Wednesday, November 25, 2026

ਪੰਜਾਬੀ

ਜੀ.ਐਨ.ਡੀ.ਯੂ ਵਿਖੇ ਇਕ-ਹਫਤਾ ਦੀ ਵਰਕਸ਼ਾਪ ਦਾ ਉਦਘਾਟਨ ਕੀਤਾ ਗਿਆ

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਅੱਜ ਦੇ ਅਧਿਆਪਕਾਂ ਨੂੰ ਆਪਣੇ ਪੇਸ਼ੇ ਨਾਲ ਬਦਲਦੀਆਂ ਜ਼ਰੂੂਰਤਾਂ ਪ੍ਰਤੀ ਆਪਣੇ ਆਪ ਨੂੰ ਢਾਲਣਾ ਪਵੇਗਾ ਅਤੇ ਵਿਦਿਆ ਦੇੇ ਖੇਤਰ ਵਿਚ ਚੁਣੌਤੀਆਂ ਨੂੰ ਸਵੀਕਾਰ ਕਰਨਾ ਪਵੇਗਾ।ਇਹ ਵਿਚਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮੁਖੀ ਕੰਪਿਊਟਰ ਸਾਇੰਸ ਅਤੇ ਡੀਨ ਪ੍ਰੋ. ਹਰਦੀਪ ਸਿੰਘ ਨੇ ਪੇਸ਼ ਕੀਤੇ। ਉਹ ਅੱਜ ਇੱਥੇ ਯੂਨੀਵਰਸਿਟੀ ਦੇ ਯੂ ਜੀ ਸੀ-ਐਚ …

Read More »

ਅਜਮੇਰ ਔਲਿਖ ਦੇ ਨਾਟਕ ਦਾ ਮੰਚਨ

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਰਾਮਾ ਕਲੱਬ ਵੱਲੋ ਬੀਤੇ ਮੰਗਲਵਾਰ ਕੈਂਪਸ ਦੇ ਖਾਲਸਾ ਹੈਰੀਟੇਜ਼ ਸੈਂਟਰ ਵਿਖੇ ਅਜਮੇਰ ਔਲਖ ਦੇ ਨਾਟਕ ਅਰਬਦ ਨਰਬਦ ਧੰਦੂਕਾਰਾ ਦਾ ਮੰਚਨ ਕੀਤਾ ਗਿਆ।ਇਸ ਜਗ੍ਹਾ ਨੂੰ ਪਹਿਲੀ ਵਾਰ ਇਸ ਤਰੀਕੇ ਨਾਲ ਵਰਤਿਆ ਗਿਆ ਹੈ।ਇਸ ਨਾਟਕ ਦੇ ਵਿਚ ਮਨੁੱਖ ਦਾ  ਔਰਤ ਅਤੇ ਰੌਟੀ ਲਈ ਸੰਘਰਸ਼ ਪ੍ਰਤੀਕਾਤਮਕ ਤਰੀਕੇ ਨਾਲ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਵੈ-ਰੁਜ਼ਗਾਰ ਅਧਾਰਿਤ ਕੋਰਸ

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ਼ਲੌਂਗ ਲਰਨਿੰਗ ਡਿਪਾਰਟਮੈਂਟ ਵੱਲੋ 26 ਫਰਵਰੀ 2019 ਤੋਂ 20 ਦਿਨਾਂ ਦੇ 2-ਸ਼ਾਰਟ ਟਰਮ ਕੋਰਸ  ਲੜਕੀਆਂ ਲਈ ਸਵੈ-ਰੁਜ਼ਗਾਰ ਦੇ ਉਦੇਸ਼ ਨਾਲ ਸ਼ੁਰੂ ਕੀਤੇ ਜਾ ਰਹੇ ਹਨ। ਇਨ੍ਹਾਂ ਕੋਰਸਾਂ ਵਿੱਚ ਬੁਟੀਕ ਟਰੇਨਿੰਗ ਐਡ ਮੈਨਜਮੈੱਟ, ਪ੍ਰੌਫੈਸ਼ਨਲ ਮੇਕਅਪ ਐਡ ਆਰਟਸਟਰਾਈ  ਵਰਗੇ ਕੋਰਸ ਸ਼ਾਮਲ ਹਨ।ਚਾਹਵਾਨ ਉਮੀਦਵਾਰ 24 ਫਰਵਰੀ 2019 ਤੱਕ …

Read More »

ਜੀ.ਐਨ.ਡੀ.ਯੂ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਿਜਨੇਸ ਸਕੂਲ (ਯੂ.ਬੀ.ਐਸ) ਦੇੇ ਵਿਭਾਗ ਵਿਚ ਰਾਸ਼ਟਰੀ ਵੋਟਰ ਦਿਵਸ ਮਨਾਉਣ ਲਈ ਦੋ ਦਿਨ ਦਾ ਆਯੋਜਨ ਕੀਤਾ। ਇਸ ਵਿਚ  ਭਾਰਤ ਦੇ ਨੌਜਵਾਨ ਵਿਦਿਆਰਥੀਆਂ ਵਿਚ ਵੋਟਰ ਦੇ ਅਧਿਕਾਰ ਅਤੇ ਕਰਤੱਵ ਬਾਰੇ ਜਾਗਰੂਕਤਾ ਪੈਦਾ ਕੀਤੀ ਗਈ।ਇਸ ਵਿਚ `ਐਥੀਕਲ ਵੋਟਿੰਗ`  ਥੀਮ ਦੇ ਤਹਿਤ, ਇਸ ਦਿਨ ਨੂੰ ਦਰਸਾਉਣ ਲਈ ਪੋਸਟਰ …

Read More »

ਯੂਨੀਵਰਸਿਟੀ ਵਿਖੇ ਡਾ. ਗੋਪਾਲ ਸਿੰਘ ਪੁਰੀ ਯਾਦਗਾਰੀ ਭਾਸ਼ਣ ਦਾ ਆਯੋਜਨ

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ  ਪੰਜਾਬੀ ਅਧਿਐਨ ਸਕੂਲ ਵਿਖੇ ਡਾ. ਗੋਪਾਲ ਸਿੰਘ ਪੁਰੀ ਯਾਦਗਾਰੀ ਭਾਸ਼ਣ, `ਪੰਜਾਬੀ ਸਭਿਆਚਾਰ : ਸਰਹੱਦਾਂ ਦੇ ਆਰ-ਪਾਰ` ਵਿਸ਼ੇ ਬਾਰੇ ਕਰਵਾਇਆ ਗਿਆ, ਜਿਸ ਦੇ ਮੁੱਖ ਵਕਤਾ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸਾਬਕਾ ਪ੍ਰੋਫ਼ੈਸਰ ਸੁਰਜੀਤ ਸਿੰਘ ਸਨ।      ਭਾਸ਼ਣ ਦੇ ਆਰੰਭ ਵਿਚ ਸਮੁੱਚੇ ਪ੍ਰੋਗਰਾਮ ਦੇ ਕੋ-ਆਰਡੀਨੇਟਰ ਡਾ. ਮੇਘਾ ਸਲਵਾਨ …

Read More »

ਦੇਸ਼ ਭਗਤ ਕਾਲਜ ਬਰੜਵਾਲ ਵਿਖੇ ਮਾਤ ਭਾਸ਼ਾ ਦਿਵਸ ਮਨਾਇਆ

ਧੂਰੀ, 21 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਥਾਨਕ ਦੇਸ਼ ਭਗਤ ਕਾਲਜ ਬਰੜਵਾਲ ਪਿ੍ਰੰਸੀਪਲ ਡਾ. ਸਵਿੰਦਰ ਸਿੰਘ ਛੀਨਾ ਦੀ ਰਹਿਨੁਮਈ ਹੇਠ ਚੱਲ ਰਹੇ ਪੰਜਾਬੀ ਵਿਭਾਗ ਵੱਲੋਂ ਮਾਤ ਭਾਸ਼ਾ ਦਿਵਸ ਉਪਰ ਇਕ ਵਿਸ਼ੇਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਡਾ. ਮਨਜੀਤ ਸਿੰਘ ਨੇ ਮੰਚ ਸੰਚਾਲਨ ਕਰਦਿਆਂ ਇਸ ਪ੍ਰੋਗਰਾਮ ਦੀ ਜਾਣਕਾਰੀ ਸਾਂਝੀ ਕੀਤੀ ਅਤੇ ਉਹਨਾਂ ਵਿਦਿਆਰਥੀਆਂ ਨੂੰ ਮਾਤ ਭਾਸ਼ਾ ਦੀ ਮਹੱਤਤਾ ਬਾਰੇ …

Read More »

ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ ਵਲੋਂ ਡਾ. ਗੁਰਨਾਮ ਸਿੰਘ ਦਾ ਭਾਈ ਪਿਆਰਾ ਸਿੰਘ ਸੰਗੀਤਕ ਘਰਾਣਾ ਐਵਾਰਡ ਨਾਲ ਸਨਮਾਨ

ਡਾ. ਗੁਰਨਾਮ ਸਿੰਘ ਵੱਲੋਂ ਗੁਰਮਤਿ ਸੰਗੀਤ ਲਈ ਕੀਤੇ ਕਾਰਜ਼ਾਂ ਨੂੰ ਭੁਲਾਇਆ ਨਹੀਂ ਜਾ ਸਕਦਾ- ਗਿਆਨੀ ਜਗਤਾਰ ਸਿੰਘ ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਵਿਸ਼ਵ ਸੰਗੀਤ ਦੇ ਖੇਤਰ ਵਿਚ ਆਪਣੇ ਵਿਸ਼ੇਸ ਉੱਦਮਾਂ ਨਾਲ ਪਿਛਲੇ ਕਈ ਦਹਾਕਿਆਂ ਤੋਂ ਨਿਰੰਤਰ ਕਾਰਜਸ਼ੀਲ ਨਿਧੜਕ ਸਖ਼ਸ਼ੀਅਤ ਡਾ. ਗੁਰਨਾਮ ਸਿੰਘ ਨੂੰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ ਦੇ ਘਰ …

Read More »

ਬੀ.ਬੀ.ਕੇ ਡੀ.ਏ.ਵੀ ਵਿਖੇ 7 ਰੋਜਾ ਯੂ.ਜੀ.ਸੀ ਪ੍ਰਾਯੋਜਿਤ “ਫੈਕਲਟੀ ਡਿਵਲਪਮੈਂਟ ਪ੍ਰੋਗਰਾਮ” ਆਯੋਜਿਤ

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ. ਕਾਲਜ ਫ਼ਾਰ ਵੂਮੈਨ, ਵਲਂੋ “ਦ ਰੋਡ ਅਹੈਡ-ਓਪਰਚਿਊਨੀਟੀਜ਼, ਚੈਲੇਂਜਿਜ਼ ਐਂਡ ਪਰਸਪੈਕਟਿਵਜ਼ ਇਨ ਹਾਇਰ ਐਜੁਕੇਸ਼ਨ” ਵਿਸ਼ੇ `ਤੇ ਯੂ.ਜੀ.ਸੀ ਦੁਆਰਾ ਪ੍ਰਾਯੋਜਿਤ 7 ਦਿਨਾਂ `ਫੈਕਲਟੀ ਡਿਵਲਪਮੈਂਟ ਪ੍ਰੋਗਰਾਮ` ਦਾ ਆਯੋਜਨ ਕੀਤਾ ਗਿਆ।ਡਾ. ਟੀ.ਐਸ ਬੇਨੀਪਾਲ, ਡੀਨ ਕਾਲਜਿਜ਼ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਮੁੱਖ ਮਹਿਮਾਨ ਵਜਂੋ ਸ਼ਿਰਕਤ ਕੀਤੀ।ਡਾ. (ਪ੍ਰਿੰ.) ਪੀ.ਕੇ ਸ਼ਰਮਾ (ਹਿੰਦੂ ਕਾਲਜ, ਅੰਮ੍ਰਿਤਸਰ) ਡਾ. …

Read More »

ਸਪੈਸ਼ਲ ਡੇਅਰੀ ਫਾਰਮਿੰਗ ਪ੍ਰੋਗਰਾਮ ਲਈ ਇਟਰਵਿਊ 25 ਫਰਵਰੀ ਨੂੰ

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਅਤੇ ਇੰਦਰਜੀਤ ਸਿੰਘ ਸਰਾਂ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ/ਬੋਰਡ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਵਲੋਂ 2 ਹਫਤੇ ਦੇ ਸਪੈਸ਼ਲ ਡੇਅਰੀ ਫਾਰਮਿੰਗ ਪ੍ਰੋਗਰਾਮ 4 ਤੋਂ 25 ਮਾਰਚ ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਅੰਮਿ੍ਤਸਰ (ਵੇਰਕਾ) ਵਿਖੇ …

Read More »

ਐਮ.ਪੀ ਔਜਲਾ ਵਲੋਂ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ 6-7 ਦਾ ਉਦਘਾਟਨ

ਮਾਨਾਂਵਾਲਾ ਸਟੇਸ਼ਨ ਦੇ ਵਿਸਥਾਰ ਦਾ ਵੀ ਕੇਂਦਰ ਕੋਲ ਚੁੱਕਾਂਗਾ ਮੁੱਦਾ- ਔਜਲਾ ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਅੰਮਿ੍ਰਤਸਰ ਰੇਲਵੇ ਸਟੇਸ਼ਨ ਤੇ ਬਣੇ ਪਲੇਟਫਾਰਮ ਨੰਬਰ 6 ਅਤੇ 7 ਦਾ ਉਦਘਾਟਨ ਨਾਰੀਅਲ ਭੰਨ ਕੇ ਕੀਤਾ। ਸ੍ਰ ਔਜਲਾ ਨੇ ਕਿਹਾ ਕਿ ਇਨ੍ਹਾਂ ਦੋਹਾਂ ਪਲੇਟਫਾਰਮਾਂ ਦੇ ਬਣਨ ਨਾਲ ਅੰਮ੍ਰਿਤਸਰ ਵਿਖੇ ਆਉਣ ਵਾਲੇ ਯਾਤਰੂਆਂ ਨੂੰ ਕਾਫੀ …

Read More »