Wednesday, November 25, 2026

ਪੰਜਾਬੀ

ਨੌਜਵਾਨ ਦੀ ਅੱਧਜਲੀ ਅਤੇ ਕੁੱਤਿਆਂ ਵਲੋਂ ਨੋਚੀ ਲਾਸ਼ ਮਿਲੀ?

ਜੰਡਿਆਲਾ ਗੁਰੂ, 21 ਫਰਵਰੀ (ਪੰਜਾਬ ਪੋਸਟ ਬਿਊਰੋ- ਹਰਿੰਦਰ ਪਾਲ ਸਿੰਘ) – ਨਸ਼ੇ ਦੇ ਕਾਰਨ ਸੁਰਖੀਆਂ `ਚ ਰਹਿਣ ਵਾਲੇ ਮੁਹੱਲਾ ਸ਼ੇਖੂਪੁਰਾ ਦੇ ਨਜ਼ਦੀਕ ਸਥਿਤ ਪਟਵਾਰਖਾਨੇ ਦੇ ਸਾਹਮਣੇ ਵਾਲ਼ੀ ਗਲੀ ਦੇ ਇਕ ਖਾਲੀ ਪਲਾਟ ਵਿਚੋਂ ਦੇਰ ਸ਼ਾਮ ਇਕ ਨੌਜਵਾਨ ਦੀ ਅੱਧਜਲੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ।ਮ੍ਰਿਤਕ ਦੀ ਪਛਾਣ ਮੁਹੱਲਾ ਬਾਗ਼ ਵਾਲਾ ਖੂਹ ਦੇ ਜਸਪਾਲ ਸਿੰਘ (35) ਵਜੋਂ ਹੋਈ ਹੈ।ਉਸ …

Read More »

ਕਾਂਗਰਸੀ ਆਗੂ ਦੀ ਵਿਧਵਾ ਕਾਂਗਰਸੀ ਕੌਂਸਲਰ ਨੇ ਮੁੱਖ ਮੰਤਰੀ ਤੋਂ ਮੰਗਿਆ ਇਨਸਾਫ

ਜੰਡਿਆਲਾ ਗੁਰੂ, 21 ਫਰਵਰੀ (ਪੰਜਾਬ ਪੋਸਟ ਬਿਊਰੋ- ਹਰਿੰਦਰ ਪਾਲ ਸਿੰਘ) – ਕਤਲ ਕੀਤੇ ਗਏ ਯੂਥ ਕਾਂਗਰਸੀ ਆਗੂ ਕੁਲਵਿੰਦਰ ਸਿੰਘ ਕਿੰਦਾ ਦੀ ਪਤਨੀ ਵਿਧਵਾ ਕਾਂਗਰਸੀ ਕੋਂਸਲਰ ਕੰਵਲਜੀਤ ਕੌਰ ਨੇ ਪ੍ਰੈਸ ਕਾਨਫਰੰਸ ਦੋਰਾਨ ਪੱਤਰਕਾਰਾਂ ਨੂੰ ਦੱਸਿਆ ਕਿ ਕਰੀਬ 180 ਦਿਨ ਬੀਤ ਜਾਣ `ਤੇ ਵੀ ਅਜੇ ਤੱਕ ਕਤਲ ਦੇ ਪਰਚੇ ਵਿੱਚ ਨਾਮਜ਼ਦ 10 ਦੋਸ਼ੀਆਂ ਵਿੱਚੋਂ ਇਕ ਦੀ ਵੀ ਗ੍ਰਿਫ਼ਤਾਰੀ ਨਹੀਂ ਕੀਤੀ ਗਈ।ਪੁਲਿਸ ਨੇ …

Read More »

ਤਖਤ ਸਚਖੰਡ ਹਜੂਰ ਸਾਹਿਬ ਵਿਖੇ ਕੀਤੀ ਪੁਲਵਾਮਾ ਦੇ ਸ਼ਹੀਦਾਂ ਨਮਿਤ ਅਰਦਾਸ

ਹਜੂਰ ਸਾਹਿਬ (ਨਾਂਦੇੜ) 21 ਫਰਵਰੀ (ਪੰਜਾਬ ਪੋਸਟ – ਰਵਿੰਦਰ ਸਿੰਘ ਮੋਦੀ) – ਜੰਮੂ ਕਸ਼ਮੀਰ ਦੇ ਪੁਲਵਾਮਾ `ਚ ਹੋਏ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਸੁਰੱਖਿਆ ਜਵਾਨਾਂ ਦੀ ਆਤਮਿਕ ਸ਼ਾਂਤੀ ਲਈ ਤਖਤ ਸਚਖੰਡ ਸ਼੍ਰੀ ਹਜੂਰ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਅਰਦਾਸ ਕਰ ਕੇ ਕੀਤੀ ਗਈ।ਗੁਰਦੁਆਰਾ ਸਚਖੰਡ ਬੋਰਡ ਦੇ ਮੈਂਬਰ ਅਤੇ ਸ਼ਹਿਰ ਦੇ ਪਤਵੰਤੇ ਵੱਡੀ ਗਿਣਤੀ `ਚ ਹਾਜਰ ਸਨ।ਸਚਖੰਡ …

Read More »

ਸ਼ਬਦ ਗੁਰੂ ਯਾਤਰਾ ਗੁ. ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 20 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਅਗਲੇ ਪੜਾਅ ਗੁਰਦੁਆਰਾ ਅਕਾਲਗੜ੍ਹ ਸਾਹਿਬ ਸਨੌਰ ਲਈ ਰਵਾਨਾ ਹੋਈ। ਇਸ ਮੌਕੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ।ਪੰਜ …

Read More »

ਫ਼ੌਜਾਂ ਦਾ ਮਨੋਬਲ ਡੇਗਣ ਦੀ ਕੋਸ਼ਿਸ਼ `ਚ ਹਨ ਨਵਜੋਤ ਸਿੱਧੂ ਤੇ ਸੁਖਪਾਲ ਖਹਿਰਾ – ਬੀਬੀ ਜਗੀਰ ਕੌਰ

ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਇਸਤਰੀ ਅਕਾਲੀ ਦਲ ਪੰਜਾਬ ਕੌਮੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੰਮ੍ਰਿਤਸਰ ਵਿਖੇ ਇਸਤਰੀ ਅਕਾਲੀ ਜਥਾ ਸ਼ਹਿਰੀ ਤੇ ਤਲਬੀਰ ਸਿੰਘ ਗਿੱਲ ਹਲਕਾ ਇੰਚਾਰਜ ਅੰਮ੍ਰਿਤਸਰ ਦੱਖਣੀ ਦੀ ਅਗਵਾਈ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਨਵਜੋਤ ਸਿੰਘ ਸਿੱਧੂ ਤੇ ਸੁਖਪਾਲ ਸਿੰਘ ਖਹਿਰਾ ਤੇ ਵਰਦਿਆਂ ਕਿਹਾ ਕਿ ਜਿਥੇ ਦੇਸ਼ ਪਾਕਿਸਤਾਨੀ ਅੱਤਵਾਦੀ ਕਾਰਵਾਈਆਂ ਕਾਰਨ ਇਕਜੁੱਟ ਖੜ੍ਹਾ ਹੈ, ਉਥੇ …

Read More »

ਬਿਜਲੀਪੁਰ ਦਾ ਖੇਡ ਮੇਲਾ 22 ਅਤੇ 23 ਫਰਵਰੀ ਨੂੰ

ਸਮਰਾਲਾ, 20 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਇੱਥੋਂ ਨਜਦੀਕੀ ਪਿੰਡ ਬਿਜਲੀਪੁਰ ਵਿਖੇ ਗੁਰੂ ਨਾਨਕ ਸਪੋਰਟਸ ਕਲੱਬ (ਰਜਿ:) ਬਿਜਲੀਪੁਰ, ਸਮੂਹ ਗਰਾਮ ਪੰਚਾਇਤ, ਐਨ.ਆਰ.ਆਈ ਵੀਰਾਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਦੋ ਰੋਜਾ ਪੇਂਡੂ ਖੇਡ ਮੇਲਾ ਸ੍ਰੀਮਾਨ ਸੰਤ ਬਾਬਾ ਰਾਮ ਸਿੰਘ ਲੱਲ ਕਲਾਂ ਵਾਲਿਆਂ ਦੀ ਯਾਦ ਨੂੰ ਸਮਰਪਿਤ ਮਿਤੀ 22 ਅਤੇ 23 ਫਰਵਰੀ ਨੂੰ  ਪਿੰਡ ਦੇ ਖੇਡ ਸਟੇਡੀਅਮ ਵਿਖੇ ਕਰਵਾਇਆ …

Read More »

ਸਵ. ਗੁਰਚਰਨ ਸਿੰਘ ਪਰਬੂ ਸ਼ਰਧਾਂਜਲੀ ਸਮਾਗਮ 24 ਨੂੰ

ਸਮਰਾਲਾ, 20 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਇੱਥੋਂ ਨਜਦੀਕੀ ਪਿੰਡ ਉਟਾਲਾਂ ਦੇ ਸਮਾਜਸੇਵੀ ਗੁਰਚਰਨ ਸਿੰਘ ਪਰਬੂ, ਜਿਨ੍ਹਾਂ ਦਾ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ, ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਦੇ ਸਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ।ਗੁਰਚਰਨ ਸਿੰਘ ਪਰਬੂ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ 24 ਫਰਵਰੀ ਦਿਨ ਐਤਵਾਰ ਨੂੰ ਸਿੰਘ ਸਭਾ ਗੁਰਦੁਆਰਾ ਸਾਹਿਬ ਉਟਾਲਾਂ …

Read More »

ਨਾਟਸ਼ਾਲਾ ਵਿਖੇ ਪੇਸ਼ ਕੀਤਾ ਨਾਟਕ `ਦਿਲ ਕਿਡਨੀ ਘੰਟੀ`

ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ – ਦੀਪ ਦਵਿੰਦਰ) – ਨੌਜਵਾਨ ਥਿਏਟਰ ਜਲੰਧਰ ਵਲੋਂ ਪੰਜਾਬ ਨਾਟਸ਼ਾਲਾ ਵਿਖੇ ਡਾ. ਅਕੁੰਰ ਸ਼ਰਮਾ ਲਿਖਤ ਅਤੇ ਨਿਰਦੇਸ਼ਤ ਨਾਟਕ `ਦਿਲ, ਕਿਡਨੀ ਘੰਟੀ` ਦਾ ਮੰਚਨ ਕੀਤਾ ਗਿਆ।ਪੰਜਾਬੀ ਫਿਲਮ ਐਕਟਰੈਸ ਅਨੀਤਾ ਦੇਵਗਨ, ਐਕਟਰ ਹਰਦੀਪ ਗਿੱਲ ਵਿਸ਼ੇਸ਼ ਤੌਰ `ਤੇ ਸ਼ਾਮਲ ਹੋਏ।      ਨਾਟਕ ਦੀ ਕਹਾਣੀ `ਚ ਦਿਖਾਇਆ ਗਿਆ ਹੈ ਕਿ ਕਿਸੇ ਦਾ ਮੋਬਾਇਲ ਫੋਨ ਮਿਲਣ `ਤੇ ਉਸ ਨੂੰ ਵਾਪਸ …

Read More »

ਖ਼ਾਲਸਾ ਕਾਲਜ ਵਿਖੇ ਏਡਜ਼ ਜਾਗਰੂਕਤਾ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰੈਡ ਰੀਬਨ ਕਲੱਬ ਵੱਲੋਂ ‘ਏਡਜ਼ ਜਾਗਰੂਕਤਾ’ ਵਿਸ਼ੇ ’ਤੇ ਸੈਮੀਨਾਰ ਆਯੋਜਿਤ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਸੈਮੀਨਾਰ ਮੌਕੇ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਅੱਜ ਬਹੁਤ ਲੋੜ ਹੈ ਲੋਕਾਈ ਨੂੰ ਸਿਹਤ ਸੰਭਾਲ ਤੇ ਨਾਮੁਰਾਦ ਬਿਮਾਰੀ ਏਡਜ਼ ਤੋਂ ਜਾਗਰੂਕ ਕਰਨ ਦੀ ਤਾਂ ਕਿ ਸਾਡੀ …

Read More »

ਖ਼ਾਲਸਾ ਕਾਲਜ ਵਿਖੇ ‘ਆਲ ਇੰਡੀਆ ਗੁਰੂ ਨਾਨਕ ਦੇਵ ਹਾਕੀ ਗੋਲਡ ਕੱਪ ਕੌਮੀ-2019’ ਦਾ ਸ਼ਾਨਦਾਰ ਅਗਾਜ਼

ਖ਼ਾਲਸਾ ਅਕਾਦਮੀ ਨੇ ਸਟੀਲ ਪਲਾਂਟ ਅਤੇ ਆਰ.ਸੀ.ਐਫ਼ ਨੇ ਹਰਿਆਣੇ ਨੂੰ ਹਰਾਇਆ ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਸ਼ਤਾਬਦੀ ਨੂੰ ਸਮਰਪਿਤ ਖ਼ਾਲਸਾ ਕਾਲਜ ਕੈਂਪਸ ਵਿਖੇ ਅੱਜ ਪਹਿਲਾਂ ‘ਆਲ ਇੰਡੀਆ ਗੁਰੂ ਨਾਨਕ ਦੇਵ ਹਾਕੀ ਗੋਲਡ ਕੱਪ-2019’ ਟੂਰਨਾਮੈਂਟ (ਲੜਕੀਆਂ) ਦਾ ਸ਼ਾਨਦਾਰ ਅਗਾਜ਼ ਹੋਇਆ।ਜਿਸ ਦੌਰਾਨ ਅੱਜ ਪਹਿਲੇ ਦਿਨ ’ਚ 4 ਮੁਕਾਬਲੇ …

Read More »