Wednesday, November 25, 2026

ਪੰਜਾਬੀ

ਗੁਰਦੁਆਰਾ ਪਾਤਸ਼ਾਹੀ ਛੇਵੀਂ ਤੇ ਨੌਵੀਂ ਕਰਹਾਲੀ ਤੋਂ ਸ਼ਬਦ ਗੁਰੂ ਯਾਤਰਾ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 18 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਹੋਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਤੇ ਨੌਵੀਂ ਕਰਹਾਲੀ, ਪਟਿਆਲਾ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਡੇਰਾ ਬਾਬਾ ਅਜਾਪਾਲ ਸਿੰਘ (ਘੋੜਿਆਂ ਵਾਲਾ) ਨਾਭਾ ਲਈ ਰਵਾਨਾ ਹੋਈ।ਗੁਰਦੁਆਰਾ ਸਾਹਿਬ ਦੇ ਗ੍ਰੰਥੀ …

Read More »

ਪੁਲਿਸ ਚੋਂਕੀ ਤੋਂ ਹਿਰਾਸਤ `ਚ ਲਏ ਗਏ ਲੜਕੇ ਦਾ ਫਰਾਰ ਹੋਣਾ ਚਿੰਤਾਜਨਕ – ਡੀ.ਐਸ.ਪੀ

ਕਿਹਾ ਜੰਡਿਆਲਾ ਦੇ ਹਰੇਕ ਨਾਗਰਿਕ ਨੂੰ ਇਨਸਾਫ ਮਿਲੇਗਾ ਜੰਡਿਆਲਾ ਗੁਰੂ, 18 ਫਰਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਡੀ.ਐਸ.ਪੀ ਜੰਡਿਆਲਾ ਗੁਰੂ ਗੁਰਮੀਤ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜੰਡਿਆਲਾ ਗੁਰੂ ਦੇ ਹਰ ਇਕ ਵਿਅਕਤੀ ਨੂੰ ਪੁਲਿਸ ਕੋਲੋ ਇਨਸਾਫ ਮਿਲੇਗਾ ਅਤੇ ਖਾਸ ਤੋਰ ਤੇ ਗਰੀਬ ਸ਼ਿਕਾਇਤਕਰਤਾ ਨੂੰ ਥਾਣੇ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ । ਪੱਤਰਕਾਰਾਂ ਨਾਲ …

Read More »

ਸਰਕਾਰੀ ਐਲੀਮੈਂਟਰੀ ਸਕੂਲ ਨਿੱਜ਼ਰਪੁਰਾ ਵਿਖੇ ਐਨ.ਆਰ.ਆਈ ਸੱਜਣਾਂ ਵੱਲੋਂ ਕੰਪਿਊਟਰ ਤੇ ਡੈਕਸ ਦਾਨ

ਜੰਡਿਆਲਾ ਗੁਰੂ, 18 ਫਰਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਰਕਾਰੀ ਐਲੀਮੈਂਟਰੀ ਸਕੂਲ ਨਿੱਜ਼ਰਪੁਰਾ ਬਲਾਕ ਜੰਡਿਆਲਾ ਗੁਰੂ ਵਿਖੇ ਸਕੂਲ ਦੇ ਮਿਹਨਤੀ ਸਟਾਫ਼ ਮੈਡਮ ਲਖਬੀਰ ਕੌਰ, ਮਾਸਟਰ ਅਰਜਿੰਦਰ ਸਿੰਘ, ਮੈਡਮ ਨੀਰੂ ਬਾਲਾ, ਮੈਡਮ ਮਨਦੀਪ ਕੌਰ,  ਮੈਡਮ ਅਮਨਜੋਤ ਕੌਰ ਦੇ ਉਤਸ਼ਾਹ ਸਦਕਾ ਪਿੰਡ ਦੇ ਐਨ.ਆਰ.ਆਈ ਸੱਜਣ ਕੁਲਵੰਤ ਸਿੰਘ ਸਪੁੱਤਰ ਸਾਧੂ ਸਿੰਘ, ਕੁਲਦੀਪ ਸਿੰਘ ਬੱਬੂ, ਹਰ ਸਿੰਘ ਨੰਬਰਦਾਰ ਵਲੋਂ ਸਕੂਲ ਨੂੰ ਦੋ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਜੀਫਾ ਵੰਡ ਸਮਾਰੋਹ ਦਾ ਆਯੋਜਨ

ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ-ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਆਡੀਟੋਰੀਅਮ ਵਿਖੇ ਨਿਸ਼ਕਾਮ ਸਿੱਖ ਵੈਲਫੇਅਰ ਕੌਂਸਲ ਵੱਲੋਂ ਵਜੀਫਾ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।ਇਹ ਸਮਾਰੋਹ ਸਿੱਖ ਹਿਊਮਨ ਡਿਵੈਲਪਮੈਂਟ ਕੌਂਸਲ (ਅਮਰੀਕਾ) ਦੇ ਸਹਿਯੋਗ ਨਾਲ ਕਰਵਾਇਆ ਗਿਆ, ਜਿਸ ਵਿੱਚ ਅਧਿਆਪਕ, ਵਿਦਿਆਰਥੀ ਅਤੇ ਖੋਜਾਰਥੀ ਮੌਜੂਦ ਰਹੇ।ਇਸ ਵਿਸ਼ੇਸ ਸਮਾਗਮ ਵਿਚ 47.7 ਲੱਖ ਦੀ ਨਕਦ ਰਾਸ਼ੀ ਵਿਦਿਆਰਥੀਆਂ ਵਿਚ ਵਜੀਫੇ …

Read More »

ਕਹਾਣੀਕਾਰ ਅਤਰਜੀਤ ਦੇ ਨਾਲ ਰੂਬਰੂ ਅਤੇ ਚਾਰ ਕਿਤਾਬਾਂ ਲੋਕ ਅਰਪਣ

ਧੂਰੀ, 18 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਸਾਹਿਤ ਸਭਾ ਧੂਰੀ (ਰਜਿ:) ਦੇ ਸਹਿਯੋਗ ਨਾਲ ਪ੍ਰਬੁੱਧ ਕਹਾਣੀਕਾਰ ਅਤਰਜੀਤ ਬਠਿੰਡਾ ਦਾ ਰੁਬਰੂ ਕੀਤਾ ਗਿਆ।ਜਨਵਾਦੀ ਕਵੀ ਭੁਪਿੰਦਰ ਨੇ ਵਿਸ਼ੇਸ਼ ਕਵੀ ਵਜੋਂ ਸ਼ਿਰਕਤ ਕੀਤੀ। ਤਿੰਨ ਲੇਖਕਾਂ ਦੀਆਂ ਚਾਰ ਕਿਤਾਬਾਂ ਲੋਕ ਅਰਪਣ ਕੀਤੀਆਂ ਗਈਆਂ। ਇਹ ਸਮਾਗਮ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਖੂਬਸੂਰਤ ਹਾਲ ਵਿੱਚ ਡਾ. ਤੇਜਵੰਤ ਮਾਨ …

Read More »

ਲਖਵਿੰਦਰ ਸਿੰਘ ਗਿੱਲ ਦੀ ਪਲੇਠੀ ਕਾਵਿ ਪੁੱਸਤਕ “ਤੂੰ ਕਿਉ ਨਹੀਂ ਬੋਲਦਾ” `ਤੇ ਹੋਈ ਚਰਚਾ

ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਦੀਪ ਦਵਿੰਦਰ) – ਸਥਾਨਕ ਪੰਜਾਬ ਨਾਟਸ਼ਾਲਾ ਵਿਖੇ ਸਾਹਿਤ ਚਿੰਤਕ ਮੰਚ, ਜਨਵਾਦੀ ਲੇਖਕ ਮੰਚ ਵਲੋਂ ਏਕਮ ਸਾਹਿਤ ਮੰਚ ਦੇ ਸਹਿਯੋਗ ਨਾਲ ਡੀ.ਪੀ.ਆਈ ਕਾਲਜ ਦੇ ਡਿਪਟੀ ਡਾਇਰੈਕਟਰ ਡਾ. ਲਖਵਿੰਦਰ ਸਿੰਘ ਗਿੱਲ ਦੀ ਪਲੇਠੀ ਕਾਵਿ-ਪੁਸਤਕ ‘ਤੂੰ ਕਿਉ ਨਹੀਂ ਬੋਲਦਾ?’ ਲੋਕ ਅਰਪਣ ਕੀਤੀ ਗਈ।ਗੁਰੂ ਨਾਨਕ ਦੇ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਐਸ.ਪੀ ਸਿੰਘ ਵਿਸ਼ੇਸ਼ ਮੁੱਖ ਮਹਿਮਾਨ ਸਨ।ਮੰਚ …

Read More »

ਜਿਲ੍ਹਾ ਵਾਸੀਆਂ ਵੱਲੋਂ ਦਿੱਤੇ ਪਿਆਰ ਲਈ ਸਦਾ ਰਿਣੀ ਰਹਾਂਗਾ – ਕਮਲਦੀਪ ਸਿੰਘ ਸੰਘਾ

ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ -ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਤੋਂ ਤਬਦੀਲ ਹੋਏ ਕਮਲਦੀਪ ਸਿੰਘ ਸੰਘਾ ਨੂੰ ਵੀ ਗਾਰਡ ਆਫ ਆਨਰ ਅਤੇ ਚਾਹ ਪਾਰਟੀ ਦਿੱਤੀ ਗਈ।ਉਨਾਂ ਜਿਲ੍ਹਾ ਵਾਸੀਆਂ, ਅਧਿਕਾਰੀਆਂ ਅਤੇ ਮੀਡੀਆ ਵੱਲੋਂ ਮਿਲੇ ਸਾਥ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ  ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਹਿਮਾਸ਼ੂ ਅਗਰਵਾਲ ਤੇ ਰਵਿੰਦਰ ਸਿੰਘ, ਸੀ.ਈ.ਓ ਸਮਾਰਟ ਸਿਟੀ ਸ੍ਰੀਮਤੀ ਕੋਮਲ ਮਿੱਤਲ, ਐਸ.ਪੀ ਦਿਲਬਾਗ …

Read More »

ਸ਼ਿਵਦੁਲਾਰ ਸਿੰਘ ਢਿੱਲੋਂ ਨੇ ਗੁਰੂ ਨਗਰੀ ਦੇ ਡਿਪਟੀ ਕਮਿਸ਼ਨਰ ਵਜੋਂ ਅਹੁੱਦਾ ਸੰਭਾਲਿਆ

ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ -ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵੱਲੋਂ ਕੀਤੇ ਤਬਾਦਲਿਆਂ ਅਨੁਸਾਰ ਬੀਤੇ ਦਿਨੀਂ ਨਿਯੁੱਕਤ ਹੋਏ ਅੰਮ੍ਰਿਤਸਰ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਅੱਜ ਅਹੁੱਦੇ ਦਾ ਕਾਰਜਭਾਰ ਸੰਭਾਲ ਲਿਆ।ਉਹ ਇਸ ਤੋਂ ਪਹਿਲਾਂ ਫਤਿਹਗੜ੍ਹ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਸਨ।ਢਿਲੋਂ ਨੇ ਅੱਜ ਮੌਜੂਦਾ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ …

Read More »

ਚੀਫ ਖਾਲਸਾ ਦੀਵਾਨ ਵਲੋਂ ਪੁਲਵਾਮਾ ਹਮਲੇ ਦੀ ਨਿਖੇਧੀ

ਸ਼ਹੀਦਾਂ ਬੱਚਿਆਂ ਨੂੰ ਪਹਿਲ ਦੇ ਅਧਾਰ `ਤੇ ਫਰੀ ਵਿਦਿਆ ਦਿਆਂਗੇ – ਨਿਰਮਲ ਸਿੰਘ ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਨੇ ਕਸ਼ਮੀਰ ਵਿਖੇ ਪੁਲਵਾਮਾ ਅਤਿਵਾਦੀ ਹਮਲੇ ਦੀ ਸਖਤ ਸ਼ਬਦਾਂ ਨਾਲ ਨਿਖੇਧੀ ਕੀਤੀ ਅਤੇ ਇਸ ਨੂੰ ਕਾਇਰਤਾਪੂਰਨ ਤੇ ਅਣਮਾਨਵੀ ਕਰਾਰ ਦਿੱਤਾ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।ਉਹਨਾਂ ਸ਼ਹੀਦ ਪਰਿਵਾਰਾਂ ਨਾਲ ਹਮਦਰਦੀ …

Read More »

ਚੀਫ ਖਾਲਸਾ ਦੀਵਾਨ ਦੇ ਨਵੇਂ ਪ੍ਰਧਾਨ ਨਿਰਮਲ ਸਿੰਘ ਠੇਕੇਦਾਰ ਸਾਥੀਆਂ ਨਾਲ ਸ੍ਰੀ ਦਰਬਾਰ ਸਾਹਿਬ ਨਤਮਸਤਕ

ਸ਼੍ਰੋਮਣੀ ਕਮੇਟੀ ਵਲੋਂ ਨਵੇ ਅਹੁੱਦੇਦਾਰਾਂ ਦਾ ਸਨਮਾਨ ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਦੇ ਨਵੇਂ ਬਣੇ ਪ੍ਰਧਾਨ ਸ: ਨਿਰਮਲ ਸਿੰਘ ਠੇਕੇਦਾਰ ਨੇ ਆਪਣੇ ਸਾਥੀਆਂ ਅਤੇ ਹੋਰ ਨਵੇਂ ਚੁਣੇ ਗਏ ਅਹੁਦੇਦਾਰਾਂ ਨਾਲ ਅਕਾਲ ਪੁਰਖ ਦੀ ਅਪਾਰ ਕ੍ਰਿਪਾ ਦੁਆਰਾ ਇਤਿਹਾਸਕ ਤੇ ਸ਼ਾਨਦਾਰ ਜਿੱਤ ਹਾਸਲ ਕਰਨ ’ਤੇ ਸ਼ੁਕਰਾਨੇ ਵਜੋਂ ਅਜ ਸ੍ਰੀ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ …

Read More »