ਅੰਮ੍ਰਿਤਸਰ, 22 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵੱਲੋਂ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਇਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸੀਏ ਭਾਈ ਗੁਰਚਰਨ ਸਿੰਘ ਨੇ …
Read More »ਪੰਜਾਬੀ
ਸ਼ਬਦ ਗੁਰੂ ਯਾਤਰਾ ਗੁ. ਡੇਰਾ ਬਾਬਾ ਅਮਰੀਕ ਸਿੰਘ ਘਨੌਰ ਤੋਂ ਅਗਲੇ ਪੜਾਅ ਲਈ ਰਵਾਨਾ
ਅੰਮ੍ਰਿਤਸਰ, 22 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਡੇਰਾ ਬਾਬਾ ਅਮਰੀਕ ਸਿੰਘ ਘਨੌਰ ਤੋਂ ਅਗਲੇ ਪੜਾਅ ਗੁਰਦੁਆਰਾ ਸ਼ਹੀਦ ਬਾਬਾ ਸੁੱਖਾ ਸਿੰਘ ਜੀ ਨੀਲਪੁਰ, ਰਾਜਪੁਰਾ ਲਈ ਰਵਾਨਾ ਹੋਈ।ਭਾਈ ਬਲਦੇਵ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਗ੍ਰੰਥੀ ਭਾਈ ਜਸਵੰਤ ਸਿੰਘ …
Read More »ਆਰ.ਸੀ.ਐਫ਼ ਕਪੂਰਥਲਾ, ਖ਼ਾਲਸਾ ਹਾਕੀ, ਐਮ.ਪੀ ਅਕਾਦਮੀ ਤੇ ਨੈਸ਼ਨਲ ਹਾਕੀ ਸੈਮੀਫ਼ਾਈਨਲ ’ਚ
ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ ਬਿਊਰੋ) – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਸ਼ਤਾਬਦੀ ਨੂੰ ਸਮਰਪਿਤ ਖ਼ਾਲਸਾ ਕਾਲਜ ਕੈਂਪਸ ਵਿਖੇ 20 ਫ਼ਰਵਰੀ ਤੋਂ ਸ਼ੁਰੂ ਕੀਤੇ ਗਏ 5 ਰੋਜ਼ਾ ‘ਆਲ ਇੰਡੀਆ ਗੁਰੂ ਨਾਨਕ ਦੇਵ ਹਾਕੀ ਗੋਲਡ ਕੱਪ-2019’ ਟੂਰਨਾਮੈਂਟ (ਲੜਕੀਆਂ) ਦੇ ਤੀਸਰੇ ਦਿਨ ਵੱਖ-ਵੱਖ ਮੈਚਾਂ ’ਚ ਜਿੱਤ ਹਾਸਲ ਕਰਕੇ ਆਰ.ਸੀ.ਐਫ਼ ਕਪੂਰਥਲਾ, ਖ਼ਾਲਸਾ ਹਾਕੀ ਅਕਾਦਮੀ, ਐਮ.ਪੀ ਅਕਾਦਮੀ ਅਤੇ ਨੈਸ਼ਨਲ ਹਾਕੀ …
Read More »ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਵੋਟ ਅਤੇ ਵੋਟਰ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ
ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ ਬਿਊਰੋ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਵੋਟ ਦੀ ਜਾਗਰੂਕਤਾ ਸਬੰਧੀ ਇਕ ਪ੍ਰੋਗਰਾਮ ਕਰਵਾਇਆ ਗਿਆ।ਜਿਸ ’ਚ ਆਈ.ਓ.ਸੀ (ਇਨੀਟੇਟਿਵ ਆਫ਼ ਚੇਂਜ਼) ਦੀ ਟੀਮ ਆਈ। ਇਸ ਟੀਮ ਨੂੰ ਇਲੈਕਸ਼ਨ ਕਮਿਸ਼ਨਰ ਵੱਲੋਂ ਭੇਜਿਆ ਜੋ ਕਿ ਪੰਜਾਬ ਦੇ ਵਿਭਿੰਨ ਖੇਤਰਾਂ ਅਤੇ ਸ਼ਹਿਰਾਂ ’ਚ ਸਰਗਰਮ ਭੂਮਿਕਾ ਨਿਭਾਉਂਦੀ ਹੋਈ ਲੋਕਾਂ ਅੰਦਰ ਵੋਟ ਦੀ ਸਹੀ ਵਰਤੋਂ ਪ੍ਰਤੀ ਜਾਗਰੂਕਤਾ ਪੈਦਾ ਕਰਦੀ ਹੈ।ਆਈ.ਓ.ਸੀ ਟੀਮ …
Read More »ਖ਼ਾਲਸਾ ਕਾਲਜ ਸਕੂਲ ਵਿਖੇ ਸ਼ਖ਼ਸੀਅਤ ਨਿਖਾਰਣ ਬਾਰੇੇ ਹੋਇਆ
ਮਨੁੱਖ ਦੇ ਚੰਗੇ ਗੁਣ ਉਸ ਦੀ ਸੋਭਾ ਵਧਾਉਂਦੇ ਹਨ – ਪਰਮਜੀਤ ਬੱਲ ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ ਬਿਊਰੋ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਸੈਮੀਨਾਰ ਹਾਲ ਵਿੱਚ ਮਨੁੱਖ ਦੀ ਸ਼ਖ਼ਸੀਅਤ ਨਿਖਾਰਣ ’ਤੇ ਸੈਮੀਨਾਰ ਕਰਵਾਇਆ ਗਿਆ।ਉਚੇਚੇ ਤੌਰ ’ਤੇ ਪੁੱਜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਮੈਂਬਰ ਪਰਮਜੀਤ ਸਿੰਘ ਬੱਲ ਵੱਲੋਂ ਵਿਦਿਆਰਥੀਆਂ ਨੂੰ ਸਮਾਜ ਵਿੱਚ ਵਿਚਰਣ ਅਤੇ ਸ਼ਖ਼ਸੀਅਤ ਨਿਖਾਰਣ ਦੇ ਕਈ ਗੁਣ …
Read More »ਖਾਲਸਾ ਕਾਲਜ ਲਾਅ ਵਿਖੇ ਪਹਿਲੇ ਪਾਤਸ਼ਾਹ ਦੇ 550ਵੇਂ ਗੁਰਪੁਰਬ ਸਬੰਧੀ ਸੈਮੀਨਾਰ ਆਯੋਜਿਤ
ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ ਬਿਊਰੋ) – ਖਾਲਸਾ ਕਾਲਜ ਆਫ਼ ਲਾਅ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਸਬੰਧੀ ਧਾਰਮਿਕ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਰੋਹ ’ਚ ਪੁੱਜੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਗੁਰੂ ਸਾਹਿਬ ਜੀ ਦੇ 550ਵੇਂ ਗੁਰਪੁਰਬ ਸਬੰਧੀ ਖ਼ਾਲਸਾ ਕਾਲਜ …
Read More »ਖਾਲਸਾ ਕਾਲਜ ਵਿਖੇ ‘ਲਿੰਗ ਸਮਾਨਤਾ’ ਵਿਸ਼ੇ ’ਤੇ ਨੁੱਕੜ ਨਾਟਕ
ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ ਬਿਊਰੋ) – ਖਾਲਸਾ ਕਾਲਜ ਦੇ ਜੈਂਡਰ ਚੈਂਪੀਅਨਜ਼ ਕਲੱਬ ਵੱਲੋਂ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਸਦਕਾ ਲਿੰਗ ਵਿਤਕਰੇ ਪ੍ਰਤੀ ਜਨਸਧਾਰਣ ਨੂੰ ਜਾਗਰੂਕ ਕਰਨ ਦੀ ਮੁਹਿੰਮ ਤਹਿਤ ਵਿਦਿਆਰਥੀਆਂ ਵੱਲੋਂ ‘ਲਿੰਗ ਸਮਾਨਤਾ’ ਵਿਸ਼ੇ ’ਤੇ ਤਿਆਰ ਨੁੱਕੜ ਨਾਟਕ ਖਾਲਸਾ ਕਾਲਜ ਚਵਿੰਡਾ ਦੇਵੀ ਅਤੇ ਪਿੰਡ ਲਹਿਰਕਾ ਵਿਖੇ ਖੇਡਿਆ ਗਿਆ।ਇਸ ਮਕਸਦ ਲਈ ਜੈਂਡਰ ਚੈਂਪੀਅਨਜ਼ ਕਲੱਬ ਦੇ ਵਿਦਿਆਰਥੀਆਂ ਨੂੰ ਬੱਸ …
Read More »ਕੈਂਬਰਿਜ ਸਕੂਲ `ਚ ਲੱਗਿਆ ਅੱਖਾਂ ਦਾ ਕੈਂਪ
ਧੂਰੀ, 22 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਦੀ ਕੈਂਬਰਿਜ ਸਕੂਲ ਧੂਰੀ ਵਿਖੇ ਸੀਅਟ ਟਾਇਰ ਵੱਲੋਂ ਸਕੂਲ ਦੇ ਡਰਾਇਵਰ ਅਤੇ ਕੰਡਕਟਰਾਂ ਵਾਸਤੇ ਅੱਖਾਂ ਦਾ ਮੁਫਤ ਚੈਕ ਅੱਪ ਕੈਂਪ ਲਗਾਇਆ ਗਿਆ।ਜਿਸ ਵਿੱਚ 100 ਤੋਂ ਵੱਧ ਡਰਾਇਵਰਾਂ ਨੇ ਆਪਣੀਆਂ ਅੱਖਾਂ ਦਾ ਚੈਕਅੱਪ ਕਰਵਾਇਆ।ਕੰਪਨੀ ਦੇ ਅਧਿਕਾਰੀ ਸੁਖਦੀਪ ਸਿੰਘ ਵਲੋਂ ਚੈਕਅੱਪ ਕਰਨ ਉਪਰੰਤ ਨਿਗਾਹ ਵਾਲੀਆਂ ਐਨਕਾਂ ਵੀ ਮੁਫਤ ਵੰਡੀਆਂ ਗਈਆਂ ਅਤੇ ਉਹਨਾਂ ਕਿਹਾ ਕਿ …
Read More »ਅਧਿਆਪਕਾਂ ਨੇ ਸਾੜਿਆ ਸਿੱਖਿਆ ਮੰਤਰੀ ਦਾ ਪੁੱਤਲਾ
ਮੰਗਾਂ ਨਾ ਮੰਨਣ ਦੀ ਸੂਰਤ ਵਿੱਚ ਅਣਮਿੱਥੇ ਸਮੇਂ ਲਈ ਸੰਘਰਸ਼ ਦਾ ਕੀਤਾ ਐਲਾਨ ਧੂਰੀ, 22 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਅਧਿਆਪਕ ਯੂਨੀਅਨ ਬਲਾਕ ਸ਼ੇਰਪੁਰ ਧੂਰੀ ਵਲੋਂ `ਪੜੋ ਪੰਜਾਬ` ਮੁਹਿੰਮ ਜੋ ਕਿ ਅੱਜ ਸਰਕਾਰ ਵਲੋਂ ਸ਼ੁਰੂ ਕੀਤੀ ਜਾਣੀ ਸੀ, ਦਾ ਪੂਰੀ ਤਰਾਂ ਬਾਈਕਾਟ ਕੀਤਾ ਗਿਆ।ਯੂਨੀਅਨ ਆਗੂਆਂ ਵੱਲੋਂ ਧੂਰੀ ਦੇ ਕੱਕੜਵਾਲ ਚੌਕ ਵਿਖੇ ਸਿੱਖਿਆ ਮੰਤਰੀ ਦਾ ਪੂਤਲਾ ਸਾੜ ਕੇ ਰੋਸ ਮੁਜ਼ਾਹਰਾ …
Read More »ਕੌਮਾਂਤਰੀ ਮਾਂ ਬੋਲੀ ਦਿਵਸ `ਤੇ `ਮਾਤ ਭਾਸ਼ਾ ਤੇ ਆਰਥਿਕ ਵਸੀਲੇ` ਉਪਰ ਹੋਈ ਵਿਚਾਰ ਚਰਚਾ
ਮਾਤ ਭਾਸ਼ਾ ਨੂੰ ਅਹਿਮੀਅਤ ਦੇਣ `ਤੇ ਦਿੱਤਾ ਜੋਰ ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਕਿਸੇ ਵੀ ਖਿੱਤੇ ਦੀ ਦੀ ਤਰੱਕੀ ਉਥੇ ਵੱਸਦੇ ਲੋਕਾਂ ਦੀ ਜ਼ੁਬਾਨ ਦੀ ਤਰੱਕੀ ਨਾਲ ਜੁੜੀ ਹੁੰਦੀ ਹੈ ਤੇ ਜ਼ੁਬਾਨ ਉਹੀ ਤਰੱਕੀ ਕਰਦੀ ਹੈ ਜਿਹੜੀ ਕਾਰ ਵਿਹਾਰ ਅਤੇ ਰੁਜ਼ਗਾਰ ਨਾਲ ਜੁੜੀ ਹੋਵੇ,ਇਹ ਵਿਚਾਰ ਕੌਮਾਂਤਰੀ ਮਾਤ ਭਾਸ਼ਾ ਦਿਵਸ ਮੌਕੇ ਅਮ੍ਰਿਤਸਰ ਸਾਹਿਤ ਚਿੰਤਨ ਮੰਚ ਵਲੋਂ “ਮਾਤ …
Read More »
Punjab Post Daily Online Newspaper & Print Media