ਸੰਧੂ) – ਬੀਤੇ ਦਿਨੀ ਜੰਮੂ-ਕਸ਼ਮੀਰ ਦੇ ਪੁਲਾਵਾਮਾ ਵਿਖੇ ਸ਼ਹੀਦ ਹੋਏ ਸੀ.ਆਰ.ਪੀ.ਐਫ ਅਤੇ ਫੌਜ਼ ਜਵਾਨਾਂ ਦੀ ਆਤਮਿਕ ਸ਼ਾਂਤੀ ਲਈ ਹਰੇਕ ਭਾਰਤੀ ਤੇ ਧਰਮ ਗੁਰੂ ਨੂੰ ਆਪੋ-ਆਪਣੇ ਧਰਮ ਅਨੁਸਾਰ ਪ੍ਰਾਰਥਨਾ ਕਰਨੀ ਚਾਹੀਦੀ ਹੈ।ਉੱਘੇ ਕਾਰ ਸੇਵਕ, ਪ੍ਰਚਾਰਕ ਤੇ ਗੁਰਦੁਆਰਾ ਜਨਮ-ਅਸਥਾਨ ਸ਼ਹੀਦ ਬਾਬਾ ਨੌਧ ਸਿੰਘ ਚੀਚਾ ਦੇ ਮੁੱਖ ਸੇਵਾਦਾਰ …
Read More »ਖੇਲੋ ਇੰਡੀਆ ਨੈਸ਼ਨਲ ਫਿਟਨੈਸ ਬਾਰੇ ਸੈਮੀਨਾਰ ਆਯੋਜਿਤ
ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਖੇਲੋ ਇੰਡੀਆ ਨੈਸ਼ਨਲ ਫਿਟਨੈਸ ਬਾਰੇ ਸੈਮੀਨਾਰ ਆਯੋਜਿਤ ਕੀਤਾ ਗਿਆ।ਜਿਸ ਵਿੱਚ ਅਲੱਗ ਅਲੱਗ ਸਕੂਲਾਂ ਤੋਂ ਆਏ ਖੇਡ ਅਧਿਆਪਕਾਂ ਨੂੰ ਖੇਡਾਂ ਦੇ ਕਈ ਪਹਿਲੂਆਂ ਤੋਂ ਜਾਣੂ ਕਰਵਾਇਆ ਗਿਆ।ਇਸ ਪੌਰਗਰਾਮ ਦਾ ਮੰਤਵ 2030 ਵਿੱਚ ਭਾਰਤ ਵੱਲੋਂ ਕਰਵਾਈਆ …
Read More »ਕਿਰਤ ਵਿਭਾਗ ਵਲੋਂ ਘਰੇਲੂ ਕਾਮਿਆਂ ਦੀ ਰਜਿਸਟ੍ਰੇਸ਼ਨ ਦਾ ਕਾਰਜ਼ ਆਰੰਭ
ਪਠਾਨਕੋਟ, 22 ਫਰਵਰੀ (ਪੰਜਾਬ ਪੋਸਟ ਬਿਊਰੋ) – ਘਰੇਲੂ ਵਰਕਰਾਂ ਦੀ ਰਜਿਸਟ੍ਰੇਸ਼ਨ ਦਾ ਸੁਭਾਅਰੰਭ ਹਰਦੀਪ ਸਿੰਘ ਘੁੰਮਣ ਸਹਾਇਕ ਕਿਰਤ ਕਮਿਸ਼ਨਰ ਪਠਾਨਕੋਟ ਦੀ ਪ੍ਰਧਾਨਗੀ ਵਿੱਚ ਮਨੋਜ ਸ਼ਰਮਾ ਲੇਬਰ ਇੰਨਫੋਰਸਮੈਂਟ ਅਫਸਰ ਪਠਾਨਕੋਟ ਵਲੋਂ ਸ਼ੁਰੂ ਕੀਤਾ ਗਿਆ। ਜਾਣਕਾਰੀ ਦਿੰਦਿਆਂ ਹਰਦੀਪ ਸਿੰਘ ਘੁੰਮਣ ਸਹਾਇਕ ਕਿਰਤ ਕਮਿਸ਼ਨਰ ਪਠਾਨਕੋਟ ਅਤੇ ਮਨੋਜ ਸਰਮਾ ਲੇਬਰ ਇੰਨਫੋਰਸਮੈਂਟ ਅਫਸਰ ਪਠਾਨਕੋਟ ਨੇ ਸਾਂਝੇ ਤੋਰ `ਤੇ ਦੱਸਿਆ ਕਿ ਪਹਿਲੇ ਦਿਨ ਕਰੀਬ 12 …
Read More »`ਤੰਬਾਕੂ ਹਟਾਓ -ਜੀਵਨ ਬਚਾਓ` ਜਾਗਰੂਕਤਾ ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ
ਪਠਾਨਕੋਟ, 22 ਫਰਵਰੀ (ਪੰਜਾਬ ਪੋਸਟ ਬਿਊਰੋ) – “ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੌਮੀ ਤੰਬਾਕੂ ਰੋਕਥਾਮ ਪ੍ਰੋਗਰਾਮ ਤਹਿਤ ਯੂਵਾ ਪੀੜੀ ਨੂੰ ਬਚਾਉਣ ਅਤੇ ਤੰਬਾਕੂ ਦੀ ਰੋਕਥਾਮ ਕਰਨ ਸਬੰਧੀ ਸਿਵਲ ਸਰਜਨ ਪਠਾਨਕੋਟ ਡਾ. ਨੈਨਾ ਸਲਾਥੀਆ ਦੀ ਪ੍ਰਧਾਨਗੀ ਹੇਠ ਮਹਾਰਾਣਾ ਪ੍ਰਤਾਪ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।ਇਸ ਸਮੇਂ “ਤੰਬਾਕੂ ਦੇ ਸੇਵਨ ਨਾਲ ਸਿਹਤ ਉਪਰ ਮਾੜਾ ਪ੍ਰਭਾਵ“ ਵਿਸ਼ੇ ਅਧੀਨ ਬੱਚਿਆਂ ਵਿੱਚ ਭਾਸ਼ਨ ਮੁਕਾਬਲੇ …
Read More »
Punjab Post Daily Online Newspaper & Print Media