Wednesday, November 25, 2026

ਪੰਜਾਬੀ

ਵਾਂਝੇ ਰਹਿ ਚੁੱਕੇ ਵਿਅਕਤੀਆਂ ਨੂੰ ਵੋਟ ਬਣਾਉਣ ਦਾ ਇੱਕ ਹੋਰ ਸੁਨਹਿਰਾ ਮੌਕਾ

ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ) – ਅਗਾਮੀ ਲੋਕ ਸਭਾ ਦੀਆਂ ਆਮ ਚੋਣਾਂ 2019 ਨੂੰ ਮੱਦੇਨਜ਼ਰ ਰੱਖਦੇ ਹੋਏ ਜਿਹੜੇ ਨਾਗਰਿਕ ਆਪਣੀ ਵੋਟ ਬਣਾਉਣ ਤੋਂ ਵਾਂਝੇ ਰਹਿ ਚੁੱਕੇ ਹਨ।ਉਨ੍ਹਾਂ ਨੂੰ ਵੋਟ ਬਣਾਉਣ ਲਈ ਇਕ ਹੋਰ ਮੌਕਾ ਦਿੱਤਾ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਜਨਰਲ-ਕਮ-ਵਧੀਕ ਜਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ …

Read More »

ਸਰਕਾਰੀ ਬਹੁ ਤਕਨੀਕੀ ਕਾਲਜ ਛੇਹਰਟਾ ਵਿਖੇ ਰੁਜ਼ਗਾਰ ਮੇਲਾ 22 ਫਰਵਰੀ ਨੂੰ

ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਦੇਣ ਦੇ ਕੀਤੇ ਗਏ ਵਾਅਦੇ ਨੂੰ ਪੂਰਾ ਕਰਨ ਲਈ ਲਗਾਤਾਰ ਯਤਨ ਜਾਰੀ ਹਨ ਅਤੇ ਇਸ ਲਈ ਹਰੇਕ ਜਿਲ੍ਹੇ ਵਿਚ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ।ਇਸ ਤੋਂ ਇਲਾਵਾ ਰਾਜ ਪੱਧਰ ’ਤੇ ਵੀ ਅੰਤਰਰਾਸ਼ਟਰੀ ਪੱਧਰ ਦੀਆਂ ਕੰਪਨੀਆਂ ਨੂੰ ਸੱਦ ਕੇ ਰੁਜ਼ਗਾਰ ਮੇਲੇ ਲਗਾਏ ਜਾ ਚੁੱਕੇ ਹਨ।ਇਸੇ ਕੜੀ …

Read More »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਆਯੂਸ਼ ਵਿਭਾਗ ਵਲੋਂ ਮੁਫ਼ਤ ਮੈਡੀਕਲ ਕੈਂਪ

ਅੰਮ੍ਰਿਤਸਰ 20 ਫਰਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ) – ਸਰਕਾਰੀ ਆਯੂਰਵੈਦਿਕ ਹਸਪਤਾਲ ਵੇਰਕਾ ਅੰਮ੍ਰਿਤਸਰ ਵਿਖੇ ਆਯੁਰਵੈਦਿਕ ਅਤੇ ਹੋਮਿਓਪੈਥਿਕ ਵਿਭਾਗ ਵਵੋਂ ਸਾਂਝੇ ਤੌਰ ਤੇ ‘ਮਿਸ਼ਨ ਤੰਦਰੁਸਤ ਪੰਜਾਬ’ ਅਧੀਨ ਪੰਜਵਾ ਆਯੂਸ਼ ਆਊਟਰੀਚ ਮੈਡੀਕਲ ਅਤੇ ਜਾਗਰੂਕ ਕੈਂਪ ਲਗਾਇਆ ਗਿਆ।ਕੈਂਪ ਦਾ ਉਦਘਾਟਨ ਵੇਰਕਾ ਕੌਂਸਲਰ ਨਵਦੀਪ ਸਿੰਘ ਹੁੰਦਲ ਅਤੇ ਜ਼ਿਲ੍ਹਾ ਆਯੁਰਵੈਦਿਕ ਅਫ਼ਸਰ ਅੰਮ੍ਰਿਤਸਰ ਡਾ. ਆਤਮਜੀਤ ਸਿੰਘ ਬਸਰਾ ਵਲੋਂ ਕੀਤਾ ਗਿਆ।  ਇਸ ਕੈਂਪ ਦੌਰਾਨ ਆਯੁਰਵੈਦਿਕ ਅਤੇ ਹੋਮਿਓਪੈਥਿਕ …

Read More »

ਸ਼ਾਇਰ ਦੇਵ ਦਰਦ ਪੰਜਾਬ ਟੈਕਨੀਕਲ ਯੂਨੀਵਰਸਿਟੀ ਸਲਾਹਕਾਰ ਕਮੇਟੀ ਮੈਂਬਰ ਬਣੇ- ਲੇਖਕ ਭਾਈਚਾਰਾ ਖੁਸ਼

ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ – ਦੀਪ  ਦਵਿੰਦਰ) – ਜਨਵਾਦੀ ਲੇਖਕ ਸੰਘ ਦੇ ਪ੍ਰਧਾਨ ਅਤੇ ਨਾਮਵਰ ਸ਼ਾਇਰ ਦੇਵ ਦਰਦ ਹੁਰਾਂ ਨੂੰ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਬਣਾਈ ਸਲਾਹਕਾਰ ਕਮੇਟੀ ਦਾ ਮੈਂਬਰ ਨਿਯੁੱਕਤ ਕੀਤਾ ਹੈ। ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਦੇਵ ਦਰਦ ਹੁਰਾਂ ਨੂੰ ਵਧਾਈ ਦੇਣ ਲਈ ਇਕੱਤਰ ਹੋਏ ਵੱਖ-ਵੱਖ ਲੇਖਕ ਸਭਾਵਾਂ ਦੇ ਅਹੁੱਦੇਦਾਰਾਂ ਦੀ ਹਾਜਰੀ `ਚ ਕੇਂਦਰੀ …

Read More »

ਛੀਨਾ ਨੇ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ `ਤੇ ਵੱਖ-ਵੱਖ ਮੰਦਿਰਾਂ ’ਚ ਮੱਥਾ ਟੇਕਿਆ

ਅੰਮ੍ਰਿਤਸਰ, 20 ਫ਼ਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਨੇਤਾ ਰਜਿੰਦਰ ਮੋਹਨ ਸਿੰਘ ਛੀਨਾ ਨੇ ਆਪਣੀ ਜਨ ਸੰਪਰਕ ਮੁਹਿੰਮ ਦੌਰਾਨ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ `ਤੇ ਵੱਖ-ਵੱਖ ਮੰਦਿਰਾਂ ’ਚ ਮੱਥਾ ਟੇਕਿਆ ਅਤੇ ਗੁਰੂ ਜੀ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਸਮੂਹ ਸ਼ਰਧਾਲੂਆਂ ਨੂੰ ਪ੍ਰੇਰਿਤ ਕੀਤਾ।ਉਨ੍ਹਾਂ ਨੇ ਹਿੰਦੁਸਤਾਨ ਬਸਤੀ `ਚ ਗੁਰੂ ਰਵਿਦਾਸ ਮੰਦਿਰ ਗਏ, ਜਿਥੇ ਉਨ੍ਹਾਂ ਨੂੰ …

Read More »

ਗੁਰੂ ਨਾਨਕ ਗੋਲਡ ਕੱਪ ਕੌਮੀ ਹਾਕੀ ਪ੍ਰਤੀਯੋਗਤਾ ਖ਼ਾਲਸਾ ਕਾਲਜ ਵਿਖੇ ਅੱਜ ਤੋਂ

ਦੇਸ਼ ਭਰ ਤੋਂ ਹਾਕੀ ਦੀਆਂ ਅੱਠ ਪ੍ਰਸਿੱਧ ਟੀਮਾਂ ਲੈਣਗੀਆਂ ਭਾਗ  ਅੰਮ੍ਰਿਤਸਰ, 20 ਫ਼ਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਹਾਕੀ ਅਕਾਦਮੀ ਵੱਲੋਂ ਇਤਿਹਾਸਕ ਖ਼ਾਲਸਾ ਕਾਲਜ ਕੈਂਪਸ ਵਿਖੇ 20 ਤੋਂ 24 ਫ਼ਰਵਰੀ ਤੱਕ ਲੜਕੀਆਂ ਦਾ 5 ਰੋਜ਼ਾ ‘ਆਲ ਇੰਡੀਆ ਗੁਰੂ ਨਾਨਕ ਦੇਵ ਹਾਕੀ ਗੋਲਡ ਕੱਪ-2019’ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।  ਇਸ ਸਬੰਧੀ ਗੱਲਬਾਤ ਕਰਦਿਆਂ …

Read More »

ਸਿੱਖ ਜਥੇਬੰਦੀਆਂ ਵੱਲੋਂ ਬਰਗਾੜੀ ਮੋਰਚੇ ਦੀਆਂ ਮੰਗਾਂ ਸਬੰਧੀ ਕੇਂਦਰੀ ਜੇਲ ਦੇ ਬਾਹਰ ਸ਼ਾਂਤਮਈ ਧਰਨਾ

ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ ਬਿਊਰੋ) – ਬਰਗਾੜੀ ਅਤੇ ਬਹਿਬਲ ਕਲਾ ਕਾਂਡ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਸਰਬਤ ਖਾਲਸਾ ਵਲੋਂ ਥਾਪੇ ਗਏ ਸ੍ਰੀ ਅਕਾਲ ਤਖਤ ਦੇ ਜਥੇਦਾਰ ਜਗਤਾਰ ਸਿੰਘ ਹਵਾਰਾ ਵਲੋਂ ਗਠਿਤ ਕੀਤੀ ਗਈ ਪੰਜ ਮੈਂਬਰੀ ਕਮੇਟੀ ਵਲੋਂ ਸਿੱਖ ਜੱਥੇਬੰਦੀਆਂ ਦੇ ਸਹਿਯੋਗ ਨਾਲ ਅੱਜ ਕੇਂਦਰੀ ਜੇਲ ਅੰਮ੍ਰਿਤਸਰ ਦੇ ਬਾਹਰ ਸ਼ੜਕ ੳੁੱਪਰ ਸ਼ਾਂਤਮਈ ਧਰਨਾ ਲਗਾਇਆ ਗਿਆ।ਧਰਨੇ ਅਗਵਾਈ ਪੰਜ ਮੈਂਬਰੀ ਕਮੇਟੀ ਦੇ …

Read More »

ਤੇਲੰਗਾਨਾ ਵਿਖੇ 550ਵੇਂ ਪ੍ਰਕਾਸ਼ ਪੁਰਬ ਸਮਾਗਮ ਸਬੰਧੀ ਵਿਚਾਰਾਂ

ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਆਲ ਗੁਰਦੁਆਰਾ ਸਾਹਿਬ ਤੇਲੰਗਾਨਾ ਕਮੇਟੀ ਦੇ ਚੇਅਰਮੈਨ ਤੇ ਗੁਰਦੁਆਰਾ ਸਾਹਿਬ ਅਸ਼ੋਕ ਬਜ਼ਾਰ ਦੇ ਪ੍ਰਧਾਨ ਗੁਰਚਰਨ ਸਿੰਘ ਬੱਗਾ ਤੇ ਮਨਪ੍ਰੀਤ ਸਿੰਘ ਜੱਸੀ ਮੈਂਬਰ ਧਰਮ ਪ੍ਰਚਾਰ ਕਮੇਟੀ ਹੈਦਰਾਬਾਦ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਤੇਲੰਗਾਨਾ ਵਿਖੇ ਹੋਣ …

Read More »

ਪੰਜਾਬ ਸਕਾਰ ਨੇ ਮੁਦਰਾਸਫੀਤੀ ’ਤੇ ਲਗਾਮ ਕੱਸਣ ਲਈ ਸ਼ਲਾਘਾਯੋਗ ਕਦਮ ਚੁੱਕੇ – ਅਨੁਮੀਤ ਹੀਰਾ ਸੋਢੀ

ਚੰਡੀਗੜ੍ਹ, 20 ਫਰਵਰੀ (ਪੰਜਾਬ ਪੋਸਟ ਬਿਊਰ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਅਨੁਮੀਤ ਹੀਰਾ ਸੋਢੀ ਨੇ ਵਿਧਾਨ ਸਭਾ ’ਚ ਵਿੱਤ ਵਰ੍ਹਾ 2019-20 ਦੇ ਲਈ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਪੇਸ਼ ਕੀਤੇ ਗਏ ਬਜ਼ਟ ਦੀ ਨੂੰ ਲੋਕ ਪੱਖੀ ਕਰਾਰ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਪੰਜਾਬ ਸਕਰਾਰ ਵਲੋਂ ਚੁੱਕੇ ਗਏ ਕਦਮਾਂ ਦੀ ਪ੍ਰਸ਼ੰਸਾ ਕੀਤੀ …

Read More »

ਪੁਲਵਾਮਾ ਦੇ ਸ਼ਹੀਦਾਂ ਦੀ ਆਤਕਿ ਸ਼ਾਂਤੀ ਲਈ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਅੰਮ੍ਰਿਤਸਰ, 19 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਰਾਮਗੜ੍ਹੀਆ ਭਾਈਚਾਰਾ ਯੂਥ ਵਲੋਂ ਪੁਲਵਾਮਾ ਵਿਖੇ ਸ਼ਹੀਦ ਹੋਏ ਸੀ.ਆਰ.ਪੀ.ਐਫ ਜਵਾਨਾਂ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਮਹਿਤਾ ਰੋਡ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾੇ ਗਏ ਅਤੇ ਕੀਰਤਨ ਉਪਰੰਤ ਅਰਦਾਸ ਕੀਤੀ ਗਈ।ਇਸ ਸਮੇਂ  ਚੇਅਰਮੈਨ ਖੁਸ਼ਵਿੰਦਰ ਸਿੰਘ ਸੰਧੂ, ਪ੍ਰਧਾਨ ਮਨਜੀਤ ਸਿੰਘ ਮੰਜਲ, ਜਨਰਲ ਸਕੱਤਰ ਹਰਪਾਲ ਸਿੰਘ ਬਮਰਾਹ, ਸਹਾਇਕ ਕੈਸ਼ੀਅਰ …

Read More »