ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫਸਰ ਦਲਬੀਰ ਸਿੰਘ ਛੀਨਾ ਅਤੇ ਉਨਾਂ ਦੀ ਟੀਮ ਵਲੋਂ ਜਿਲੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ ਹੋਇਆਂ ਦੱਸਿਆ ਕਿ ਇਸ ਵੇਲੇ ਕਣਕ ਦੀ ਫਸਲ ਬਹੁਤ ਵਧੀਆ ਹੈ।ਉਹਨਾਂ ਕਿਹਾ ਕਿ ਮਹੀਨਾ ਫਰਵਰੀ ਦੌਰਾਨ ਹੁਣ ਤੱਕ ਔਸਤਨ 44 ਮਿਲੀਮੀਟਰ ਬਾਰਿਸ਼ ਹੋਈ ਹੈ। ਜਿਸ ਕਾਰਨ ਫਰਵਰੀ ਮਹੀਨੇ ਵਿੱਚ ਬੀਜ਼ੀਆਂ ਜਾਣ ਵਾਲੀਆਂ ਸਬਜੀ …
Read More »ਪੰਜਾਬੀ
ਪੁਰਾਣੀ ਜੇਲ ਅੰਮ੍ਰਿਤਸਰ `ਚ ਬਣੇਗਾ ਕਮਰਸ਼ੀਅਲ ਕੰਪਲੈਕਸ-ਕਮ-ਕਨਵੈਨਸ਼ਨ ਸੈਂਟਰ
ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਅਜਨਾਲਾ ਰੋਡ ਸਥਿਤ ਕੇਂਦਰੀ ਜੇਲ ਦੇ ਪੁਰਾਣੇ ਸਥਾਨ ਵਿਖੇ ਪੰਜਾਬ ਸਰਕਾਰ ਵੱਲੋਂ ਸਨੱਅਤਕਾਰਾਂ ਦੀਆਂ ਪ੍ਰਦਰਸ਼ਨੀਆਂ ਅਤੇ ਕਨਵੈਨਸ਼ਨ ਲਈ ਕਮਰਲਸ਼ੀਅਲ ਸਥਾਨ ਬਨਾਉਣ ਦਾ ਜੋ ਐਲਾਨ ਕੀਤਾ ਗਿਆ ਸੀ, ਉਸ ਨੂੰ ਛੇਤੀ ਪੂਰਾ ਕੀਤਾ ਜਾ ਰਿਹਾ ਹੈ।ਇਸ ਬਾਬਤ ਅੱਜ ਪੰਜਾਬ ਮੁੱਢਲਾ ਢਾਂਚਾ ਰੈਗੂਲੇਟਰੀ ਅਥਾਰਟੀ, ਅੰਮਿ੍ਰਤਸਰ ਡਿਵਲਪਮੈਂਟ ਅਥਾਰਟੀ, ਡਿਸਟਰਿਕ ਟਾੳੂਨ ਪਲੇਨਰ ਵੱਲੋਂ ਸਾਂਝੇ ਤੌਰ …
Read More »ਨਵੀਨੀਕਰਨ ਮਗਰੋਂ ਭੋਗਪੁਰ ਸ਼ੂਗਰ ਮਿੱਲ `ਚ ਗੰਨਾ ਪੀੜਣ ਦੀ ਸਮਰੱਥਾ ਹੋਵੇਗੀ 30000 ਕੁਇੰਟਲ – ਸੁਖਜਿੰਦਰ ਰੰਧਾਵਾ
ਭੋਗਪੁਰ ਮਿੱਲ ਦੇ ਨਵੇਂ ਚੁਣੇ ਬੋਰਡ ਆਫ਼ ਡਾਇਰੈਕਟਰਜ਼ ਨੇ ਸਹਿਕਾਰਤਾ ਮੰਤਰੀ ਨਾਲ ਕੀਤੀ ਮੁਲਾਕਾਤ ਚੰਡੀਗੜ, 21 ਫਰਵਰੀ (ਪੰਜਾਬ ਪੋਸਟ ਬਿਊਰੋ) – “ਪੰਜਾਬ ਦੇ ਅਰਥਚਾਰੇ ਨੂੰ ਮਜਬੂਤ ਕਰਨ ਦੀ ਦਿਸ਼ਾ ਵਿਚ ਸਹਿਕਾਰਤਾ ਖੇਤਰ ਤੇਜ਼ੀ ਨਾਲ ਮੋਹਰੀ ਬਣ ਕੇ ਉਭਰ ਰਿਹਾ ਹੈ ਅਤੇ ਸੂਬੇ ਦੇ ਕਿਸਾਨ ਕਾਮਯਾਬੀ ਦੀ ਇਸ ਦਾਸਤਾਨ ਦਾ ਅਹਿਮ ਹਿੱਸਾ ਹਨ।“ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸੁਖਜਿੰਦਰ ਸਿੰਘ ਰੰਧਾਵਾ ਨੇ …
Read More »ਕੈਪਟਨ ਸਰਕਾਰ ਨੇ ਧੋਖੇਬਾਜ਼ ਟਰੈਵਲ ਏਜੰਟਾਂ ਖਿਲਾਫ ਦਰਜ ਕੀਤੇ 2140 ਕੇਸ – ਸਦਨ `ਚ ਦਿੱਤੀ ਜਾਣਕਾਰੀ
ਚੰਡੀਗੜ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਾਰਚ, 2017 ਵਿੱਚ ਸੱਤਾ `ਚ ਆਉਣ ਤੋਂ ਬਾਅਦ ਧੋਖਾਧੜੀ ਕਰਨ ਵਾਲੇ ਟਰੈਵਲ ਏਜੰਟਾਂ ਖਿਲਾਫ ਵੱਡੀ ਕਾਰਵਾਈ ਕਰਦਿਆਂ ਵੱਖ-ਵੱਖ ਐਕਟਾਂ ਅਧੀਨ 2140 ਕੇਸ ਦਰਜ ਕੀਤੇ ਹਨ। ਇਹ ਖੁਲਾਸਾ ਅੱਜ ਇਥੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਮੁੱਖ ਮੰਤਰੀ ਦੀ ਤਰਫੋਂ ਵਿਧਾਇਕ ਕੰਵਰ ਸੰਧੂ …
Read More »ਐਸੋਸੀਏਟਿਡ ਸਕੂਲਾਂ ਲਈ ਮਾਨਤਾ ਮਾਪਦੰਡ ਪੂਰੇ ਕਰਨ ਲਈ ਸਮਾਂ ਵਧਾਇਆ
ਚੰਡੀਗੜ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਐਸੋਸੀਏਟਿਡ ਸਕੂਲਾਂ ਵਿੱਚ ਪੜਦੇ ਬੱਚਿਆਂ ਤੇ ਅਧਿਆਪਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਇਨਾਂ ਸਕੂਲਾਂ ਲਈ ਮਾਨਤਾ ਮਾਪਦੰਡ ਪੂਰੇ ਕਰਨ ਲਈ ਇਕ ਸਾਲ ਦਾ ਸਮਾਂ ਵਧਾ ਦਿੱਤਾ ਹੈ। ਪੰਜਾਬ ਦੇ ਸਿੱਖਿਆ ਮੰਤਰੀ ਓ.ਪੀ ਸੋਨੀ ਨੇ ਕਿਹਾ ਕਿ ਐਸੋਸੀਏਟਿਡ ਸਕੂਲਾਂ ਨੂੰ ਮਾਨਤਾ ਮਾਪਦੰਡ ਪੂਰੇ ਕਰਨ ਲਈ ਪਹਿਲਾਂ 31 ਮਾਰਚ 2019 ਤੱਕ …
Read More »ਐਸ.ਸੀ, ਗੈਰ ਐਸ.ਸੀ-ਬੀ.ਪੀ.ਐਲ ਅਤੇ ਬੀ.ਸੀ ਖੱਪਤਕਾਰਾਂ ਨੂੰ ਪ੍ਰਤੀ ਮਹੀਨਾ 200 ਯੂਨਿਟ ਬਿਜਲੀ ਮੁਫ਼ਤ ਦੇਣ ਨਿਰਦੇਸ਼ ਜਾਰੀ
ਚੰਡੀਗੜ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਸਲਾਨਾ 3000 ਯੂਨਿਟਾਂ ਤੋਂ ਵਧ ਬਿਜਲੀ ਖਪਤ ਕਰਨ ਵਾਲੇ ਅਨੁਸੂਚਿਤ ਜਾਤਾਂ, ਗਰੀਬੀ ਦੀ ਰੇਖਾ ਤੋਂ ਹੇਠਾਂ ਵਾਲੇ ਗੈਰ ਐਸ.ਸੀ ਅਤੇ ਪਛੜੀ ਸ਼੍ਰੇਣੀਆਂ ਦੇ ਪਰਿਵਾਰਾਂ ਨੂੰ ਪ੍ਰਤੀ ਮਹੀਨਾ 200 ਯੂਨਿਟ ਮੁਫ਼ਤ ਦੇਣ ਦੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੇ ਮੰਤਰੀ ਮੰਡਲ ਦੇ ਫੈਸਲੇ ਦੀ ਰੋਸ਼ਨੀ ਵਿੱਚ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ …
Read More »ਜਨਮ ਦਿਨ ਮੁਬਾਰਕ – ਵਾਮਿਕਾ ਮਲਹੋਤਰਾ
ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਅਮਨ) – ਵਾਮਿਕਾ ਮਲਹੋਤਰਾ ਨੂੰ ਮਾਤਾ ਪਿਤਾ ਤੇ ਪਰਿਵਾਰਕ ਮੈਂਬਰਾਂ ਵਲੋਂ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਗਾਇਕ ਜੈਜ਼ੀ ਬੀ ਦਾ ਨਵਾਂ ਗੀਤ `ਮਾਂ ਬੋਲੀ` ਹੋਇਆ ਰਿਲੀਜ਼
ਪੰਜਾਬੀ ਭਾਸ਼ਾ ਦੇ ਪ੍ਰਚਾਰ, ਪਸਾਰ ਅਤੇ ਸਤਿਕਾਰ ਨੂੰ ਉਚਾ ਚੁੱਕਣ ਦਾ ਕੀਤਾ ਉਪਰਾਲਾ ਪਟਿਆਲਾ, 21 ਫਰਵਰੀ (ਪੰਜਾਬ ਪੋਸਟ – ਹਰਜਿੰਦਰ ਸਿੰਘ ਜਵੰਦਾ) – ਸੁਪਰ ਸਟਾਰ ਗਾਇਕ ਅਤੇ ਭੰਗੜਾ ਕਿੰਗ ਜੈਜ਼ੀ ਬੀ ਪੰਜਾਬੀ ਸੰਗੀਤਕ ਖੇਤਰ `ਚ ਇੱਕ ਅਜਿਹਾ ਨਾਂਅ ਹੈ, ਜਿਸ ਨੇ ਪੰਜਾਬੀ ਪੋਪ ਗੀਤਾਂ ਦੇ ਨਾਲ-ਨਾਲ ਸੱਭਿਆਚਾਰਕ ਅਤੇ ਲੋਕ ਗੀਤ ਵੀ ਦਰਸ਼ਕਾਂ ਦੀ ਝੋਲੀ ਪਾ ਕੇ ਆਪਣੀ ਇੱਕ ਵਿਲੱਖਣ ਪਹਿਚਾਣ …
Read More »ਜੁਡੀਸ਼ੀਅਲ ਕੌਂਸਲ ਨੇ ਪੁਲਾਵਾਮਾ ਸ਼ਹੀਦਾਂ ਦੀ ਯਾਦ `ਚ ਲਾਏ ਬੂਟੇ
ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ ਬਿਊਰੋ- ਸੰਧੂ) – ਜੂਡੀਸ਼ੀਅਲ ਕੌਂਸਲ ਦੀ ਜ਼ਿਲ੍ਹਾ ਇਕਾਈ ਵਲੋਂ ਬੀਤੇ ਦਿਨੀ ਜੰਮੂ-ਕਸ਼ਮੀਰ ਦੇ ਪੁਲਾਵਾਮਾ ਸਮੇਤ ਹੋਰਨਾਂ ਥਾਵਾਂ `ਤੇ ਹੋਏ ਆਤਮਘਾਤੀ ਤੇ ਹੋਰਨਾ ਅੱਤਵਾਦੀ ਹਮਲਿਆਂ `ਚ ਸ਼ਹੀਦ ਹੋਏ ਸੈਨਾ ਤੇ ਅਰਧ-ਸੈਨਿਕ ਬਲਾਂ ਦੇ ਦਰਜ਼ਨਾਂ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਯਾਦ ਨੂੰ ਸਮਰਪਿਤ ਬੇਰੀਗੇਟ ਪਾਰਕ ਅਤੇ ਸਰਕਾਰੀ ਆਈ.ਟੀ.ਆਈ (ਇੰ.) ਵਿਖੇ ਛਾਂਦਾਰ ਤੇ ਫਲਦਾਰ ਬੂਟੇ ਲਗਾਏ ਗਏ। ਮੁੱਖ ਮਹਿਮਾਨ …
Read More »ਹਿੰਦੂ ਸਭਾ ਕਾਲਜ ਬਣਿਆ ਇੰਟਰ-ਕਾਲਜ ਕ੍ਰਿਕੇਟ ਚੈਂਪੀਅਨ
ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ ਬਿਊਰੋ- ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੀ.ਸੀ ਪ੍ਰੋਫੈਸਰ ਡਾ. ਜਸਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਸਪੋਰਟਸ ਪ੍ਰੋਫੈਸਰ. ਡਾ. ਸੁਖਦੇਵ ਸਿੰਘ ਦੀ ਅਗਵਾਈ ਤੇ ਸਹਾਇਕ ਡਿਪਟੀ ਡਇਰੈਕਟਰ ਕੰਵਰ ਮਨਦੀਪ ਸਿੰਘ ਦੇ ਬੇਮਿਸਾਲ ਪ੍ਰਬੰਧਾਂ ਹੇਠ ਆਯੋਜਿਤ ਪੁਰਸ਼ਾਂ ਦੀ ਦੋ ਦਿਨਾਂ ਇੰਟਰ ਕਾਲਜ ਕ੍ਰਿਕੇਟ ਚੈਂਪੀਅਨਸ਼ਿਪ ਦੌਰਾਨ 9 ਸਾਲ ਦੇ ਲੰਬੇ ਅਰਸੇ ਬਾਅਦ ਹਿੰਦੂ ਸਭਾ ਕਾਲਜ ਅੰਮ੍ਰਿਤਸਰ …
Read More »
Punjab Post Daily Online Newspaper & Print Media