ਕਮੇਟੀ ਦੇ ਗਠਨ ਨਾਲ ਕਰਜ਼ੇ ਦੇ ਮੁੱਦੇ ਦਾ ਹੱਲ ਛੇਤੀ ਹੋਣ ਦੀ ਉਮੀਦ ਪ੍ਰਗਟਾਈ ਚੰਡੀਗੜ, 11 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 31000 ਕਰੋੜ ਰੁਪਏ ਦੇ ਲੰਬਿਤ ਪਏ ਅਨਾਜ ਖਾਤੇ ਦੇ ਹਲ ਲਈ ਲਗਾਤਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਉਸ ਵੇਲੇ ਬੂਰ ਪਿਆ ਜਦੋਂ 15ਵੇਂ ਵਿਤ ਕਮਿਸ਼ਨ ਨੇ ਇਸ ਦਾ ਜਾਇਜ਼ਾ ਲੈਣ …
Read More »ਪੰਜਾਬੀ
ਅਨੁਮੀਤ ਹੀਰਾ ਸੋਢੀ ਨੇ ਪਤੰਗ ਉਡਾ ਕੇ ਮਨਾਇਆ ਬਸੰਤ ਦਾ ਤਿਓਹਾਰ
ਫਿਰੋਜਪੁਰ, 11 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਅਨੁਮੀਤ ਹੀਰਾ ਸੋਢੀ ਨੇ ਆਪਣੇ ਦੋਸਤਾਂ ਅਤੇ ਸਮਰਥਕਾਂ ਦੇ ਨਾਲ ਪਤੰਗ ਉਡਾ ਕੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ।ਤਿਉਹਾਰ ਦੇ ਬਾਰੇ ਗੱਲਬਾਤ ਕਰਦੇ ਹੋਏ ਅਨੁਮੀਤ ਹੀਰਾ ਸੋਢੀ ਨੇ ਕਿਹਾ ਤਿਉਹਾਰ ਪੰਜਾਬ ਦੀ ਅਮੀਰ ਵਿਰਾਸਤ ਹਨ ਅਤੇ ਬਸੰਤ ਬਹਾਰ ਦਾ ਤਿਓਹਾਰ ਆਪਸੀ ਪਿਆਰ ਤੇ ਭਾਈਚਾਰੇ ਦਾ ਪ੍ਰਤੀਕ ਹੈ।ਸਭ ਲੋਕ …
Read More »ਅੰਤਰਰਾਸ਼ਟਰੀ ਦਿੜ੍ਹਬਾ ਕਬੱਡੀ ਕੱਪ 15 ਅਤੇ 16 ਫਰਵਰੀ ਨੂੰ
ਦਿੜਬਾ/ਪਟਿਆਲਾ, 11 ਫਰਵਰੀ (ਪੰਜਾਬ ਪੋਸਟ -ਹਰਜਿੰਦਰ ਸਿੰਘ ਜਵੰਦਾ) – ਸੰਗਰੂਰ ਜ਼ਿਲ੍ਹੇ ਦੇ ਸ਼ਹਿਰ ਦਿੜ੍ਹਬਾ ਮੰਡੀ ਵਿਖੇ ਸੋਸ਼ਲ ਯੂਥ ਸਪੋਰਟਸ ਕਲੱਬ ਅਤੇ ਨਗਰ ਪੰਚਾਇਤ ਵੱਲੋਂ ਚੇਅਰਮੈਨ ਕਰਨ ਘੁਮਾਣ ਕਨੈਡਾ (ਮੈਂਬਰ ਐਨ.ਆਰ.ਆਈ ਕਮਿਸ਼ਨ ਪੰਜਾਬ) ਅਤੇ ਪ੍ਰਧਾਨ ਗੁਰਮੇਲ ਸਿੰਘ ਹੁਰਾਂ ਦੀ ਦੇਖ-ਰੇਖ ਹੇਠ ਕਰਵਾਇਆ ਜਾਂਦਾ ਸ਼ਹੀਦ ਬਚਨ ਸਿੰਘ ਯਾਦਗਾਰੀ ਅੰਤਰਰਾਸ਼ਟਰੀ ਕਬੱਡੀ ਕੱਪ ਅੱਜ ਕਬੱਡੀ ਖੇਡ ਜਗਤ ‘ਚ ਇਕ ਵੱਡਾ ਨਾਂਅ ਵਜੋਂ ਜਾਣਿਆ ਜਾਂਦਾ …
Read More »ਸੜਕ ਸੁਰੱਖਿਆ ਹਫਤੇ ਦੇ ਆਖਰੀ ਦਿਨ ਟ੍ਰੈਫਿਕ ਪੁਲਿਸ ਵਲੋਂ ਵਾਹਣ ਚਾਲਕਾਂ ਨੂੰ ਗੁਲਾਬ ਭੇਟ
ਅੰਮ੍ਰਿਤਸਰ 11 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਮੀ ਸੜਕ ਸੁਰੱਖਿਆ ਹਫਤੇ ਦੇ ਆਖਰੀ ਦਿਨ ਟ੍ਰੈਫਿਕ ਪੁੁਲਿਸ ਵਲੋਂ ਵੱਖ-ਵੱਖ ਗਤੀਵਿਧੀਆਂ ਕਰਕੇ ਆਮ ਪਬਲਿਕ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਹੋਣ ਦਾ ਹੋਕਾ ਦਿੱਤਾ।ਟ੍ਰੈਫਿਕ ਐਜੂਕੈਸ਼ਨ ਸੈਲ ਦੇ ਇੰਸਪੈਕਟਰ ਪਰਮਜੀਤ ਸਿੰਘ, ਏ.ਐਸ.ਆਈ ਕੰਵਲਜੀਤ ਸਿੰਘ, ਐਚ.ਸੀ ਸਲਵੰਤ ਸਿੰਘ ਦੀ ਟੀਮ ਵਲੋਂ ਨਾਵਲਟੀ ਚੌਕ ਵਿੱਚ ਵਾਹਣ ਚਾਲਕਾਂ ਅਤੇ ਰਾਹਗੀਰਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਪੈਂਫਲੈਟ …
Read More »ਮਾਸ ਸਟਾਰਟ ਸਾਇਕਲਿੰਗ ਪ੍ਰਤੀਯੋਗਤਾ `ਚ ਰਵਿੰਦਰ ਕੌਰ ਨੇ ਜਿੱਤਿਆ ਸੋਨਾ
ਅੰਮ੍ਰਿਤਸਰ, 11 ਫਰਵਰੀ (ਪੰਜਾਬ ਪੋਸਟ – ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਮੇਜ਼ਬਾਨੀ ਹੇਠ ਚੱਲ ਰਹੀ ਮਹਿਲਾਵਾਂ ਦੀ ਆਲ ਇੰਡੀਆ ਇੰਟਰਵਰਸਿਟੀ ਸਾਇਕਲਿੰਗ ਚੈਂਪੀਅਨਸ਼ਿਪ ਦੇ ਅੱਜ ਤੀਜੇ ਦਿਨ ਮਾਸ ਸਟਾਰਟ ਮੁਕਾਬਲੇ ਕਰਵਾਏ ਗਏ।ਇੰਨ੍ਹਾਂ ਖੇਡ ਮੁਕਾਬਲਿਆਂ ਦਾ ਸ਼ੁਭਆਰੰਭ ਅੰਤਰਰਾਸ਼ਟਰੀ ਸਾਈਕਲਿੰਗ ਖਿਡਾਰੀ ਡਿਪਟੀ ਸੀਆਈਟੀ ਰੇਲਵੇ ਬਾਵਾ ਸਿੰਘ ਭੋਮਾ ਨੇ ਖਿਡਾਰਨਾਂ ਨਾਲ ਜਾਣ ਪਛਾਣ ਕਰਕੇ ਤੇ ਝੰਡੀ ਦੇ ਕੇ ਕੀਤਾ।ਉਨ੍ਹਾਂ ਡਾਇਰੈਕਟਰ ਸਪੋਰਟਸ ਪ੍ਰੋਫੈਸਰ …
Read More »ਸਰੂਪ ਰਾਣੀ ਸਰਕਾਰੀ ਕਾਲਜ (ਔਰਤਾਂ) ਵਿਖੇ ਮਹਾਤਮਾ ਗਾਂਧੀ ਬਾਰੇ ਸਮਾਗਮ
ਅੰਮ੍ਰਿਤਸਰ, 11 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਸਰੂਪ ਰਾਣੀ ਸਰਕਾਰੀ ਕਾਲਜ (ਔਰਤਾਂ) ਵਿਖੇ ਮਹਾਤਮਾ ਗਾਂਧੀ ਬਾਰੇ ਸਮਾਗਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਨੂਤਨ ਸ਼ਰਮਾ ਨੇ ਵਿਸ਼ੇਸ਼ ਤੌਰ `ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਆਏ ਮੁੱਖ ਬੁਲਾਰੇ ਡਾ. ਸੁਖਦੇਵ ਸਿੰਘ ਸੋਹਲ ਨੂੰ ਜੀ ਆਇਆ ਕਿਹਾ ਅਤੇ ਪ੍ਰੋਗਰਾਮ ਦਾ ਅਗਾਜ਼ ਕੀਤਾ।ਡਾ. ਸ਼ੋਹਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਰਾਸ਼ਟਰ ਪਿਤਾ …
Read More »ਭਾਰਤੀ ਦੂਤਾਵਾਸ ਵਲੋਂ ਬਾਕੂ `ਚ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ
ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ `ਚ ਬਾਕੂ `ਚ ਹੋਵੇਗੀ ਗੁਰਦੁਆਰਾ ਦੀ ਸਥਾਪਨਾ- ਲੌਂਗੋਵਾਲ ਅੰਮ੍ਰਿਤਸਰ/ ਬਾਕੂ, 11 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਅਜਰਬਾਈਜਨ ਦੀ ਰਾਜਧਾਨੀ ਬਾਕੂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਧਰਤੀ ’ਤੇ ਅੱਜ ਭਾਰਤੀ ਦੂਤਾਵਾਸ ਵੱਲੋਂ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ …
Read More »ਰੰਧਾਵਾ ਦੇ ਮੰਤਰੀ ਬਣਨ `ਤੇ ਹਮਾਇਤੀ ਨੇ ਕਰਵਾਇਆ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ
ਪਠਾਨਕੋਟ, 11 ਫਰਵਰੀ (ਪੰਜਾਬ ਪੋਸਟ ਬਿਊਰੋ) – ਸਹਿਕਾਰਤਾ ਅਤੇ ਜੇਲ੍ਹ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਪਠਾਨਕੋਟ ਵਿਖੇ ਪਹੁੰਚੇ ਅਤੇ ਮੀਰਪੁਰ ਕਲੋਨੀ `ਚ ਸਥਿਤ ਗੁਰੁਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਜਿਕਰਯੋਗ ਹੈ ਕਿ ਪਠਾਨਕੋਟ ਨਿਵਾਸੀ ਦੇਵ ਰਾਜ ਅਤੇ ਕਿਸ਼ਨ ਕੁਮਾਰ ਵਲੋਂ ਸੁਖਜਿੰਦਰ ਸਿੰਘ ਰੰਧਾਵਾ ਦੇ ਮੰਤਰੀ ਬਣਨ `ਤੇ ਅੱਜ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ …
Read More »ਬਸੰਤ ਤੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ
ਛੇਹਰਟਾ, 11 ਫਰਵਰੀ (ਪੰਜਾਬ ਪੋਸਟ – ਸੰਧੂ) – ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਤੇ ਬਸੰਤ ਪੰਚਮੀ ਦੇ ਦਿਹਾੜੇ ਨੂੰ ਸਮਰਪਿਤ ਸਮਾਗਮ ਉਘੇ ਖੇਡ ਪ੍ਰਮੋਟਰ ਬਲਜਿੰਦਰ ਸਿੰਘ ਮੱਟੂ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਕੋਟ ਖਾਲਸਾ ਵਿਖੇ ਕਰਵਾਇਆ ਗਿਆ।ਇਸ ਸਲਾਨਾ ਸਮਾਗਮ ਦੌਰਾਨ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਉਣ ਉਪਰੰਤ ਸਿੱਖ ਪੰਥ ਦੇ ਮਹਾਨ ਰਾਗੀ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਗਣਿਤ ਮਾਡਲ ਦੀ ਕੌਮੀ ਪੱਧਰ ਦੀ ਵਿਗਿਆਨ ਪ੍ਰਦਰਸ਼ਨੀ ਲਈ ਚੋਣ
ਅੰਮ੍ਰਿਤਸਰ, 11 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸੀ.ਬੀ.ਐਸ.ਈ ਵਲੋਂ ਆਯੋਜਿਤ ਖੇਤਰ ਪੱਧਰੀ ਵਿਗਿਆਨ ਪ੍ਰਦਰਸ਼ਨੀ `ਚ ਡੀ.ੲ.ੇਵੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਵਲੋਂ ਬਣਾਇਆ ਗਿਆ ਗਣਿਤ ਮਾਡਲ `ਸਟੈਬਲਾਈਜ਼ਿੰਗ ਦ ਸਵਿੰਗ` ਸਰਵਉਚ ਚੁਣਿਆ ਗਿਆ।ਇਸ ਵਿਦਿਆਰਥੀ ਹੁਣ ਰਾਸ਼ਠਰ ਪੱਧਰੀ ਪ੍ਰਤੀਯੋਗਿਤਾ ਵਿੱਚ ਆਪਣੀ ਕਲਾ ਦਾ ਪ੍ਰਦਰਸ਼ਨ ਕਰਨਗੇ। ਪ੍ਰਿੰਸੀਪਲ ਅੰਜ਼ਨਾ ਗੁਪਤਾ ਨੇ ਦੱਸਿਆ ਹੈ ਕਿ ਸੀ.ਬੀ.ਐਸ.ਈ ਵਲੋਂ ਕੁੰਦਨ ਵਿਦਿਆ ਮੰਦਰ ਲੁਧਿਆਣਾ `ਚ …
Read More »
Punjab Post Daily Online Newspaper & Print Media