ਸੰਗਰੂਰ/ ਧੂਰੀ, 7 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ)- ਲਾਲੀ ਮੋਟਰਜ਼ ਪ੍ਰਾਈਵੇਟ ਲਿਮ: ਸੰਗਰੂਰ ਦੇ ਪ੍ਰੈਸਟਿਜ਼ ਹੌਂਡਾ ਕੰਪਨੀ ਦੇ ਸ਼ੋਅ-ਰੂਮ `ਚ ਹੌਂਡਾ ਕਾਰ ਇੰਡੀਆ ਲਿਮ: ਵੱਲੋਂ ਤਿਆਰ ਕੀਤੀਆਂ ਹੋਂਡਾ ਅਮੇਜ਼, ਜੈਜ ਅਤੇ ਡਬਲਯੂ.ਆਰ.ਬੀ ਕਾਰਾਂ ਦੇ ਐਕਸਕਲੂਜ਼ਿਵ ਮਾਡਲ ਲਾਂਚ ਕੀਤੇ ਗਏ।ਮਾਰਕਿਟ ਵਿੱਚ ਨਵੇਂ ਲਾਂਚ ਹੋਏ ਇਹਨਾਂ ਮਾਡਲਾਂ ਦੀ ਘੁੰਡ ਚੁਕਾਈ ਹੌਂਡਾ ਵੱਲੋਂ ਆਪਣੇ ਪੁਰਾਣੇ ਗ੍ਰਾਹਕਾਂ ਪ੍ਰਵੀਨ ਗੋਇਲ ਅਤੇ ਧੂਰੀ ਦੇ ਰਹਿਣ ਵਾਲੇ …
Read More »ਪੰਜਾਬੀ
ਯੁਨੀਵਰਸਿਟੀ ਦੇ ਮਿਊਜ਼ਿਕ ਕਲੱਬ ਵਲੋਂ ਹਿੰਦੁਸਤਾਨੀ ਸ਼ਾਸਤਰੀ ਸੰਗੀਤ ਦੀ ਇੱਕ ਸ਼ਾਮ ਆਯੋਜਿਤ
ਅੰਮ੍ਰਿਤਸਰ, 7 ਫ਼ਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਆਡੀਟੋਰੀਅਮ ਵਿਖੇ ਯੁਨੀਵਰਸਿਟੀ ਦੇ ਮਿਊਜ਼ਿਕ ਕਲੱਬ ਵਲੋਂ ਹਿੰਦੁਸਤਾਨੀ ਸ਼਼ਾਸਤਰੀ ਸੰਗੀਤ ਦੀ ਇੱਕ ਸ਼ਾਮ ਦਾ ਆਯੋਜਨ ਕੀਤਾ ਗਿਆ।ਇਸ ਦੋਰਾਨ ਸ਼ਾਸਤਰੀ ਸੰਗੀਤ ਦੀ ਪ੍ਰਸਿੱਧ ਅਤੇ ਨੋਜਵਾਨ ਗਾਇਕਾ ਸਾਨਿਕਾ ਰਾਜਨ ਕੁਲਕਰਨੀ ਨੇ ਆਪਣੀ ਗਾਇਕੀ ਨਾਲ ਦਰਸ਼ਕਾਂ ਨੂੰ ਮੰਤਰ ਮੁਗਧ ਕੀਤਾ।ਤਕਰੀਬਨ ਇੱਕ ਘੰਟਾ ਚੱਲੇ ਇਸ ਪ੍ਰੋਗਰਾਮ …
Read More »ਗ੍ਰੇਸ ਪਬਲਿਕ ਸਕੂਲ `ਚ ਕਰਾਟੇ ਕੈਂਪ ਲੱਗਾ
ਜੰਡਿਆਲਾ ਗੁਰੂ, 7 ਫਰਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਗ੍ਰੇਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡਿਆਲਾ ਗੁਰੂ `ਚ ਦੋ ਦਿਨਾਂ ਕਰਾਟੇ ਕੈਂਪ ਲਗਾਇਆ ਗਿਆ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪਿ੍ੰਸੀਪਲ ਮੈਡਮ ਰਮਨਜੀਤ ਕੌਰ ਰੰਧਾਵਾ ਦੀ ਦੇਖ ਰੇਖ ਵਿੱਚ ਚਲ ਰਹੇ ਜੰਡਿਆਲਾ ਗੁਰੂ ਸ਼ਹਿਰ ਦੇ ਇਸ ਕੈਂਪ ਵਿੱਚ ਬੱਚਿਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।ਇਸ ਕਰਾਟੇ ਕੈਪ ਦੀ ਸਿਖਲਾਈ ਪਰਵਿੰਦਰ ਸਿੰਘ …
Read More »‘ਸਿੱਖ ਇਤਿਹਾਸ ਖੋਜ਼ ਸੈਂਟਰ’ ਦਾ ਸੱਤਿਆਜੀਤ ਸਿੰਘ ਮਜੀਠੀਆ ਨੇ ਕੀਤਾ ਉਦਘਾਟਨ
ਲੰਡਨ ਤੇ ਲਾਹੌਰ ਤੋਂ ਇਲਾਵਾ ਲਾਇਬ੍ਰੇਰੀ ’ਚ ਮੌਜ਼ੂਦ ਹੈ ਮੁਹੰਮਦ ਜ਼ਮਾਲ ਦਾ ਲਿਖਤ ‘ਸ਼ਾਹਨਾਮਾ’ – ਛੀਨਾ ਅੰਮ੍ਰਿਤਸਰ, 7 ਫ਼ਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਖਾਲਸਾ ਕਾਲਜ ਵਿਖੇ 88 ਸਾਲ ਪੁਰਾਣੇ ਸਿੱਖ ਖ਼ੋਜ ਲਾਇਬ੍ਰੇਰੀ ਅਤੇ ਮਿਊਜੀਅਮ, ਜਿਸ ’ਚ ਪੁਰਾਤਨ ਸੈਂਕੜੇ ਅਣਮੁੱਲੇ ਦਸਤਾਵੇਜ, ਕਿਤਾਬਾਂ ਅਤੇ ਸਿੱਖ ਗੁਰੂ ਸਾਹਿਬਾਨ ਦੇ ਹੱਥ ਲਿਖਤ ਖਰੜੇ ਸੰਭਾਲੇ ਹੋਏ ਸਨ, ਨੂੰ ਹੁਣ ਦੀ ਨਵ-ਸਥਾਪਿਤ …
Read More »ਰੇਲ ਹਾਦਸਾ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਅਕਾਲੀ ਦਲ ਨੇ ਕੱਢਿਆ ਕੈਂਡਲ ਮਾਰਚ
ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ ਮਿਲਣ ਤੱਕ ਕਰਾਂਗੇ ਸੰਘਰਸ਼ – ਗਿੱਲ, ਟਿੱਕਾ ਅਮ੍ਰਿਤਸਰ, 7 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਰੇਲ ਹਾਦਸੇ ਦੇ ਪੀੜਤ ਪਰਿਵਰਾਂ ਨੂੰ ਇਨਸਾਫ ਦਿਵਾਉਣ ਅਤੇ ਮੁੱਖ ਦੋਸ਼ੀ ਮਿਠੂ ਮੈਦਾਨ ਦੀ ਗ੍ਰਿਫਤਾਰੀ ਲਈ ਅਕਾਲੀ ਦਲ ਦੇ ਅੰਮ੍ਰਿਤਸਰ ਹਲਕਾ ਦੱਖਣੀ ਇੰਚਾਰਜ ਤਲਬੀਰ ਸਿੰਘ ਗਿਲ ਅਤੇ ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਦੀ ਅਗਵਾਈ ’ਚ ਇੱਕ ਪ੍ਰਭਾਵਸ਼ਾਲੀ …
Read More »ਸ਼ਬਦ ਗੁਰੂ ਯਾਤਰਾ ਗੁ. ਭਾਈ ਕੇਰਾ ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ
ਅੰਮ੍ਰਿਤਸਰ, 7 ਫ਼ਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸਾਹਿਬ ਭਾਈ ਕੇਰਾ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਲਈ ਰਵਾਨਾ ਹੋਈ।ਗ੍ਰੰਥੀ ਭਾਈ ਬਲਵੰਤ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਤੇ …
Read More »ਅੰਮ੍ਰਿਤਧਾਰੀ ਵਕੀਲ ਨੂੰ ਕਿਰਪਾਨ ਸਮੇਤ ਸੁਪਰੀਮ ਕੋਰਟ ’ਚ ਜਾਣ ਤੋਂ ਰੋਕਣ ਦੀ ਨਿੰਦਾ
ਸਿੱਖਾਂ ਨਾਲ ਅਜਿਹਾ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ – ਲੌਂਗੋਵਾਲ ਅੰਮ੍ਰਿਤਸਰ, 7 ਫ਼ਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਵਿਚ ਇਕ ਅੰਮ੍ਰਿਤਧਾਰੀ ਵਕੀਲ ਨੂੰ ਕਿਰਪਾਨ ਸਮੇਤ ਦਾਖ਼ਲ ਹੋਣ ਤੋਂ ਰੋਕਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਮਾਮਲਾ ਅੰਮ੍ਰਿਤਪਾਲ ਸਿੰਘ ਨਾਂ ਦੇ ਗੁਰਸਿੱਖ ਵਕੀਲ ਨਾਲ ਸਬੰਧਤ ਹੈ, …
Read More »ਕਾਨ੍ਹਪੁਰ ਸਿੱਖ ਕਤਲੇਆਮ ਸਬੰਧੀ ਐਸ.ਆਈ.ਟੀ ਦਾ ਲੌਂਗੋਵਾਲ ਨੇ ਕੀਤਾ ਸਵਾਗਤ
ਅੰਮ੍ਰਿਤਸਰ, 7 ਫ਼ਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੰਨ 1984 ਵਿਚ ਉਤਰ ਪ੍ਰਦੇਸ਼ ਦੇ ਕਾਨ੍ਹਪੁਰ ਵਿਖੇ ਕੀਤੇ ਗਏ ਸਿੱਖ ਕਤਲੇਆਮ ਦੇ ਮਾਮਲਿਆਂ ਦੀ ਜਾਂਚ ਲਈ ਯੂ.ਪੀ ਸਰਕਾਰ ਵੱਲੋਂ ਚਾਰ ਮੈਂਬਰੀਂ ਵਿਸ਼ੇਸ਼ ਜਾਂਚ ਟੀਮ ਗਠਿਤ ਕਰਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤ ਕੀਤਾ ਹੈ।ਭਾਈ ਲੌਂਗੋਵਾਲ ਨੇ ਆਖਿਆ ਕਿ 1984 ਵਿਚ ਦਿੱਲੀ ਤੇ ਕਾਨ੍ਹਪੁਰ ਸਮੇਤ ਦੇਸ਼ …
Read More »ਗਿਆਨੀ ਹਰਨਾਮ ਸਿੰਘ ਖਾਲਸਾ ਨੂੰ ਸਦਮਾ, ਭਰਾਤਾ ਭਾਈ ਅਜੀਤ ਸਿੰਘ ਦਾ ਦਿਹਾਂਤ
ਰਾਜਪੁਰਾ ਦੇ ਪਿੰਡ ਧੁੰਮਾ `ਚ ਅੰਤਿਮ ਸੰਸਕਾਰ ਅੱਜ 8 ਫਰਵਰੀ ਨੂੰ ਅੰਮ੍ਰਿਤਸਰ, 7 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ ਜਦ ਉਹਨਾਂ ਦੇ ਵਡੇ ਭਰਾਤਾ ਭਾਈ ਅਜੀਤ ਸਿੰਘ ਜੀ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਖੇ ਜ਼ੇਰੇ ਇਲਾਜ ਦੌਰਾਨ ਅਕਾਲ ਚਲਾਣਾ ਕਰ ਗਏ। ਜਿਨਾਂ ਦਾ ਅੰਤਿਮ ਸੰਸਕਾਰ ਉਹਨਾਂ …
Read More »ਕਈ ਵੱਕਾਰੀ ਅਹੁੱਦਿਆਂ `ਤੇ ਕੰਮ ਕਰ ਚੁੱਕੇ ਹਨ ਪੰਜਾਬ ਦੇ ਨਵੇਂ ਡੀ.ਜੀ.ਪੀ ਦਿਨਕਰ ਗੁਪਤਾ
ਚੰਡੀਗੜ੍ਹ, 7 ਫਰਵਰੀ (ਪੰਜਾਬ ਪੋਸਟ ਬਿਊਰੋ) – 1987 ਬੈਚ ਦੇ ਆਈ.ਪੀ.ਐਸ ਅਧਿਕਾਰੀ ਦਿਨਕਰ ਗੁਪਤਾ ਨੂੰ ਪੰਜਾਬ ਪੁਲਿਸ ਦਾ ਡਾਇਰੈਕਟਰ ਜਨਰਲ ਨਿਯੁੱਕਤ ਕੀਤਾ ਗਿਆ।ਉਹ ਸੁਰੇਸ਼ ਅਰੋੜਾ ਦੀ ਥਾਂ ਪੰਜਾਬ ਦੇ ਡੀ.ਜੀ.ਪੀ ਬਣੇ ਹਨ ਜੋ ਪਿਛਲੇ ਸਾਲ 30 ਸਤੰਬਰ ਨੂੰ ਸੇਵਾ ਮੁਕਤੀ ਤੋਂ ਬਾਅਦ ਸੇਵਾਕਾਲ ਦੇ ਵਾਧੇ `ਤੇ ਸਨ।ਦਿਨਕਰ ਗੁਪਤਾ ਦੀ ਨਿਯੁਕਤੀ ਨੂੰ ਅੱਜ ਸਵੇਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਵਾਨਗੀ …
Read More »
Punjab Post Daily Online Newspaper & Print Media