Wednesday, November 25, 2026

ਪੰਜਾਬੀ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਦਰਿਆਈ ਪ੍ਰਦੂਸ਼ਣ ਰੋਕਣ ਲਈ ਕਾਰਜ ਯੋਜਨਾ ਦਾ ਐਲਾਨ

ਚੰਡੀਗੜ੍ਹ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਸੂਬੇ ਵਿੱਚ ਦਰਿਆਈ ਜਲ ਪ੍ਰਦੂਸ਼ਣ ਦੇ ਵਧਣ ’ਤੇ ਗੰਭੀਰ ਚਿੰਤਾ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਆਸ ਅਤੇ ਸਤਲੁਜ ਦਰਿਆਵਾਂ ਵਿੱਚ ਜਲ ਪ੍ਰਦੂਸ਼ਣ ਰੋਕਣ ਤੋਂ ਇਲਾਵਾ ਸੂਬੇ ਦੇ ਦਰਿਆਵਾਂ ਵਿੱਚ ਪਾਣੀ ਦੇ ਮਿਆਰ ਨੂੰ ਬਹਾਲ ਕਰਨ ਲਈ ਇਕ ਵਿਆਪਕ ਕਾਰਜ ਯੋਜਨਾ ਦਾ ਐਲਾਨ ਕੀਤਾ ਹੈ।     ਕੋਟਕਪੁਰਾ ਦੇ …

Read More »

ਹੈਪੀ ਫੋਰਜਿੰਗ 550 ਕਰੋੜ ਦੇ ਨਿਵੇਸ਼ ਨਾਲ ਲੁਧਿਆਣਾ ’ਚ ਸਥਾਪਤ ਕਰੇਗਾ ਆਟੋ ਪਾਰਟਸ ਯੂਨਿਟ

ਕੰਪਨੀ ਦੇ ਚੇਅਰਮੈਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪ੍ਰਾਜੈਕਟ ਤੋਂ ਕਰਾਇਆ ਜਾਣੂ ਚੰਡੀਗੜ੍ਹ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਪੰਜਾਬ ਅੰਦਰ ਸਨਅਤੀ ਵਿਕਾਸ ਨੂੰ ਹੁਲਾਰਾ ਦੇਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਆਟੋ ਪਾਰਟਸ ਦੇ ਖੇਤਰ ’ਚ ਦੇਸ਼ ਦੀ ਇਕ ਮੋਹਰੀ ਕੰਪਨੀ ਮੈਸਰਜ਼ ਹੈਪੀ ਫੋਰਜਿੰਗਸ ਲਿਮਿਟਿਡ (ਐਚ.ਐਫ.ਐਲ) ਨੇ ਵੀਰਵਾਰ ਨੂੰ …

Read More »

ਲੁਧਿਆਣਾ ਸਮੂਹਿਕ ਜਬਰ ਜਨਾਹ ਦੇ 6 ਦੋਸ਼ੀ ਕਾਬੂ, 60 ਦਿਨਾਂ `ਚ ਮੁਕੰਮਲ ਹੋਵੇਗੀ ਜਾਂਚ -ਡੀ.ਜੀ.ਪੀ

ਆਈ.ਜੀ ਰੋਪੜ ਦੀ ਨਿਗਰਾਨੀ ਹੇਠ ਡੀ.ਐਸ.ਪੀ ਦਾਖਾ ਕਰਨਗੇ ਮਾਮਲੇ ਦੀ ਜਾਂਚ ਚੰਡੀਗੜ੍ਹ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਬੀਤੇ ਦਿਨੀਂ ਸਥਾਨਕ ਈਸੇਵਾਲ ਪਿੰਡ ਦੇ ਨਜ਼ਦੀਕ ਹੋਏ ਸਮੂਹਿਕ ਜਬਰ ਜਨਾਹ ਦੇ ਮਾਮਲੇ ਵਿੱਚ ਪੁਲਿਸ ਨੇ 6 ਦੋਸ਼ੀਆਂ ਨੂੰ ਕਾਬੂ ਕਰ ਲਿਆ ਹੈ, ਜਿਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਮਾਮਲੇ ਦੀ ਜਾਂਚ ਆਈ.ਜੀ ਪੱਧਰ ਦੀ ਮਹਿਲਾ ਅਧਿਕਾਰੀ ਦੀ ਨਿਗਰਾਨੀ ਵਿੱਚ …

Read More »

ਸ਼੍ਰੋਮਣੀ ਕਮੇਟੀ ਚੋਣਾਂ ’ਚ ਦੇਰੀ ਦਾ ਮੁੱਦਾ ਕੇਂਦਰ ਕੋਲ ਉਠਾਉਣ ਲਈ ਸਦਨ ਵੱਲੋਂ ਮੁੱਖ ਮੰਤਰੀ ਅਧਿਕਾਰਿਤ

ਸੁਵੇਲੇ ਚੋਣਾਂ ਲੋਕਾਂ ਦਾ ਅਧਿਕਾਰ ਅਤੇ ਦੇਰੀ ਨਾਵਾਜਬ – ਕੈਪਟਨ ਅਮਰਿੰਦਰ ਸਿੰਘ ਚੰਡੀਗੜ੍ਹ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਦੇਰੀ ਦਾ ਮੁੱਦਾ ਕੇਂਦਰ ਕੋਲ ਉਠਾਉਣ ਲਈ ਸੂਬਾ ਵਿਧਾਨ ਸਭਾ ਵੱਲੋਂ ਅਧਿਕਾਰਤ ਕੀਤੇ ਜਾਣ ਤੋਂ ਕੁੱਝ ਘੰਟੇ ਬਾਅਦ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗੁਰਦੁਆਰਿਆਂ ’ਤੇ ਨਿਯੰਤਰਣ ਕਰਨ ਵਾਲੀ ਉੱਚਤਮ ਸੰਸਥਾ ਦੀਆਂ …

Read More »

ਮੁੱਖ ਮੰਤਰੀ ਵੱਲੋਂ ਸਮਾਰਟ ਵਿਲੇਜ਼ ਮੁਹਿੰਮ ਹੇਠ ਤੁਰੰਤ 383 ਕਰੋੜ ਜਾਰੀ ਕਰਨ ਦੇ ਨਿਰਦੇਸ਼

ਚੰਡੀਗੜ੍ਹ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀ ਸਮਾਰਟ ਵਿਲੇਜ਼ ਕੰਪੇਂਨ (ਐਸ.ਵੀ.ਸੀ) ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਕੀਮ ਵਾਸਤੇ ਤੁਰੰਤ 383 ਕਰੋੜ ਰੁਪਏ ਜਾਰੀ ਕਰਨ ਲਈ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ।     ਦਿਹਾਤੀ ਵਿਕਾਸ ਅਤੇ ਪੰਚਾਇਤ ਵਿਭਾਗ ਦੀ ਬੇਨਤੀ ’ਤੇ ਪੰਜਾਬ ਦੇ ਮੁੱਖ ਮੰਤਰੀ ਨੇ ਸੂਬੇ ਭਰ …

Read More »

ਮੋਤੀਆ ਗਰੁੱਪ ਨੇ ਮਜ਼ਦੂਰਾਂ ਦੇ ਬੱਚਿਆਂ ਨਾਲ ਮਨਾਇਆ ਵੈਲੇਂਟਾਈਨ ਡੇਅ

ਚੰਡੀਗੜ੍ਹ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਸਥਾਨਕ ਟ੍ਰਾਈਸਿਟੀ ਦੇ ਮਸ਼ਹੂਰ ਰੀਅਲ ਅਸਟੇਟ ਡਿਵੈਲਪਰ ਮੋਤੀਆ ਗਰੁੱਪ ਨੇ ਹਾਲ ਹੀ ’ਚ ਲਾਂਚ ਕੀਤੇ ਆਪਣੇ ਕਮਰਸ਼ੀਅਲ ਪ੍ਰੋਜੈਕਟ ਮੋਤੀਆ`ਜ਼ ਰਾਯਲ ਬਿਜ਼ਨੈਸ ਪਾਰਕ ਦੀ ਕੰਸਟਰੱਕਸ਼ਨ ਸਾਈਟ ’ਤੇ ਕੰਮ ਕਰਨ ਵਾਲੇ ਮਜ਼ਦੂਰਾਂ ਦੇ ਬੱਚਿਆਂ ਦੇ ਨਾਲ ਵੈਲੇਂਟਾਈਨ ਡੇਅ ਦਾ ਜਸ਼ਨ ਮਨਾਇਆ।ਮੋਤੀਆ ਗਰੁੱਪ ਦੇ ਡਾਇਰੈਕਟਰ ਐਲ.ਸੀ ਮਿੱਤਲ ਅਤੇ ਗਰੁੱਪ ਦੇ ਹੋਰ ਮੈਂਬਰਾਂ ਨੇ ਮਜ਼ਦੂਰਾਂ ਦੇ ਬੱਚਿਆਂ …

Read More »

ਜੀ.ਐਨ.ਡੀ.ਯੂ ਨਾਨ-ਟੀਚਿੰਗ ਇੰਪਲਾਈਜ਼ ਐਸੋਸ਼ੀਏਸ਼ਨ ਵਲੋਂ ਪੰਜਾਬ ਸਰਕਾਰ ਦਾ ਪਿੱਟ ਸਿਆਪਾ

6ਵੇਂ ਪੇਅ ਕਮੀਸ਼ਨ ਤੇ ਡੀ.ਏ ਬਕਾਇਆ ਰਾਸ਼ੀ ਨੂੰ ਲੈ ਕੇ ਕੀਤਾ ਰੋਸ ਮਾਰਚ ਅੰਮ੍ਰਿਤਸਰ, 14 ਫਰਵਰੀ (ਪੰਜਾਬ ਪੋਸਟ – ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸ਼ੀਏਸ਼ਨ ਦੇ ਸਮੂਹ ਅਹੁੱਦੇਦਾਰਾਂ ਤੇ ਮੈਬਰਾਂ ਦੇ ਵਲੋਂ 6ਵੇਂ ਪੇਅ ਕਮੀਸ਼ਨ ਅਤੇ ਡੀ.ਏ ਦੀ ਬਕਾਇਆ ਰਾਸ਼ੀ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਨਾਗਰਾ ਦੀ ਅਗਵਾਈ `ਚ ਯੂਨੀਵਰਸਿਟੀ ਦੇ ਗੈਰ ਅਧਿਆਪਨ ਕਰਮਚਾਰੀਆਂ ਨੇ ਪੰਜਾਬ …

Read More »

ਸ਼ਬਦ ਗੁਰੂ ਯਾਤਰਾ ਗੁਰਦੁਆਰਾ ਪਾਤਸ਼ਾਹੀ ਨੌਵੀਂ ਬੁਢਲਾਡਾ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 14 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਪਾਤਸ਼ਾਹੀ ਨੌਵੀਂ ਬੁਢਲਾਡਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ।ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ।ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ …

Read More »

ਪਿੰਡ ਟੱਪਰੀਆਂ ਦੇ ਛਿੰਝ ਮੇਲੇ ’ਚ ਝੰਡੀ ਦੀ ਕੁਸ਼ਤੀ ਵਿੰਨਿਆ ਬੀਨ ਜੰਮੂ ਤੇ ਅਜੇ ਬਾਰਨ `ਚ ਬਰਾਬਰ ਰਹੀ

ਬੱਬੂ ਬੱਬੇਹਾਲੀ ਨੇ ਕਰਮਾ ਪਟਿਆਲਾ ਨੂੰ ਕੀਤਾ ਚਿੱਤ ਸਮਰਾਲਾ, 14 ਫਰਵਰੀ (ਪੰਜਾਬ ਪੋਸਟ- ਇੰਦਰਜੀਤ ਕੰਗ) – ਇਥੋਂ ਨੇੜਲੇ ਪਿੰਡ ਟੱਪਰੀਆਂ ਵਿਖੇ ਧੰਨ ਧੰਨ ਬਾਬਾ ਸਿੱਧ ਸਪੋਰਟਸ ਕਲੱਬ ਵੱਲੋਂ ਸਮੂਹ ਗਰਾਮ ਪੰਚਾਇਤ, ਪ੍ਰਵਾਸੀ ਭਾਰਤਆਂ ਅਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਦੂਜਾ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਗਿਆ।ਜਿਸ ਵਿੱਚ 200 ਤੋਂ ਵੱਧ ਪਹਿਲਵਾਨਾਂ ਨੇ ਆਪਣੇ ਕੁਸ਼ਤੀ ਦੇ ਜੌਹਰ ਦਿਖਾਏ ਅਤੇ ਵੱਡੀ ਗਿਣਤੀ ਵਿੱਚ …

Read More »

40ਵੀਆਂ ਨੈਸ਼ਨਲ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ `ਚ ਹਰਭਜਨ ਸਿੰਘ ਨੇ ਜਿੱਤਿਆ ਕਾਂਸੀ ਦਾ ਤਮਗਾ

ਸਮਰਾਲਾ, 14 ਫਰਵਰੀ (ਪੰਜਾਬ ਪੋਸਟ- ਇੰਦਰਜੀਤ ਕੰਗ) – ਮਾਸਟਰ ਐਥਲੈਟਿਕ ਫੈਡਰੇਸ਼ਨ ਆਫ ਇੰਡੀਆ ਵੱਲੋਂ 40ਵੀਆਂ ਨੈਸ਼ਨਲ ਮਾਸਟਰ ਐਥਲੇਟਿਕਸ ਚੈਪੀਅਨਸ਼ਿਪ 2019 ਬੀਤੇ ਦਿਨੀਂ ਗੰਟੂਰ (ਆਂਧਰਾ ਪ੍ਰਦੇਸ਼) ਵਿਖੇ ਸਮਾਪਤ ਹੋਈਆਂ।ਜਿਸ ਵਿੱਚ ਸਮਰਾਲਾ ਇਲਾਕੇ ਦੇ ਦੌੜਾਕਾਂ ਨੇ ਵੀ ਭਾਗ ਲਿਆ।ਇਸ ਚੈਪੀਅਨਸ਼ਿਪ ਵਿੱਚ ਹਰਭਜਨ ਸਿੰਘ ਮਾਦਪੁਰ ਨੇ 200 ਮੀਟਰ (70+) ਵਿੱਚ ਆਪਣੀ ਦੌੜ 33.63 ਸੈਕਿੰਟ ਵਿੱਚ ਪੂਰੀ ਕਰਕੇ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ …

Read More »