Wednesday, November 25, 2026

ਪੰਜਾਬੀ

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਦੁੱਖ ਸਾਂਝਾ ਕੀਤਾ

ਅੰਮ੍ਰਿਤਸਰ, 8 ਫਰਵਰੀ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਮਾਤਾ ਸਵਿੰਦਰ ਕੌਰ ਦੇ ਅਕਾਲ ਚਲਾਣੇ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਸਿੰਘ ਸਾਹਿਬ ਨਾਲ ਦੁੱਖ ਸਾਂਝਾ ਕੀਤਾ।ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਸ੍ਰੀ ਅੰਮ੍ਰਿਤਸਰ ਸਥਿਤ ਰਿਹਾਇਸ਼ ’ਤੇ ਉਨ੍ਹਾਂ ਨਾਲ ਹਮਦਰਦੀ ਪ੍ਰਗਟ ਕਰਨ ਪਹੁੰਚੇ ਅਧਿਕਾਰੀਆਂ ਵਿਚ ਸ਼੍ਰੋਮਣੀ ਕਮੇਟੀ ਦੇ ਸਕੱਤਰ …

Read More »

ਅੰਮ੍ਰਿਤਸਰ `ਚ ਪਹਿਲੀ ਵਾਰ ਲਗਾਤਾਰ ਇਕ ਮਹੀਨਾ ਚੱਲੇਗਾ ਥੀਏਟਰ ਫੈਸਟੀਵਲ

ਅੰਮ੍ਰਿਤਸਰ, 7 ਫਰਵਰੀ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਸ਼ੋ੍ਮਣੀ ਨਾਟਕਕਾਰ ਅਤੇ ਵਿਰਸਾ ਵਿਹਾਰ ਸੁਸਾਇਟੀ ਦੇ ਪ੍ਰਧਾਨ ਕੇਵਲ ਧਾਲੀਵਾਲ ਅਤੇ ਜਨਰਲ ਸਕੱਤਰ ਰਮੇਸ਼ ਯਾਦਵ ਦੀ ਅਗਵਾਈ ਹੇਠ ਅੰਮ੍ਰਿਤਸਰ ਦੇ ਵੱਖ-ਵੱਖ ਨਾਮਵਰ ਥੀਏਟਰ ਗਰੁੱਪਾਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਮਾਰਚ ਮਹੀਨੇ ਕਰਵਾਏ ਜਾ ਰਹੇ ਅੰਮ੍ਰਿਤਸਰ ਦੇ ਵਿਛੜ ਚੁੱਕੇ ਰੰਗਮੰਚ ਕਲਾਕਾਰਾਂ ਨੂੰ ਸਮਰਪਿਤ ‘ਅੰਮ੍ਰਿਤਸਰ ਰੰਗਮੰਚ ਉਤਸਵ’ ਬਾਰੇ ਚਰਚਾ ਤੇ ਵਿਉਂਤਬੰਦੀ …

Read More »

ਟਰੈਫਿਕ ਵਿਭਾਗ ਵਲੋਂ 30ਵੇਂ ਕੋਮੀ ਸੜਕ ਸੁਰੱਖਿਆ ਹਫਤੇ ਦੀ ਸ਼ੁਰੂਆਤ

ਅੰਮਿ੍ਤਸਰ, 7 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮਿ੍ਰਤਸਰ ਐਸ.ਐਸ ਸ੍ਰੀਵਾਸਤਵ ਦੇ ਨਿਰਦੇਸ਼ਾਂ ਅਤੇ ਏ.ਡੀ.ਸੀ.ਪੀ ਟ੍ਰੈਫਿਕ ਦਿਲਬਾਗ ਸਿੰਘ, ਏ.ਸੀ.ਪੀ ਟ੍ਰੈਫਿਕ ਪ੍ਰਭਜੋਤ ਸਿੰਘ ਵਿਰਕ ਦੀ ਅਗਵਾਈ ਹੇਠ 4 ਤੋ 10 ਫਰਵਰੀ 2019 ਤੱਕ ਟ੍ਰੈਫਿਕ ਪੁਲਿਸ ਅੰਮਿ੍ਰਤਸਰ ਵੱਲੋ ਕੋਮੀ ਸੜਕ ਸੁਰੱਖਿਆ ਹਫਤਾ ਮਨਾਇਆ ਜਾ ਰਿਹਾ ਹੈ। ਅੱਜ ਚੌਥੇ ਦਿਨ ਟ੍ਰੈਫਿਕ ਐਜੂਕੇਸ਼ਨ ਸੈਲ ਵਲੋਂ ਟ੍ਰੈਫਿਕ ਜਾਗਰੂਕਤਾ ਸਬੰਧੀ ਇੱਕ ਰੰਗੋਲੀ ਪ੍ਰਤੀਯੋਗਤਾ …

Read More »

ਤੰਦਰੁਸਤ ਪੰਜਾਬ ਸਿਹਤ ਮੁਹਿੰਮ ਤਹਿਤ ਜਾਗਰੂਕਤਾ ਵੈਨ ਰਵਾਨਾ

ਅੰਮ੍ਰਿਤਸਰ, 7 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਐਮ.ਐਲ.ਏ ਇੰੰਦਰਬੀਰ ਸਿੰਘ ਬੁਲਾਰੀਆ ਦੀ ਪ੍ਰਧਾਨਗੀ ਹੇਠ ਅਰਬਨ ਸਿਹਤ ਕੇਂਦਰ ਸਕੱਤਰੀ ਬਾਗ ਵਿਖੇ ਤੋਂ ਤੰਦਰੁਸਤ ਪੰਜਾਬ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਇਹ ਇੱਕ ਵਧੀਆ ਉਪਰਾਲਾ ਕੀਤਾ ਜਾ ਰਿਹਾ ਹੈ।ਜਿਸ ਅਧੀਨ ਜਿਲ੍ਹਾ ਅੰਮ੍ਰਿਤਸਰ ਵਿਚ ਪੰਜ ਆਈ.ਈ.ਸੀ ਵੈਨਾਂ …

Read More »

ਇਨੀਸ਼ੇਟਰ ਆਫ ਚੇਂਜ ਨਾਮ ਦੀ ਐਨ.ਜੀ:ਓ ਵਲੋਂ `ਆਈ ਵੋਟ ਆਈ ਲੀਡ` ਮੁਹਿੰਮ ਦੀ ਸ਼ੁਰੂਆਤ

ਅੰਮ੍ਰਿਤਸਰ, 7 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਵੀਪ ਮੁਹਿੰਮ ਤਹਿਤ ਇਨੀਸ਼ੇਟਰ ਆਫ ਚੇਂਜ ਨਾਮ ਦੀ ਐਨ.ਜੀ.ਓ ਵਲੋਂ ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਸਹਿਯੋਗ ਨਾਲ ਆਈ ਵੋਟ ਆਈ ਲੀਡ ਨਾਮ ਦੀ ਮੁਹਿੰਮ ਚਲਾਈ ਜਾ ਰਹੀ ਹੈ।ਜਿਸ ਦਾ ਮੁੱਖ ਮਕਸਦ 18 ਸਾਲ ਦੇ ਹੋ ਚੁੱਕੇ ਨੌਜਵਾਨਾਂ ਦੇ ਵੋਟ ਬਣਾਉਣਾ ਅਤੇ ਉਨ੍ਹਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨਾ ਹੈ।ਇਸ ਮੁਹਿੰਮ …

Read More »

ਰੈਡ ਕਰਾਸ ਦੇ ਪੰਘੂੜੇ `ਚ ਆਈ ਇੱਕ ਹੋਰ ਬੱਚੀ

ਅੰਮ੍ਰਿਤਸਰ, 7 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਜਿਲ੍ਹਾ ਪ੍ਰਸਾਸ਼ਨ ਵਲੋਂ ਸਾਲ 2008 ਵਿੱਚ  ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ ਹੁਣ ਤੱਕ 166 ਬੱਚਿਆਂ ਦੀ ਜਾਨ ਬਚਾਉਣ ਵਿਚ ਕਾਮਯਾਬ ਹੋਈ ਹੈ।ਜਿਨ੍ਹਾਂ ਵਿਚ 142 ਲੜਕੀਆਂ ਅਤੇ 24 ਲੜਕੇ ਸ਼ਾਮਿਲ ਹਨ।5 ਫਰਵਰੀ ਨੂੰ ਇਸ ਪੰਘੂੜੇ ਵਿੱਚ ਆਏ 166ਵੇਂ ਬੱਚੇ, ਜੋ …

Read More »

ਸਹਾਇਕ ਕਮਿਸ਼ਨਰ ਨੇ ਯੂਥ ਕਲੱਬਾਂ ਨੂੰ ਵੰਡੀਆਂ ਖੇਡ ਕਿੱਟਾਂ

ਤਿੰਨ ਰੋਜਾ ਯੂਥ ਲੀਡਰਸ਼ਿਪ ਤੇ ਸਮੂਦਾਇਕ ਵਿਕਾਸ ਕੈਂਪ ਹੋਇਆ ਸੰਪਨ ਅੰਮ੍ਰਿਤਸਰ, 7 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਨਹਿਰੂ ਯੁਵਾ ਕੇਂਦਰ ਅੰਮਿ੍ਰਤਸਰ ਅਤੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ (ਭਾਰਤ ਸਰਕਾਰ) ਵੱਲੋਂ ਜਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ 3 ਰੋਜਾ ਕੈਂਪ ਯੂਥ ਲੀਡਰਸ਼ਿਪ ਅਤੇ ਸਮੂਦਾਇਕ ਵਿਕਾਸ ਦਾ ਕੈਂਪ ਜਿਲ੍ਹਾ ਅੰਮ੍ਰਿਤਸਰ ਵਿੱਚ ਲਗਾਇਆ ਗਿਆ।ਜਿਸ ਵਿੱਚ ਵੱਖ-ਵੱਖ ਪਿੰਡਾਂ ਦੀਆਂ ਯੂਥ ਕਲੱਬਾਂ ਦੇ …

Read More »

ਮਾਸਟਰ ਟ੍ਰੇਨਰਾਂ ਨੂੰ ਈ.ਵੀ.ਐਮ ਤੇ ਵੀ.ਵੀ.ਪੀ.ਏ.ਟੀ ਦੇ ਸੁਰੱਖਿਆ ਫੀਚਰਾਂ ਦੀ ਦਿੱਤੀ ਸਿੱਖਲਾਈ

ਅੰਮ੍ਰਿਤਸਰ, 7 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਅਗਾਮੀ ਲੋਕ ਸਭਾ ਚੋੋਣਾਂ-2019 ਦੀਆਂ ਤਿਆਰੀਆਂ ਵਜੋੋਂ ਅੱਜ ਮੁੱਖ ਚੋੋਣ ਅਫਸਰ ਪੰਜਾਬ, ਐਸ.ਕਰੁਣਾ ਰਾਜੂ ਆਈ.ਏ.ਐਸ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਦੋ ਜ਼ਿਲ੍ਹਾ ਲੈਵਲ ਮਾਸਟਰ ਟ੍ਰੇਨਰਾਂ ਅਤੇ 55 ਵਿਧਾਨ ਸਭਾ ਹਲਕਾ ਲੈਵਲ ਮਾਸਟਰ ਟ੍ਰੇਨਰਾਂ ਨੂੰ ਈ.ਵੀ.ਐਮ ਅਤੇ ਵੀ.ਵੀ.ਪੀ.ਏ.ਟੀ ਦੇ ਸੁਰੱਖਿਆ ਫੀਚਰਾਂ ਤੇ ਪ੍ਰਸ਼ਾਸਕੀ ਪ੍ਰਕਿਰਿਆ ਦੀ ਸਿਖਲਾਈ ਦਿੱਤੀ ਗਈ।ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋੋਣ ਅਫਸਰ …

Read More »

ਬੱਚਿਆਂ ਦੇ ਅਧਿਕਾਰਾਂ ਤੋਂ ਜਾਣੂ ਕਰਵਾਉਂਦੀ ਜਾਗਰੂਕਤਾ ਰੈਲੀ ਕੱਢੀ

ਹੌਲੀ ਹਰਟ ਸਕੂਲ ਬੁਢਲਾਡਾ ਦੇ ਵਿਦਿਆਰਥੀਆਂ ਨੇ ਲਿਆ ਭਾਗ ਭੀਖੀ/ ਮਾਨਸਾ, 7 ਫਰਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਬੱਚਿਆਂ ਦੇ ਅਧਿਕਾਰਾਂ ਸਬੰਧੀ ਅੱਜ ਬੁਢਲਾਡਾ ਵਿਖੇ ਬਾਲ ਸੁਰੱਖਿਆ ਚਾਈਲਡਲਾਈਨ ਮਾਨਸਾ ਦੇ ਸਹਿਯੋਗ ਨਾਲ ਇਕ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਨੂੰ ਤਹਿਸੀਲਦਾਰ ਪਰਮਜੀਤ ਸਿੰਘ ਬਰਾੜ (ਅੰਡਰ ਟਰੇਨਿੰਗ) ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾਰੈਲੀ ਵਿਚ ਹੌਲੀ ਹਰਟ ਸਕੂਲ ਬੁਢਲਾਡਾ ਦੇ ਬੱਚਿਆਂ ਨੇ …

Read More »

ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਓ ਦੇ ਸਾਲਾਨਾ ਸਮਾਗਮ ਵਿੱਚ ਝੂਮੇ ਦਰਸ਼ਕ

ਪੂਰਬੀ ਤੇ ਦੱਖਣੀ ਸੂਬਿਆਂ ਦੇ ਲੋਕ ਨਾਚਾਂ ਦਾ ਵਿਦਿਆਰਥੀਆਂ ਨੇ ਕੀਤਾ ਸਫਲ ਪ੍ਰਦਰਸ਼ਨ ਭੀਖੀ/ ਮਾਨਸਾ, 7 ਫਰਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਨੇੜਲੇ ਪਿੰਡ ਸਮਾਓਂ ਦੇ ਸਿਲਵਰ ਵਾਟਿਕਾ ਸੀਨੀ. ਸੈਕੰਡਰੀ ਪਬਲਿਕ ਸਕੂਲ ਵਿਖੇ ਸਾਲਾਨਾ ਸਮਾਗਮ ਅਨੇਕਤਾ ਵਿੱਚ ਏਕਤਾ ਦੇ ਦਰਸ਼ਨ ਤੇ ਆਯੋਜਿਤ ਕੀਤਾ ਗਿਆ।ਵਿਦਿਆਰਥੀਆ ਵੱਲੋ ਭਾਰਤ ਦੀ ਵਿਲੱਖਣਾ ਨੂੰ ਦਰਸਾਉਦੇ ਵੱਖ-ਵੱਖ ਰਾਜਾ ਦੇ ਲੋਕ ਸਾਹਿਤ ਅਤੇ ਸੱਭਿਆਚਾਰਕ ਨੂੰ ਅਲੱਗ-ਅਲੱਗ ਦ੍ਰਿਸਟੀ …

Read More »