ਪਠਾਨਕੋਟ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਜਿਲ੍ਹਾ ਪਠਾਨਕੋਟ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ।ਉਹ ਸਾਰੇ ਪੂਰੇ ਕੀਤੇ ਜਾ ਰਹੇ ਹਨ ਅਤੇ ਕੈਪਟਨ ਸਰਕਾਰ ਦੇ ਕਾਰਜਕਾਲ ਦੋਰਾਨ ਉਨ੍ਹਾਂ ਸਮੱਸਿਆਵਾਂ ਦਾ ਵੀ ਹੱਲ ਕੀਤਾ ਜਾ ਰਿਹਾ ਹੈ, ਜੋ ਲੰਮੇ ਸਮੇਂ ਤੋਂ ਲੋਕਾਂ ਲਈ ਪਰੇਸਾਨੀ ਬਣੀਆਂ ਹੋਈਆਂ ਸਨ।ਇਸ ਅਧੀਨ ਅੱਜ ਵਿਧਾਨ ਸਭਾ ਹਲਕਾ ਭੋਆ ਦੇ ਘਰੋਟਾ ਬਲਾਕ ਦੇ …
Read More »ਪੰਜਾਬੀ
ਜਲਦੀ ਮਿਲੇਗਾ ਧਾਰ ਖੇਤਰ ਦੇ ਲੋਕਾਂ ਨੂੰ ਜਲਦ ਮਿਲੇਗਾ ਆਈ.ਟੀ.ਆਈ ਦਾ ਤੋਹਫਾ – ਸੁਨੀਲ ਜਾਖੜ
ਪਠਾਨਕੋਟ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਦੇ ਧਾਰ ਖੇਤਰ ਦੇ ਲੋਕਾਂ ਨੂੰ ਜਲਦੀ ਹੀ ਨਿਆੜੀ ਵਿਖੇ ਬਣਾਈ ਜਾਣ ਵਾਲੀ ਤਕਨੀਕੀ ਸਿੱਖਿਆ ਸੰਸਥਾ ਦਾ ਤੋਹਫਾ ਦਿੱਤਾ ਜਾਵੇਗਾ, ਇਸ ਆਈ.ਟੀ.ਆਈ ਦੇ ਬਣਨ ਨਾਲ ਧਾਰ ਖੇਤਰ ਦੇ ਲੋਕਾਂ ਨੂੰ ਤਕਨੀਕੀ ਸਿੱਖਿਆ ਆਪਣੇ ਖੇਤਰ ਅੰਦਰ ਰਿਹ ਕੇ ਹੀ ਪ੍ਰਾਪਤ ਹੋ ਸਕੇਗੀ।ਇਹ ਪ੍ਰਗਟਾਵਾ ਸੁਨੀਲ ਜਾਖੜ ਸੰਸਦ ਮੈਂਬਰ ਜਿਲ੍ਹਾ ਪਠਾਨਕੋਟ/ਗੁਰਦਾਸਪੁਰ ਨੇ ਕੀਤਾ। …
Read More »ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਿੰਡ ਦੁੱਖਨਿਆਲੀ ਵਿਖੇ ਲੀਗਲ ਲਿਟਰੇਸੀ ਸੈਮੀਨਾਰ
ਪਠਾਨਕੋਟ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਪਿੰਡ ਦੁਖਨਿਆਲੀ ਵਿਖੇ ਲੀਗਲ ਲਿਟਰੇਸੀ ਸੈਮੀਨਾਰ ਦਾ ਆਯੋਜਨ ਕਰਵਾਇਆ ਗਿਆ।ਸ਼੍ਰੀਮਤੀ ਅਮਨਦੀਪ ਕੌਰ ਚਾਹਲ ਵਲੋਂ ਮੌਜੂਦ ਲੋਕਾਂ ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪ੍ਰਦਾਨ ਕੀਤੀ ਜਾਣ ਵਾਲੀ ਮੁਫਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਜਾਗਰੂਕ ਕੀਤਾ ਅਤੇ ਨਾਲ ਹੀ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ …
Read More »ਮੁੱਖ ਮੰਤਰੀ ਨੇ ਪਬੰਧਕ ਤੇ ਓਵਰਆਲ ਪਰਫਾਰਮੈਂਸ ਲਈ ਡੀ.ਸੀ ਪਠਾਨਕੋਟ ਨੂੰ ਭੇਟ ਕੀਤਾ ਪਹਿਲਾ ਪੁਰਸਕਾਰ
ਪਠਾਨਕੋਟ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਨੂੰ ਪ੍ਰਬੰਧਕ ਅਤੇ ਓਵਰਆਲ ਪਰਫਾਰਮੈਂਸ ਦੇ ਲਈ ਪਹਿਲਾ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਗਿਆ ਹੈ।ਚੰਡੀਗੜ੍ਹ ਵਿਖੇ ਇੱਕ ਸਮਾਗਮ ਆਯੋਜਿਤ ਕੀਤਾ ਗਿਆ ਸੀ। ਜਿਸ ਵਿੱਚ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਸਾਮਿਲ ਹੋਏ।ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਪਹਿਲਾ ਪੁਰਸਕਾਰ ਡਿਪਟੀ ਕਮਿਸ਼ਨਰ ਰਾਮਵੀਰ ਨੂੰ ਦੇ ਕੇ ਸਨਮਾਨਿਆ ਗਿਆ। ਜਿਲ੍ਹਾ ਪਠਾਨਕੋਟ ਨੂੰ ਉਪਰੋਕਤ ਪੁਰਸਕਾਰ …
Read More »ਘੱਟਗਿਣਤੀ ਵਰਗ ਦੀਆਂ ਸਮੱਸਿਆਵਾਂ `ਤੇ ਕੀਤਾ ਵਿਚਾਰ ਵਟਾਂਦਰਾ
ਪਠਾਨਕੋਟ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਭਲਾਈ ਦਫਤਰ ਪਠਾਨਕੋਟ ਵੱਲੋਂ ਐਵਲੋਨ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿਖੇ ਘੱਟ ਗਿਣਤੀ ਵਰਗ ਦੀਆਂ ਸਮੱਸਿਆਵਾਂ `ਤੇ ਵਿਚਾਰ ਵਟਾਂਦਰਾ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਸੁਖਵਿੰਦਰ ਸਿੰਘ ਜਿਲ੍ਹਾ ਭਲਾਈ ਅਫਸ਼ਰ ਦੀ ਪ੍ਰਧਾਨਗੀ `ਚ ਇੱਕ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ।ਜਿਸ ਵਿੱਚ ਮੁਨੱਵਰ ਮਸੀਹ ਚੈਅਰਮੈਨ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਮੁੱਖ ਮਹਿਮਾਨ ਵਜੋਂ …
Read More »ਤੰਦਰੁਸਤ ਪੰਜਾਬ ਸਿਹਤ ਮੁਹਿੰਮ ਅਧੀਨ ਵੱਖ-ਵੱਖ ਪਿੰਡਾਂ `ਚ ਲਗਾਏ ਮੈਡੀਕਲ ਕੈਂਪ
ਪਠਾਨਕੋਟ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਪਠਾਨਕੋਟ ਡਾ. ਨੈਨਾ ਸਲਾਥੀਆ ਦੇ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਪਠਾਨਕੋਟ ਵਲੋਂ ਜਿਲੇ੍ਹ ਅੰਦਰ ਚਲਾਈ ਜਾ ਰਹੀ ਤੰਦਰੁਸਤ ਪੰਜਾਬ ਸਿਹਤ ਮੁਹਿੰਮ ਅੱਜ ਬਲਾਕ ਘਰੋਟਾ ਦੇ ਪਿੰਡਾਂ ਮਾਮੂਨ, ਸੀਉਂਟੀ ਕੁਠੇੜ, ਮਨਵਾਲ ਅਤੇ ਬਾਲਕ ਨਰੋਟ ਜੈਮਲ ਸਿੰਘ ਦੇ ਪਿੰਡਾਂ ਨਰੋਲੀ, ਐਮਾ ਸਾਇਦਾ, ਮਸਤਪੁਰ, ਵੱਡਾ ਤਲੂਰ, ਛੋਟਾ ਤਲੂਰ ਦਾ ਦੌਰਾ ਕੀਤਾ ਜਿਥੇ ਵਿਸ਼ੇਸ਼ ਮੈਡੀਕਲ ਕੈਂਪ …
Read More »ਡਿਸਟ੍ਰਿਕ ਮਾਸਟਰ ਤੇ ਅਸੈਂਬਲੀ ਮਾਸਟਰ ਟ੍ਰੇਨਰਾਂ ਨੂੰ ਈ.ਵੀ.ਐਮ ਦੀ ਦਿੱਤੀ ਸਿਖਲਾਈ
ਪਠਾਨਕੋਟ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ (ਜ)-ਕਮ- ਸਟੇਟ ਲੈਵਲ ਮਾਸਟਰ ਟ੍ਰੇਨਰ ਦੀ ਕੁਲਵੰਤ ਸਿੰਘ ਆਈ.ਏ.ਐਸ ਦੀ ਪ੍ਰਧਾਨਗੀ ਹੇਠ ਅਗਾਮੀ ਲੋਕ ਸਭਾ ਦੀਆਂ ਆਮ ਚੋਣਾਂ-2019 ਸਬੰਧੀ ਡਿਸਟ੍ਰਿਕ ਮਾਸਟਰ ਟ੍ਰੇਨਰਾਂ ਅਤੇ ਅਸੈਂਬਲੀ ਮਾਸਟਰ ਟ੍ਰੇਨਰਾਂ ਨੂੰ ਇਲੈਕਟ੍ਰੋਨਿਕ ਵੋਟਿੰਗ ਮਸ਼ੀਨ (ਈ.ਵੀ.ਐਮ) ਦੀ ਸਿਖਲਾਈ ਦਿੱਤੀ ਗਈ।ਵਧੀਕ ਡਿਪਟੀ ਕਮਿਸ਼ਨਰ (ਜ) ਨੇ ਦੱਸਿਆ ਕਿ ਜ਼ਿਲ੍ਹਾ ਚੋਣ ਦਫ਼ਤਰ ਵਲੋਂ ਲਗਾਈ ਗਈ ਦੋ ਰੋਜ਼ਾ ਟ੍ਰੇਨਿੰਗ …
Read More »1 ਤੋ 19 ਸਾਲ ਤੱਕ ਦੇ ਬੱਚਿਆਂ ਨੂੰ ਐਲਬੈਂਡਾਜੋਲ ਦੀਆਂ ਗੋਲੀਆ ਖਵਾਈਆਂ
ਪਠਾਨਕੋਟ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਵਲ ਸਰਜਨ ਪਠਾਨਕੋਟ ਡਾ. ਨੈਨਾ ਸਲਾਥੀਆ ਦੀ ਦਿਸ਼ਾ ਨਿਰਦੇਸ਼ਾ ਹੇਠ ਬਲਾਕ ਬੁੰਗਲ ਬਧਾਣੀ ਵਿਖੇ ਪੇਟ ਦੇ ਕੀੜਿਆ ਤੋਂ ਬਚਾਉਣ ਲਈ ਰਾਸ਼ਟਰੀ ਮੁਕਤੀ ਦਿਵਸ ਅਧੀਨ 1 ਤੋ 19 ਸਾਲ ਤੱਕ ਦੇ ਸਾਰੇ ਹੀ ਬੱਚਿਆ ਨੂੰ ਐਂਲਵੈਂਡਾਜੋਲ ਦੀਆਂ ਗੋਲੀਆਂ ਖਵਾਈਆਂ ਗਈਆਂ।ਇਸ ਦੀ ਸ਼ੁਰੂਆਤ ਐਸ.ਐਮ.ਓ ਬਧਾਣੀ ਡਾ. ਸੰਤੋਸ਼ ਕੁਮਾਰੀ ਦੀ ਅਗਵਾਈ ਹੇਠ …
Read More »ਭਲਾਈ ਕੇਂਦਰ ਵਿਖੇ ਫ੍ਰੀ ਕੰਪਿਊਟਰ ਤੇ ਸਿਲਾਈ ਕਢਾਈ ਸੈਂਟਰਾਂ ਦੇ ਨਵੇਂ ਕਮਰਿਆਂ ਦਾ ਉਦਘਾਟਨ
ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁੱਖੀ ਭਾਈ ਗੁਰਇਕਬਾਲ ਸਿੰਘ ਜੀ ਦੀ ਸਰਪ੍ਰਸਤੀ ਹੇਠ ਬੀਬੀ ਕੌਲਾਂ ਜੀ ਐਜੂਕੇਸ਼ਨਲ ਵਿੰਗ ਵਲੋਂ 14 ਸਾਲਾਂ ਤੋਂ ਲੜਕੀਆਂ ਨੂੰ ਫ੍ਰੀ ਸਿਲਾਈ-ਕਢਾਈ ਤੇ ਕੰਪਿਊਟਰ ਦੇ ਕੌਰਸ ਕਰਵਾਏ ਜਾ ਰਹੇ ਹਨ। ਹੁਣ ਅਧੁਨਿਕ ਸਹੂਲਤਾਂ ਨਾਲ ਲੈਸ ਸਿਲਾਈ ਕਢਾਈ ਅਤੇ ਕੰਪਿਉਟਰ ਸੈਂਟਰ ਦੇ ਨਵੈਂ ਕਮਰਿਆਂ ਦਾ ਉਦਘਾਟਨ …
Read More »ਨਵੇਂ ਚੁਣੇ ਪੰਚਾਂ-ਸਰਪੰਚਾਂ ਨੂੰ ਦੋ ਦਿਨਾਂ ਸਿਖਲਾਈ ਪ੍ਰੋਗਰਾਮ 11 ਫ਼ਰਵਰੀ ਤੋਂ
ਬਠਿੰਡਾ, 9 ਫਰਵਰੀ (ਪੰਜਾਬ ਪੋਸਟ -ਅਵਤਾਰ ਸਿੰਘ ਕੈਂਥ) – ਪੰਚਾਇਤਾਂ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਨਵੇਂ ਚੁਣੇ ਗਏ ਪੰਚਾਂ-ਸਰਪੰਚਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਸਬੰਧੀ ਜਾਣਕਾਰੀ ਦਿੰਦਿਆਂ ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਇਹ ਪ੍ਰੋਗਰਾਮ ਇਸ ਢੰਗ ਨਾਲ ਬਣਾਇਆ ਗਿਆ ਹੈ ਕਿ ਪੰਚਾਂ-ਸਰਪੰਚਾਂ …
Read More »
Punjab Post Daily Online Newspaper & Print Media