ਸੈਲਫ ਮੇਡ ਸਮਾਰਟ ਸਕੂਲ ਪੰਜਾਬ ਦੇ ਡੀ.ਐਸ.ਐਮ ਤੇ ਏ.ਸੀ ਨਾਲ ਕੀਤੀ ਮੀਟਿੰਗ ਚੰਡੀਗੜ੍ਹ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਸੈਲਫ ਮੇਡ ਸਮਾਰਟ ਸਕੂਲ, ਪੰਜਾਬ ਦੇ ਡੀ.ਐਸ.ਐਮ (ਡਿਸਟਿ੍ਰਕਟ ਸਮਾਰਟ ਸਕੂਲਜ਼ ਮੈਂਟਰ) ਅਤੇ ਏ.ਸੀ (ਅਸਿਸਟੈਂਟ ਕੋਆਰਡੀਨੇਟਰਾਂ) ਨੇ ਅੱਜ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਨਾਲ ਮੁਲਾਕਾਤ ਕੀਤੀ ਅਤੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਲਈ ਅਧਿਆਪਕਾਂ ਵੱਲੋਂ ਆਪਣੇ ਪੱਧਰ …
Read More »ਪੰਜਾਬੀ
ਮੁੱਖ ਮੰਤਰੀ ਵਲੋਂ ਬਜਟ ਕਾਰਵਾਈ `ਚ ਵਿਘਣ ਲਈ ਮੰਤਰੀ ਨੂੰ ਨਿਸ਼ਾਨਾ ਬਣਾਉਣ `ਤੇ ਅਕਾਲੀ ਦਲ ਦੀ ਆਲੋਚਨਾ
ਚੰਡੀਗੜ੍ਹ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਅਕਾਲੀਆਂ ਵੱਲੋਂ ਕੀਤੀ ਗਈ ਨਾਅਰੇਬਾਜ਼ੀ ਅਤੇ ਵਾਕਆੳੂਟ ’ਤੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਇਕ ਬਿਆਨ ਵਿੱਚ ਕਿਹਾ ਕਿ ਪਾਰਟੀ ਨੈਤਿਕਤਾ ਦੀ ਸਮਝ ਨੂੰ ਪੂਰੀ ਤਰ੍ਹਾਂ ਗਵਾ ਚੁੱਕੀ ਹੈ। ਇਸ ਤੋਂ ਸਪਸ਼ਟ ਹੈ ਕਿ ਉਹ ਰੋਜ਼ਾਨਾ ਹੀ ਸਦਨ ਦੀ ਕਾਰਵਾਈ ਨੂੰ ਮਖੌਲ ਬਣਾਉਣ ਦੀਆਂ ਨਿਰਾਸ਼ਾਜਨਕ ਕੋਸ਼ਿਸ਼ਾਂ ਕਰ ਰਹੇ ਹਨ। ਉਸਾਰੂ ਵਿਰੋਧੀ …
Read More »ਸਿੱਧੂ ਦੇ ਇਰਾਦੇ ਨੂੰ ਰਾਸ਼ਟਰ ਵਿਰੋਧੀ ਨਹੀਂ ਸਮਝਦਾ – ਕੈਪਟਨ ਅਮਰਿੰਦਰ ਸਿੰਘ
ਚੰਡੀਗੜ੍ਹ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਆਸੀ ਲਾਹਾ ਲੈਣ ਵਾਸਤੇ ਬਜਟ ਪੇਸ਼ ਕਰਨ ਤੋਂ ਪਹਿਲਾਂ ਸਦਨ ਦੀ ਕਾਰਵਾਈ ਵਿੱਚ ਵਿਘਣ ਪਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਤਿੱਖੀ ਆਲੋਚਨਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਰੇਕ ਨੂੰ ਆਪਣੇ ਮਨ ਦੇ ਵਿਚਾਰਾਂ ਦਾ ਪ੍ਰਗਟਾਵਾ ਕਰਨ ਦਾ ਅਧਿਕਾਰ ਹੈ ਅਤੇ ਪੁਲਵਾਮਾ ਹਮਲੇ ਬਾਰੇ ਆਪਣੇ ਰੁਖ ਨੂੰ …
Read More »ਪੰਜਾਬ ਦੇ ਵਿਧਾਇਕਾਂ ਵਲੋਂ ਸੂਬੇ ਦੇ ਪੁਲਵਾਮਾ ਪੀੜਤ ਪਰਿਵਾਰਾਂ ਲਈ ਇੱਕ ਮਹੀਨੇ ਦੀ ਤਨਖਾਹ ਦੇਣ ਦਾ ਫੈਸਲਾ
ਚੰਡੀਗੜ੍ਹ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਦੇ ਮੈਂਬਰਾਂ ਨੇ ਸੂਬੇ ਨਾਲ ਸਬੰਧਿਤ ਚਾਰ ਸ਼ਹੀਦਾਂ ਦੇ ਪਰਿਵਾਰਾਂ ਲਈ ਆਮ ਸਹਿਮਤੀ ਨਾਲ ਇੱਕ ਇੱਕ ਮਹੀਨੇ ਦੀ ਤਨਖਾਹ ਦੇਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਮਤਾ ਫਿਰੋਜ਼ਪੁਰ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਪੇਸ਼ ਕੀਤਾ ਅਤੇ ਇਸ ਦੀ ਕਾਦੀਆਂ ਦੇ …
Read More »ਓਨ੍ਹਾਂ ਨੇ 41 ਮਾਰੇ ਸਾਨੂੰ 82 ਮਾਰਨੇ ਚਾਹੀਦੇ ਹਨ – ਕੈਪਟਨ ਅਮਰਿੰਦਰ ਸਿੰਘ
‘ਪਾਕਿਸਤਾਨ ਵਿਰੁੱਧ ਫੌਜੀ, ਰਾਜਨੀਤਕ ’ਤੇ ਆਰਥਿਕ ਕਦਮ ਚੁਕਣੇ ਚਾਹੀਦੇ’ ਚੰਡੀਗੜ੍ਹ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਰੋਜ਼ਾਨਾ ਭਾਰਤੀ ਫੌਜੀਆਂ ਦੀਆਂ ਮੂਰਖਤਾਪੂਰਨ ਹੱਤਿਆਵਾਂ ਤੋਂ ਪੂਰਾ ਦੇਸ਼ ਤੰਗ ਹੋ ਜਾਣ ਦੀ ਗੱਲ ’ਤੇ ਜ਼ੋਰ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਵਿਰੁੱਧ ਤਿੱਖੀ ਕਾਰਵਾਈ ਕਰਨ ਦਾ ਸੱਦਾ ਦਿੱਤਾ ਹੈ।ਉਨ੍ਹਾਂ ਨੇ ਫੌਜੀ, ਰਾਜਦੂਤਕ, ਆਰਥਿਕ ਕਾਰਵਾਈ ਜਾਂ ਤਿੰਨੇ ਕਾਰਵਾਈਆਂ ਇਕੱਠੀਆਂ …
Read More »‘ਦੇਸ਼ ਦੀ ਅਜੋਕੀ ਸਿਹਤ ਸਥਿਤੀ’ ਬਾਰੇ ਸੈਮੀਨਾਰ
ਅੰਮ੍ਰਿਤਸਰ 17 ਫਰਵਰੀ (ਪੰਜਾਬ ਪੋਸਟ- ਦੀਪ ਦਵਿੰਦਰ) – ਸੇਵਾ ਨੂੰ ਨਿੱਜੀ ਖੇਤਰ ਵੱਲ ਧੱਕਣ ਦਾ ਹੋਕਾ, ਆਮ ਲੋਕਾਂ ਨਾਲ ਵੱਡਾ ਧੋਖਾ ਹੈ, ਕਿਉਂਕਿ ਪ੍ਰਾਈਵੇਟ ਖੇਤਰ ਦੀ ਸਿਹਤ ਸਿਸਟਮ ਦੇ ਹੱਥ ਲੋਕਾਂ ਦੇ ਖੂਨ ਨਾਲ ਰੰਗੇ ਨਜ਼ਰ ਆ ਰਹੇ ਹਨ।ਇਹ ਵਿਚਾਰ ਇਥੇ ਵਿਰਸਾ ਵਿਹਾਰ ਵਿਖੇ ਫ਼ੋਕਲੋਰ ਰਿਸਰਚ ਅਕਾਦਮੀ (ਰਜਿ.) ਵਲੋਂ ਇੰਡੀਅਨ ਡਾਕਟਰ ਫ਼ਾਰ ਪੀਸ ਐਂਡ ਡਵੈਲਪਮੈਂਟ, ਅਲਾਇੰਸ ਆਫ਼ ਡਾਕਟਰਜ਼ ਫ਼ਾਰ ਐਥੀਕਲ …
Read More »ਭੁਪਿੰਦਰ ਸਿੰਘ ਨੇ ਸੰਭਾਲਿਆ ਡੀ.ਸੀ.ਪੀ (ਲਾਅ ਐਡ ਆਰਡਰ) ਦਾ ਕਾਰਜ਼ਭਾਰ
ਅੰਮ੍ਰਿਤਸਰ, 17 ਫ਼ਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਭੁਪਿੰਦਰ ਸਿੰਘ ਨੇ ਡੀ.ਸੀ.ਪੀ (ਲਾਅ ਐਡ ਆਰਡਰ) ਦਾ ਕਾਰਜਭਾਰ ਸੰਭਾਲ ਲਿਆ ਹੈ।ਡਿਪਟੀ ਕਮਿਸ਼ਨਰ ਪੁਲਿਸ ਵਜੋ ਤਾਇਨਾਤ ਅਮਰੀਕ ਸਿੰਘ ਪਵਾਰ ਦਾ ਤਬਾਦਲਾ ਹੋਣ ਕਰਕੇ ਉਨਾਂ ਦੀ ਥਾਂ ਲਗਾਏ ਨਵੇ ਡੀ.ਸੀ.ਪੀ ਭੁਪਿੰਦਰ ਸਿੰਘ ਪੀ.ਆਰ.ਟੀ.ਸੀ ਕੇਂਦਰ ਜਹਾਨਖੇਲਾਂ ਤੋ ਤਬਦੀਲ ਹੋ ਕੇ ਆਏ ਹਨ।ਪੰਜਾਬ ਪੁਲਿਸ `ਚ 1993 ਵਿੱਚ ਬਤੌਰ ਇੰਸਪੈਕਟਰ ਭਰਤੀ ਹੋਏ ਭੁਪਿੰਦਰ ਸਿੰਘ ਵੱਖ …
Read More »ਸ਼ਬਦ ਗੁਰੂ ਯਾਤਰਾ ਗੁ. ਪਾਤਸ਼ਾਹੀ ਨੌਵੀਂ ਪਾਤੜਾ ਪਟਿਆਲਾ ਤੋਂ ਅਗਲੇ ਪੜਾਅ ਲਈ ਰਵਾਨਾ
ਅੰਮ੍ਰਿਤਸਰ, 17 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿਂਘ) – ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਾਤੜਾ, ਪਟਿਆਲਾ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਕਰਹਾਲੀ ਪਟਿਆਲਾ ਲਈ ਰਵਾਨਾ ਹੋਈ।ਭਾਈ ਪਰਦੀਪ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਭਾਈ ਜਸਬੀਰ ਸਿੰਘ ਨੇ ਸਰਵਣ ਕਰਵਾਇਆ।ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ …
Read More »ਬਰਸਾਤ ਦੇ ਪਾਣੀ ਨਾਲ ਨੀਵੇਂ ਖੇਤਾਂ `ਚ ਕਣਕ ਦੀ ਫਸਲ ਦਾ ਹੋ ਸਕਦਾ ਹੈ ਨੁਕਸਾਨ – ਡਾ. ਅਮਰੀਕ ਸਿੰਘ
ਬਲਾਕ ਖੇਤੀਬਾੜੀ ਅਫਸਰ ਵਲੋਂ ਬਰਸਾਤ ਦੇ ਪਾਣੀ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ ਪਠਾਨਕੋਟ, 17 ਫਰਵਰੀ (ਪੰਜਾਬ ਪੋਸਟ ਬਿਊਰੋ) – ਮੁੱਖ ਖੇਤੀਬਾੜੀ ਅਫਸਰ ਡਾ. ਹਰਤਰਨਪਾਲ ਸਿੰਘ ਦੇ ਨਿਰਦੇਸ਼ਾਂ ਤੇ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਬਰਸਾਤ ਦੇ ਪਾਣੀ ਨਾਲ ਪ੍ਰਭਾਵਿਤ ਪਿੰਡਾਂ ਲਦਵਾਲਵਾਂ, ਜਗਤਪੁਰ ਅਤੇ ਗੁਰਦਾਸਪੁਰ ਭਾਈਆਂ ਦਾ ਦੌਰਾ ਕੀਤਾ ਅਤੇ …
Read More »ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ 2 ਰੋਜ਼ਾ ਗੁਰਮਤਿ ਸਿੱਖਿਆ ਕੈਂਪ ਲਗਾਇਆ
ਅੰਮ੍ਰਿਤਸਰ, 17 ਫ਼ਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਸਹਿਜ ਪਾਠ ਸੇਵਾ ਸੁਸਾਇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਵੱਲੋਂ 2 ਰੋਜ਼ਾ ਗੁਰਮਤਿ ਕੈਂਪ ਲਗਾਇਆ ਗਿਆ। ਕੈਂਪ ਦੇ ਪਹਿਲੇ ਦਿਨ ਰਾਜਪਾਲ ਸਿੰਘ ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਏ।ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਜੀ ਆਇਆਂ ਕਿਹਾ।ਡਾ. ਐਚ.ਬੀ ਸਿੰਘ ਨੇ ਵਿਦਿਆਰਥੀਆਂ ਨੂੰ ਜੀਵਨ ’ਚ …
Read More »
Punjab Post Daily Online Newspaper & Print Media