ਸੰਗਰੂਰ, 13 ਅਪ੍ਰੈਲ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਸੰਸਥਾ ਐਮ.ਐਲ.ਜੀ ਕਾਨਵੈਂਟ ਸਕੂਲ (ਸੀ.ਬੀ.ਐਸ.ਈ) ਦੇ ਕੈਂਪਸ ‘ਚ ਵਿਸਾਖੀ ਦਾ ਤਿਉਹਾਰ ਬੜੇ ਧੂਮਧਾਮ ਨਾਲ ਮਨਾਇਆ ਗਿਆ।ਬੱਚਿਆਂ ਨੇ ਵਿਸਾਖੀ ਦਾ ਮਹੱਤਵ ਦੱਸਿਆ ਅਤੇ ਸ਼ਬਦ ਗਾਇਣ ਕੀਤਾ।ਵਿਦਿਆਰਥੀਆਂ ਨੇ ਢੋਲ ਦੀ ਤਾਲ ‘ਤੇ ਰੰਗ-ਬਿਰੰਗੇ ਪੰਜਾਬੀ ਪਹਿਰਾਵੇ ‘ਚ ਸੱਜੇ ਬੱਚਿਆਂ ਨੇ ਪੰਜਾਬੀ ਲੋਕ ਨਾਚ ਭੰਗੜਾ ਅਤੇ ਗਿੱਧਾ ਪੇਸ਼ ਕਰ ਕੇ ਸਭ ਦਾ ਮਨ ਮੋਹ ਲਿਆ।ਪੰਜਾਬੀ …
Read More »ਪੰਜਾਬੀ ਖ਼ਬਰਾਂ
ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਵਿਖੇ ਵਿਸ਼ਵ ਦਸਤਾਰ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਦਸਤਾਰ ਦਾ ਸੱਭਿਅਕ ਸਮਾਜ, ਧਾਰਮਿਕ ਜਗਤ, ਰਾਜਨੀਤਿਕ ਤੇ ਸਾਹਿਤਕ ਖੇਤਰ ’ਚ ਵਿਸ਼ੇਸ਼ ਸਥਾਨ ਹੈ।ਕਿਸੇ ਸਮੇਂ ਰਾਜ ਗੱਦੀ ’ਤੇ ਬਹਿਣ ਵਾਲੇ ਨੂੰ ਹੀ ਦਸਤਾਰ ਸਜਾਉਣ ਦਾ ਅਧਿਕਾਰ ਸੀ।ਸਿੱਖ ਗੁਰੂ ਸਾਹਿਬਾਨ ਨੇ ਇਹ ਦਸਤਾਰ ਸਜਾਉਣ ਦਾ ਅਧਿਕਾਰ ਬਖ਼ਸ਼ਿਆ ਹੈ ਅਤੇ ਵਿਸ਼ਵ ਪੱਧਰ ’ਤੇ ਸਿੱਖ ਦੀ ਦਸਤਾਰ ਉਸ ਦੀ ਨਿਆਰੀ ਪਹਿਚਾਣ ਅਤੇ ਸਰਦਾਰੀ ਦਾ ਮਾਣ ਹੈ।ਇਨ੍ਹਾਂ …
Read More »ਖ਼ਾਲਸਾ ਸਾਜਣਾ ਦਿਵਸ ਦਾ ਇਤਿਹਾਸਕ ਮਹੱਤਵ
ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਨ 1699 ਦੀ ਵਿਸਾਖੀ ਦਾ ਦਿਨ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਉਘੜਵੇਂ ਰੂਪ ਵਿਚ ਦਰਜ਼ ਹੈ।ਇਸ ਦਿਨ ਦਸਮੇਸ਼ ਪਿਤਾ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਣਾ ਕਰਕੇ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਇਕ ਕ੍ਰਾਂਤੀਕਾਰੀ ਅਧਿਆਏ ਸਿਰਜਿਆ।ਇਸ ਸਾਲ ਸਿੱਖ ਕੌਮ ਵੱਲੋਂ ਖਾਲਸਾ ਸਾਜਣਾ ਦਾ 325ਵਾਂ ਦਿਹਾੜਾ ਜਾਹੋ-ਜਲਾਲ ਨਾਲ ਮਨਾਇਆ ਜਾ ਰਿਹਾ ਹੈ। ਖ਼ਾਲਸਾ …
Read More »ਡੀ.ਏ.ਵੀ ਇੰਟਰਨੈਸ਼ਨਲ ਨੇ ਧੂਮਧਾਮ ਨਾਲ ਮਨਾਿੲਆ ਵਿਸਾਖੀ ਦਾ ਤਿਓਹਾਰ
ਅੰਮ੍ਰਿਤਸਰ, 12 ਅਪ੍ਰੈਲ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿੱਚ ਵਿਸਾਖੀ ਦਾ ਪ੍ਰੋਗਰਾਮ ਕਰਵਾਇਆ ਗਿਆ।ਪ੍ਰਿ੍ਰੰਸੀਪਲ ਡਾ. ਅੰਜ਼ਨਾ ਗੁਪਤਾ ਦੀ ਪ੍ਰਧਾਨਗੀ ‘ਚ ਆਯੋਜਿਤ ਇਸ ਵਿਸ਼ੇਸ਼ ਪ੍ਰੋਗਰਾਮ ਦਾ ਸ਼ੁਭਆਰੰਭ ਦੀਪ ਜਗਾ ਕੇ ਕੀਤਾ ਗਿਆ।ਪ੍ਰਿ੍ਰੰਸੀਪਲ ਡਾ. ਅੰਜ਼ਨਾ ਗੁਪਤਾ ਨੇ ਸਮੂਹ ਵਿਧਿਆਰਥੀਆਂ ਅਤੇ ਸਟਾਫ ਨੂੰ ਵਿਸਾਖੀ ਵਧਾਈ ਦਿੰਦਿਆਂ ਕਿਹਾ ਕਿ ਵਿਸਾਖੀ ਪੰਜਾਬ ਦਾ ਸਭ ਤੋਂ ਮਹੱਤਵਪੂਰਨ ਇਤਿਹਾਸਕ, ਧਾਰਮਿਕ ਅਤੇ ਸਮਾਜਿਕ ਤਿਓਹਾਰ ਹੈ।ਦੇਸ਼ ਦੇ ਅੰਨਦਾਤਾ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਪਖੰਡ ਖੰਡਿਨੀ, ਪਤਾਕਾ ਦਿਵਸ, ਵਿਸਾਖੀ ਤੇ ਅੰਬੇਦਕਰ ਜਯੰਤੀ ਮਨਾਈ ਗਈ
ਅੰਮ੍ਰਿਤਸਰ, 12 ਅਪ੍ਰੈਲ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਵਿਦਿਆਰਥੀਆਂ ਨੇ ਪਖੰਡ ਖੰਡਿਨੀ ਪਤਾਕਾ ਦਿਵਸ, ਵਿਸਾਖੀ ਅਤੇ ਅੰਬੇਦਕਰ ਜਯੰਤੀ ਦੇ ਸ਼ੁੱਭ ਅਵਸਰ `ਤੇ ਵਿਸ਼ੇਸ਼ ਸਮਾਗਮ ਪੇਸ਼ ਕੀਤਾ।ਸਮਾਰੋਹ ਦੀ ਸ਼ੁਰੂਆਤ ਸਕੂਲ ਦੀਆਂ ਪ੍ਰਾਰਥਨਾਵਾਂ ਦੀ ਰੂਹਾਨੀ ਪੇਸ਼ਕਾਰੀ ਨਾਲ ਹੋਈ।ਵਿਦਿਆਰਥੀਆਂ ਨੇ ਪਖੰਡ ਖੰਡਿਨੀ ਪਤਾਕਾ ਦਿਵਸ ਦੀ ਮਹੱਤਤਾ ਬਾਰੇ ਦੱਸਦੇ ਹੋਏ ਕਿਹਾ ਕਿ ਕਿਵੇਂ ਸਵਾਮੀ ਦਯਾਨੰਦ ਸਰਸਵਤੀ ਜੀ ਨੇ ਸਮਾਜ ਨੂੰ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਬੀ.ਏ/ਬੀ.ਐਸ.ਸੀ ਦੀਆਂ ਪ੍ਰਯੋਗੀ ਪ੍ਰੀਖਿਆਵਾਂ 18 ਅਪ੍ਰੈਲ ਤੋਂ
ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸਬੰਧਤ ਕਲਾਸਾਂ ਬੀ.ਏ/ਬੀ.ਐਸ.ਸੀ ਸਮੈਸਟਰ ਦੂਜਾ, ਚੌਥਾ ਅਤੇ ਛੇਵਾਂ ਦੇ ਸਾਰੇ ਵਿਸ਼ਿਆਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ 18 ਅਪ੍ਰੈਲ 2024 ਤੋਂ ਆਰੰਭ ਹੋ ਰਹੀਆਂ ਹਨ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ) ਪ੍ਰੋ. ਸ਼ਾਲਿਨੀ ਬਹਿਲ ਨੇ ਦੱਸਿਆ ਜਿਨ੍ਹਾਂ ਪ੍ਰਾਈਵੇਟ ਪ੍ਰੀਖਿਆਰਥੀਆਂ ਵੱਲੋਂ ਕਈ ਪ੍ਰਯੋਗੀ ਵਿਸ਼ਾ ਰੱਖਿਆ ਗਿਆ ਹੈ, ਉਨ੍ਹਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 18 …
Read More »ਬੀ.ਬੀ.ਕੇ ਕਾਲਜ ਵੁਮੈਨ ਵਿਖੇ ‘ਨੈਨੋਫਾਈਬਰਜ਼ ਦੇ ਬਾਇਓਮੈਡੀਕਲ ਐਪਲੀਕੇਸ਼ਨਾਂ ਲਈ ਖੋਜ਼ ਵਿਧੀ : ਇੱਕ ਬਹੁ-ਅਨੁਸ਼ਾਸਨੀ ਪਹੁੰਚ’ ਕਾਨਫਰੰਸ
ਅੰਮ੍ਰਿਤਸਰ, 12 ਅਪ੍ਰੈਲ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਦੇ ਕੈਮਿਸਟਰੀ ਵਿਭਾਗ ਨੇ `ਨੈਨੋਫਾਈਬਰਸ ਦੇ ਬਾਇਓਮੈਡੀਕਲ ਐਪਲੀਕੇਸ਼ਨਾਂ ਲਈ ਖੋਜ ਵਿਧੀ: ਇੱਕ ਬਹੁ-ਅਨੁਸ਼ਾਸਨੀ ਪਹੁੰਚ` `ਤੇ ਇਕ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਕੀਤਾ ਗਿਆ।ਡਾ. ਸੁਖਵਿੰਦਰ ਕੌਰ ਭੁੱਲਰ ਇੰਸਟੀਚਿਊਟ ਆਫ਼ ਕਾਰਡੀਓਵੈਸਕੁਲਰ ਸਾਇੰਸਿਜ਼ ਸੇਂਟ ਬੋਨੀਫੇਸ ਹਸਪਤਾਲ ਅਲਬਰੈਕਟਸਨ ਰਿਸਰਚ ਸੈਂਟਰ ਕੈਨੇਡਾ ਨੇ ਵਰਕਸ਼ਾਪ ਵਿੱਚ ਸਰੋਤ ਵਿਅਕਤੀ ਵਜੋ ਸ਼ਿਰਕਤ ਕੀਤੀ। ਡਾ. ਭੁੱਲਰ ਨੇ ਵਰਕਸ਼ਾਪ …
Read More »ਸ਼੍ਰੀ ਰਾਮ ਨੌਮੀ ਉਤਸਵ ਸਬੰਧੀ ਕੱਢੀ ਵਿਸ਼ਾਲ ਝੰਡਾ ਸ਼ੋਭਾ ਯਾਤਰਾ
ਭੀਖੀ, 11 ਅਪ੍ਰੈਲ (ਕਮਲ ਜ਼ਿੰਦਲ) – ਸ਼੍ਰੀ ਸਨਾਤਨ ਧਰਮ ਭਾਰਤੀਆ ਮਹਾਂਵੀਰ ਦਲ ਸ਼੍ਰੀ ਹਨੂੰਮਾਨ ਮੰਦਰ ਕਮੇਟੀ ਭੀਖੀ ਵਲੋਂ ਸ਼੍ਰੀ ਰਾਮ ਨੌਮੀ ਉਤਸਵ ਦੇ ਸਬੰਧ ਵਿੱਚ ਸ਼੍ਰੀ ਬਾਲਾ ਜੀ ਦਾ ਝੰਡਾ ਮੰਦਰ ਵਿਖੇ ਲਹਿਰਾਉਣ ਉਪਰੰਤ ਸ਼ਹਿਰ ਵਿੱਚ ਵਿਸ਼ਾਲ ਝੰਡਾ ਸ਼ੋਭਾ ਯਾਤਰਾ ਕੱਢੀ ਗਈ।ਵਿਸ਼ਾਲ ਝੰਡਾ ਸ਼ੌਭਾ ਯਾਤਰਾ ਨੂੰ ਵਿੱਦਿਆ ਭਾਰਤੀ ਦੇ ਪ੍ਰਧਾਨ ਮਾ. ਸਤੀਸ਼ ਕੁਮਾਰ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ।ਇਹ ਸ਼ੋਭਾ …
Read More »ਕੁਇਜ਼ ਮੁਕਾਬਲਿਆਂ ‘ਚ ਨੀਰਜ਼ ਜ਼ਿੰਦਲ ਨੇ ਹਾਸਲ ਕੀਤਾ ਪਹਿਲਾ ਸਥਾਨ
ਭੀਖੀ, 12 ਅਪ੍ਰੈਲ (ਕਮਲ ਜ਼ਿੰਦਲ) – ਸੈਰ-ਸਪਾਟਾ ਮੰਤਰਾਲਾ ਭਾਰਤ ਸਰਕਾਰ ਵਲੋਂ ਨਵੰਬਰ 2023 ਵਿੱਚ ਯੁੁਵਾ ਸੈਰ-ਸਪਾਟਾ ਕਲੱਬ ਦੇ ਤਹਿਤ ਇੱਕ ਆਨਲਾਈਨ ਕੁੁਇਜ਼ ਮੁੁਕਾਬਲਾ ਕਰਵਾਇਆ ਗਿਆ।ਇਸ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਤੋਂ ਬਾਰਵੀਂ ਕਾਮਰਸ ਦੇ ਵਿਦਿਆਰਥੀ ਨੀਰਜ਼ ਜ਼ਿੰਦਲ ਪੁੱਤਰ ਸੁਭਾਸ਼ ਜ਼ਿੰਦਲ ਨੂੰ ਜੇਤੂ ਐਲਾਨਿਆ ਗਿਆ।ਇਸ ਵਿਦਿਆਰਥੀ ਨੂੰ ਇਨਾਮ ਦੇ ਰੂਪ ਵਿੱਚ ਤੋਹਫਾ ਅਤੇ ਸਰਟੀਫਿਕੇਟ ਦਿੱਤਾ ਗਿਆ।ਇਸ ਪ੍ਰਾਪਤੀ ‘ਤੇ ਸਕੂਲ …
Read More »ਕਿਸਾਨਾਂ ਨੇ ਭਾਜਪਾ ਆਗੂਆਂ ਦੇ ਪਿੰਡ ਵਿੱਚ ਦਾਖਲ ਨਾ ਹੋਣ ਸਬੰਧੀ ਲਗਾਏ ਫਲੈਕਸ
ਸੰਗਰੂਰ, 12 ਅਪ੍ਰੈਲ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਵਲੋ ਕੇ.ਐਮ.ਐਮ ਤੇ ਐਸ.ਕੇ.ਐਮ ਗੈਰ ਰਾਜਨੀਤਕ ਦੇ ਸੱਦੇ ‘ਤੇ ਕਸਬਾ ਲੌਂਗੋਵਾਲ ਵਿਖੇ ਭਾਜਪਾ ਆਗੂਆਂ ਦੇ ਨਾ ਦਾਖਲ ਹੋਣ ਸਬੰਧੀ ਚੇਤਾਵਨੀ ਦੇ ਫਲੈਕਸ ਲਗਾਏ ਗਏ।ਬਲਾਕ ਆਗੂ ਦਰਵਾਰਾ ਸਿੰਘ ਲੋਹਾਖੇੜਾ, ਸੁਖਦੇਵ ਸਿੰਘ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਦੇ ਇਕਾਈ ਲੌਂਗੋਵਾਲ ਪ੍ਰਧਾਨ ਬਲਜਿੰਦਰ ਸਿੰਘ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ …
Read More »
Punjab Post Daily Online Newspaper & Print Media