Wednesday, November 25, 2026

ਪੰਜਾਬੀ

ਚੀਫ ਖਾਲਸਾ ਦੀਵਾਨ ’ਤੇ ਮਜੀਠੀਆ-ਅਣਖੀ ਧੜੇ ਦਾ ਕਬਜਾ

ਪ੍ਰਧਾਨ ਨਿਰਮਲ ਸਿੰਘ ਸਮੇਤ 5 ਉਮੀਦਵਾਰ ਜੇਤੂ, ਚੱਢਾ ਧੜੇ ਦਾ ਸਥਾਨਕ ਪਧਾਨ ਜਿੱਤਿਆ ਅੰਮ੍ਰਿਤਸਰ, 17 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਿੱਖ ਪੰਥ ਦੀ ਪੁਰਾਤਨ ਵਿਦਿਅਕ ਸੰਸਥਾ ਚੀਫ ਖਾਲਸਾ ਦੀਵਾਨ ਦੀ ਅੱਜ ਜਨਰਲ ਚੋਣ ਦੌਰਾਨ ਨਿਰਮਲ ਸਿੰਘ ਠੇਕੇਦਾਰ ਨੇ 33 ਵੋਟਾਂ ਦੇ ਫਰਕ ਨਾਲ ਆਪਣੇ ਵਿਰੋਧੀ ਸਰਬਜੀਤ ਸਿੰਘ ਨੂੰ ਹਰਾ ਕੇ ਕਾਮਯਾਬ ਰਹੇ।ਇਸ ਤੋਂ ਇਲਾਵਾ ਉਨਾਂ ਦੇ 4 …

Read More »

ਪੁਲਵਾਮਾ ਦੇ ਸ਼ਹੀਦ ਸੈਨਿਕਾਂ ਨੂੰ ਮੋਮਬੱਤੀਆਂ ਜਗਾ ਕੇ ਦਿੱਤੀ ਸ਼ਰਧਾਂਜਲੀ

ਜੰਡਿਆਲਾ ਗੁਰੂ, 16 ਫਰਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਬੀਤੇ ਦਿਨ ਜੰਮੂ ਕਸ਼ਮੀਰ ਦੇ ਪੁੁਲਵਾਮਾ ਵਿਖੇ ਸੀ.ਆਰ.ਪੀ.ਐਫ ਦੇ ਕਾਫਲੇ `ਤੇ ਦਹਿਸ਼ਤੀ ਹਮਲੇ ਦੌਰਾਨ ਸ਼ਹੀਦ ਹੋਏ ਜਵਾਨਾਂ ਦੀ ਆਤਮਿਕ ਸਾਂਤੀ ਲਈ ਸਥਾਨਕ ਸਰਸਵਤੀ ਹੈਲਥ ਕਲੱਬ ਦੇ ਪ੍ਰਧਾਨ ਵਰਿੰਦਰ ਸੂਰੀ ਦੀ ਅਗਵਾਈ `ਚ ਮੋਮਬੱਤੀਆਂ ਜਗਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ।ਨੌਜਵਾਨਾਂ ਨੇ ਜ਼ਖਮੀ ਹੋਏ ਜਵਾਨਾਂ ਦੇ ਛੇਤੀ ਤੰਦਰੁਸਤ ਹੋਣ ਦੀ ਕਾਮਨਾ ਵੀ …

Read More »

ਸ਼ੋਰ ਪ੍ਰਦੂਸ਼ਣ ਰੋਕਣ ਲਈ ਪਾਬੰਦੀ ਦੇ ਹੁਕਮ ਲਾਗੂ

ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ)- ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਜਗਮੋਹਨ ਸਿੰਘ ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਵਿਆਹਾਂ ਦੇ ਮੌਕੇ ਨਿਰਧਾਰਤ ਅਵਾਜ਼ ਤੋਂ ਵੱਧ ਡੀ.ਜੇ ਚਲਾਉਣ, ਵਿਆਹ ਅਤੇ ਤਿਉਹਾਰਾਂ ਦੇ ਮੌਕੇ ਆਤਿਸਬਾਜ਼ੀ/ਪਟਾਕਿਆਂ ਦੀ ਵਰਤੋਂ ਕਰਨ `ਤੇ ਰਾਤ 10.00 ਵਜੇ ਤੋਂ ਸਵੇਰੇ …

Read More »

ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ’ਤੇ ਸਖਤ ਪਾਬੰਦੀ

ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਜਗਮੋਹਨ ਸਿੰਘ ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।    …

Read More »

ਚੀਫ ਖਾਲਸਾ ਦੀਵਾਨ ਦੀਆ ਚੋਣਾਂ ਅੱਜ – ਮੁੰਬਈ, ਦਿੱਲੀ, ਕਾਨਪੁਰ ਤੇ ਹੋਰ ਰਾਜਾਂ ਦੇ ਮੈਂਬਰ ਅੰਮ੍ਰਿਤਸਰ ਪੁੱਜੇ

ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀਆਂ ਅੱਜ ਹੋਣ ਵਾਲੀਆਂ ਚੋਣਾਂ ਲਈ ਮੁੰਬਈ, ਦਿੱਲੀ, ਕਾਨਪੁਰ, ਚੰਡੀਗੜ ਅਤੇ ਪੰਜਾਬ ਦੇ ਵੱਖ-ਵੱਖ ਜਿਲਿਆ ਤੋਂ ਸੁਸਾਇਟੀ ਦੇ ਮੈਂਬਰ ਵੱਡੀ ਗਿਣਤੀ ਵਿੱਚ ਅੰਮ੍ਰਿਤਸਰ ਪਹੁੰਚ ਗਏ ਹਨ। ਚੋਣਾਂ ਸਬੰਧੀ ਭਾਗ ਸਿੰਘ ਅਣਖੀ ਦੇ ਗ੍ਰਹਿ ਵਿਖੇ ਹੋਈ ਬੈਠਕ ਦੌਰਾਨ ਆਏ ਮੈਂਬਰਾਂ ਨੇ ਸਪੱਸ਼ਟ ਕੀਤਾ ਕਿ ਚੀਫ ਖਾਲਸਾ ਦੀਵਾਨ ਨੂੰ ਚਰਨਜੀਤ …

Read More »

ਕਾਂਗਰਸ ਕਮੇਟੀ ਮਾਨਸਾ ਵਲੋਂ ‘ਮੋਮਬੱਤੀ ਮਾਰਚ’ ਕੱਢਿਆ ਗਿਆ

ਭੀਖੀ/ਮਾਨਸਾ, 16 ਫਰਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਜੰਮੂ ਦੇ ਜ਼ਿਲ੍ਹਾ ਪੁਲਵਾਮਾ ਵਿਖੇ ਸ਼ਹੀਦ ਹੋਏ ਭਾਰਤੀ ਸੈਨਾ ਦੇ ਬਹਾਦਰ ਜਵਾਨਾਂ ਦੀ ਸ਼ਹਾਦਤ ਨੂੰ ਸਮਰਪਿਤ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਪ੍ਰਧਾਨ ਡਾ. ਮਨੋਜ ਬਾਲਾ ਦੀ ਅਗਵਾਈ ਹੇਠ ਮਾਨਸਾ ਵਿਖੇ ਬਾਰਾਂ ਹੱਟਾਂ ਤੋਂ ਲੈ ਕੇ ਬੱਸ ਸਟੈਂਡ ਮਾਨਸਾ ਤੱਕ ‘ਮੋਮਬੱਤੀ ਮਾਰਚ’ ਕੱਢਿਆ ਗਿਆ, ਜਿਸ ਵਿੱਚ ਸ਼ਹਿਰ ਅਤੇ ਪਿੰਡਾਂ ਦੇ ਲੋਕਾਂ ਨੇ ਹਿੱਸਾ ਲਿਆ।ਉਨ੍ਹਾਂ …

Read More »

ਦੰਦਾਂ ਦੇ ਇਲਾਜ ਸਬੰਧੀ ਚੱਲ ਰਹੇ ਪੰਦਰਵਾੜੇ ਦੌਰਾਨ 513 ਮਰੀਜ਼ਾਂ ਦੀ ਕੀਤੀ ਜਾਂਚ

ਭੀਖੀ/ਮਾਨਸਾ, 16 ਫਰਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਜ਼ਿਲ੍ਹਾ ਮਾਨਸਾ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿਖੇ ਪੰਜਾਬ ਸਰਕਾਰ ਵੱਲੋਂ 1 ਤੋਂ 15 ਫਰਵਰੀ 2019 ਤੱਕ ਦੰਦਾਂ ਦੇ ਚੱਲ ਰਹੇ ਪੰਦਰਵਾੜੇ ਦਾ ਸਮਾਪਤੀ ਦਿਵਸ ਮਨਾਇਆ ਗਿਆ। ਸਿਵਲ ਸਰਜਨ ਡਾ. ਲਾਲ ਚੰਦ ਠੁਕਰਾਲ ਵੱਲੋਂ ਲੋੜਵੰਦ ਅਤੇ ਗਰੀਬ ਮਰੀਜ਼ਾਂ ਨੂੰ ਦੰਦਾਂ ਦੇ ਪੀੜ ਵੰਡੇ ਗਏ। ਇਸ ਮੌਕੇ ਸੀ.ਐਚ.ਸ. ਖਿਆਲਾ ਕਲਾਂ ਵਿਖੇ 13 ਲਾਭਪਾਤਰੀਆਂ ਨੂੰ …

Read More »

ਪੁਲਵਾਮਾ ਦੇ ਸ਼ਹੀਦਾਂ ਨੂੰ ਕੈਂਡਲ ਮਾਰਚ ਕੱਢ ਕੇ ਦਿੱਤੀ ਸ਼ਰਧਾਂਜਲੀ

ਭੀਖੀ/ਮਾਨਸਾ, 16 ਫਰਵਰੀ (ਪੰਜਾਬ ਪੋਸਟ- ਕਮਲ ਜਿੰਦਲ) – ਪੁਲਵਾਮਾ ਵਿੱਚ ਵਾਪਰੀ ਮੰਦਭਾਗੀ ਘਟਨਾ `ਚ ਸ਼ਹੀਦ ਹੋਏ ਸੀ.ਆਰ.ਪੀ.ਐਫ ਜਵਾਨਾਂ ਦੀ ਆਤਮਿਕ ਸ਼ਾਂਤੀ ਲਈ ਭੀਖੀ ਵਾਸੀਆਂ ਵਲੋਂ ਅਰਦਾਸ ਕੀਤੀ ਗਈ।ਉਨਾਂ ਨੇ ਆਪਣੀਆਂ ਦੁਕਾਨਾਂ ਬੰਦ ਕਰਕੇ ਕੈਂਡਲ ਮਾਰਚ ਕੱਢ ਕੇ ਰੋਸ ਦਾ ਮੁਜਾਹਰਾ ਕੀਤਾ।ਉਨ੍ਹਾਂ ਦੇ ਮਨਾਂ ਵਿਚ ਪਾਕਿਸਤਾਨ ਦੇ ਖਿਲਾਫ ਰੋਸ ਦੇਖਣ ਨੂੰ ਮਿਲ ਰਿਹਾ ਸੀ।ਇਸ ਘਟਨਾ ਦੀ ਕਰੜ੍ਹੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ …

Read More »

`ਹਾਈਐਂਡ ਯਾਰੀਆਂ` `ਚ `ਨਿੰਜਾ` ਦਿਖੇਗੀ `ਆਰੂਸੀ ਸ਼ਰਮਾ`

ਗਲੈਮਰਜ਼ ਦੁਨੀਆਂ ਦੀ ਪੰਜਾਬੀ ਮੁਟਿਆਰ ਆਰੂਸ਼ੀ ਸ਼ਰਮਾ ਨੇ ਦੇਵ ਖਰੋੜ ਦੀ ਪੰਜਾਬੀ ਫ਼ਿਲਮ `ਕਾਕਾ ਜੀ` ਤੋਂ ਬਾਅਦ ਹੁਣ 22 ਫਰਵਰੀ ਨੂੰ ਆ ਰਹੀ ਮਲਟੀਸਟਾਰ ਕਾਸਟ ਫਿਲਮ `ਹਾਈਐਂਡ ਯਾਰੀਆਂ` ਵਿੱਚ ਨਿੰਜਾ ਨਾਲ ਮੇਨ ਲੀਡ `ਚ ਕੰਮ ਕੀਤਾ ਹੈ।ਤਿੰਨ ਦੋਸਤਾਂ ਦੀ ਕਹਾਣੀ ਅਧਾਰਤ ਇਸ ਫਿਲ਼ਮ ਵਿੱਚ ਆਰੂਸੀ ਨੇ ਨਿੰਜਾ ਦੀ ਵਫ਼ਾਦਾਰ ਪ੍ਰੇਮਿਕਾ ਦਾ ਕਿਰਦਾਰ ਨਿਭਾਇਆ ਹੈ।ਪਟਾਰਾ ਟਾਕੀਜ਼ ਪ੍ਰਾਈਵੇਟ ਲਿਮਟਿਡ, ਪੰਕਜ ਬੱਤਰਾ ਫ਼ਿਲਮਜ਼ …

Read More »

ਸ਼ਿਲਾਂਗ ਦੇ ਸਿੱਖਾਂ ਦੇ ਹੱਕ `ਚ ਹਾਈਕੋਰਟ ਦੇ ਫੈਸਲੇ ਦਾ ਸਵਾਗਤ

ਅੰਮ੍ਰਿਤਸਰ, 16 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਮੇਘਾਲਿਆ ਹਾਈਕੋਰਟ ਵੱਲੋਂ ਸ਼ਿਲਾਂਗ ਦੀ ਪੰਜਾਬੀ ਕਲੋਨੀ ਨੂੰ ਉਜਾੜਨ ਤੋਂ ਰੋਕਣ ਲਈ ਸਿੱਖਾਂ ਦੇ ਹੱਕ ਵਿਚ ਦਿੱਤੇ ਫੈਸਲੇ ਦਾ ਸਵਾਗਤ ਕੀਤਾ ਹੈ।ਦੱਸਣਯੋਗ ਹੈ ਕਿ ਸਰਕਾਰ ਵੱਲੋਂ ਸ਼ਿਲਾਂਗ ਦੀ ਸਬੰਧਤ ਪੰਜਾਬੀ ਕਲੋਨੀ ਵਿੱਚੋਂ ਸਿੱਖਾਂ ਤੇ ਪੰਜਾਬੀਆਂ ਨੂੰ ਆਪਣੇ ਘਰ ਛੱਡ ਕੇ ਹੋਰ ਥਾਂ ਚਲੇ ਜਾਣ ਲਈ ਕਿਹਾ ਗਿਆ ਸੀ।ਜਿਸ …

Read More »