Wednesday, December 31, 2025

ਪੰਜਾਬੀ ਖ਼ਬਰਾਂ

ਅਕੈਡਮਿਕ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਯੂਕੋ ਬੈਂਕ ਦਾ ਕੀਤਾ ਦੌਰਾ

ਸੰਗਰੂਰ, 23 ਮਈ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਦੇ ਗਿਆਰਵੀਂ ਅਤੇ ਬਾਰਵੀਂ ਜਮਾਤ ਦੇ ਕਮਰਸ ਖੇਤਰ ਦੇ ਵਿਦਿਆਰਥੀਆਂ ਨੂੰ ਅਧਿਆਪਕ ਸੋਨੀਆ ਸ਼ਰਮਾ ਦੀ ਅਗਵਾਈ ਹੇਠ ਲਹਿਰਾਗਾਗਾ ਵਿਖੇ ਸਥਿਤ ਯੂਕੋ ਬੈਂਕ ਦਾ ਦੌਰਾ ਕਰਵਾਇਆ ਗਿਆ।ਬੈਂਕ ਪਹੁੰਚਣ ‘ਤੇ ਬੈਂਕ ਮੈਨੇਜਰ ਰੋਹਿਤ ਗਰਗ ਅਤੇ ਮੈਡਮ ਰਾਜਪ੍ਰੀਤ ਕੌਰ (ਹੈਡ ਕੈਸ਼ੀਅਰ) ਅਤੇ ਸਾਰੇ ਸਟਾਫ ਨੇ ਬੱਚਿਆਂ ਅਤੇ ਮੈਨੇਜਮੈਂਟ ਦਾ ਸਵਾਗਤ ਕੀਤਾ।ਇਸ ਤੋਂ ਬਾਅਦ ਬੱਚਿਆਂ …

Read More »

ਪੰਜਾਬ ਦੀ ਟੌਪਰ ਹਰਸੀਰਤ ਦਾ ਨਾਨਕੇ ਘਰ ਲੌਂਗੋਵਾਲ ਵਿਖੇ ਭਰਵਾਂ ਸਵਾਗਤ

ਸੰਗਰੂਰ, 23 ਮਈ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰ੍ਹਵੀਂ ਦੇ ਨਤੀਜਿਆਂ ‘ਚੋ’ 100 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪੰਜਾਬ ‘ਚੋ ਟੌਪਰ ਰਹੀ ਸਰਵਹਿਤਕਾਰੀ ਵਿਦਿਆ ਮੰਦਰ ਬਰਨਾਲਾ ਦੀ ਵਿਦਿਆਰਥਣ ਹਰਸੀਰਤ ਕੌਰ ਪੁੱਤਰੀ ਸਿਮਰਦੀਪ ਸਿੰਘ (ਧਨੌਲਾ) ਦਾ ਉਸ ਦੇ ਨਾਨਕੇ ਘਰ ਲੌਂਗੋਵਾਲ ਵਿਖੇ ਪੁੱਜਣ ‘ਤੇ ਭਰਵਾਂ ਸਵਾਗਤ ਕੀਤਾ ਗਿਆ।ਹਰਸੀਰਤ ਨੇ ਕਿਹਾ ਕਿ ਆਪਣੇ ਨਾਨਕੇ ਘਰ ਆ ਕੇ …

Read More »

ਖਾਲਸਾ ਕਾਲਜ ਵਿਖੇ ਇੰਟਰਐਕਟਿਵ ਸੈਸ਼ਨ ਕਰਵਾਇਆ ਗਿਆ

ਅੰਮ੍ਰਿਤਸਰ, 22 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਵਿਭਾਗ ਵਿਖੇ ਬਜਾਜ ਫਿਨਸਰਵ ਲਿਮ. ਦੁਆਰਾ ਇੰਟਰਐਕਟਿਵ ਸੈਸ਼ਨ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਇਸ ਸੈਸ਼ਨ ‘ਚ ਬਜਾਜ ਫਿਨਸਰਵ ਲਿਮ. ਤੋਂ ਮਨੋਜ ਪਾਰੀਕ (ਮੈਨੇਜਰ ਸੀ.ਐਸ.ਆਰ) ਅਤੇ ਸ੍ਰੀਮਤੀ ਪੂਰਵਾ ਕੁਲਗੋਡ (ਮੈਨੇਜਰ ਸੀ.ਐਸ.ਆਰ) ਨੇ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਵੱਖ-ਵੱਖ ਪਲੇਸਮੈਂਟ ਮੌਕਿਆਂ ਬਾਰੇ ਕਰੀਅਰ ਓਰੀਐਂਟੇਸ਼ਨ ’ਤੇ …

Read More »

ਐਮ.ਐਲ.ਜੀ ਕਾਨਵੈਂਟ ਸਕੂਲ ਵਿਖੇ ਸਮਰ ਪਾਰਟੀ” ਦਾ ਆਯੋਜਨ

ਸੰਗਰੂਰ, 22 ਮਈ (ਜਗਸੀਰ ਲੌਂਗੋਵਾਲ) – ਐਮ.ਐਲ.ਜੀ ਕਾਨਵੈਂਟ ਸਕੂਲ (ਸੀ.ਬੀ.ਐਸ.ਸੀ) ਦੇ ਕੈਂਪਸ ਵਿੱਚ ਕਿੰਡਰਗਾਰਟਨ ਦੇ ਛੋਟੇ ਬੱਚਿਆਂ ਲਈ ‘ਸਮਰ ਪਾਰਟੀ’ ਦਾ ਆਯੋਜਨ ਕੀਤਾ ਗਿਆ।ਇਸ ਗਤੀਵਿਧੀ ਦਾ ਉਦੇਸ਼ ਗਰਮੀ ਵਿੱਚ ਖਾਣ ਵਾਲੇ ਫਲਾਂ ਨਾਲ ਸਬੰਧਤ ਜਾਣਕਾਰੀ ਦੇਣਾ ਸੀ।ਕਿੰਡਰਗਾਰਟਨ ਅਧਿਆਪਕਾਂ ਨੇ ਵੱਖ-ਵੱਖ ਫਲ ਜਿਵੇ ਕੇ ਅੰਬ, ਤਰਬੂਜ਼, ਖਰਬੂਜਾ, ਨਿੰਬੂ ਆਦਿ ਪ੍ਰਦਰਸ਼ਿਤ ਕੀਤੇ ਤੇ ਬੱਚਿਆਂ ਨੂੰ ਇਹ ਫਲ ਖਾਣ ਦੇ ਫਾਇਦੇ ਦੱਸੇ, ਜਿਵੇਂ …

Read More »

ਮੌਲਿਕ ਜੈਨ ਦਾ ਲਿਟਲ ਫਲਾਵਰ ਸਕੂਲ `ਚ 500 ਵਿਚੋਂ 492 ਅੰਕ ਹਾਸਲ ਕਰਕੇ ਦੂਜਾ ਸਥਾਨ

ਸੰਗਰੂਰ, 22 ਮਈ (ਜਗਸੀਰ ਲੌਂਗੋਵਾਲ) – ਹਾਲ ਹੀ ਵਿੱਚ ਐਲਾਨੇ ਗਏ ਸੀ.ਬੀ.ਐਸ.ਈ ਬੋਰਡ ਦੇ ਦਸਵੀਂ ਕਲਾਸ ਦੇ ਨਤੀਜਿਆਂ ਵਿੱਚ ਸੁਨਾਮ ਨਿਵਾਸੀ ਅਤੇ ਸੰਗਰੂਰ ਸਥਿਤ ਲਿਟਲ ਫਲਾਵਰ ਕਾਨਵੈਂਟ ਸਕੂਲ ਦੇ ਵਿਦਿਆਰਥੀ ਮੌਲਿਕ ਜੈਨ ਨੇ 500 ਵਿੱਚੋਂ 492 ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਦੂਜਾ ਸਥਾਨ ਹਾਸਲ ਕਰ ਲਿਆ ਹੈ।ਇਸ ਉਪਲਬਧੀ ਨੇ ਸਿਰਫ਼ ਸਕੂਲ ਹੀ ਨਹੀਂ, ਸਗੋਂ ਪੂਰੇ ਸੁਨਾਮ ਸ਼ਹਿਰ ਦਾ ਮਾਣ ਵਧਾਇਆ …

Read More »

ਯੂਨੀਵਰਸਿਟੀ ਦੇ 23 ਵਿਦਿਆਰਥੀਆਂ ਦੀ ਪੰਜਾਬ ਸਰਕਾਰ ‘ਚ ਸਹਾਇਕ ਟਾਊਨ ਪਲੈਨਰ ਵਜੋਂ ਚੋਣ

ਅੰਮ੍ਰਿਤਸਰ, 22 ਮਈ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਕਸਬਿਆਂ, ਸ਼ਹਿਰਾਂ ਅਤੇ ਪਿੰਡਾਂ ਦੇ ਸਰਵਪੱਖੀ ਯੋਜਨਾਬੱਧ ਵਿਕਾਸ ਲਈ ਆਪਣੇ ਵਿਭਾਗਾਂ ਵਿੱਚ ਤਕਨੀਕੀ ਕਰਮਚਾਰੀਆਂ ਦੀ ਭਰਤੀ ਕਰ ਰਹੀ ਹੈ। ਸਰਕਾਰ ਨੇ ਸਥਾਨਕ ਸਰਕਾਰਾਂ ਵਿਭਾਗ ਵਿੱਚ ਸਹਾਇਕ ਟਾਊਨ ਪਲੈਨਰਾਂ (ਏ.ਟੀ.ਪੀ) ਦੀਆਂ 37 ਅਸਾਮੀਆਂ ਦਾ ਇਸ਼ਤਿਹਾਰ ਦਿੱਤਾ ਸੀ।ਇਨ੍ਹਾਂ 37 ਅਸਾਮੀਆਂ ਵਿੱਚੋਂ 24 ਅਸਾਮੀਆਂ ਪੰਜਾਬ ਲੋਕ ਸੇਵਾ ਕਮਿਸ਼ਨ ਰਾਹੀਂ ਭਰੀਆਂ ਗਈਆਂ ਹਨ।ਗੁਰੂ ਨਾਨਕ ਦੇਵ …

Read More »

ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਵੱਲੋਂ ਤਿੰਨ ਦਿਨਾਂ ਪ੍ਰਦਰਸ਼ਨੀ “ਫੱਬਤ 2025” ਦਾ ਉਦਘਾਟਨ

ਅੰਮ੍ਰਿਤਸਰ, 22 ਮਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ ਲੌਂਗ ਲਰਨਿੰਗ ਵਿਭਗ ਦੇ ਵਿਦਿਆਰਥੀਆਂ ਵੱਲੋਂ ਤਿਆਰ ਵਸਤੂਆਂ ਅਤੇ ਹੋਰ ਸਾਜ਼ੋ ਸਮਾਨ ਦੀ ਤਿੰਨ ਦਿਨਾਂ ਪ੍ਰਦਰਸ਼ਨੀ “ਫੱਬਤ 2025” ਦਾ ਉਦਘਾਟਨ ਕਰਦਿਆਂ ਵਿਦਿਆਰਥੀਆਂ ਵੱਲੋਂ ਤਿਆਰ ਵਸਤੂਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਂ ਬਦਲ ਰਿਹਾ ਹੈ ਅਤੇ ਸਾਨੂੰ ਸਾਰਿਆਂ ਨੂੰ ਬਦਲਦੇ ਸਮੇਂ ਦੇ …

Read More »

ਭਾਰਤ-ਪਾਕਿਸਤਾਨ ’ਚ ਤਣਾਅ- ਸ਼੍ਰੋਮਣੀ ਕਮੇਟੀ ਨੇ ਗੁਰੂ ਘਰਾਂ ’ਚ ਰਿਹਾਇਸ਼ ਤੇ ਲੰਗਰ ਦੀ ਕੀਤੀ ਪਹਿਲਕਦਮੀ

ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ) – ਭਾਰਤ-ਪਾਕਿਸਤਾਨ ਵਿਚ ਬਣੇ ਤਣਾਅਪੂਰਨ ਹਾਲਾਤਾਂ ਦੇ ਮੱਦੇਨਜ਼ਰ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਹੱਦੀ ਇਲਾਕਿਆਂ ਵਿਚੋਂ ਉਠਾਏ ਜਾ ਰਹੇ ਲੋਕਾਂ ਦੇ ਰਹਿਣ ਲਈ ਸਰਾਵਾਂ ਦੇਣ ਦੀ ਪਹਿਲਕਦਮੀ ਕੀਤੀ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇੇ ਸਰਹੱਦੀ ਖੇਤਰਾਂ ਵਾਲੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਅੰਦਰ ਅਜਿਹੇ ਲੋਕਾਂ ਲਈ ਸਰਾਵਾਂ ਰਾਖਵੀਆਂ ਰੱਖਣ …

Read More »

ਐਡਵੋਕੇਟ ਧਾਮੀ ਨੇ ਕਸ਼ਮੀਰ ਦੇ ਪੁੰਛ ’ਚ ਗੁਰਦੁਆਰੇ ’ਤੇ ਹਮਲੇ ਨੂੰ ਦੁੱਖਦਾਈ ਕਰਾਰ ਦਿੱਤਾ

ਕਸ਼ਮੀਰ ’ਚ ਹਮਲੇ ਦੌਰਾਨ ਚਾਰ ਸਿੱਖਾਂ ਦੀ ਮੌਤ ’ਤੇ ਵੀ ਪ੍ਰਗਟਾਈ ਸੰਵੇਦਨਾ ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਪੈਦਾ ਹੋਏ ਤਨਾਅ ਤੋਂ ਬਾਅਦ ਕਸ਼ਮੀਰ ਨੇ ਪੁੰਛ ਇਲਾਕੇ ਵਿੱਚ ਗੁਰਦੁਆਰਾ ਸਾਹਿਬ ’ਤੇ ਕੀਤੇ ਗਏ ਹਮਲੇ ਨੂੰ ਦੁੱਖਦਾਈ ਕਰਾਰ ਦਿੱਤਾ ਹੈ।ਇਸ ਦੇ ਨਾਲ ਹੀ ਉਨ੍ਹਾਂ ਕਸ਼ਮੀਰ ਅੰਦਰ …

Read More »

ਫਿਊਚਰ ਟਾਈਕੂਨ ਪ੍ਰੋਗਰਾਮ ਆਪਣੇ ਅੰਤਿਮ ਪੜਾਅ `ਤੇ ਪਹੁੰਚਿਆ

ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸ਼ਨ ਅੰਮ੍ਰਿਤਸਰ ਵਲੋਂ ਸਟਾਰਟਅੱਪ ਪੰਜਾਬ ਅਤੇ ਪੀ.ਐਚ.ਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀਜ਼ ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ ਫਿਊਚਰ ਟਾਈਕੂਨ ਪ੍ਰੋਗਰਾਮ ਆਪਣੇ ਅੰਤਿਮ ਪੜਾਅ `ਤੇ ਪਹੁੰਚ ਗਿਆ ਹੈ।ਅੰਮ੍ਰਿਤਸਰ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਉਨ੍ਹਾਂ ਦੀ ਪ੍ਰਧਾਨਗੀ ਹੇਠ, ਇਹ ਪ੍ਰੋਗਰਾਮ ਪਟਿਆਲਾ ਅਤੇ ਲੁਧਿਆਣਾ ਵਿੱਚ ਸਫਲਤਾਪੂਰਵਕ ਕਰਵਾਇਆ ਗਿਆ ਹੈ।ਇਸਦਾ ਤੀਜਾ ਐਡੀਸ਼ਨ ਹੁਣ ਅੰਮ੍ਰਿਤਸਰ …

Read More »