Wednesday, November 25, 2026

ਪੰਜਾਬੀ

ਸ਼ਬਦ ਗੁਰੂ ਯਾਤਰਾ ਗੁ. ਡੇਰਾ ਬਾਬਾ ਅਜਾਪਾਲ ਸਿੰਘ ਨਾਭਾ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸਾਹਿਬ ਡੇਰਾ ਬਾਬਾ ਅਜਾਪਾਲ ਸਿੰਘ (ਘੋੜਿਆਂ ਵਾਲਾ) ਨਾਭਾ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਲਈ ਰਵਾਨਾ ਹੋਈ।ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਅਰਜਿੰਦਰ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ। ਪੰਜ ਪਿਆਰੇ ਸਾਹਿਬਾਨ …

Read More »

ਡਾ. ਗੁਰਨਾਮ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰਮਤਿ ਸੰਗੀਤ ਵਿਚ ਵਿਸ਼ੇਸ਼ ਸਥਾਨ ਰੱਖਣ ਵਾਲੇ ਅਤੇ ਉੱਘੇ ਸਿੱਖ ਵਿਦਵਾਨ ਡਾ. ਗੁਰਨਾਮ ਸਿੰਘ ਡੀਨ ਅਲੂਮਨੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਧਰਮ ਪਤਨੀ ਡਾ. ਅੰਮ੍ਰਿਤਪਾਲ ਕੌਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਪੁੱਜੇ।         ਪਿਛਲੇ ਦਿਨੀਂ ਭਾਰਤ ਦੇ ਰਾਸ਼ਟਰਪਤੀ ਵੱਲੋਂ ਉਨ੍ਹਾਂ ਨੂੰ ਗੁਰਮਤਿ …

Read More »

ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ।ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਜੀਤ ਸਿੰਘ ਦੇ ਜੱਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ।ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਹੁਕਮਨਾਮਾ …

Read More »

ਪੈਨਸ਼ਨਰਾਂ ਲਈ ਬਜ਼ਟ ਵਿੱਚ ਕੁੱਝ ਨਾ ਦੇ ਕੇ ਦੁਸ਼ਮਣ ਸਾਬਤ ਹੋਈ ਸਰਕਾਰ -ਪ੍ਰੇਮ ਸਾਗਰ

ਬੁੱਢੇ ਬਿਮਾਰਾਂ ਦੇ ਮੈਡੀਕਲ ਬਿਲਾਂ `ਤੇ ਵੀ ਜਾਣਬੁੱਝ ਕੇ ਲਾਈ ਰੋਕ ਸਮਰਾਲਾ, 19 ਫਰਵਰੀ (ਪੰਜਾਬ ਪੋਸਟ- ਇੰਦਰਜੀਤ ਕੰਗ) – ਪੰਜਾਬ ਦੀ ਕਾਂਗਰਸ ਸਰਕਾਰ ਨੇ ਇਸ ਵਾਰ ਪੈਨਸ਼ਨਰਾਂ ਲਈ ਬਜ਼ਟ ਵਿੱਚ ਕੋਈ ਵੀ ਸਹੂਲਤ ਨਾ ਦੇ ਕੇ ਧੱਕਾ, ਬੇਇਨਸਾਫ਼ੀ ਅਤੇ ਜ਼ੁਲਮ ਕੀਤਾ ਹੈ।ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਦੇ ਕਨਵੀਨਰ ਪ੍ਰੇਮ ਸਾਗਰ ਸ਼ਰਮਾ ਨੇ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਸਰਕਾਰ …

Read More »

ਸਿੱਖ ਨੌਜਵਾਨ ਜਥੇਬੰਦੀਆਂ ਵਲੋਂ ਕੇਂਦਰੀ ਜੇਲ੍ਹ ਦੇ ਬਾਹਰ ਧਰਨੇ ’ਚ ਸ਼ਾਮਲ ਹੋਣ ਦਾ ਐਲਾਨ

ਅੰਮ੍ਰਿਤਸਰ, 19 ਫਰਵਰੀ (ਪੰਜਾਬ ਪੋਸਟ ਬਿਊਰੋ) – ਸਰਬੱਤ ਖ਼ਾਲਸਾ ਵਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਗਠਿਤ ਕੀਤੀ ਗਈ ਪੰਜ ਮੈਂਬਰੀ ਪੰਥਕ ਕਮੇਟੀ ਵੱਲੋਂ ਸਜਾਵਾਂ ਪੂਰੀਆਂ ਕਰ ਚੁੱਕੇ ਦਹਾਕਿਆਂ ਤੋਂ ਨਜ਼ਰਬੰਦ ਸਿੰਘਾਂ ਦੀ ਰਿਹਾਈ ਲਈ 20 ਫਰਵਰੀ ਨੂੰ ਅੰਮ੍ਰਿਤਸਰ ਦੀ ਫ਼ਤਾਹਪੁਰ ਜੇਲ੍ਹ ਦੇ ਬਾਹਰ ਦਿੱਤੇ ਜਾ ਰਹੇ ਰੋਸ ਧਰਨੇ ’ਚ ਸਿੱਖ ਨੌਜਵਾਨ ਜਥੇਬੰਦੀਆਂ …

Read More »

‘ਖ਼ਾਲਸਾ ਕਾਲਜ ਹੈਰੀਟੇਜ਼ ਤੇ ਕਲਚਰਲ ਡਾਈਵਰਸਿਟੀ’ ਵਿਸ਼ੇ `ਤੇ ਅੰਤਰਰਾਸ਼ਟਰੀ ਸੈਮੀਨਾਰ

ਪੋਲੈਂਡ ਤੇ ਭਾਰਤੀ ਵਿੱਦਿਅਕ ਮਾਹਿਰਾਂ ਨੇ ਅੰਤਰਰਾਸ਼ਟਰੀ ਸੈਮੀਨਾਰ `ਚ ਵਿਚਾਰ ਕੀਤੇ ਸਾਂਝੇ   ਅੰਮ੍ਰਿਤਸਰ, 19 ਫ਼ਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਅਜੋਕੇ ਯੁੱਗ ’ਚ ਜਦੋਂ ਕਿ ਹਿੰਸਾ ਅਤੇ ਅੱਤਵਾਦ ਨੇ ਪੂਰੇ ਸੰਸਾਰ ਨੂੰ ਆਪਣੀ ਲਪੇਟ ’ਚ ਲਿਆ ਹੈ, ਵੱਖ-ਵੱਖ ਦੇਸ਼ਾਂ ਅਤੇ ਖੇਤਰਾਂ ਦੇ ਸੱਭਿਆਚਾਰਕ ਸੁਮੇਲ ਨਾਲ ਹੀ ਵਿਸ਼ਵ ਸ਼ਾਂਤੀ ਸਥਾਪਿਤ ਹੋ ਸਕਦੀ ਹੈ।ਪੂਰੀ ਦੁਨੀਆ ਦੀ ਖਲਕਤ ਨੂੰ ਇਕਜੁਟ ਕਰਨ …

Read More »

ਸਿਖਿਆ ਮੰਤਰੀ ਸੋਨੀ ਵਲੋਂ ਕੇਂਦਰੀ ਅਤੇ ਸ੍ਰੀ ਗੁਰੂ ਰਵੀਦਾਸ ਮੰਦਿਰ ਭੂਸ਼ਣਪੁਰਾ ਨੂੰ 10-10 ਲੱਖ ਦੇਣ ਦਾ ਐਲਾਨ

ਅੰਮ੍ਰਿਤਸਰ, 19 ਫਰਵਰੀ (ਪੰਜਾਬ ਪੋਸਟ -ਜਗਦੀਪ ਸਿੰਘ ਸੱਗੂ) –  ਸ੍ਰੀ ਗੁਰੂ ਰਵੀਦਾਸ ਜੀ ਦੇ 642ਵੇਂ ਪ੍ਰਗਟ ਦਿਹਾੜੇ ਮੌਕੇ ਅੱਜ ਸ੍ਰੀ ਓਮ ਪ੍ਰਕਾਸ਼ ਸੋਨੀ ਸਿਖਿਆ ਮੰਤਰੀ ਪੰਜਾਬ ਜੱਟੀਆ ਮਹਾਂ ਸਭਾ ਵੱਲੋਂ ਸ੍ਰੀ ਗੁਰੂ ਰਵੀਦਾਸ ਮੰਦਿਰ ਬਾਹਰਵਾਰ ਹਾਲਗੇਟ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਮੱਥਾ ਟੇਕਣ ਗਏ। ਜਿਥੇ ਸ੍ਰੀ ਸੋਨੀ ਨੂੰ ਜੱਟੀਆ ਮਹਾਂ ਸਭਾ ਵੱਲੋਂ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਸ੍ਰੀ ਸੋਨੀ …

Read More »

ਸਿਖਿਆ ਬੱਜ਼ਟ 10 ਫੀਸਦਾ ਵਧਾਇਆ – ਸੋਨੀ

ਮੈਰੋਟੋਰੀਅਸ ਸਕੂਲਾਂ ਦੇ ਬੱਚਿਆਂ ਦੀਆਂ ਸੁਣੀਆਂ ਮੁਸ਼ਕਲਾਂ ਤੇ ਪੌਦੇ ਲਗਾਏ ਅੰਮ੍ਰਿਤਸਰ, 19 ਫਰਵਰੀ (ਪੰਜਾਬ ਪੋਸਟ -ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵੱਲੋਂ ਇਸ ਵਾਰ ਬੱਜ਼ਟ ਵਿੱਚ ਸਿਖਿਆ ਦੇ ਖੇਤਰ ਲਈ 10 ਫੀਸਦੀ ਦਾ ਵਾਧਾ ਕੀਤਾ ਗਿਆ ਹੈ ਅਤੇ ਅਗਲੇ ਸੈਸ਼ਨ ਦੌਰਾਨ ਬੱਚਿਆਂ ਨੰੂ ਡਿਜੀਟਲ ਸਿਖਿਆ ਵੀ ਮੁਹੱਈਆ ਕਰਵਾਈ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਓਮ ਪ੍ਰਕਾਸ਼ ਸੋਨੀ ਸਿਖਿਆ ਮੰਤਰੀ ਪੰਜਾਬ ਵੱਲੋਂ …

Read More »

ਲੋਕ ਅਦਾਲਤ `ਚ 25 ਕੇਸਾਂ ਦਾ ਨਿਪਟਾਰਾ – ਇੱਕ ਕਰੋੜ ਤੋਂ ਵੱਧ ਦੇ ਐਵਾਰਡ ਪਾਸ

ਅੰਮ੍ਰਿਤਸਰ, 19 ਫਰਵਰੀ (ਪੰਜਾਬ ਪੋਸਟ -ਜਗਦੀਪ ਸਿੰਘ ਸੱਗੂ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਦੇ ਸਕੱਤਰ ਦੀਆਂ ਹਦਾਇਤਾਂ ਅਨੁਸਾਰ `ਤੇ ਸ੍ਰੀ ਸੁਮਿਤ ਮੱਕੜ ਸੀ.ਜੇ.ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਸਥਾਨਕ ਜ਼ਿਲਾ ਕਚਿਹਰੀਆਂ ਵਿਖੇ ਮਾਸਿਕ ਲੋਕ ਅਦਾਲਤ ਲਗਾਈ ਗਈ, ਜਿਸ ਦੇ ਕੁੱਲ 5 ਬੈਂਚ ਬਣਾਏ ਗਏ।ਸੀ.ਜੇ.ਐਮ-ਕਮ-ਸਕੱਤਰ ਸ੍ਰੀ ਸੁਮਿਤ ਮੱਕੜ ਅਨੁਸਾਰ ਲੋਕ ਅਦਾਲਤ ਦੇ ਸਾਰੇ ਬੈਂਚਾਂ …

Read More »

ਬੇਰੁਜਗਾਰ ਈ.ਟੀ.ਟੀ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ ਅੱਜ

ਬੇਨਤੀਜਾ ਹੋਣ `ਤੇ `ਕਰੋ ਜਾਂ ਮਰੋ` ਦੀ ਨੀਤੀ `ਤੇ ਚੱਲਣ ਲਈ ਹੋਵਾਂਗੇ ਮਜਬੂਰ – ਅਧਿਆਪਕ ਆਗੂ ਧੂਰੀ, 19 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਈ.ਟੀ.ਟੀ ਯੂਨੀਅਨ ਦੇ ਆਗੂਆਂ ਦੀ ਸਿੱਖਿਆ ਮੰਤਰੀ ਨਾਲ ਅੱਜ 20 ਫਰਵਰੀ ਨੂੰ ਚੰਡੀਗੜ੍ਹ ਵਿਖੇ ਮੀਟਿੰਗ ਹੋ ਰਹੀ ਹੈ।ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਈ.ਟੀ.ਟੀ ਅਧਿਆਪਕ ਪਿਛਲੇ ਦੋ ਸਾਲ ਤੋਂ ਸਰਕਾਰ ਵੱਲੋਂ ਉਹਨਾਂ ਨੂੰ ਲਾਰੇ …

Read More »