Wednesday, November 25, 2026

ਪੰਜਾਬੀ

ਕਿਸਾਨ ਸੰਮਾਨ ਨਿਧੀ (ਪੀ.ਐਮ ਕਿਸਾਨ) ਸਕੀਮ ਅਧੀਨ ਸਬੰਧਤ ਵਿਭਾਗਾਂ ਦੀ ਵਿਸ਼ੇਸ਼ ਮੀਟਿੰਗ

ਪਠਾਨਕੋਟ, 13 ਫਰਵਰੀ (ਪੰਜਾਬ ਪੋਸਟ ਬਿਊਰੋ) – ਸਹਾਇਕ ਕਮਿਸ਼ਨਰ (ਜ) ਪਿਰਥੀ ਸਿੰਘ ਦੀ ਪ੍ਰਧਾਨਗੀ `ਚ ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ (ਪੀ.ਐਮ ਕਿਸਾਨ) ਸਕੀਮ ਅਧੀਨ ਸਬੰਧਤ ਵਿਭਾਗਾਂ ਨਾਲ ਇੱਕ ਵਿਸ਼ੇਸ ਮੀਟਿੰਗ ਆਯੋਜਿਤ ਕੀਤੀ ਗਈ।ਜਿਸ ਵਿੱਚ ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ ਪਠਾਨਕੋਟ, ਸੁਖਵੰਤ ਰਾਜ ਡਿਪਟੀ ਰਜਿਸਟਰਾਰ ਕੋਆਪਰੇਟਿਵ ਸੋਸਾਇਟੀ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ, ਅਨਿਲ ਐਰੀ, ਰੋਹਿਤ ਸਰਮਾ, ਨੀਰਜ ਸਰਮਾ …

Read More »

ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਸਰਪਾਲ ਵਲੋਂ ਸੁਜਾਨਪੁਰ ਅਰਬਨ ਦਾ ਦੌਰਾ

ਪਠਾਨਕੋਟ, 13 ਫਰਵਰੀ (ਪੰਜਾਬ ਪੋਸਟ ਬਿਊਰੋ) – ਜਿਲੇ੍ ਅੰਦਰ ਚੱਲ ਰਹੀ `ਤੰਦਰੁਸਤ ਪੰਜਾਬ ਸਿਹਤ ਮੁਹਿੰਮ` ਦਾ ਸਿਵਲ ਸਰਜਨ ਪਠਾਨਕੋਟ ਡਾ. ਨੈਨਾ ਸਲਾਥੀਆ ਅਤੇ ਜਿਲਾ੍ਹ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਸਰਪਾਲ ਵਲੋਂ ਸੁਜਾਨਪੁਰ ਅਰਬਨ ਦਾ ਦੌਰਾ ਕੀਤਾ ਗਿਆ।ਤੰਦਰੁਸਤ ਪੰਜਾਬ ਸਿਹਤ ਮੁਹਿੰਮ ਤਹਿਤ ਲਗਾਏ ਗਏ ਵਿਸ਼ੇਸ਼ ਮੈਡੀਕਲ ਕੈਂਪ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਡਾ. ਨੈਨਾ ਸਲਾਥੀਆ ਨੇ ਦੱਸਿਆ ਕਿ ਮੁੱਖ ਮਤੰਰੀ ਕੈਪਟਨ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ. ਸਕੂਲ ਜੀ.ਟੀ.ਰੋਡ ਵਿਖੇ ਸਲਾਨਾ ਖੇਡ ਮੁਕਾਬਲੇ ਕਰਵਾਏ ਗਏ

ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ-  ਜਗਦੀਪ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੀ ਗਰਾਊਂਡ ਵਿੱਚ ਪ੍ਰੀ-ਪ੍ਰਾਇਮਰੀ ਕਲਾਸਾਂ ਦੇ ਬੱਚਿਆਂ ਲਈ ਸਲਾਨਾ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਨਰਸਰੀ ਦੇ ਬੱਚਿਆਂ ਨੇ ਸਟੇਸ਼ਨਰੀ ਸ਼ਾਪਿੰਗ, ਯੂ.ਕੇ.ਜੀ ਦੇ ਬੱਚਿਆਂ ਨੇ ਲੈਮਨ-ਸਪੂਨ ਰੇਸ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ।ਪਹਿਲੀ ਜਮਾਤ ਦੇ ਬੱਚਿਆਂ ਨੇ ‘ਰੋਪ-ਸਕਿਪਿੰਗ’ ਦਾ ਬਹੁਤ ਹੀ ਸ਼ਾਨਦਾਰ …

Read More »

ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ ਸ਼ਬਦ ਗੁਰੂ ਯਾਤਰਾ

ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਅਰੰਭੀ ਗਈ ਸ਼ਬਦ ਗੁਰੂ ਯਾਤਰਾ ਪੰਜਾਬ ਦੇ ਵੱਖ-ਵੱਖ ਪਿੰਡਾਂ, ਸ਼ਹਿਰਾਂ ਤੇ ਨਗਰਾਂ ਵਿੱਚ ਦੀ ਹੁੰਦੀ ਹੋਈ ਰਾਤ ਦੇ ਵਿਸ਼ਰਾਮ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਪੁੱਜੀ ਸੀ।ਇਹ ਯਾਤਰਾ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਸੂਲੀਸਰ ਸਾਹਿਬ ਪਾਤਸ਼ਾਹੀ ਨੌਵੀਂ ਕੋਟ ਧਰਮੂ ਮਾਨਸਾ ਲਈ ਰਵਾਨਾ …

Read More »

ਮਲਟੀ ਸਕਿਲ ਡਿਪਲੈਪਮੈਂਟ ਸੈਂਟਰ ਕਬੀਰ ਪਾਰਕ `ਚ ਮੁਫਤ ਕੋਰਸ ਸ਼ੁਰੂ

ਵੱਖ-ਵੱਖ ਸਕੂਲਾਂ ਵਿੱਚ ਕੀਤੇ ਜਾ ਰਹੇ ਹਨ ਸੈਮੀਨਾਰ – ਸੁਖਜਿੰਦਰ ਪਾਲ ਸਿੰਘ ਸੰਧੂ ਅੰਮ੍ਰਿਤਸਰ, 12 ਫਰਵਰੀ (ਪੰਜਾਬ ਪੋਸਟ – ਸੰਧੂ) – ਮਲਟੀ ਸਕਿਲ ਡਿਵਲੈਪਮੈਂਟ ਸੈਂਟਰ ਕਬੀਰ ਪਾਰਕ ਨਜਦੀਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਜੀ.ਟੀ ਰੋਡ ਛੇਹਰਟਾ ਵਿਖੇ ਪੰਜਾਬ ਸਕਿਲ ਡਿਵਲੈਪਮੈਂਟ ਮਿਸ਼ਨ (ਪੀ.ਐਸ.ਡੀ.ਐਮ) ਅਤੇ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਦੇ ਅਧੀਨ ਅੱਠਵੀਂ ਤੇ ਦੱਸਵੀਂ ਪਾਸ ਵਿਦਿਆਰਥੀਆਂ ਲਈ ਬਿਲਕੁੱਲ ਮੁਫਤ ਕੋਰਸ ਸ਼ੁਰੂ ਹਨ।ਇੰਨਾਂ …

Read More »

ਡਾ. ਹਰਚੰਦ ਸਿੰਘ ਬੇਦੀ ਵਲੋਂ 10 ਪਰਵਾਸੀ ਸਾਹਿਤ ਕੋਸ਼ਾਂ ਦੀ ਤਿਆਰੀ – ਇਤਿਹਾਸਕ ਕਾਰਜ਼

     ਸ਼ਬਦ ਫ਼ਾਊਂਡੇਸ਼ਨ ਅੰਮ੍ਰਿਤਸਰ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋਫ਼ੈਸਰ ਅਮੈਰੀਟਸ ਤੇ ਸੈਂਟਰ ਫਾਰ ਇਮੀਗਰੈਂਟ ਸਟੱਡੀਜ਼ ਦੇ ਸਾਬਕਾ ਮੁਖੀ ਡਾ. ਹਰਚੰਦ ਸਿੰਘ ਬੇਦੀ ਵਲੋਂ ਪਰਵਾਸੀ ਪੰਜਾਬੀ ਸਾਹਿਤ ਸੰਦਰਭ ਕੋਸ਼ਾਂ ਦਾ 10 ਜਿਲਦਾਂ ਵਿਚ ਸੈਟ ਤਿਆਰ ਕੀਤੇ ਜਾਣ ਦੇ ਸੰਬੰਧ ਵਿਚ ਗੁਰੂ ਨਾਨਕ ਹਾਲ ਵਿਖੇ 9 ਦਸੰਬਰ ਨੂੰ ਕਰਵਾਏ ਗਏ ਇਕ ਵਿਸ਼ੇਸ਼ ਰਿਲੀਜ਼ ਸਮਾਗਮ ਵਿੱਚ ਸੈਂਟਰਲ ਯੂਨੀਵਰਸਿਟੀ ਆਫ਼ ਹਿਮਾਚਲ ਪ੍ਰਦੇਸ਼ …

Read More »

ਪੁਸਤਕ ਰੀਵਿਊ – ਛੰਦ ਬਗੀਚਾ

ਲੇਖਕ-ਦਰਸ਼ਨ ਸਿੰਘ ਭੰਮੇਂ (ਅਦਬੀ ਪਰਵਾਜ਼ ਪ੍ਰਕਾਸ਼ਨ ਮਾਨਸਾ) ਮਾਲਵੇ ਦੀ ਕਵੀਸ਼ਰੀ ਦਾ ਚਮਕਦਾ ਸਿਤਾਰਾ ਹੈ ਦਰਸ਼ਨ ਸਿੰਘ ਭੰਮੇਂ।ਬੇਸ਼ੱਕ ਭੰਮੇਂ ਸਾਹਿਬ ਦੀ ਇਸ ਛੰਦ ਬੰਦੀ ਵਾਲੀ ਪੁਸਤਕ ਤੋਂ ਪਹਿਲਾਂ ਵੀ ਅਣਗਿਣਤ ਪੁਸਤਕਾਂ ਸਾਹਿਤ ਦੀ ਝੋਲੀ ਪੈ ਚੁੱਕੀਆਂ ਨੇ, ਪਰ ਦਾਸ ਨੇ ਇਹਨਾਂ ਦੀ ਹੀ ਪੁਸਤਕ ਪੜ੍ਹੀ ਹੈ! ਜੇਕਰ ਮੈਂ ਭੁੱਲਦਾ ਨਾਂ ਹੋਵਾਂ ਤਾਂ ਬਾਬੂ ਰਜ਼ਬ ਅਲੀ ਜੋ ਕਿ ਬਹੁਤ ਹੀ ਪਹੁੰਚੇ ਹੋਏ …

Read More »

ਕਿਸਾਨੀ ਜਾਗਰੂਕਤਾ ਐਪ `ਪਸ਼ੂ ਬੋਲੀ`

         ਅੱਜ ਦੇ ਤਕਨੀਕੀ ਦੌਰ ਵਿੱਚ ਮੋਬਾਇਲ ਕਲਚਰ `ਤੇ ਨਿਰਭਰ ਮਨੁੱਖ ਨੇ ਦੂਸਰੀ ਦੁਨੀਆਂ ਨੂੰ ਆਪਣੀ ਮੁੱਠੀ ਵਿੱਚ ਕੀਤਾ ਹੋਇਆ ਹੈ।ਚਾਹੇ ਮਨੋਰੰਜਨ ਹੋਵੇ ਜਾਂ ਸਿੱਖਿਆ ਦਾ ਖੇਤਰ, ਮੋਬਾਇਲ ਨੇ ਹਰ ਪੱਖੋਂ ਮਨੁੱਖ ਦਾ ਪੱਖ ਪੂਰਿਆ ਹੈ।ਬੱਚਿਆਂ ਤੋਂ ਲੈ ਕੇ ਨੌਜਵਾਨ, ਬਜੁਰਗ ਗੱਲ ਕਿ ਹਰ ਉਮਰ ਦੇ ਬੰਦੇ ਨੂੰ ਮੋਬਾਇਲ ਨੇ ਆਪਣੇ ਵੱਸ `ਚ ਕੀਤਾ ਹੋਇਆ ਹੈ।ਇਸ ਗਿਆਨ ਦੀ ਵਿਸ਼ਾਲ ਦੁਨੀਆਂ …

Read More »

ਅਜੋਕੀ ਗਾਇਕੀ

          ਪੰਜਾਬ ਗੁਰੂਆਂ ਦੀ ਪਵਿੱਤਰ ਧਰਤੀ ਹੈ ਅਤੇ ਇਹ ਧਰਤੀ ਲਾਮਿਸਾਲ ਸ਼ਹੀਦੀਆਂ ਅਤੇ ਕੁਰਬਾਨੀਆਂ ਨਾਲ ਰੰਗੀ ਪਈ ਹੈ।ਕਦੇ ਇਸ ਦਾ ਸੰਗੀਤਕ ਮਾਹੌਲ ਧਾਰਮਿਕ, ਦੇਸ਼-ਭਗਤੀ ਅਤੇ ਆਪਸੀ ਭਾਈਚਾਰੇ ਦੀ ਰੰਗਤ ਵਿੱਚ ਰੰਗਿਆ ਹੋਇਆ ਸੀ।ਪਰ ਕੁੱਝ ਗੀਤਕਾਰਾਂ ਅਤੇ ਗਾਇਕਾਂ ਨੇ ਇਸ ਦੇ ਮਾਹੌਲ ਨੂੰ ਆਪਣੀ ਗਾਇਕੀ ਵਿੱਚਲੀ ਅਸ਼ਲੀਲਤਾ ਨਾਲ ਮਲੀਨ ਕਰ ਦਿੱਤਾ ਹੈ।ਮੈਰਿਜ਼ ਪੈਲੇਸਾਂ ਵਿੱਚ ਡੀ.ਜੇੇ, ਪਿੰਡਾਂ ਵਿੱਚ ਟਰੈਕਟਰਾਂ ‘ਤੇ ਲੱਗੇ ਡੈਕਾਂ, …

Read More »

ਪੰਜਾਬ `ਚ ਬਣੀ ਪਹਿਲੀ ਫਿਸ਼ ਫੀਡ ਮਿੱਲ ਦਾ ਬਲਬੀਰ ਸਿੰਘ ਸਿੱਧੂ ਨੇ ਕੀਤਾ ਉਦਘਾਟਨ

ਕਿਸਾਨਾਂ ਨੂੂੰ ਸਹਾਇਕ ਧੰਦੇ ਅਪਨਾਉਣ ਦੀ ਕੀਤੀ ਅਪੀਲ਼ ਅੰਮ੍ਰਿਤਸਰ, 12 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਬਲਬੀਰ ਸਿੰਘ ਸਿੱਧੂ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ  ਮੰਤਰੀ ਪੰਜਾਬ ਵੱਲੋਂ ਅੱਜ ਨੀਲੀ ਕ੍ਰਾਂਤੀ ਸਕੀਮ ਅਧੀਨ ਸਥਾਪਤ ਕੀਤੀ ਗਈ ਪੰਜਾਬ ਦੀ ਪਹਿਲੀ ਫਿਸ਼ ਫੀਡ ਮਿੱਲ ਦਾ ਉਦਘਾਟਨ ਸਰਕਾਰੀ ਮੱਛੀ ਪੂੰਗ ਫਾਰਮ ਰਾਜਾਸਾਂਸੀ ਵਿਖੇ ਕੀਤਾ ਅਤੇ ਐਨ.ਐਫ.ਡੀ.ਬੀ ਹੈਦਰਾਬਾਦ ਵੱਲੋਂ ਪ੍ਰਾਪਤ ਵਿੱਤੀ …

Read More »