ਪਠਾਨਕੋਟ, 22 ਫਰਵਰੀ (ਪੰਜਾਬ ਪੋਸਟ ਬਿਊਰੋ) – ਰੇਲਵੇ ਫਾਟਕ ਨੰਬਰ ਸੀ-9 ਜੋ ਕਿ ਸੁਜਾਨਪੁਰ-ਮਾਧੋਪੁਰ ਪੰਜਾਬ ਸਟੇਸ਼ਨ ਹੈ ਨੂੰ ਮਿਤੀ 23 ਫਰਵਰੀ ਤੋਂ 1 ਮਾਰਚ 2019 ਤੱਕ ਇੱਕ ਹਫਤੇ ਲਈ ਐਮਰਜੈਂਸੀ ਰਿਪੇਅਰ ਦੇ ਚੱਲਦਿਆਂ ਬੰਦ ਕੀਤਾ ਗਿਆਹੈ।ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਰੋਡ ਤੋਂ ਉਪਰੋਕਤ ਸਮੇਂ ਦੋਰਾਨ ਹਰ ਤਰ੍ਹਾ ਦੀ ਆਵਾਜਾਈ ਬੰਦ ਰਹੇਗੀ।ਇਸੇ ਤਰਾਂ ਰੇਲਵੇ ਫਾਟਕ ਨੰਬਰ …
Read More »ਪੰਜਾਬੀ
ਪਸ਼ੂ ਭਲਾਈ ਅਤੇ ਕਿਸਾਨ ਜਾਗਰੁਕਤਾ ਕੈਂਪ ਲਗਾਇਆ
ਪਠਾਨਕੋਟ, 22 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ ਰਾਮਵੀਰ ਦੇ ਦਿਸਾ ਨਿਰਦੇਸ਼ਾਂ ਅਨੁਸਾਰ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਪਿੰਡ ਭਾਟੀ ਵਿਖੇ ਪਸੂ ਭਲਾਈ ਕੈਂਪ ਲਗਾਇਆ ਗਿਆ।ਪਸੂ ਪਾਲਣ ਵਿਭਾਗ ਵੱਲੋਂ ਲਗਾਇਆ ਗਿਆ ਇਹ 87ਵਾਂ ਜਾਗਰੁਕਤਾ ਕੈਂਪ ਸੀ।ਕੈਂਪ ਵਿੱਚ ਡਾ. ਵਿਜੈ ਕੁਮਾਰ ਵੈਟਨਰੀ ਅਫਸ਼ਰ ਅਤੇ ਡਾ. ਗੁਲਸ਼ਨ ਚੰਦ ਵੈਟਨਰੀ ਅਫਸ਼ਰ ਵਿਸ਼ੇਸ਼ ਤੋਰ `ਤੇ ਹਾਜ਼ਰ ਹੋਏ, ਜਦਕਿ 44 ਪਸੂ ਪਾਲਕਾਂ ਨੇ ਹਿੱਸਾ …
Read More »ਤੰਦਰੁਸਤ ਮਿਸ਼ਨ ਪੰਜਾਬ ਅਧੀਨ ਕੇ.ਸੀ.ਐਮ ਸਕੂਲ ਤਾਰਾਗੜ੍ਹ ਵਿਖੇ ਸੈਮੀਨਾਰ
ਪਠਾਨਕੋਟ, 23 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਬੀਰ ਦੇ ਦਿਸਾ ਨਿਰਦੇਸ਼ਾਂ ਅਨੁਸਾਰ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਅੱਜ ਕੇ.ਸ਼ੀ.ਐਸ ਸਕੂਲ ਰਤਨਗੜ੍ਹ ਵਿਖੇ ਪਸੁ ਪਾਲਣ ਵਿਭਾਗ ਵੱਲੋ ਜਾਗਰੁਕਤਾ ਕੈਂਪ ਡਾ. ਗੁਲਸ਼ਨ ਕੁਮਾਰ ਦੀ ਪ੍ਰਧਾਨਗੀ ਵਿੱਚ ਲਗਾਇਆ ਗਿਆ। ਕੈਂਪ ਦੋਰਾਨ ਗੁਲਸ਼ਨ ਚੰਦ ਨੇ ਕਿਹਾ ਕਿ ਹਲਕਾਅ ਬੀਮਾਰੀ ਇੱਕ ਖਤਰਨਾਕ ਬੀਮਾਰੀ ਹੈ ਅਤੇ ਇਹ ਬੀਮਾਰੀ ਕੁੱਤਾ, ਬਿੱਲੀ, ਬੰਦਰ ਆਦਿ ਦੇ ਕੱਟਣ ਨਾਲ …
Read More »ਡਾ. ਤੇਜਵਿੰਦਰ ਸਿੰਘ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੇਨ ਵਲੋਂ ਸਬ-ਜੇਲ੍ਹ ਪਠਾਨਕੋਟ ਦਾ ਦੌਰਾ
ਪਠਾਨਕੋਟ, 23 ਫਰਵਰੀ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਨਵੀ ਦਿੱਲੀ ਅਤੇ ਪੰਜਾਬ ਲੀਗਲ ਸਰਵਿਸ ਅਥਾਰਟੀ ਚੰਡੀਗੜ੍ਹ ਦੀਆਂ ਹਦਾਇਤਾਂ `ਤੇ ਡਾ. ਤੇਜਵਿੰਦਰ ਸਿੰਘ ਜਿਲ੍ਹਾਂ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਸਥਾਨਕ ਸਬ-ਜੇਲ੍ਹ ਦਾ ਦੌਰਾ ਕੀਤਾ ਗਿਆ। ਇਸ ਮੌਕੇ ਡਾ. ਤੇਜਵਿੰਦਰ ਸਿੰਘ ਨੇ ਜੇਲ `ਚ ਬੰਦ ਕੈਦੀਆਂ/ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਪੇਸ਼ ਆ ਰਹੀਆਂ …
Read More »ਕੇਂਦਰੀ ਮੰਤਰੀ ਸੁਰੇਸ਼ ਪ੍ਰਭੂ ਵੱਲੋਂ ਵੀਡੀਓ ਕਾਨਫੰਸਿੰਗ ਰਾਹੀਂ ਅੰਮਿਰਤਸਰ ਹਵਾਈ ਅੱਡੇ ਦੇ ਵਿਸਥਾਰ ਦਾ ਉਦਘਾਟਨ
ਹਵਾਈ ਅੱਡੇ ਦੇ ਵਿਸਥਾਰ ਨਾਲ ਪੰਜਾਬ ਦੀ ਆਰਥਿਕਤਾ ਵਧੇਗੀ-ਔਜਲਾ ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੇਂਦਰੀ ਵਣਜ, ਉਦਯੋਗ ਅਤੇ ਸ਼ਹਿਰੀ ਹਵਾਬਾਜੀ ਮੰਤਰੀ ਸੁਰੇਸ਼ ਪ੍ਰਭੂ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਐਪਰਨ ਦੇ ਵਿਸਥਾਰ ਦਾ ਉਦਘਾਟਨ ਕੀਤਾ ਗਿਆ।ਹਵਾਈ ਅੱਡੇ `ਤੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਰਾਜ ਸਭਾ ਮੈਂਬਰ ਸ਼ਵੇਤ ਮਲਿਕ, ਸ੍ਰੀਮਤੀ …
Read More »ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਦਿੱਤੀ ਵਿਸਥਾਰਿਤ ਜਾਣਕਾਰੀ
ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਐਸ.ਐਸ ਸ੍ਰੀਵਾਸਤਵ ਆਈ.ਪੀ.ਐਸ ਕਮਿਸ਼ਨਰ ਪੁਲਿਸ ਦੇ ਨਿਰਦੇਸ਼ਾਂ ਅਤੇ ਦਿਲਬਾਗ ਸਿੰਘ ਏ.ਡੀ.ਸੀ.ਪੀ ਟ੍ਰੈਫਿਕ ਦੀ ਅਗਵਾਈ ਹੇਠ ਟਰੈਫਿਕ ਐਜੂਕੇਸ਼ਨ ਸੈਲ ਦੇ ਇੰਸਪੈਕਟਰ ਪਰਮਜੀਤ ਸਿੰਘ ਏ.ਐਸ.ਆਈ ਕੰਵਲਜੀਤ ਸਿੰਘ ਵਲੋ ਪ੍ਰਿੰਸੀਪਲ ਅਮਰਜੀਤ ਸਿੰਘ ਅਤੇ ਸਟਾਫ ਦੇ ਸਹਿਯੋਗ ਨਾਲ ਖਾਲਸਾ ਕਾਲਜ ਪਬਲਿਕ ਸਕੂਲ ਵਿਖੇ ਸੜਕ ਸੁਰੱਖਿਆ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਸੈਮੀਨਾਰ ਦੌਰਾਨ ਇੰਸ: ਪਰਮਜੀਤ ਸਿੰਘ ਤੇ …
Read More »ਅੰਮਿ੍ਤਸਰ ਵਿਚ ਦਿੱਤੇ ਜਾਣਗੇ ਫੌਜ ਦੇ ਬਹਾਦਰੀ ਪੁਰਸਕਾਰ
27 ਫਰਵਰੀ ਨੂੰ ਅੰਮ੍ਰਿਤਸਰ ਛਾਉਣੀ ਵਿਚ ਹੋਵੇਗਾ ਸਮਾਗਮ ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਇਸ ਵਾਰ ਫੌਜ ਦੀ ਪੱਛਮੀ ਕਮਾਂਡ ਦਾ ਐਵਾਰਡ ਸਮਾਗਮ ਸਰਹੱਦੀ ਖੇਤਰ ਵਿਚ ਹੋਵੇਗਾ।ਜਿਸ ਦੌਰਾਨ 49 ਬਹਾਦਰੀ ਅਤੇ 17 ਯੂਨਿਟ ਸਾਈਟੇਸ਼ਨ ਐਵਾਰਡ ਦਿੱਤੇ ਜਾਣਗੇ।ਫੌਜ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ 27 ਫਰਵਰੀ ਨੂੰ ਅੰਮ੍ਰਿਤਸਰ ਛਾਉਣੀ ਦੇ ਹੈਡ ਆਡੀਟੋਰੀਅਮ ਵਿਚ ਲੈਫਟੀਨੈਂਟ ਜਨਰਲ …
Read More »ਸਿਖਿਆ ਵਿਭਾਗ ਵਲੋਂ ਸ.ਕੰ.ਸ.ਸ.ਸਕੂਲ ਮੰਡੀ ਹਰਜੀ ਰਾਮ ਨੂੰ ਬੈਸਟ ਸਕੂਲ ਚੁਣਿਆ
ਮਲੋਟ, 22 ਫਰਵਰੀ (ਪੰਜਾਬ ਪੋਸਟ- ਗਰਗ) – ਮਲੋਟ ਸ਼ਹਿਰ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਨੂੰ ਸਿੱਖਿਆ ਵਿਭਾਗ ਪੰਜਾਬ ਵਲੋਂ ਬੈਸਟ ਸਕੂਲ ਦਾ ਦਰਜਾ ਦਿੱਤਾ ਗਿਆ ਹੈ।ਸਕੂਲ ਪ੍ਰਿੰਸੀਪਲ ਵਿਜੇ ਗਰਗ ਨੇ ਦੱਸਿਆ ਹੈ ਕਿ ਸਿਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਵਲੋਂ ਜਾਰੀ ਕੀਤੀ ਗਈ ਬੈਸਟ ਸਕੂਲਾਂ ਦੀ ਲਿਸਟ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ …
Read More »ਜੰਡਿਆਲਾ ਗੁਰੂ ਥਾਣੇ ਦੇ ਨਵੇਂ ਡੀ.ਐਸ.ਪੀ ਨੂੰ ਕੀਤਾ ਸਨਮਾਨਿਤ
ਜੰਡਿਆਲਾ ਗੁਰੁ, 22 ਫਰਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਥਾਣੇ `ਚ ਨਵੇਂ ਆਏ ਡੀ.ਐਸ.ਪੀ ਗੁਰਿੰਦਰਬੀਰ ਸਿੰਘ ਨੇ ਆਪਣਾ ਅਹੁੱਦਾ ਸੰਭਾਲ ਲਿਆ ਹੈ।ਸਾਬਕਾ ਪ੍ਰਧਾਨ ਨਗਰ ਕੌਂਸਲ ਰਾਜ ਕੁਮਾਰ ਮਲਹੋਤਰਾ, ਸੀਨੀਅਰ ਕਾਂਗਰਸ ਆਗੂ ਅਮਰਜੀਤ ਸਿੰਘ, ਭੁਪਿੰਦਰ ਸਿੰਘ ਹੈਪੀ ਕੌਂਸਲਰ, ਰਣਧੀਰ ਸਿੰਘ ਮਲਹੋਤਰਾ ਕੌਂਸਲਰ, ਪ੍ਰਿੰਸ ਪਾਸੀ, ਹਰਚਰਨ ਸਿੰਘ ਬਰਾੜ ਅਤੇ ਹੋਰ ਮੈਬਰਾਂ ਵੱਲੋ ਡੀ.ਐਸ.ਪੀ ਗੁਰਿੰਦਰਬੀਰ ਸਿੰਘ ਅਤੇ ਐਸ.ਐਚ.ਓ ਕਪਿਲ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਿਜ਼ਨਸ ਸਕੂਲ ਵਿਭਾਗ ਨੇ ਕੌਮੀ ਵੋਟਰ ਦਿਵਸ ਮਨਾਇਆ
ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਿਜ਼ਨਸ ਸਕੂਲ ਵਿਭਾਗ ਨੇ ਕੌਮੀ ਵੋਟਰ ਦਿਵਸ ਮਨਾਇਆ।ਇਸ ਦਾ ਮੁੱਖ ਉਦੇਸ਼ ਨੌਜਵਾਨਾਂ ਵਿਚ ਵੋਟਰਾਂ ਦੇ ਹੱਕਾਂ ਅਤੇ ਫਰਜ਼ਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ।ਇਸ ਮੋਕੇ `ਏਥਿਕਲ ਵੋਟਿੰਗ` ਦੇ ਥੀਮ ਦੇ ਤਹਿਤ, ਪੋਸਟਰ ਅਤੇ ਸਲੋਗਨ ਮੁਕਾਬਲੇ ਕਰਵਾਏ ਗਏ ਅਤੇ ਕਵਿਜ਼ ਮੁਕਾਬਲੇ ਹੋਏ।ਵਿਭਾਗ ਦੇ ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਵਿੱਚ …
Read More »
Punjab Post Daily Online Newspaper & Print Media