Wednesday, November 25, 2026

ਪੰਜਾਬੀ

28 ਕਰੋੜ ਦੀ ਲਾਗਤ ਵਾਲੇ ਤਲਵਾੜਾ ਜੱਟਾਂ-ਸਿੰਬਲੀ ਪੁੱਲ ਦੇ ਨਿਰਮਾਣ ਦਾ ਉਦਘਾਟਨ ਕਰਨਗੇ ਸੁਨੀਲ ਜਾਖੜ

ਪਠਾਨਕੋਟ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ 28 ਕਰੋੜ ਰੁਪਏ ਦੀ ਲਾਗਤ ਨਾਲ ਤਲਵਾੜਾਂ ਜੱਟਾਂ-ਸਿੰਬਲੀ ਪੁੱਲ ਦਾ ਨਿਰਮਾਣ ਕਰਵਾਇਆ ਜਾਵੇਗਾ।ਹਲਕਾ ਪਠਾਨਕੋਟ ਵਿਧਾਇਕ ਅਮਿਤ ਵਿਜ ਨੇ ਦੱਸਿਆ ਕਿ ਤਲਵਾੜਾਂ ਜੱਟਾਂ-ਸਿੰਬਲੀ ਪੁੱਲ ਦਾ ਨੀਂਹ ਪੱਥਰ 15 ਫਰਵਰੀ ਨੂੰ ਸੁਨੀਲ ਜਾਖੜ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ/ਪਠਾਨਕੋਟ ਸਵੇਰੇ 11:00 ਵਜੇ ਰੱਖਣਗੇ।ਉਨ੍ਹਾਂ ਦੱਸਆ ਕਿ ਤਲਵਾੜਾਂ ਜੱਟਾਂ-ਸਿੰਬਲੀ ਪੁੱਲ ਦੇ ਨਿਰਮਾਣ ਕਾਰਜ ਦੀ …

Read More »

ਜਿਲ੍ਹਾ ਪਠਾਨਕੋਟ `ਚ ਮਾਈ ਭਾਗੋ ਸਕੀਮ ਤਹਿਤ ਲੜਕੀਆਂ ਨੂੰ ਵੰਡੇ ਜਾਣਗੇ 3962 ਦੇ ਕਰੀਬ ਸਾਈਕਲ

 ਸਰਕਾਰੀ ਸਕੂਲਾਂ `ਚ ਮਾਈ ਭਾਗੋ ਸਕੀਮ ਤਹਿਤ ਵੰਡੇ ਜਾਣਗੇ 1 ਲੱਖ 38 ਹਜ਼ਾਰ ਸਾਈਕਲ – ਰਾਮਵੀਰ ਪਠਾਨਕੋਟ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਾਰੇ ਸਕੂਲਾਂ ਵਿੱਚ +1 ਅਤੇ +2 ਦੀਆਂ ਲੜਕੀਆਂ ਨੂੰ ਮਾਈ ਭਾਗੋ ਸਕੀਮ ਤਹਿਤ 1 ਲੱਖ 38 ਹਜ਼ਾਰ ਸਾਈਕਲ ਵੰਡੇ ਜਾਣਗੇ ਅਤੇ ਜਿਲ੍ਹਾ ਪਠਾਨਕੋਟ ਵਿੱਚ ਮਾਈ ਭਾਗੋ ਸਕੀਮ ਤਹਿਤ ਲੜਕੀਆਂ ਨੂੰ 3962 ਦੇ ਕਰੀਬ ਸਾਈਕਲ ਵੰਡੇ …

Read More »

ਪੱਤਰਕਾਰਾਂ ਨੂੰ ਪੈਨਸ਼ਨ ਦੇਣ ਦਾ ਫੈਸਲਾ ਸਰਾਹੁਣਯੋਗ – ਜਸਬੀਰ ਪੱਟੀ

ਅੰਮ੍ਰਿਤਸਰ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋ ਵੈਟਰਨ ਐਕਰੀਡੈਂਟਡ ਪੱਤਰਕਾਰਾਂ ਨੂੰ 60 ਸਾਲ ਦਾ ਉਮਰ ਉਪਰੰਤ ਪੈਨਸ਼ਨ ਦੇਣ ਦੇ ਲਏ ਗਏ ਫੈਸਲੇ ਦਾ ਪੱਤਰਕਾਰ ਭਾਈਚਾਰੇ ਵੱਲੋ ਭਰਵਾਂ ਸੁਆਗਤ ਕੀਤਾ ਜਾ ਰਿਹਾ ਹੈ।ਜਿਸ ਨਾਲ ਪੱਤਰਕਾਰਾਂ ਦੀ ਲੰਮੇ ਸਮੇਂ ਲਟਕ ਰਹੀ ਮੰਗ ਨੂੰ ਬੂਰ ਪਿਆ ਹੈ।              ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਦੇ ਪ੍ਰਧਾਨ ਜਸਬੀਰ ਸਿੰਘ ਪੱਟੀ ਨੇ ਪੰਜਾਬ ਦੀ …

Read More »

ਖ਼ਾਲਸਾ ਕਾਲਜ ਨਰਸਿੰਗ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 14 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਗੁਰੂ ਨਾਨਕ ਸਾਹਿਬ ਜੀ ਦਾ ਜੀਵਨ ਅਤੇ ਵਿਚਾਰਧਾਰਾ’ ਵਿਸ਼ੇ ’ਤੇ ਅੱਜ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸੈਕਟਰੀ ਰਜਿੰਦਰ ਮੋਹਨ ਸਿੰਘ ਛੀਨਾ ਦੀ ਸਰਪ੍ਰਸਤੀ ਹੇਠ ਸੈਮੀਨਾਰ ਕਰਵਾਇਆ ਗਿਆ।ਜਿਸ ’ਚ ਡਾ. ਰੂਪ ਸਿੰਘ, ਮੁੱਖ ਸਕੱਤਰ, …

Read More »

ਵੂਲਵਰਹੈਂਪਟਨ ਯੂਨੀਵਰਸਿਟੀ ਦੇ ਵਫਦ ਵਲੋਂ ਯੂਨੀਵਰਸਿਟੀ `ਚ ਅਕਾਦਮਿਕ ਤੇ ਖੋਜ ਸਹਿਯੋਗ ਲਈ ਦੌਰਾ

ਅੰਮ੍ਰਿਤਸਰ, 14 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਯੂ.ਕੇ ਦੀਆਂ ਪ੍ਰਮੁੱਖ ਯੂਨੀਵਰਸਿਟੀਆਂ ਵਿਚੋਂ ਇਕ ਵੁਲਵਰਹੈਂਪਟਨ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋਫੈਸਰ ਜਿੳਫ ਲੇਅਰ, ਪੰਜਾਬੀ ਸਿੱਖ ਸਟੱਡੀ ਦੇ ਡਾਇਰੈਕਟਰ ਡਾ. ਓੁਪਿੰਦਰਜੀਤ ਤੱਖਰ ਅਤੇੇ ਉੱਚ ਪੱਧਰੀ ਵਫਦ ਵੱਲੋ ਗੁਰੂ ਨਾਨਕ ਦੇਵ ਯੁਨੀਵਰਸਿਟੀ ਨਾਲ ਅਕਾਦਮਿਕ ਰਿਸ਼ਤੇ ਮਜ਼ਬੁਤ  ਬਣਾਉਣ ਦੇ ਲਈ ਦੋਰਾ ਕੀਤਾ।ਜਿਨ੍ਹਾਂ ਦਾ ਯੂਨੀਵਰਸਿਟੀ ਕੈਂਪਸ ਪਹੁੰਚਣ `ਤੇ ਗੁਰੂ ਯੂਨੀਵਰਸਿਟੀ ਦੇ ਕੁਲਪਤੀ ਪ੍ਰੋ. ਡਾ. ਜਸਪਾਲ …

Read More »

ਗੁਰੂ ਨਾਨਕ ਦੇਵ ਜੀ ਦੀ ਬਾਣੀ ਬ੍ਰਹਿਮੰਡੀ ਵਿਧਾਨ – ਡਾ. ਸ਼ੁਸ਼ੀਮ ਦੁਬੇ

ਅੰਮ੍ਰਿਤਸਰ, 14 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਅਤੇ ਆਈ.ਸੀ.ਪੀ.ਆਰ ਨਵੀਂ ਦਿੱਲੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਗੁਰੂ ਨਾਨਕ ਸੋਸ਼ਿਓ-ਪੋਲੀਟੀਕਲ ਫਿਲਾਸਫੀ ਅਤੇ ਸਮਕਾਲੀ ਸੰਦਰਭ ਵਿਸ਼ੇ ਤੇ ਦੂਸਰੇ ਦਿਨ ਦੇ ਪਹਿਲੇ ਅਕਾਦਮਿਕ ਸੈਸ਼ਨ ਦਾ ਆਰੰਭ ਹੋਇਆ।ਇਸ ਸੈਸ਼ਨ …

Read More »

ਅੰਮ੍ਰਿਤਸਰ `ਚ ਮਿੰਨੀ ਮੈਰਾਥਨ ਦੌੜ 24 ਫਰਵਰੀ ਨੂੰ – ਕੋਮਲ ਮਿੱਤਲ

ਭਾਗ ਲੈਣ ਵਾਲੇ ਹਰੇਕ ਖਿਡਾਰੀ ਨੂੰ ਦਿੱਤਾ ਜਾਵੇਗਾ ਮੈਡਲ ਤੇ ਜੇਤੂ ਨੂੰ 11 ਹਜ਼ਾਰ ਦਾ ਇਨਾਮ ਅੰਮ੍ਰਿਤਸਰ, 14 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮ੍ਰਿਤਸਰ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਅੰਮ੍ਰਿਤਸਰ ਮਿੰਨੀ ਮੈਰਾਥਨ 24 ਫਰਵਰੀ ਨੂੰ ਕਰਵਾਈ ਜਾਵੇਗੀ ਅਤੇ ਇਸ ਵਿਚ ਹਰੇਕ ਉਮਰ ਵਰਗ ਤੇ ਸ਼੍ਰੇਣੀ ਦੇ ਲੋਕ ਹਿੱਸਾ ਲੈਣਗੇ।ਮਿੰਨੀ ਮੈਰਾਥਨ ਦੌੜ ਰਣਜੀਤ ਐਵੀਨਿਊ ਦੁਸਿਹਰਾ ਮੈਦਾਨ ਤੋਂ ਸਵੇਰੇ ਸਾਢੇ ਪੰਜ …

Read More »

ਚਾਰਲਸ ਡਾਰਵਿਨ ਦਾ ਜਨਮ ਦਿਵਸ ਮਨਾਇਆ

ਭੀਖੀ/ਮਾਨਸਾ, 14 ਫਰਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਰਕਾਰੀ ਪ੍ਰਾਇਮਰੀ ਸਕੂਲ ਰਮਦਿੱਤੇਵਾਲਾ ਵਿਖੇ ਉਘੇ ਵਿਗਿਆਨੀ ਅਤੇ ਜੀਵ ਵਿਕਾਸ ਸਿਧਾਂਤ ਦੇ ਜਨਮ ਦਾਤਾ ਚਾਰਲਸ ਡਾਰਵਿਨ ਦਾ ਜਨਮ ਦਿਵਸ ਮਨਾਇਆ ਗਿਆ।ਅਧਿਆਪਕ ਇਕਬਾਲ ਸੰਧੂ ਉਭਾ ਨੇ ਚਾਰਲਸ ਦੇ ਜੀਵਨ ਬਾਰੇ ਦੱਸਦਿਆਂ ਕਿਹਾ ਕਿ ਉਨਾਂ ਦਾ ਜਨਮ 12 ਫਰਵਰੀ 1809 ਈਸਵੀਂ ਨੂੰ ਹੋਇਆ।ਉਨਾਂ ਨੇ ਸੰਸਾਰ ਨੂੰ ਜੀਵ ਵਿਕਾਸ ਦਾ ਸਿਧਾਂਤ ਦਿੱਤਾ ਹੈ।ਉਹਨਾਂ ਦੀ ਰੁਚੀ …

Read More »

ਅਦਾਰਾ ਸੱਚੇ ਪਾਤਸ਼ਾਹ ਵੱਲੋਂ ਗੋਬਿੰਦ ਸਿੰਘ ਲੌਂਗੋਵਾਲ ਦਾ ਵਿਸ਼ੇਸ ਸਨਮਾਨ

ਅੰਮ੍ਰਿਤਸਰ 14 ਫਰਵਰੀ- (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਦਾਰਾ ਸੱਚੇ ਪਾਤਸ਼ਾਹ ਵੱਲੋਂ ਸਲਾਨਾ ਐਵਾਰਡ ਸਮਾਗਮ ਪਿਛਲੇ ਦਿਨੀ ਰਸ਼ੀਅਨ ਸੈਂਟਰ ਫਾਰ ਸਾਇੰਸ ਐਂਡ ਕਲਚਰ 24, ਫਿਰੋਜਸ਼ਾਹ ਰੋਡ ਨਵੀਂ ਦਿੱਲੀ ਵਿਖੇ ਕਰਵਾਇਆ ਗਿਆ ਸੀ।ਇਸ ਸਮਾਗਮ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਨੀ ਸੀ, …

Read More »

ਉਘੇ ਸਾਹਿਤਕਾਰ ਦੇਵਿੰਦਰ ਦੀਦਾਰ ਵਲੋਂ ਸਕੂਲ ਨੂੰ ਪੁਸਤਕਾਂ ਦਾ ਸੈਟ ਭੇਟ ਕੀਤਾ

ਬਟਾਲਾ, 14 ਫਰਵਰੀ (ਪੰਜਾਬ ਪੋਸਟ- ਨਰਿਦਰ ਬਰਨਾਲ) – ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਾਗੋਵਾਲ ਵਿਖੇ ਸਾਦਾ, ਪਰ ਪ੍ਰਭਾਵਸ਼ਾਲੀ ਪ੍ਰੋਗਰਾਮ ਕਰਵਾਇਆਂ ਗਿਆ।ਉਪਰੋਕਤ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਦਵਿੰਦਰ ਸਿੰਘ ਕਾਹਲੋ ਨੇ ਦੱਸਿਆ ਕਿ ਬੀਤੇ ਦਿਨੀਂ ਸਕੂਲ ਵਿਖੇ ਕਰਵਾਏ ਗਏ ਪ੍ਰੋਗਰਾਮ ਵਿੱਚ ਪ੍ਰੋ. ਸੁਰਿੰਦਰ ਸਿੰਘ ਕਾਹਲੋ, ਨਿਰਮਲ ਸਿੰਘ ਕਾਹਲੋਂ, ਨਰਿੰਦਰਪਾਲ ਸਿੰਘ ਕਾਹਲੋ ਵਲੋਂ ਵਿਸ਼ੇਸ਼ ਤੌਰ `ਤੇ ਸ਼ਿਰਕਤ ਕੀਤੀ।ਇਸ ਦੌਰਾਨ ਸਾਹਿਤਕਾਰ ਦੇਵਿੰਦਰ …

Read More »