ਧੂਰੀ, 8 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਥਾਣਾ ਸਿਟੀ ਧੂਰੀ ਦੇ ਐਸ.ਐਚ.ਓ ਮੇਜਰ ਸਿੰਘ ਨੇ ਬਸੰਤ ਦੇ ਤਿਉਹਾਰ ਨੂੰ ਮੱਦੇਨਜ਼ਰ ਰੱਖਦੇ ਹੋਏ ਚਾਈਨਾ ਡੋਰ ਵੇਚਣ ਵਾਲੇ ਦੁਕਾਨਦਾਰਾਂ ਨੂੰ ਸਖਤ ਤਾੜਨਾ ਕੀਤੀ ਹੈ।ਉਨਾਂ ਕਿਹਾ ਕਿ ਮਾਨਯੋਗ ਹਾਈਕੋਰਟ ਦੇ ਹੁਕਮਾਂ `ਤੇ ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਵੀ ਚਾਈਨਾ ਡੋਰ ਵੇਚਣ `ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹੋਏ ਹਨ।ਪਾਬੰਦੀਸ਼ੁਦਾ ਚਾਈਨਾ ਡੋਰ ਨੂੰ …
Read More »ਪੰਜਾਬੀ
ਐਸ.ਡੀ.ਐਮ ਧੂਰੀ ਵੱਲੋਂ ਰੋਡ ਸੇਫਟੀ ਸਬੰਧੀ ਮੀਟਿੰਗ
ਧੂਰੀ, 8 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਐਸ.ਡੀ.ਐਮ ਧੂਰੀ ਦੀਪਕ ਰੁਹੇਲਾ ਵੱਲੋਂ ਧੂਰੀ ਸਬ ਡਵੀਜ਼ਨ ਵਿੱਚ ਵੱਧ ਰਹੀ ਟਰੈਫਿਕ ਸਮੱਸਿਆ ਅਤੇ ਰੋਡ ਸੇਫਟੀ ਨਿਯਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਵਾਉਣ ਸਬੰਧੀ ਨਗਰ ਕੌਂਸਲ ਅਤੇ ਪੁਲਿਸ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ ਗਈ।ਜਿਸ ਵਿੱਚ ਨਾਇਬ ਤਹਿਸੀਲਦਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਵੀ ਸ਼ਾਮਲ ਹੋਏ।ਐਸ.ਡੀ.ਐਮ ਦੀਪਕ ਰੁਹੇਲਾ ਨੇ ਟਰੈਫਿਕ ਸੱਮਸਿਆ …
Read More »30ਵੇਂ ਕੋਮੀ ਸੜਕ ਸੁਰੱਖਿਆ ਹਫਤੇ ਦਾ ਮਨਾਇਆ ਅੱਜ ਪੰਜਵਾਂ ਦਿਨ
ਅੰਮ੍ਰਿਤਸਰ, 8 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) -ਕਮਿਸ਼ਨਰ ਪੁਲਿਸ ਅੰਮਿ੍ਰਤਸਰ ਐਸ.ਐਸ ਸ੍ਰੀਵਾਸਤਵ ਆਈ.ਪੀ.ਐਸ ਦੇ ਨਿਰਦੇਸ਼ਾ ਅਤੇ ਦਿਲਬਾਗ ਸਿੰਘ ਏ.ਡੀ.ਸੀ.ਪੀ ਟ੍ਰੈਫਿਕ ਅੰਮਿ੍ਰਤਸਰ, ਪ੍ਰਭਜੋਤ ਸਿੰਘ ਵਿਰਕ ਏ.ਸੀ.ਪੀ ਟ੍ਰੈਫਿਕ ਦੀ ਯੋਗ ਅਗਵਾਈ ਹੇਠ 4 ਤੋ 10 ਫਰਵਰੀ 2019 ਤੱਕ ਟ੍ਰੈਫਿਕ ਪੁਲਿਸ ਵਲੋਂ ਕੋਮੀ ਸੜਕ ਸੁਰੱਖਿਆ ਹਫਤੇ ਦੇ ਪੰਜਵੇਂ ਦਿਨ ਟ੍ਰੈਫਿਕ ਐਜੂਕੇਸ਼ਨ ਸੈਲ ਵਲੋਂ ਟ੍ਰੈਫਿਕ ਜਾਗਰੂਕਤਾ ਸਬੰਧੀ ਇੱਕ ਪ੍ਰਸ਼ਨ ਮੰਚ ਪ੍ਰਤੀਯੋਗਤਾ ਸਥਾਨਕ …
Read More »ਤੰਦਰੁਸਤ ਪੰਜਾਬ ਸਿਹਤ ਮੁਹਿੰਮ ਜਾਗਰੁਕਤਾ ਵੈਨ ਰਵਾਨਾ
ਅੰਮ੍ਰਿਤਸਰ, 8 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) -ਕੌਂਸਲਰ ਅਨੇਕ ਸਿੰਘ ਨੇ ਅਰਬਨ ਸਿਹਤ ਕੇਂਦਰ ਮੁਸਤਫਾਬਾਦ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਮਨਜੀਤ ਸਿੰਘ ਰਟੋਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਇਹ ਇੱਕ ਵਧੀਆ ਉਪਰਾਲਾ ਕੀਤਾ ਜਾ ਰਿਹਾ ਹੈ।ਜਿਸ ਅਧੀਨ ਜਿਲ੍ਹਾ ਅੰਮ੍ਰਿਤਸਰ …
Read More »ਡੀ ਵਾਰਮਿੰਗ ਮਨਾਇਆ ਗਿਆ
ਅੰਮ੍ਰਿਤਸਰ, 8 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – `ਪੇਟ ਦੇ ਕੀੜਿਆਂ ਤੋਂ ਮੁਕਤੀ-ਨਰੋਆ ਭਵਿੱਖ ਸਾਡਾ` ਇਸ ਥੀਮ ਤਹਿਤ ਪੰਜਾਬ ਸਰਕਾਰ ਵਲੋ ਚਲਾਏ ਗਏ ਡੀ ਵਾਰਮਿੰਗ ਪ੍ਰੋਗਰਾਮ ਤਹਿਤ ਸਥਾਨਕ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਕੋਟ ਬਾਬਾ ਦੀਪ ਸਿੰਘ ਵਿਖੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਸ਼ਮਸ਼ੇਰ ਸਿੰਘ ਨੇ ਇਕ ਛੋਟੀ ਬੱਚੀ ਨੂੰ ਐਲਬੈਡਾਜੋਲ ਦੀ ਗੋਲੀ ਖੁਆ ਕੇ ਵਿਸ਼ੇਸ਼ ਪ੍ਰੋਗਰਾਮ ਦਾ …
Read More »ਫੌਜ ਵਿੱਚ ਭਰਤੀ ਲਈ ਪ੍ਰੀ ਰਿਕਰੂਟਮੈਂਟ ਕੋਰਸ ਸ਼ੁਰੂ
ਅੰਮ੍ਰਿਤਸਰ, 8 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਲੈਫ. ਕਰਨਲ ਗੁਰਿੰਦਰਜੀਤ ਸਿੰਘ ਗਿੱਲ (ਰਿਟਾ), ਜ਼ਿਲਾ੍ਹ ਰੱਖਿਆ ਸੇਵਾਵਾਂ ਭਲਾਈ ਅਫਸਰ ਅੰਮ੍ਰਿਤਸਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਸੈਂਟਰ ਵਿਖੇ ਫੌਜ `ਚ ਭਰਤੀ ਹੋਣ ਲਈੇ ਸਰੀਰਕ ਅਤੇ ਲਿਖਤੀ ਟੈਸਟ ਦੀ ਤਿਆਰੀ ਕਰਵਾਈ ਜਾਂਦੀ ਹੈ।ਫੌਜ ਵਿੱਚ ਭਰਤੀ ਹੋਣ ਸਬੰਧੀ ਪ੍ਰੀ ਰਿਕਰੂਟਮੈਂਟ ਕੋਰਸ ਸਾਰੇ ਵਰਗ ਦੇ ਬੱਚਿਆਂ ਲਈ ਲਾਗੂ ਹੈ, ਜਿਸ ਲਈ ਦਾਖਲਾ …
Read More »ਖਾਲਸਾ ਕਾਲਜ ਦੇ 3 ਵਿਦਿਆਰਥੀਆਂ ਦੀ ਮਲਟੀਨੈਸ਼ਨਲ ਕੰਪਨੀ ‘ਵਿਪਰੋ’ ਵਲੋਂ ਨੌਕਰੀ ਲਈ ਚੋਣ
ਅੰਮ੍ਰਿਤਸਰ, 8 ਫ਼ਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ਼ ਦੇ 3 ਵਿਦਿਆਰਥੀਆਂ ਨੂੰ ਮਲਟੀਨੈਸ਼ਨਲ ਕੰਪਨੀ ਵਿਪਰੋ ’ਚ ਨੌਕਰੀ ਲਈ ਚੁਣਿਆ ਗਿਆ।ਕੰਪਨੀ ਵੱਲੋਂ ੳਨ੍ਹਾਂ ਨੰ 2.7 ਲੱਖ ਦਾ ਸੈਲਰੀ ਪੈਕੇਜ਼ ਦਿੱਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਵਿਪਰੋ ਵਰਗੀ ਨਾਮੀ ਕੰਪਨੀ ’ਚ ਚੁਣੇ ਜਾਣਾ ਬੜੇ ਮਾਨ ਵਾਲੀ ਗੱਲ ਹੈ। ਉਨ੍ਹਾਂ …
Read More »ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ‘ਅਧਿਆਪਕ ਸਿੱਖਿਆ ਦੇ ਵੱਖ-ਵੱਖ ਪਹਿਲੂਆਂ ’ਤੇ ਵਿਸ਼ੇਸ਼ ਭਾਸ਼ਣ ਆਯੋਜਿਤ
ਅੰਮ੍ਰਿਤਸਰ, 8 ਫ਼ਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਵਿਖੇ ‘ਅਧਿਆਪਕ ਸਿੱਖਿਆ ਦੇ ਵੱਖ-ਵੱਖ ਪਹਿਲੂਆਂ ਅਤੇ ਰਿਸਰਚ’ ਵਿਸ਼ੇ ’ਤੇ 2 ਵਿਸ਼ੇਸ਼ ਭਾਸ਼ਣ ਆਯੋਜਿਤ ਕੀਤੇ ਗਏ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ ਦੀ ਦੇਖ-ਰੇਖ ਹੇਠ ਆਯੋਜਿਤ ਇਸ ਭਾਸ਼ਣ ’ਚ ਗੈਸਟ ਸਪੀਕਰ ਇਲਾਹਾਬਾਦ ਯੂਨੀਵਰਸਿਟੀ ਡਾ. ਪੀ.ਕੇ ਸਾਹੂ, ਡਿਪਾਰਟਮੈਂਟ ਆਫ਼ ਐਜੂਕੇਸ਼ਨ ਨੇ ਦੇਸ਼ ’ਚ ਅਧਿਆਪਕਾਂ ਦੀ ਸਿੱਖਿਆ ਦੇ …
Read More »ਸਮਰਾਲਾ ਇਲਾਕੇ ’ਚ ਮੀਂਹ ਨੇ ਮਚਾਈ ਤਬਾਹੀ- ਪੀੜਤ ਕਿਸਾਨਾਂ ਨੇ ਮੰਗਿਆ ਮੁਆਵਜ਼ਾ
ਖੇਤਾਂ ’ਚ ਆਲੂ, ਸਰੋਂ, ਮੱਕੀ ਅਤੇ ਹਰੇ ਚਾਰੇ ਦੀ ਫਸਲ ਹੋਈ ਤਬਾਹ ਸਮਰਾਲਾ, 8 ਫਰਵਰੀ (ਪੰਜਾਬ ਪੋਸਟ -ਇੰਦਰਜੀਤ ਕੰਗ) – ਬੀਤੇ ਦਿਨੀਂ ਰਾਤ ਅਤੇ ਪੂਰਾ ਦਿਨ ਮੀਂਹ ਅਤੇ ਗੜ੍ਹਿਆਂ ਨੇ ਜਿੱਥੇ ਪੰਜਾਬ ਵਿੱਚ ਕਾਫੀ ਤਬਾਹੀ ਮਚਾਈ ਹੈ, ਉਸ ਤੋਂ ਸਮਰਾਲਾ ਇਲਾਕਾ ਵੀ ਨਹੀਂ ਬਚ ਸਕਿਆ।ਇਸ ਮੀਂਹ ਨੇ ਪਿਛਲੇ 50 ਸਾਲਾਂ ਦੇ ਰਿਕਾਰਡ ਤੋੜ ਦਿੱਤੇ, ਜਿੱਥੇ ਇਸ ਮੀਂਹ ਨੇ ਕਣਕ ਦੀ …
Read More »ਸ਼ਬਦ ਗੁਰੂ ਯਾਤਰਾ ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ
ਅੰਮ੍ਰਿਤਸਰ, 8 ਫਰਵਰੀ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਥੇਹੜੀ ਸਾਹਿਬ ਸ੍ਰੀ ਮੁਕਤਸਰ ਸਾਹਿਬ ਲਈ ਰਵਾਨਾ ਹੋਈ। ਇਸ ਮੌਕੇ ਸ੍ਰੀ ਮੁਕਤਸਰ …
Read More »
Punjab Post Daily Online Newspaper & Print Media