Wednesday, November 25, 2026

ਪੰਜਾਬੀ

ਕੌਮਾਂਤਰੀ ਮਾਂ ਬੋਲੀ ਦਿਹਾੜਾ ਨੂੰ ਸਮਰਪਿਤ ਗੁਰਮੁੱਖੀ ਚੇਤਨਾ ਮਾਰਚ 18 ਤੋਂ 21 ਫਰਵਰੀ ਤੱਕ

ਬਠਿੰਡਾ, 13 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਪੰਜਾਬੀ ਮਾਂ ਬੋਲੀ ਸਤਿਕਾਰ ਸਭਾ ਵੱਲੋਂ ‘ਗੁਰਮੁੱਖੀ ਚੇਤਨਾ ਮਾਰਚ’ 18 ਤੋਂ 21 ਫਰਵਰੀ ਤੱਕ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚੋਂ ਪੰਜਾਬੀ ਮਾਂ ਬੋਲੀ ਦੇ ਸਤਿਕਾਰ ਲਈ ਹੌਕਾ ਦੇਵੇਗਾ।ਕੌਮਾਂਤਰੀ ਮਾਂ ਬੋਲੀ ਦਿਵਸ ’ਤੇ ਜਥੇਬੰਦੀ ਵੱਲੋਂ ਪਟਿਆਲਾ ਦੇ ਭਾਸ਼ਾ ਵਿਭਾਗ ਅੱਗੇ ਪੰਜਾਬ ਮਾਂ ਬੋਲੀ ਨੂੰ ਅੱਖੋ ਪਰੋਖਾ ਕਰਨ ’ਤੇ ਧਰਨਾ ਲਾ ਕੇ ਰੋਸ …

Read More »

ਸਵਾਈਨ ਫਲੂ ਦੇ ਵਧਦੇ ਪ੍ਰਕੋਪ ਨੂੰ ਦੇਖਦਿਆਂ ਸੁਸਾਇਟੀ ਨੇ 1000 ਦੇ ਕਰੀਬ ਮਾਸਕ ਵੰਡੇ

ਬਠਿੰਡਾ, 13 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸ਼ਹੀਦ ਜਰਨੈਲ ਸਿਘ ਮੈਮੋਰੀਅਲ ਵੈਲਫੇਅਰ ਸੁਸਾਇਟੀ (ਰਜਿ.) ਬਠਿੰਡਾ ਵਲੋਂ ਸਵਾਈਨ ਫਲੂ ਦੇ ਵਧਦੇ ਪ੍ਰਕੋਪ ਨੂੰ ਦੇਖਦੇ ਹੋਏ, ਸਿਵਲ ਹਸਪਤਾਲ ਵਿੱਚ ਦਵਾਈ ਲੈਣ ਲਈ ਆਏ ਹੋਏ ਲੋਕਾਂ ਨੂੰ 1000 ਦੇ ਕਰੀਬ ਮਾਸਕ ਵੰਡੇ ਗਏ।ਸੁਸਾਇਟੀ ਪ੍ਰਧਾਨ ਅਵਤਾਰ ਸਿੰਘ ਗੋਗਾ ਨੇ ਦੱਸਿਆ ਕਿ ਸੁਸਾਇਟੀ ਵਲੋਂ ਸਤੀਸ ਗੋਇਲ ਐਸ.ਐਮ.ਓ, …

Read More »

ਐਮ.ਆਰ.ਐਸ.ਪੀ.ਟੀ.ਯੂ ਦੇ ਵਿਦਿਆਰਥੀਆਂ ਨੇ ਆਰਟ ਇੰਸਟਾਲੇਸ਼ਨ’ ਮੁਕਾਬਲੇ `ਚ ਜਿੱਤਿਆ ਪਹਿਲਾ ਸਥਾਨ

ਨਾਸਾ-2019 ਕਨਵੈਨਸ਼ਨ `ਚ ਯੂਨੀਵਰਸਿਟੀ ਦਾ ਨਾਮ ਕੀਤਾ ਰੋਸ਼ਨ ਬਠਿੰਡਾ, 13 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਆਰਕੀਟੈਕਚਰ ਵਿਭਾਗ ਦੇ ਵਿਦਿਆਰਥੀਆਂ ਨੇ ਬੈਂਗਲੌਰ (ਕਰਨਾਟਕਾ) ਵਿਖੇ ਆਯੋਜਿਤ ਸਲਾਨਾ ਨੈਸ਼ਨਲ ਐਸੋਸੀਏਸ਼ਨ ਆਫ ਆਰਕੀਟੈਕਚਰ (ਨਾਸਾ-2019) ਕਨਵੈਨਸ਼ਨ ਵਿਚ ਇਨਾਮ ਜਿੱਤ ਕੇ ਯੂਨੀਵਰਸਿਟੀ ਦਾ ਨਾਂ ਰੌਸ਼ਨ ਕੀਤਾ ਹੈ। ਕੌਮੀ ਪੱਧਰ ਦੇ ਇਸ ਚਾਰ ਦਿਨਾਂ ਸੰਮੇਲਨ ਦਾ ਆਯੋਜਨ …

Read More »

ਸਕੂਲ `ਚ ਫੁੱਲਦਾਰ ਬੂਟੇ ਲਗਾ ਕੇ ਵਿਦਿਆਰਥੀ ਨੇ ਮਨਾਇਆ ਜਨਮ ਦਿਨ

ਭੀਖੀ, 13 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਰਕਾਰੀ ਸੈਕੰਡਰੀ ਸਕੂਲ (ਲੜਕੇ) ਭੀਖੀ `ਚ ਪੜ੍ਹਦੇ  ਸੱਤਵੀਂ ਜਮਾਤ ਦੇ ਵਿਦਿਆਰਥੀ ਨਵਦੀਪ ਸਿੰਘ ਪੁੱਤਰ ਗੁਰਤੇਜ ਸਿੰਘ ਵਾਸੀ ਭੀਖੀ ਨੇ ਆਪਣਾ ਜਨਮ ਦਿਨ ਸਕੂਲ ਵਿੱਚ ਬੂਟੇ ਲਗਾ ਕੇ ਮਨਾਇਆ।ਪ੍ਰਿੰਸੀਪਲ ਨੇ ਸਵੇਰ ਦੀ ਸਭਾ ਵਿੱਚ ਇਸ ਵਿਦਿਆਰਥੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ।ਉਨਾਂ ਨੇ ਸਮੂਹ ਵਿਦਿਆਰਥੀਆਂ ਨੂੰ ਫਜੂਲ ਖਰਚੀ ਦੀ ਬਜ਼ਾਏ ਸਭ ਨੂੰ …

Read More »

ਵਿਸ਼ਨੂੰ ਮਹਾਂਯੱਗ ਦੌਰਾਨ ਧੂਰੀ `ਚ ਚੱਲ ਰਿਹੈ ਅਤੁੱਟ ਭੰਡਾਰਾ

ਬਸਤੀ ਵਿੱਚ ਜਾ ਕੇ ਵਰਤਾਇਆ ਜਾਂਦਾ ਹੈ ਲੰਗਰ ਧੂਰੀ, 13 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਹਰਿਦੁਆਰ ਤੋਂ ਵਿਸ਼ਨੂੰ ਮਹਾਂਯੱਗ ਕਰਵਾਉਣ ਲਈ ਪਹੁੰਚੇ ਸੰਤ ਬਾਬਾ ਬੰਸੀ ਵਾਲੇ ਦੀ ਛਤਰ-ਛਾਇਆ ਹੇਠ ਧੂਰੀ ਦੀ ਨਵੀਂ ਅਨਾਜ ਮੰਡੀ ਵਿੱਚ ਬੀਤੀ 8 ਫਰਵਰੀ ਤੋਂ ਇੱਕ ਅਨੋਖੀ ਕਿਸਮ ਦਾ ਅਤੁੱਟ ਭੰਡਾਰਾ ਚੱਲ ਰਿਹਾ ਹੈ।ਜਿਸ ਵਿੱਚ ਰੋਜ਼ਾਨਾ ਹੀ ਹਜ਼ਾਰਾਂ ਲੋਕ ਲੱਡੂ, ਬਰਫੀ, ਬਰੈਡ-ਪਕੌੜੇ, ਪੂਰੀਆਂ-ਛੋਲੇ, ਕੜਾਹ ਪ੍ਰਸ਼ਾਦ …

Read More »

`ਤੰਦਰੁਸਤ ਪੰਜਾਬ` ਤਹਿਤ ਸਿਹਤ ਮੁਹਿੰਮ ਜਾਗਰੁਕਤਾ ਕੈਂਪ ਲਗਾਇਆ

ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ)-  ਕੌੰਸਲਰ ਸੁਰਿੰਦਰ ਚੌਧਰੀ ਦੀ ਅਗਵਾਈ `ਚ ਅਰਬਨ ਸਿਹਤ ਕੇਂਦਰ ਪੁਤਲੀਘਰ ਦੇ ਇਲਾਕੇ ਨਿੱਕਾ ਸਿੰਘ ਕਲੌਨੀ ਵਿਖੇ ਮਿਸ਼ਨ `ਤੰਦਰੁਸਤ ਪੰਜਾਬ` ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰਿਤੁ ਬਾਲਾ ਨੇ ਕਿਹਾ ਕਿ ਸਿਹਤ ਸਹੁਲਤਾਂ ਦਾ ਪ੍ਰਚਾਰ ਕਰਨ ਲਈ ਜਿਲ੍ਹਾ ਅੰਮ੍ਰਿਤਸਰ ਵਿਚ ਪੰਜ ਆਈ.ਈ.ਸੀ ਵੈਨਾਂ ਚਲਾਈਆਂ ਜਾ ਰਹੀਆਂ ਹਨ।ਡਿਪਟੀ ਮਾਸ ਮੀਡੀਆ ਅਫ਼ਸਰ …

Read More »

ਬੇਟੀ ਬਚਾਓ ਬੇਟੀ ਪੜ੍ਹਾਓ ਜਾਗਰੂਕਤਾ ਮੁਹਿੰਮ ਅਧੀਨ ਮੇਗਾ ਕੈਂਪ ਦਾ ਕੀਤਾ ਆਯੋਜਨ

ਜੰਡਿਆਲਾ ਗੁਰੂ, 13 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਕਿਲਾ ਜੀਵਨ ਸਿੰਘ ਜੰਡਿਆਲਾ ਦੇ ਸਰਕਾਰੀ ਹਾਈ ਸਕੂਲ ਵਿਖੇ `ਬੇਟੀ ਬਚਾਓ ਬੇਟੀ ਪੜ੍ਹਾਓ` ਜਾਗਰੂਕਤਾ ਮੁਹਿੰਮ ਅਧੀਨ ਮੇਗਾ ਕੈਂਪ ਦਾ ਆਯੋਜਨ ਕੀਤਾ ਗਿਆ।ਕੈਂਪ ਵਿੱਚ ਮੁਹਿੰਮ ਨਾਲ ਸੰਬਧਤ ਵੱਖ ਵੱਖ ਵਿਭਾਗਾਂ ਵਲੋਂ ਲੜਕੀਆਂ ਨਾਲ ਸਬੰਧਤ ਸਕੀਮਾਂ ਅਤੇ ਸੁਵਿਧਾਵਾਂ ਬਾਰੇ ਜਾਣਕਾਰੀ ਦਿੱਤੀ।     ਇਸ …

Read More »

ਲੜਕੀਆਂ ਨਾਲ ਮਾੜੇ ਵਰਤਾਓ ਦੀ ਜਾਂਚ ਡਾਇਰੈਕਟਰ ਮੈਡੀਕਲ ਸਿੱਖਿਆ ਕਰਨਗੇ – ਸਿਹਤ ਮੰਤਰੀ

ਡਾਕਟਰਾਂ ਦੀ ਸੁਰੱਖਿਆ ਸਬੰਧੀ ਨਹੀਂ ਕੀਤਾ ਜਾਵੇਗਾ ਕੋਈ ਸਮਝੌਤਾ ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ)- ਮੈਡੀਕਲ ਕਾਲਜ ਵਿਖੇ ਪਿਛਲੇ ਦਿਨੀ ਸਕਿਓਰਿਟੀ ਗਾਰਡ ਵਲੋਂ ਮੈਡੀਕਲ ਕਾਲਜ ਦੀਆਂ ਲੜਕੀਆਂ ਨਾਲ ਮਾੜਾ ਵਰਤਾਓ ਨੂੰ ਲੈ ਕੇ ਅੱਜ ਗੁਰੂ ਨਾਨਕ ਮੈਡੀਕਲ ਕਾਲਜ ਦੇ ਡਾਕਟਰਾਂ ਦਾ ਵਫ਼ਦ ਬ੍ਰਹਮ ਮਹਿੰਦਰਾ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ਼ ਮੰਤਰੀ ਨੂੰ ਮਿਲਿਆ।     ਸ੍ਰੀ ਬ੍ਰਹਮ ਮਹਿੰਦਰਾ …

Read More »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਜੀ ਦੇ ਜੀਵਨ ਅਤੇ ਫ਼ਲਸਫ਼ੇ ’ਤੇ ਸੈਮੀਨਾਰ

ਸ੍ਰੀ ਗੁਰੂ ਨਾਨਕ ਦੇਵ ਜੀ ਸਮੁੱਚੀ ਮਾਨਵਤਾ ਦੇ ਰਹਿਬਰ – ਗਿ: ਹਰਪ੍ਰੀਤ ਸਿੰਘ ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਜੀ ਦੇ ਜੀਵਨ ਅਤੇ ਫਲਸਫ਼ੇ ’ਤੇ ਸਕੂਲ ਦੇ ਸੈਮੀਨਾਰ ਹਾਲ ’ਚ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ …

Read More »

ਖ਼ਾਲਸਾ ਕਾਲਜ ਲਾਅ ਵਿਖੇ 550ਵੇਂ ਗੁਰਪੁਰਬ ਸਬੰਧੀ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਦੇ ਸਬੰਧ ’ਚ ਧਾਰਮਿਕ ਸਮਾਗਮ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ  ਹੇਠ ਕਰਵਾਏ ਗਏ ਉਕਤ ਸੈਮੀਨਾਰ ਮੌਕੇ ਡਾ. ਰਾਜਪਾਲ ਸਿੰਘ ਵੱਲੋਂ ਨੈਤਿਕ ਸਿੱਖਿਆ ਅਤੇ ਵਿਅਕਤੀਗਤ ਵਿਕਾਸ ’ਤੇ ਸੰਬੋਧਨ ਕੀਤਾ ਗਿਆ।ਡਾ. ਰਾਜਪਾਲ ਸਿੰਘ ਜੋ ਕਿ …

Read More »