ਮਹਾਵੀਰ ਸੇਵਾ ਸਦਨ ਕਲਕੱਤਾ ਦੀ ਕੰਪਨੀ ਦੇ ਸਹਿਯੋਗ ਨਾਲ ਅਪੰਗਾਂ ਨੂੰ ਮੁਫ਼ਤ ਬਨਾਉਟੀ ਅੰਗ ਲਾਏ ਬਠਿੰਡਾ, 11 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਗੁਰੂ ਗੋਬਿੰਦ ਸਿੰਘ ਰਿਫਾਈਨਰੀ ਵੱਲੋਂ ਪਿੰਡ ਫੁਲੋਖਾਰੀ ਵਿਖੇ ਵਿਸ਼ੇਸ ਮੁਫਤ ਬਨਾਵਟੀ ਅੰਗ ਲਗਾਉਣ ਦਾ ਕੈਂਪ ਆਯੋਜਿਤ ਕਰਕੇ 130 ਤੋਂ ਵਧੇਰੇ ਅਪੰਗ ਵਿਅਕਤੀਆਂ ਨੂੰ ਮੁਫ਼ਤ ਬਨਾਉਟੀ ਅੰਗ ਲਗਾਏ ਗਏ।ਮਹਾਵੀਰ ਸੇਵਾ ਸਦਨ ਕਲਕੱਤਾ ਦੀ ਕੰਪਨੀ ਦੇ ਮਾਹਿਰਾਂ ਦੀ …
Read More »ਪੰਜਾਬੀ
ਮਾਤਾ ਪਿਤਾ ਦੀ ਯਾਦ ‘ਚ ਧਾਰਮਿਕ ਸਮਾਗਮ ਆਯੋਜਿਤ
ਬਠਿੰਡਾ, 11 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਹਫ਼ਤਾਵਾਰੀ ਧਾਰਮਿਕ ਸਮਾਗਮ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੇ ਗ੍ਰਹਿ ਕੀਤਾ ਗਿਆ। ਉਨ੍ਹਾਂ ਵਲੋਂ ਆਪਣੇ ਪਿਤਾ ਪਿਆਰੇ ਲਾਲ ਅਤੇ ਮਾਤਾ ਸੁਹਾਗਵੰਤੀ ਦੀ ਯਾਦ `ਚ ਇਹ ਸਮਾਗਮ ਕਰਵਾਇਆ।ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ …
Read More »ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਵਿਖੇ ਫਿਜ਼ੀਓਥਰੈਪੀ ਸੈਂਟਰ ਦੀ ਅਰੰਭਤਾ ਦੀ ਅਰਦਾਸ
ਬਠਿੰਡਾ, 11 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਵਿਖੇ ਮਹੰਤ ਕਾਹਨ ਸਿੰਘ ਸੇਵਾ ਪੰਥੀ ਗੋਨਿਆਣਾ ਮੰਡੀ ਦੀ ਸਰਪ੍ਰਸਤੀ ਹੇਠ ‘ਰੋਗੀ ਕਾ ਪ੍ਰਭ ਖੰਡਹੁ ਰੋਗੁ’ ਦੇ ਮੁੱਖ ਵਾਕ ਅਨੁਸਾਰ ਸਵ: ਗਿਆਨ ਚੰਦ ਕੁਮਾਰ (ਸ੍ਰੀਮਤੀ ਦੁਰਗਾ ਦੇਵੀ ਕੁਮਾਰ ਚੈਰੀਟੇਬਲ ਟਰੱਸਟ ਮੁਬੰਈ) ਦੀ ਯਾਦ ਵਿੱਚ ਉਨ੍ਹਾਂ ਦੇ ਪਰਿਵਾਰ ਵੱਲੋਂ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਆਕਸਫੋਡ ਵਰਗੀ ਕੌਮਾਂਤਰੀ ਸੰਸਥਾ ਬਣਾਉਣ ਦਾ ਕਰਾਗੇ ਯਤਨ- ਕੁੰਵਰ ਵਿਜੇ ਪ੍ਰਤਾਪ ਸਿੰਘ
ਅੰਮ੍ਰਿਤਸਰ, 10 ਫਰਵਰੀ (ਪੰਜਾਬ ਪੋਸਟ- ਸੁਖੀਰ ਸਿੰਘ ਖੁਰਮਣੀਆਂ) – ਆਈ.ਜੀ.ਪੀ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਐਲਾਨ ਕੀਤਾ ਕਿ ਅਲੂਮਨੀ ਐਸੋਸੀਏਸ਼ਨ ਜਿਥੇ ਅਗਲੇ ਸਾਲ ਤੋਂ ਯੂਨੀਵਰਸਿਟੀ ’ਤੇ ਕੋਈ ਵੀ ਬੋਝ ਨਹੀਂ ਪਾਵੇਗੀ, ਉਥੇ ਯੂਨੀਵਰਸਿਟੀ ਦੇ ਵਿਕਾਸ ਵਿਚ ਅਹਿਮ ਰੋਲ ਅਦਾ ਕਰੇਗੀ।ਉਨਾਂ ਨੇ ਕਿਹਾ ਕਿ ਯੂਨੀਵਰਸਿਟੀ ਦੇ ਸਾਰੇ ਪੁਰਾਣੇ ਵਿਦਿਆਰਥੀਆਂ ਨੂੰ ਲਾਈਫ ਟਾਈਮ ਮੈਂਬਰਸ਼ਿਪ ਲੈਣ ਲਈ ਕਿਹਾ ਜਾਵੇਗਾ।ਉਨਾਂ ਨੂੰ ਯੂਨੀਵਰਸਿਟੀ ਦੇ …
Read More »ਮੁੱਢਲਾ ਢਾਂਚੇ `ਚ ਬੇਹੱਦ ਤਰੱਕੀ ਹੋਈ, ਪਰ ਸਿੱਖਿਆ ਦਾ ਮਿਆਰ ਹੇਠਾਂ ਡਿੱਗਿਆ – ਡਾ. ਦਿਲਬਾਗ ਸਿੰਘ
ਅੰਮ੍ਰਿਤਸਰ, 10 ਫਰਵਰੀ (ਪੰਜਾਬ ਪੋਸਟ- ਸੁਖੀਰ ਸਿੰਘ ਖੁਰਮਣੀਆਂ) – ਜੰਮੂ ਕਸ਼ਮੀਰ ਦੇ ਡੀ.ਜੀ.ਪੀ ਅਤੇ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਦਿਲਬਾਗ ਸਿੰਘ ਨੇ ਜਿਥੇ ਯੂਨੀਵਰਸਿਟੀ ਦੀਆਂ ਆਪਣੀਆਂ ਪੁਰਾਣੀਆਂ ਯਾਦਾਂ ਨੂੰ ਤਾਜ਼ਾ ਕੀਤਾ, ਉਥੇ ਉਨਾਂ ਨੇ ਇਹ ਵੀ ਕਿਹਾ ਕਿ ਦ੍ਰਿੜਤਾ ਦੇ ਨਾਲ ਕੀਤਾ ਜਾਣ ਵਾਲਾ ਕੰਮ ਹਮੇਸਾ ਹੀ ਸਫਲ ਹੁੰਦਾ ਹੈ।ਉਨਾਂ ਨੇ ਇਹ ਵੀ ਕਿਹਾ ਕਿ ਮੁੱਢਲਾ ਢਾਂਚੇ ਦੇ ਵਿਚ ਬੇਹੱਦ ਤਰੱਕੀ …
Read More »ਵਿਦਿਆਰਥੀਆਂ ਨੂੰ ਵਿਸ਼ਵ ਦੇ ਬਦਲ ਰਹੇ ਹਾਲਾਤਾਂ ਮਤਾਬਿਕ ਢਾਲਣ ਦੀ ਲੋੜ – ਜਸਟਿਸ ਫਤਿਹਦੀਪ ਸਿੰਘ
ਅੰਮ੍ਰਿਤਸਰ, 10 ਫਰਵਰੀ (ਪੰਜਾਬ ਪੋਸਟ- ਸੁਖੀਰ ਸਿੰਘ ਖੁਰਮਣੀਆਂ) – ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਜਸਟਿਸ ਫਹਿਤਦੀਪ ਸਿੰਘ ਨੇ ਕਿਹਾ ਹੈ ਕਿ ਸੰਸਾਰ ਪੱਧਰ ’ਤੇ ਬਦਲ ਰਹੇ ਹਲਾਤਾਂ ਦੀ ਲੋੜ ਅਨੁਸਾਰ ਨਵੀਆਂ ਤਕਨੀਕਾਂ ਅਪਨਾ ਕੇ ਵਿਦਿਆਰਥੀਆਂ ਨੂੰ ਅੱਜ ਦੇ ਹਾਣ ਦਾ ਬਣਾਉਣ ਦੀ ਸਖਤ ਲੋੜ ਹੈ ਤਾਂ ਹੀ ਦੇਸ਼ ਤਰੱਕੀ ਕਰ ਸਕਦਾ ਹੈ।ਉਨਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚ ਆਪਣੇ …
Read More »30 ਕਿਲੋਮੀਟਰ ਰੋਡ ਟੀਮ ਟਾਈਮ ਟਰਾਇਲ `ਚ ਜੀ.ਐਨ.ਡੀ.ਯੂ ਮੋਹਰੀ
ਦੇਸ਼ ਭਰ ਦੀਆਂ ਯੂਨੀਵਰਸਿਟੀਆਂ ਦੇ ਖਿਡਾਰੀਆਂ ਕੀਤੀ ਸ਼ਮੂਲੀਅਤ ਅੰਮ੍ਰਿਤਸਰ, 10 ਫਰਵਰੀ (ਪੰਜਾਬ ਪੋਸਟ – ਸੰਧੂ) – ਏ.ਆਈ.ਯੂ ਦੇ ਦਿਸ਼ਾ-ਨਿਰਦੇਸ਼ਾਂ `ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਮੇਜ਼ਬਾਨੀ ਹੇਠ ਚੱਲ ਰਹੀ ਮਹਿਲਾ-ਪੁਰਸ਼ਾਂ ਦੀ ਆਲ ਇੰਡੀਆ ਇੰਟਰ-ਵਰਸਿਟੀ ਸਾਈਕਲਿੰਗ ਚੈਂਪੀਅਨਸ਼ਿਪ ਦੇ ਦੂਜੇ ਦਿਨ 30 ਕਿਲੋਮੀਟਰ ਰੋਡ ਟੀਮ ਟਾਈਮ ਟਰਾਇਲ ਪ੍ਰਤੀਯੋਗਤਾ `ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਮੋਹਰੀ ਰਹੀ।ਜੀ.ਐਨ.ਡੀ.ਯੂ ਦੇ ਵੀ.ਸੀ ਪ੍ਰੋ. ਡਾ. ਜਸਪਾਲ ਸਿੰਘ ਸੰਧੂ …
Read More »ਮਨਿੰਦਰਜੀਤ ਕੌਰ ਬਣੀ ਸ਼ਾਰਟਪੁੱਟ ਫਸਟ ਰਨਰਜ਼ ਅੱਪ
ਹੁੁਣ ਮਲੇਸ਼ੀਆ `ਚ ਹੋਣ ਵਾਲੀ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਹਿੱਸਾ ਲਵੇਗੀ ਮਨਿੰਦਰਜੀਤ ਅੰਮ੍ਰਿਤਸਰ, 10 ਫਰਵਰੀ (ਪੰਜਾਬ ਪੋਸਟ – ਸੰਧੂ) – ਤਾਮਿਲਨਾਡੂ ਦੇ ਸ਼ਹਿਰ ਗੰਟੂਰ ਵਿਖੇ ਸੰਪੰਨ ਹੋਈ 5 ਰੋਜ਼ਾ ਰਾਸ਼ਟਰੀ 40ਵੀਂ ਨੈਸ਼ਨਲ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ 2019 ਦੇ ਦੌਰਾਨ ਅਜਨਾਲਾ ਬੀ.ਐਸ.ਐਫ.ਹੈਡ ਕੁਆਟਰ ਦੀ ਵਸਨੀਕ ਤੇ ਜੰਮੂ ਕਸ਼ਮੀਰ ਵਿਖੇ ਤਾਇਨਾਤ 33 ਬੀ.ਐਸ.ਐਫ ਬਟਾਲੀਅਨ ਦੇ ਕਮਾਂਡੈਂਟ ਡੀ.ਐਸ ਸਰਾਂ ਦੀ ਧਰਮ ਪਤਨੀ ਤੇ ਕੌਮਾਂਤਰੀ ਮਾਸਟਰ …
Read More »ਬਸੰਤ ਪੰਚਮੀ ਮੇਲੇ `ਚ ਲਾਇਆ ਮੁਫਤ ਹੋਮਿਓਪੈਥਿਕ ਕੈਂਪ
ਅੰਮ੍ਰਿਤਸਰ, 10 ਫਰਵਰੀ (ਪੰਜਾਬ ਪੋਸਟ – ਸੰਧੂ) – ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਪਾਤਸ਼ਾਹੀ ਛੇਵੀਂ ਜੀ ਦੇ ਸਲਾਨਾ ਜੋੜ ਮੇਲਾ ਬਸੰਤ ਪੰਚਮੀ ਮੌਕੇ ਮੁਫਤ ਹੋਮਿਓਪੈਥਿਕ ਮੈਡੀਕਲ ਕੈਂਪ `ਚ ਡਾ. ਪਰੂਥੀ ਵਲੋਂ ਮਰੀਜਾਂ ਦਾ ਮੁਆਇਨਾ ਕਰਕੇ ਮੁਫਤ ਦਵਾਈਆ ਦਿੱਤੀਆ ਗਈਆ।ਗੁਰਦੁਆਰਾ ਛੇਹਰਟਾ ਸਾਹਿਬ ਦੇ ਮੈਨੇਜਰ ਲਾਲ ਸਿੰਘ ਲਾਲੀ ਘਣੂਪੁਰ ਤੇ ਉਘੇ ਸਮਾਜ ਸੇਵਕ ਅਵਤਾਰ ਸਿੰਘ ਮਾਨ ਨੇ ਡਾ. ਪਰੂਥੀ ਵਲੋਂ ਕੀਤੇ ਗਏ ਉਪਰਾਲੇ …
Read More »ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਿਖੇ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ
ਅੰਮ੍ਰਿਤਸਰ, 10 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਿਖੇ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ `ਇੰਟਰਨੈਸ਼ਨਲ ਸੀ.ਐਮ.ਈ-ਕਮ-ਐਨ.ਡਬਲਿਊ ਚੈਪਟਰ ਕਾਨਫਰੰਸ ਆਈ.ਏ.ਪਪੀ.ਐਮ-2019` ਦਾ ਆਯੋਜਨ ਕੀਤਾ ਗਿਆ।ਕਾਨਫਰੰਸ ਵਿੱਚ ਡਾ. ਜਸਪਾਲ ਸਿੰਘ ਸੰਧੂ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਮੁੱਖ ਮਹਿਮਾਨ ਅਤੇ ਡਾ. ਰੂਪ ਸਿੰਘ ਚੀਫ਼ ਸਕੱਤਰ ਸ੍ਰੋਮਣੀ ਕਮੇਟੀ ਨੇ ਗੈਸਟ ਆਫ ਆਨਰ ਵਜੋ ਸ਼ਿਰਕਤ ਕੀਤੀ। …
Read More »
Punjab Post Daily Online Newspaper & Print Media