Wednesday, November 25, 2026

ਪੰਜਾਬੀ

ਪੁਲਵਾਮਾ ਹਮਲੇ ਕਾਰਨ ਬਲਬੀਰ ਸਿੱਧੂ ਵਲੋਂ ਲਾਹੌਰ ਦੌਰਾ ਰੱਦ

ਚੰਡੀਗੜ੍ਹ, 15 ਫਰਵਰੀ (ਪੰਜਾਬ ਪੋਸਟ ਬਿਊਰੋ) – ਜੰਮੂ-ਕਸ਼ਮੀਰ ਵਿਚ ਪੁਲਵਾਮਾ ਵਿਖੇ ਸੀ.ਆਰ.ਪੀ.ਐਫ ਦੇ ਕਾਫਲੇ ’ਤੇ ਹੋਏ ਹਮਲੇ ਉਪਰੰਤ ਪਸ਼ੂ ਪਾਲਣ ਤੇ ਕਿਰਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਲਾਹੌਰ ਵਿਖੇ ਹੋਣ ਵਾਲੀ ਇੰਟਰਨੈਸ਼ਨਲ ਬੁਫੈਲੋ ਕਾਂਗਰਸ ਲਈ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ ਦਿੱਤਾ ਹੈ। ਇਸ ਬਾਰੇ ਖੁਲਾਸਾ ਕਰਦਿਆਂ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਯੂਨੀਵਰਸਿਟੀ ਆਫ ਐਨੀਮਲ ਐਂਡ ਵੈਟਰਨਰੀ ਸਾਇੰਸਜ਼ …

Read More »

ਰੁਜ਼ਗਾਰ ਮੇਲਿਆਂ ਦੇ ਪਹਿਲੇ ਦੋ ਦਿਨ 50 ਫ਼ੀਸਦ ਚਾਹਵਾਨਾਂ ਨੂੰ ਮਿਲਿਆ ਰੁਜ਼ਗਾਰ

ਚੰਡੀਗੜ੍ਹ, 15 ਫਰਵਰੀ (ਪੰਜਾਬ ਪੋਸਟ ਬਿਊਰੋ) – ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ‘ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਨੂੰ ਉਸ ਵੇਲੇ ਵੱਡਾ ਬਲ ਮਿਲਿਆ।ਜਦੋਂ ਪੰਜਾਬ ਵਿੱਚ ਹਾਲ ਹੀ ਵਿੱਚ ਲੱਗੇ ਰੁਜ਼ਗਾਰ ਮੇਲਿਆਂ ਦੇ ਪਹਿਲੇ ਦੋ ਦਿਨਾਂ ਵਿੱਚ ਪ੍ਰਾਈਵੇਟ ਕੰਪਨੀਆਂ ਵੱਲੋਂ 5748 ਨੌਜਵਾਨਾਂ ਨੂੰ ਵੱਖ-ਵੱਖ ਨੌਕਰੀਆਂ ਲਈ ਚੁਣਿਆ ਗਿਆ ਜਦਕਿ 357 ਹੋਰ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਮੁਹੱਈਆ ਕਰਵਾਉਣ ਵਿੱਚ ਸਹਾਇਤਾ ਕੀਤੀ …

Read More »

ਉਦਯੋਗਿਕ ਪਲਾਟਾਂ ਦੇ ਡਿਫਾਲਟਰ ਅਲਾਟੀਆਂ ਨੂੰ ਉਤਪਾਦਨ/ ਉਸਾਰੀ ਸ਼ੁਰੂ ਕਰਨ `ਚ ਦਿੱਤੀ ਢਿੱਲ – ਸੁੰਦਰ ਸ਼ਾਮ ਅਰੋੜਾ

ਚੰਡੀਗੜ੍ਹ, 15 ਫਰਵਰੀ (ਪੰਜਾਬ ਪੋਸਟ ਬਿਊਰੋ) – ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਸਮਾਲ ਇੰਡਸਟਰੀਜ਼ ਅਤੇ ਐਕਸਪੋਰਟ ਕਾਰਪੋਰਸਨ ਲਿਮਟਿਡ (ਪੀ.ਐਸ.ਆਈ.ਈ.ਸੀ) ਸੂਬੇ ਵਿਚਲੇ ਵੱਖ-ਵੱਖ ਫੋਕਲ ਪੁਆਇੰਟਾਂ ਵਿੱਚ ਵਿਕਸਿਤ ਹੋਏ ਇੰਡਸਟਰੀਅਲ ਪਲਾਟਾਂ ਦੇ ਡਿਫਾਲਟਰ ਅਲਾਟੀਆਂ ਨੂੰ ਦਿੱਤੀ ਸਮਾਂ ਸੀਮਾ ਵਿੱਚ ਵਾਧੇ ਦੀ ਪ੍ਰਵਾਨਗੀ ਦੇ ਰਹੀ ਹੈ ਤਾਂ ਜੋ ਸਬੰਧਤ ਅਲਾਟਮੈਂਟ ਲੈਟਰ/ਟਰਾਂਸਸਫ਼ਰ ਲੈਟਰ/ਲੀਜ਼ ਦਸਤਾਵੇਜ਼ ਵਿੱਚ ਦਿੱਤੀ ਅਸਲ ਸਮਾਂ ਸੀਮਾ ਦੀ ਮਿਆਦ ਪੁੱਗਣ ਤੋਂ …

Read More »

ਪੰਜਾਬ ਦੇ ਤਿੰਨ ਸਮਾਰਟ ਸ਼ਹਿਰਾਂ ਦੇ ਸਾਰੇ ਸਰਕਾਰੀ ਸਕੂਲ ਬਣਨਗੇ ਸਮਾਰਟ – ਸੋਨੀ

ਇਕ ਹਫ਼ਤੇ `ਚ ਵਿਦਿਆਰਥੀਆਂ ਨੂੰ ਵੰਡੀਆਂ ਜਾਣਗੀਆਂ ਵਰਦੀਆਂ ਚੰਡੀਗੜ੍ਹ, 15 ਫਰਵਰੀ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸਕੂਲਾਂ ਵਿੱਚ ਪੜਦੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਦੀ ਸਿੱਖਿਆ ਦੇਣ ਦੇ ਮਕਸਦ ਨਾਲ ਸਿੱਖਿਆ ਵਿਭਾਗ ਨੇ ਪੰਜਾਬ ਦੇ ਤਿੰਨੇ ਸਮਾਰਟ ਸ਼ਹਿਰਾਂ ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ। ਇਹ ਖੁਲਾਸਾ ਕਰਦਿਆਂ …

Read More »

ਕੇਂਦਰ ਸੁਰੱਖਿਆ ਬਲਾਂ ’ਤੇ ਹਮਲਿਆਂ ਨੂੰ ਗੰਭੀਰਤਾ ਨਾਲ ਲਵੇ – ਰਾਣਾ ਕੇ.ਪੀ ਸਿੰਘ

ਸਪੀਕਰ ਵੱਲੋਂ ਪੁਲਵਾਮਾ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਚੰਡੀਗੜ੍ਹ, 15 ਫਰਵਰੀ (ਪੰਜਾਬ ਪੋਸਟ ਬਿਊਰੋ) –    ਪੁਲਵਾਮਾ ਵਿੱਚ ਸੀ.ਆਰ.ਪੀ.ਐਫ ਦੇ ਕਾਫ਼ਲੇ ’ਤੇ ਅਤਿਵਾਦੀ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੇ ਕੇਂਦਰ ਸਰਕਾਰ ਨੂੰ ਆਏ ਦਿਨ ਸੁਰੱਖਿਆ ਬਲਾਂ ’ਤੇ ਹੋ ਰਹੇ ਹਮਲਿਆਂ ਨੂੰ ਗੰਭੀਰਤਾ ਨਾਲ ਲੈਣ ਲਈ ਕਿਹਾ ਹੈ।ਉਨ੍ਹਾਂ ਕਿਹਾ ਕਿ ਪ੍ਰਧਾਨ …

Read More »

ਪੁਲਵਾਮਾ ਦੇ ਸ਼ਹੀਦਾਂ ਨੂੰ ਸੂਬਾਈ ਸਨਮਾਨਾਂ ਨਾਲ ਅੰਤਿਮ ਵਿਦਾਇਗੀ ਦੇਣ ਦਾ ਫੈਸਲਾ

ਚੰਡੀਗੜ੍ਹ, 15 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੁਲਵਾਮਾ ਦੇ ਸ਼ਹੀਦਾਂ ਨੂੰ ਸੂਬਾਈ ਸਨਮਾਨਾਂ ਨਾਲ ਅੰਤਿਮ ਵਿਦਾਇਗੀ ਦੇਣ ਦਾ ਫੈਸਲਾ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਇਨ੍ਹਾਂ ਸ਼ਹੀਦਾਂ ਦੇ ਜੱਦੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਇਸ ਸਬੰਧੀ ਨਿਰਦੇਸ਼ ਦਿੱਤੇ ਜਾ ਚੁੱਕੇ ਹਨ ਅਤੇ ਇਨ੍ਹਾਂ ਸ਼ਹੀਦਾਂ ਦੇ ਅੰਤਿਮ ਸੰਸਕਾਰ ਮੌਕੇ ‘ਗਾਰਡ ਆਫ਼ ਆਨਰ’ …

Read More »

ਪੰਜਾਬ ਦੇ ਮੁੱਖ ਮੰਤਰੀ ਵਲੋਂ ਪੁਲਵਾਮਾ `ਚ ਸੂਬੇ ਦੇ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਨੌਕਰੀ ਤੇ 12-12 ਲੱਖ ਵਿੱਤੀ ਸਹਾਇਤਾ ਦਾ ਐਲਾਨ

ਚੰਡੀਗੜ੍ਹ, 15 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਵਾਮਾ ਵਿਖੇ ਸੂਬੇ ਨਾਲ ਸਬੰਧਤ ਸੀ.ਆਰ.ਪੀ.ਐਫ ਦੇ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਅਤੇ 12-12 ਲੱਖ ਰੁਪਏ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਨ੍ਹਾਂ ਜਵਾਨਾਂ ਦਾ ਭਲਕੇ ਪੂਰੇ ਸਰਕਾਰੀ ਸਨਮਾਨ ਨਾਲ ਸੰਸਕਾਰ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਇਸ ਘਿਨਾਉਣੇ ਹਮਲੇ ਵਿੱਚ ਸ਼ਹੀਦ ਹੋਏ …

Read More »

ਵਿਜੀਲੈਂਸ ਨੇ ਜਨਵਰੀ ਮਹੀਨੇ ਵੱਢੀ ਲੈਂਦੇ 15 ਕਰਮਚਾਰੀ ਤੇ 5 ਪੁਲਿਸ ਮੁਲਾਜ਼ਮ ਰੰਗੇ ਹੱਥੀਂ ਫੜੇ

ਚੰਡੀਗੜ੍ਹ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸਟਾਚਾਰ ਖਿਲਾਫ ਚੱਲ ਰਹੀ ਮੁਹਿੰਮ ਦੌਰਾਨ ਜਨਵਰੀ ਮਹੀਨੇ ਵਿੱਚ ਰਿਸ਼ਵਤ ਲੈਣ ਦੇ 11 ਵੱਖ-ਵੱਖ ਤਰਾਂ ਦੇ ਕੇਸਾਂ ਵਿੱਚ 15 ਮੁਲਾਜ਼ਮ ਗ੍ਰਿਫਤਾਰ ਕੀਤੇ ਗਏ ਜਿੰਨਾਂ ਵਿੱਚ 5 ਪੁਲਿਸ ਮੁਲਾਜ਼ਮ ਅਤੇ ਮਾਲ ਵਿਭਾਗ ਦੇ 3 ਕਰਮਚਾਰੀ ਸ਼ਾਮਲ ਹਨ।     ਇਸ ਖੁਲਾਸਾ ਕਰਦਿਆਂ ਚੀਫ ਡਾਇਰੈਕਟਰ-ਕਮ-ਏਡੀਜੀਪੀ ਵਿਜੀਲੈਂਸ ਬਿਊਰੋ ਪੰਜਾਬ ਬੀ.ਕੇ ਉੱਪਲ ਨੇ ਦੱਸਆ …

Read More »

ਕੈਪਟਨ ਅਮਰਿੰਦਰ ਸਿੰਘ ਵੱਲੋਂ ਆਰੀਆ ਅਨਾਥਾਲਿਆ ਲਈ 11 ਲੱਖ ਪ੍ਰਵਾਨ

ਚੰਡੀਗੜ੍ਹ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਰੀਆ ਅਨਾਥਾਲਿਆ ਦੇ ਵਿਦਿਅਕ ਢਾਂਚੇ ਅਤੇ ਖੇਡ ਸੁਵਿਧਾਵਾਂ ਦਾ ਪੱਧਰ ਉੱਚਾ ਚੁੱਕਣ ਲਈ 11 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।     ਇਸ ਸੰਸਥਾ ਦੇ ਤਕਰੀਬਨ 50 ਯਤੀਮ ਵਿਦਿਆਰਥੀਆਂ ਦੇ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਜ਼ਰੂਰਤ ਵਾਸਤੇ …

Read More »

ਪੁਲਿਸ ’ਚ ਨਵੇਂ ਮੁਲਾਜ਼ਮਾਂ ਨੂੰ ਚਾਰ ਪਹੀਆ ਵਾਹਨ ਚਲਾਉਣ ਦੀ ਸਿਖਲਾਈ ’ਤੇ ਹੋਵੇਗਾ ਵਿਚਾਰ ਕੀਤਾ -ਸਿਹਤ ਮੰਤਰੀ

ਚੰਡੀਗੜ੍ਹ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਵੀਰਵਾਰ ਨੂੰ ਵਿਧਾਨ ਸਭਾ ’ਚ ਇਹ ਭਰੋਸਾ ਦਿੱਤਾ ਕਿ ਪੰਜਾਬ ਪੁਲਿਸ ਵਿੱਚ ਨਵੀਂ ਭਰਤੀ ਵਾਲੇ ਮੁਲਾਜ਼ਮਾਂ ਨੂੰ ਚਾਰ ਪਹੀਆ ਵਾਹਨ ਚਲਾਉਣ ਦੀ ਸਿਖਲਾਈ ਦੇਣ ਸਬੰਧੀ ਸਰਕਾਰ ਵੱਲੋਂ ਵਿਚਾਰ ਕੀਤਾ ਜਾਵੇਗਾ ਤਾਂ ਜੋ ਇਹ ਮੁਲਾਜ਼ਮ ਹਰ ਮੌਕੇ ਆਪਣੀ ਡਿਊਟੀ ਨੂੰ ਹੋਰ ਵੀ ਸੁਚੱਜੇ ਅਤੇ ਅਸਰਦਾਰ ਢੰਗ ਨਾਲ ਨਿਭਾਅ ਸਕਣ। …

Read More »