Wednesday, November 25, 2026

ਪੰਜਾਬੀ

550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਦਲੇਰ ਮਹਿੰਦੀ ਵੱਲੋਂ ਗਾਏ ਸ਼ਬਦ ਦੀ ਸੀ.ਡੀ ਲੌਂਗੋਵਾਲ ਵਲੋਂ ਜਾਰੀ

ਅੰਮ੍ਰਿਤਸਰ, 16 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –  ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮਾਂ ਅਤੇ ਨਗਰ ਕੀਰਤਨਾਂ ਮੌਕੇ ਚਲਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਗੁਰਦਾਸ ਜੀ ਦੀ ਵਾਰ ਅਧਾਰਿਤ ਸ਼ਬਦ ਕਲਿ ਤਾਰਣ ਗੁਰੁ ਨਾਨਕ ਆਇਆ ਦੀ ਸੀ.ਡੀ. ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਅੱਜ ਇਥੇ ਜਾਰੀ …

Read More »

ਗੁ. ਸ੍ਰੀ ਗੁਰੂ ਤੇਗ ਬਹਾਦਰ ਜੀ ਦਿੜਬਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ ਸ਼ਬਦ ਗੁਰੂ ਯਾਤਰਾ

ਅੰਮ੍ਰਿਤਸਰ, 16 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਦਿੜਬਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ।ਭਾਈ ਪ੍ਰਗਟ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਚੌਰ ਸਾਹਿਬ ਦੀ ਸੇਵਾ ਸ਼੍ਰੋਮਣੀ …

Read More »

ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 16 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਪੰਥ ਦੀ ਮਹਾਨ ਸ਼ਖਸੀਅਤ ਸ੍ਰੀ ਗੁਰੂ ਅਮਰਦਾਸ ਜੀ ਦੀ ਸਪੁੱਤਰੀ ਅਤੇ  ਸ੍ਰੀ ਗੁਰੂ ਰਾਮਦਾਸ ਜੀ ਦੇ ਮਹਿਲ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ …

Read More »

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ ਪੁਲਵਾਮਾ ਦੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ

ਦਿੱਲੀ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਪਾਲਮ ਏਅਰਪੋਰਟ `ਤੇ ਪੁਲਵਾਮਾ ਵਿਖੇ ਸ਼ਹੀਦ ਹੋਏ ਸੀ.ਆਰ.ਪੀ.ਐਫ ਦੇ ਜਵਾਨਾਂ ਦੀਆਂ ਮ੍ਰਿਤਕ ਦੇਹਾਂ `ਤੇ ਸ਼ਰਧਾਂਜਲੀ ਭੇਟ ਕਰਦੇ ਹੋਏ ਪ੍ਰਧਾਨ ਮੰਤਰੀ ਨਰੇਂਦਰ ਮੋਦੀ।  

Read More »

ਗ੍ਰਹਿ ਮੰਤਰੀ ਰਾਜਨਾਥ ਸਿੰਘ ਵਲੋਂ ਪੁਲਵਾਮਾ ਦੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ

ਦਿੱਲੀ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਪੁਲਵਾਮਾ ਹਮਲੇ `ਚ ਸੀ.ਆਰ.ਪੀ.ਐਫ ਦੇ ਸ਼ਹੀਦ ਜਵਾਨਾਂ ਨੂੰ ਸ੍ਰੀਨਗਰ ਵਿਖੇ ਸ਼ਰਧਾਂਜਲੀ ਭੇਟ ਕਰਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਸ੍ਰੀਮਤੀ ਰਾਜਨਾਥ ਸਿੰਘ।ਉਨਾਂ ਦੇ ਨਾਲ ਹਨ ਜੰਮੂ ਕਸ਼ਮੀਰ ਦੇ ਰਾਜਪਾਲ ਸੱਤਿਆ ਪਾਲ ਮਲਿਕ, ਕੇਂਦਰੀ ਗ੍ਰਹਿ ਸਕੱਤਰ ਰਾਜੀਵ ਗਾਬਾ, ਸੀ.ਆਰ.ਪੀ.ਐਫ ਦੇ ਡਾਇਰੈਕਟਰ ਜਨਰਲ ਰਾਜੀਵ ਰਾਇ ਭਟਨਾਗਰ ਅਤੇ ਨਾਰਦਰਨ ਆਰਮੀ ਕਮਾਂਡ ਜੀ.ਓ.ਸੀ  ਲੈਫਟੀਨੈਟ ਰਣਬੀਰ ਸਿੰਘ ।

Read More »

ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਪੁਲਵਾਮਾ ਹਮਲੇ ਦੇ ਜਖਮੀ ਜਵਾਨਾਂ ਦਾ ਪੁੱਛਿਆ ਹਾਲ

ਦਿੱਲੀ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀਨਗਰ ਦੇ ਆਰਮੀ ਬੇਸ ਹਸਪਤਾਲ ਵਿਖੇ ਪੁਲਵਾਮਾ ਹਮਲੇ ਦੇ ਜਖਮੀ ਜਵਾਨਾਂ ਦਾ ਹਾਲ ਪੁੱਛਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਸ੍ਰੀਮਤੀ ਰਾਜਨਾਥ ਸਿੰਘ।

Read More »

ਰੱਖਿਆ ਮੰਤਰੀ ਸ੍ਰੀਮਤੀ ਨਿਰਮਲਾ ਸੀਥਾਰਮਨ ਵਲੋਂ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ

ਦਿੱਲੀ, 16 ਫਰਵਰੀ (ਪੰਜਾਬ ਪੋਸਟ ਬਿਊਰੋ)  – ਪਾਲਮ ਏਅਰਪੋਰਟ `ਤੇ ਪੁਲਵਾਮਾ ਵਿਖੇ ਸ਼ਹੀਦ ਹੋਏ ਸੀ.ਆਰ.ਪੀ.ਐਫ ਦੇ ਜਵਾਨਾਂ ਦੀਆਂ ਮ੍ਰਿਤਕ ਦੇਹਾਂ `ਤੇ ਸ਼ਰਧਾਂਜਲੀ ਭੇਟ ਕਰਦੇ ਹੋਏ ਕੇਂਦਰੀ ਰੱਖਿਆ ਮੰਤਰੀ ਸ੍ਰੀਮਤੀ ਨਿਰਮਲਾ ਸੀਥਾਰਮਨ।

Read More »

ਭਾਈ ਅਜੀਤ ਸਿੰਘ ਨੂੰ ਧਾਰਮਿਕ ਤੇ ਰਾਜਸੀ ਸ਼ਖਸੀਅਤਾਂ ਵਲੋਂ ਸ਼ਰਧਾਂਜਲੀ ਭੇਟ

ਧੁੰਮਾ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਦੇ ਵੱਡੇ ਭਰਾਤਾ ਭਾਈ ਅਜੀਤ ਸਿੰਘ ਜੀ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਗੁਰਬਾਣੀ ਕਥਾ ਕੀਰਤਨ ਉਪਰੰਤ ਕੀਤੀ ਗਈ ਸਰਧਾਂਜਲੀ ਸਮਾਗਮ ਹੋਇਆ। ਜਿਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਮੇਤ ਕਈ ਧਾਰਮਿਕ ਅਤੇ …

Read More »

31ਵੇਂ ਡੈਂਟਲ ਸਿਹਤ ਪੰਦ੍ਹਰਵਾੜੇ ਦੌਰਾਨ ਮੁਫਤ ਲਗਾਏ ਦੰਦਾਂ ਦੇ 50 ਡੈਂਚਰ – ਡਾ. ਡੌਲੀ

ਪਠਾਨਕੋਟ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਪਠਾਨਕੋਟ ਡਾ. ਨੈਨਾ ਸਲਾਥੀਆ ਦੇ ਹੁਕਮਾਂ `ਤੇ ਸਿਹਤ ਵਿਭਾਗ ਪਠਾਨਕੋਟ ਵੱਲੋਂ ਦੰਦਾਂ ਦੀ ਸਿਹਤ ਸੰਭਾਲ ਅਤੇ ਰੋਗਾਂ ਤੋਂ ਬਚਾਅ ਤੇ ਇਲਾਜ ਸੰਬਧੀ 31ਵੇਂ ਡੈਂਟਲ ਸਿਹਤ ਪੰਦ੍ਹਰਵਾੜੇ ਦੇ ਅਖੀਰੀ ਦਿਨ ਸਿਵਲ ਹਸਪਤਾਲ ਪਠਾਨਕੋਟ ਵਿਖੇ ਬਜ਼ਰੁਗਾਂ ਨੂੰ ਮੁਫਤ ਡੈਂਚਰ ਦਿੱਤੇ ਗਏ। ਡੀ.ਡੀ.ਐਚ.ਓ ਡਾ. ਡੋਲੀ ਅਗਰਵਾਲ ਨੇ ਦੱਸਿਆ ਕਿ 1 ਤੋਂ 15 ਫਰਵਰੀ  ਤੱਕ …

Read More »