Wednesday, November 25, 2026

ਪੰਜਾਬੀ

ਸਾਬਕਾ ਵਿਦਿਆਰਥੀ ਨੂੰ ਹੈਰੀਟੇਜ਼ ਐਵਾਰਡ ਨਾਲ ਸਨਮਾਨਿਆ

ਜਿਥੇ ਜ਼ਿੰਦਗੀ ਦੇ ਅਹਿਮ ਸਾਲ ਬਿਤਾਏ ਉਥੇ ਸਨਮਾਨ ਮਿਲਣਾ ਫ਼ਖਰ ਵਾਲੀ ਗੱਲ – ਸੰਧੂ ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ ਬਿਊਰੋ- ਸੰਧੂ) – ਵਿਸ਼ਵ ਦੀਆਂ ਸ਼ਿਖਰ ਸਰਗਰਮੀਆਂ ਨੂੰ ਸਮਰਪਿਤ ਸਿੱਖਾਂ ਦੇ ਵਿੱਦਿਆ ਦੇ ਮੱਕੇ ਵਜੋਂ ਜਾਣੇ ਜਾਂਦੇ ਵਿਸ਼ਵ ਪ੍ਰਸਿੱਧ ਖਾਲਸ ਕਾਲਜ ਅੰਮ੍ਰਿਤਸਰ ਦੀ ਪ੍ਰਬੰਧਕੀ ਕਮੇਟੀ ਦੇ ਵੱਲੋਂ ਸਾਬਕਾ ਵਿਦਿਆਰਥੀ ਡਾ. ਸਰਬਜੀਤ ਸਿੰਘ ਸੰਧੂ ਹੁਸ਼ਿਆਰ ਨਗਰ ਨੂੰ ਹੈਰੀਟੇਜ਼ ਐਵਾਰਡ ਨਾਲ ਨਿਵਾਜ਼ਿਆ ਗਿਆ।ਐਵਾਰਡ …

Read More »

ਜੀ.ਐਨ.ਡੀ.ਯੂ ਬਣੀ ਮਹਿਲਾ ਫੁੱਟਬਾਲ ਇੰਟਰਵਰਸਿਟੀ-2019 ਚੈਂਪੀਅਨ

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ ਬਿਊਰੋ- ਸੰਧੂ) –  ਏ.ਆਈ.ਯੂ ਦੇ ਦਿਸ਼ਾ ਨਿਰਦੇਸ਼ਾਂ `ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਮੇਜ਼ਬਾਨੀ ਹੇਠ ਆਯੋਜਿਤ ਰਾਸ਼ਟਰਪੱਧਰੀ ਪੰਜ ਰੋਜ਼ਾ ਆਲ ਇੰਡੀਆ ਇੰਟਰਯੂਨੀਵਰਸਿਟੀ ਮਹਿਲਾ ਫੁੱਟਬਾਲ ਚੈਂਪੀਅਨਸ਼ਿਪ ਦੇਰ ਸ਼ਾਮ ਗਏ ਸੰਪੰਨ ਹੋ ਗਈ।ਚੈਂਪੀਅਨ ਤਾਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿਰ ਸੱਜਿਆ। ਜ਼ਿਕਰਯੋਗ ਹੈ ਕਿ ਵੀ.ਸੀ ਪ੍ਰੋਫੈਸਰ ਡਾ. ਜਸਪਾਲ ਸਿੰਘ ਸੰਧੁੂ ਦੀ ਅਗੁਵਾਈ ਅਤੇ ਡਾਇਰੈਕਟਰ ਸਪੋਰਟਸ ਪ੍ਰੋ. ਡਾ. …

Read More »

ਕੁਲਵੰਤ ਸਿੰਘ ਆਈ.ਏ.ਐਸ ਨੂੰ ਸਟਾਫ ਨੇ ਦਿੱਤੀ ਵਿਧਾਈ

ਕਰੀਬ 19 ਮਹੀਨੇ ਬਤੋਰ ਵਧੀਕ ਡਿਪਟੀ ਕਮਿਸ਼ਨਰ (ਜ) ਦਿੱਤੀਆਂ ਸੇਵਾਵਾਂ ਪਠਾਨਕੋਟ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਜਿੱਥੇ ਜਿਲ੍ਹਾ ਪਠਾਨਕੋਟ ਅੰਦਰ ਨਵ ਨਿਯੁਕਤ ਹਰਚਰਨ ਸਿੰਘ ਬਤੋਰ ਵਧੀਕ ਡਿਪਟੀ ਕਮਿਸ਼ਨਰ(ਜ) ਅਤੇ ਅਰਸਦੀਪ ਸਿੰਘ ਨੇ ਬਤੋਰ ਐਸ.ਡੀ.ਐਮ ਪਠਾਨਕੋਟ ਆਪਣਾ ਚਾਰਜ ਸੰਭਾਲਿਆ ਉੱਥੇ ਹੀ ਜਿਲ੍ਹਾ ਪਠਾਨਕੋਟ ਦੇ ਬਤੋਰ ਵਧੀਕ ਡਿਪਟੀ ਕਮਿਸ਼ਨਰ (ਜ) ਕੁਲਵੰਤ ਸਿੰਘ ਆਈ.ਏ.ਐਸ ਜੋ ਜਿਲ੍ਹਾ ਪਠਾਨਕੋਟ ਵਿਖੇ 21 ਜੁਲਾਈ 2017 ਤੋਂ …

Read More »

ਸਰਕਾਰੀ ਸੀਨੀ. ਸੈਕੰ. ਸਕੂਲ ਦੇ ਵਿਦਿਆਰਥੀਆਂ ਨੇ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਲਾਈ ਗੇੜੀ

ਪਠਾਨਕੋਟ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਘਰ ਘਰ ਰੋਜਗਾਰ ਦੇ ਅਧੀਨ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੋਹ (ਪਠਾਨਕੋਟ) ਦੇ ਵਿਦਿਆਰਥੀਆਂ ਨੂੰ ਰੋਜਗਾਰ ਤੇ ਕਾਰੋਬਾਰ ਬਿਊਰੋ ਦਫਤਰ ਪਠਾਨਕੋਟ ਦੀ ਗੇੜੀ ਲਾਈ।ਜਿਸ ਦੀ ਅਗਵਾਈ ਰੋਜਗਾਰ ਦਫਤਰ ਦੇ ਪ੍ਰਮੁੱਖ ਜਿਲਾ ਰੋਜਗਾਰ ਅਫਸ਼ਰ ਆਰ.ਸੀ ਖੁਲਰ ਨੇ ਕੀਤੀ।ਜਿਲ੍ਹਾ ਸਿੱਖਿਆ ਵਿਭਾਗ, ਬਾਗਬਾਨੀ ਵਿਭਾਗ, ਮੱਛੀ ਪਾਲਣ ਵਿਭਾਗ, ਖੇਤੀਬਾੜੀ ਵਿਭਾਗ, ਡੇਅਰੀ ਵਿਭਾਗ, ਐਸ.ਸੀ ਕਾਰਪੋਰੇਸ਼ਨ ਦੇ ਅਧਿਕਾਰੀਆਂ ਵੱਲੋਂ …

Read More »

ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਤਹਿਤ ਜ਼ਿਲ੍ਹਾ ਪੱਧਰੀ ਕੈਂਪ

ਪਠਾਨਕੋਟ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਦਿਸਾ ਨਿਰਦੇਸ਼ਾਂ ਅਨੁਸਾਰ ਅਤੇ ਸ੍ਰੀ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਆਦੇਸ਼ਾਂ ਅਨੁਸਾਰ ਬਲਾਕ ਨਰੋਟ ਜੈਮਲ ਸਿੰਘ ਵਿਖੇ ਬਲਾਕ ਵਿਕਾਸ ਦਫਤਰ ਨਰੋਟ ਜੈਮਲ ਸਿੰਘ ਵਿਖੇ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਸਕੀਮ ਤਹਿਤ ਜ਼ਿਲ੍ਹਾ ਪੱਧਰੀ ਕੈਂਪ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਪ੍ਰਧਾਨਗੀ ਵਿੱਚ ਲਗਾਇਆ ਗਿਆ।ਜਿਸ ਵਿਚ ਵੱਖ ਵੱਖ ਸਰਕਾਰੀ ਵਿਭਾਗਾਂ …

Read More »

ਘੱਟੋ ਘੱਟ ਰਸਾਇਣਿਕ ਖਾਦਾਂ ਤੇ ਕੀਟਨਾਸਕਾਂ ਦੀ ਵਰਤੋਂ ਬਾਰੇ ਕਿਸਾਨਾਂ ਨੂੰ ਕੀਤਾ ਜਾਵੇਗਾ ਪ੍ਰੇਰਿਤ – ਮੁੱਖ ਖੇਤੀਬਾੜੀ ਅਫਸਰ

ਪਠਾਨਕੋਟ, 21 ਫਰਵਰੀ (ਪੰਜਾਬ ਪੋਸਟਬਿਊਰੋ)  – ਜ਼ਿਲਾ ਪਠਾਨਕੋਟ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕੀਤੀਆਂ ਜਾ ਰਹੀਆ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਡਾ. ਹਰਤਰਨ ਪਾਲ ਸਿੰਘ ਸੈਣੀ ਮੁੱਖ ਖੇਤੀਬਾੜੀ ਅਫਸਰ ਪਠਾਨਕੋਟ ਦੀ ਪ੍ਰਧਾਨਗੀ ਹੇਠ ਸਟਾਫ ਮੀਟਿੰਗ ਹੋਈ।ਡਾ. ਹਰਿੰਦਰ ਸਿੰਘ ਬੈਂਸ, ਡਾ. ਅਮਰੀਕ ਸਿੰਘ, ਡਾ. ਰਜਿੰਦਰ ਕੁਮਾਰ ਖੇਤੀਬਾੜੀ ਅਫਸਰ, ਡਾ. ਪ੍ਰਿਤਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ, ਗੁਰਦਿੱਤ ਸਿੰਘ, ਸੁਭਾਸ਼ ਚੰਦਰ, ਰਵਿੰਦਰ …

Read More »

ਅਰਸ਼ਦੀਪ ਸਿੰਘ ਨੇ ਐਸ.ਡੀ.ਐਮ ਪਠਾਨਕੋਟ ਦਾ ਸੰਭਾਲਿਆ ਚਾਰਜ਼

ਪਠਾਨਕੋਟ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਅਰਸਦੀਪ ਸਿੰੰਘ ਜੀ ਨੇ ਬਤੋਰ ਐਸ.ਡੀ.ਐਮ ਪਠਾਨਕੋਟ ਦਾ ਚਾਰਜ ਸੰਭਾਲਿਆ ਲਿਆ ਹੈ।ਨਵ-ਨਿਯੁੱਕਤ ਐਸ.ਡੀ.ਐਮ ਪਠਾਨਕੋਟ ਅਰਸ਼ਦੀਪ ਸਿੰਘ ਜੀ ਨੇ ਦੱਸਿਆ ਕਿ ਉਹ ਪੀ.ਸੀ.ਐਸ 2016 ਬੈਂਚ ਦੇ ਅਫਸ਼ਰ ਹਨ ਅਤੇ ਇਸ ਤੋਂ ਪਹਿਲਾ ਉਹ ਸਹਾਇਕ ਕਮਿਸ਼ਨਰ ਸਿਕਾਇਤਾਂ ਸ੍ਰੀ ਮੁਕਤਸਰ ਸਾਹਿਬ ਅਤੇ ਗਿਦੜਵਾਹਾ ਵਿਖੇ ਬਤੋਰ ਐਸ.ਡੀ.ਐਮ ਵਾਧੂ ਚਾਰਜ `ਤੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ।ਉਨ੍ਹਾਂ ਦੱਸਿਆ ਕਿ …

Read More »

ਹਰਚਰਨ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਦਾ ਅਹੁੱਦਾ ਸੰਭਾਲਿਆ

ਪਠਾਨਕੋਟ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਹਰਚਰਨ ਸਿੰਘ ਨੇ ਜਿਲ੍ਹਾ ਪਠਾਨਕੋਟ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਦਾ ਅਹੁੱਦਾ ਸੰਭਾਲ ਲਿਆ ਹੈ।ਜਾਣਕਾਰੀ ਦਿੰਦਿਆਂ ਹਰਚਰਨ ਸਿੰਘ ਨੇ ਦੱਸਿਆ ਕਿ ਉਹ ਪੀ.ਸੀ.ਐਸ 2011 ਬੈਂਚ ਦੇ ਅਫਸਰ ਹਨ ਅਤੇ ਇਸ ਤੋਂ ਪਹਿਲਾ ਉਹ ਜਿਲ੍ਹਾ ਹੁਸ਼ਿਆਰਪੁਰ ਦੇ ਦਸੂਹਾ ਵਿਖੇ ਬਤੋਰ ਐਸ.ਡੀ.ਐਮ ਆਪਣੀਆਂ ਸੇਵਾਵਾ ਨਿਭਾਅ ਚੁੱਕੇ ਹਨ ਅਤੇ ਉਸ ਤੋਂ ਪਹਿਲਾ ਦੋ ਵਾਰ ਐਸ.ਡੀ.ਐਮ ਮੁਕੇਰੀਆਂ …

Read More »

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਤਹਿਤ ਬਿਨੈਪੱਤਰ 25 ਫਰਵਰੀ ਤੱਕ ਜਮਾਂ ਕਰਵਾਉਣ ਕਿਸਾਨ – ਡਾ. ਅਮਰੀਕ ਸਿੰਘ

ਪਠਾਨਕੋਟ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨ ਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਬਲਾਕ ਪਠਾਨਕੋਟ (ਸਮੇਤ ਘਰੋਟਾ ਅਤੇ ਸੁਜਾਨਪੁਰ) ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪਿੰਡ ਚੱਕ ਨਾਰਾਇਣੀ, ਘਿਆਲਾ ਅਤੇ ਚੱਕ ਮਿਨਹਾਸਾਂ ਦਾ ਦੌਰਾ ਕਰਕੇ ਡਾ. ਅਮਰੀਕ ਸਿੰਘ ਬਲਾਕ ਖੇਤਬਿਾੜੀ ਅਫਸਰ ਨੇ ਕਣਕ ਦੀ …

Read More »

ਭਗਵਾਨ ਵਾਲਮੀਕਿ ਸੰਘਰਸ਼ ਸੈਨਾ ਨੇ ਫੂਕਿਆ ਪਾਕਿਸਤਾਨ ਦਾ ਪੁੱਤਲਾ

ਜੰਡਿਆਲਾ ਗੁਰੂ, 21 ਫਰਵਰੀ (ਪੰਜਾਬ ਪੋਸਟ ਬਿਊਰੋ- ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਦੇ ਭਗਵਾਨ ਵਾਲਮੀਕਿ ਸੰਘਰਸ਼ ਸੈਨਾ ਰਜਿ. ਦੇ ਪ੍ਰਧਾਨ ਦਿਲਬਾਗ ਸਿੰਘ ਦੀ ਅਗਵਾਈ `ਚ ਅੱਤਵਾਦ ਵਿਰੁੱਧ ਇਕ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ।ਇਹ ਰੋਸ ਮਾਰਚ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਵਾਲਮੀਕਿ ਚੌਂਕ ਪਹੁੰਚਿਆ, ਜਿਥੇ ਅੱਤਵਾਦ ਨੂੰ ਪਨਾਹ ਦੇਣ ਵਾਲੇ ਪਾਕਿਸਤਾਨ ਦਾ ਪੁੱਤਲਾ ਫੂਕਿਆ ਗਿਆ।ਇਸ ਮੌਕੇ ਸਰਵਣ ਮੱਟੂ, …

Read More »