ਅੰਮ੍ਰਿਤਸਰ, 10 ਫ਼ਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਅਜ਼ਰਬਾਈਜਾਨ ਦੇਸ਼ ਦੀ ਰਾਜਧਾਨੀ ਬਾਕੂ ਵਿਚ ਸਥਿਤ ਭਾਰਤੀ ਦੂਤਾਵਾਸ ਵੱਲੋਂ ਕਰਵਾਏ ਜਾਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਵਿੱਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਬਾਕੂ ਪੁੱਜੇ ਹਨ। ਦੱਸਣਯੋਗ ਹੈ ਕਿ ਭਾਰਤ ਸਰਕਾਰ ਵੱਲੋਂ ਆਪਣੇ ਸਾਰੇ ਦੂਤਾਵਾਸਾਂ ਵਿਚ …
Read More »ਪੰਜਾਬੀ
ਗੋਬਿੰਦ ਸਿੰਘ ਕਾਂਝਲਾ ਦੇ ਚਲਾਣੇ ’ਤੇ ਭਾਈ ਲੌਂਗੋਵਾਲ ਵਲੋਂ ਦੁੱਖ ਪ੍ਰਗਟ
ਅੰਮ੍ਰਿਤਸਰ, 10 ਫ਼ਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੋਬਿੰਦ ਸਿੰਘ ਕਾਂਝਲਾ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਲੌਂਗੋਵਾਲ ਨੇ ਆਖਿਆ ਕਿ ਕਾਂਝਲਾ ਲੋਕ ਮਸਲਿਆਂ ਦੀ ਪੈਰਵਾਈ ਵਾਲੇ ਜ਼ਮੀਨ ਨਾਲ ਜੁੜੇ ਹੋਏ ਆਗੂ ਸਨ।ਉਨ੍ਹਾਂ ਨੇ ਸਮਾਜ …
Read More »ਸ਼ਬਦ ਗੁਰੂ ਯਾਤਰਾ ਗੁ. ਥੇਹੜੀ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ
ਅੰਮ੍ਰਿਤਸਰ, 10 ਫ਼ਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਥੇਹੜੀ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਨਾਨਕਸਰ ਸਾਹਿਬ ਬਣਵਾਲਾ ਅੰਨੂ ਸ੍ਰੀ ਮੁਕਸਤਰ ਸਾਹਿਬ ਲਈ ਰਵਾਨਾ ਹੋਈ।ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ …
Read More »6 ਫੀਸਦ ਮਹਿੰਗਾਈ ਭੱਤਾ ਦੇਣਾ, ਕੇਂਦਰ ਨਾਲੋਂ ਡੀ-ਲਿੰਕ ਕਰਨ ਦੀ ਭੱਦੀ ਚਾਲ – ਪ੍ਰੇਮ ਸਾਗਰ
13 ਨੂੰ ਮੋਹਾਲੀ ਵਿਖੇ ਰੈਲੀ ਕਰਕੇ ਕੀਤਾ ਜਾਵੇਗਾ ਸਰਕਾਰ ਦਾ ਪਿੱਟ ਸਿਆਪਾ ਸ਼ਮਰਾਲਾ, 10 ਫਰਵਰੀ (ਪੰਜਾਬ ਪੋਸਟ- ਇੰਦਰਜੀਤ ਕੰਗ) – ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ 1 ਜੁਲਾਈ 2018 ਤੋਂ ਦੇਣੀ ਬਣਦੀ ਮਹਿੰਗਾਈ ਭੱਤੇ ਦੀ ਆਖਰੀ ਕਿਸ਼ਤ 1 ਫਰਵਰੀ 2019 ਤੋਂ 6 ਫੀਸਦ ਦੇ ਕੇ ਕੇਂਦਰ ਨਾਲੋਂ ਡੀ-ਲਿੰਕ ਕਰਕੇ ਪਿਛਲੀਆਂ ਤਿੰਨ ਕਿਸ਼ਤਾਂ ਅਤੇ ਉਨ੍ਹਾਂ ਦੇ ਅਦਾਇਗੀਯੋਗ ਬਣਦੇ ਬਕਾਏ ਦੱਬਣ ਦੀ ਭੱਦੀ, …
Read More »ਵੈਲੇਨਟਾਈਨ ਡੇਅ `ਤੇ ਰਲੀਜ਼ ਹੋਵੇਗੀ ਕਾਮੇਡੀ ਫਿਲਮ `ਕਾਲਾ ਸ਼ਾਹ ਕਾਲਾ`
ਫਿਲਮ `ਚ ਨਜ਼ਰ ਆਉਣਗੇ ਸਰਗੁਣ ਮਹਿਤਾ, ਬੀਨੂ ਢਿੱਲੋਂ ਤੇ ਜੋਰਡਨ ਸੰਧੂ ਅੰਮ੍ਰਿਤਸਰ, 10 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮ੍ਰਿਤਸਰ ਪੁੱਜੀ `ਕਾਲਾ ਸ਼ਾਹ ਕਾਲਾ` ਦੀ ਫਿਲਮ ਦੀ ਸਫਲਤਾ ਲਈ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ।ਅਮਰਜੀਤ ਸਿੰਘ ਦੀ ਲਿਖੀ ਅਤੇ ਨਿਰਦੇਸ਼ਿਤ ਇਸ ਫਿਲਮ ਵਿੱਚ ਸਰਗੁਣ ਮੇਹਤਾ, ਬੀਨੂ ਢਿੱਲੋਂ ਅਤੇ ਜੋਰਡਨ ਸੰਧੂ ਦੇ ਮੁੱਖ ਕਿਰਦਾਰ ਹਨ।ਇਹ ਫਿਲਮ ਪਹਿਲੀ ਵਾਰ ਸਰਗੁਣ ਮਹਿਤਾ ਤੇ …
Read More »ਫਰਜ਼ੀ ਪਾਠ ਪੁਸਤਕਾਂ ਦੀ ਵਿਕਰੀ ਰੋਕਣ ਲਈ ਵਰਤਿਆ ਵਾਟਰ ਮਾਰਕ ਤੇ ਸੁਰੱਖਿਅਤ ਨੁਕਤਿਆਂ ਵਾਲਾ ਕਾਗਜ਼ – ਚੇਅਰਮੈਨ
ਸਿੱਖਿਆ ਬੋਰਡ ਚੇਅਰਮੈਨ ਵਲੋਂ ਅੰਮ੍ਰਿਤਸਰ ਖੇਤਰੀ ਦਫ਼ਤਰ ਦਾ ਅਚਨਚੇਤੀ ਦੌਰਾ ਅੰਮ੍ਰਿਤਸਰ, 10 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਆਈ.ਏ.ਐਸ (ਰਿਟਾ.) ਨੇ ਅੰਮਿ੍ਰਤਸਰ ਸਥਿਤ ਸਿਖਿਆ ਬੋਰਡ ਦੇ ਖੇਤਰੀ ਦਫ਼ਤਰ ਦਾ ਅਚਨਚੇਤੀ ਦੌਰਾ ਕੀਤਾ।ਉਨ੍ਹਾਂ ਨੇ ਆਗਾਮੀ ਅਕਾਦਮਿਕ ਸਾਲ ਲਈ ਪਾਠ ਪੁਸਤਕਾਂ ਦੀ ਸਥਿਤੀ ਸਬੰਧੀ ਲੋੜੀਂਦੇ ਆਦੇਸ਼ ਦਿੱਤੇ। ਦਫ਼ਤਰ ਦੀ ਫੇਰੀ ਮਗਰੋਂ ਮੀਡੀਆ …
Read More »ਸਰਵਹਿੱਤਕਾਰੀ ਸਕੂਲ ਵਿਖੇ ਬਸੰਤ ਮੇਲਾ ਆਯੋਜਿਤ
ਧੂਰੀ, 10 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਰਵਹਿੱਤਕਾਰੀ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਧੂਰਾ-ਧੂਰੀ ਵੱਲੋਂ ਪ੍ਰਿੰਸੀਪਲ ਅਜੈ ਸ਼ਰਮਾ ਦੀ ਅਗੁਵਾਈ ਵਿੱਚ ਬਸੰਤ ਮੇਲਾ ਬੜੇ ਉਤਸ਼ਾਹ ਨਾਲ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਕਮੇਟੀ ਦੇ ਪ੍ਰਧਾਨ ਤਰਸੇਮ ਲਾਲ ਅਤੇ ਵਿਨੋਦ ਕੁਮਾਰ ਨੇ ਜਯੋਤੀ ਜਗਾ ਕੇ ਮਾਂ ਸਰਸਵਤੀ ਦਾ ਪੂਜਨ ਕਰਨ ਉਪਰੰਤ ਕੀਤੀ।ਬੱਚਿਆਂ ਦੇ ਬੇਬੀ ਸ਼ੋਅ ਮੁਕਾਬਲਿਆਂ ਵਿੱਚ ਲਕਸ਼ੈ, …
Read More »ਮਾਤਾ ਸ਼੍ਰੀਮਤੀ ਸੋਮਾ ਦੇਵੀ ਨਮਿਤ ਸ਼੍ਰੀ ਗਰੁੜ ਪੁਰਾਣ ਪਾਠ ਦਾ ਭੋਗ 12 ਫਰਵਰੀ ਨੂੰ
ਧੂਰੀ, 10 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਰੁਲਦੂ ਰਾਮ ਪੂਰੀਆਂ ਵਾਲੇ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ ਜਦੋਂ ਉਹਨਾਂ ਦੇ ਮਾਤਾ ਸ਼੍ਰੀਮਤੀ ਸੋਮਾ ਦੇਵੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਵਰਗ ਸਿਧਾਰ ਗਏ।ਉਹਨਾਂ ਨਮਿਤ ਰੱਖੇ ਗਏ ਸ਼੍ਰੀ ਗਰੁੜ ਪੁਰਾਣ ਪਾਠ ਦਾ ਭੋਗ 12 ਫਰਵਰੀ ਦਿਨ ਮੰਗਲਵਾਰ ਨੂੰ ਮੰਗਲਾ ਆਸ਼ਰਮ (ਗਊਸ਼ਾਲਾ) ਧੂਰੀ ਵਿਖੇ ਦੁਪਹਿਰ 1.00 ਤੋਂ 2.00 ਵਜੇ ਤੱਕ ਪਾਇਆ ਜਾਵੇਗਾ।
Read More »ਡੀ.ਏ.ਵੀ ਪਬਲਿਕ ਸਕੂਲ ਨੇ ਉਤਸ਼ਾਹ ਨਾਲ ਮਨਾਇਆ ਬਸੰਤ ਪੰਚਮੀ ਦਾ ਤਿਉਹਾਰ
ਅੰਮ੍ਰਿਤਸਰ, 10 ਫਰਵਰੀ (ਪੰਜਾਬ ਪਸੋਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਨੇ ਬਸੰਤ ਪੰਚਮੀ ਧੂਮ-ਧਾਮ ਤੇ ਉਤਸ਼ਾਹ ਨਾਲ ਮਨਾਇਆ।ਬਸੰਤ ਦਾ ਤਿਉਹਾਰ ਅਧਿਆਤਮਿਕ ਤੌਰ `ਤੇ ਇਹ ਦੱਸਦਾ ਹੈ ਕਿ ਅਗਿਆਨਤਾ ਤੇ ਉਦਾਸੀ ਦੇ ਦਿਨ ਖ਼ਤਮ ਹੋ ਗਏ ਹਨ ਤੇ ਹੁਣ ਅਧਿਆਤਮਿਕ ਖੁਸ਼ੀ ਤੇ ਜਾਗ੍ਰਤੀ ਦੇ ਦਿਨ ਸ਼਼ੁਰੂ ਹੋ ਗਏ ਹਨ। ਇਹ ਤਿਉਹਾਰ ਸਾਰੀਆਂ ਰੁੱਤਾਂ ਦੀ ਰਾਣੀ ਅਖਵਾਉਂਦਾ …
Read More »ਭਾਜਪਾ ਕੌਮੀ ਸਕੱਤਰ ਤਰੁਣ ਚੁਗ ਨੇ ਕੇਜ਼ਰੀਵਾਲ `ਤੇ ਲਾਏ ਨਿਸ਼ਾਨੇ
ਅੰਮ੍ਰਿਤਸਰ, 10 ਫਰਵਰੀ (ਪੰਜਾਬ ਪੋਸਟ ਬਿਊਰੋ) – ਭਾਰਤੀ ਜਨਤਾ ਪਾਰਟੀ ਦੇ ਕੌਮੀ ਸਕੱਤਰ ਤਰੁਣ ਚੁਗ ਨੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਦਿੱਲੀ ਦੀ ਪਟਿਆਲਾ ਹਾਉਸ ਕੋਰਟ ਵਲੋਂ ਆਮ ਆਦਮੀ ਪਾਰਟੀ ਦੇ ਸੰਯੋਜਕ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜੇ.ਐਨ.ਯੂ ਵਿੱਚ ਟੁਕੜੇ ਟੁਕੜੇ ਗੈਂਗ ਵਲੋਂ ਦੇਸ਼ ਵਿਰੋਧੀ ਨਾਅਰੇ ਲਗਾਉਣ ਵਾਲੇ 10 ਦੋਸ਼ੀਆਂ ਜਿੰਨਾਂ ਵਿੱਚ ਕੱਨਹੀਆ ਕੁਮਾਰ ਵੀ ਸ਼ਾਮਿਲ …
Read More »
Punjab Post Daily Online Newspaper & Print Media