Wednesday, November 25, 2026

ਪੰਜਾਬੀ

ਖਾਲਸਾ ਕਾਲਜ ਵਿਖੇ ‘ਪੌਦਿਆਂ ਦੇ ਨਾਮਾਂਕਰਨ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣਆਂ) – ਖਾਲਸਾ ਕਾਲਜ ਵਿਖੇ ‘ਪੌਦਿਆਂ ਦੇ ਨਾਮਾਂਕਰਣ’ ਵਿਸ਼ੇ ’ਤੇ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ।ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਾਲਜ ਦੀ ਬੌਟੈਨੀਕਲ ਸੋਸਾਇਟੀ ਤੇ ਬੌਟਨੀ ਵਿਭਾਗ ਵਲੋਂ ਕਰਵਾਏ ਗਏ ਸੈਮੀਨਾਰ ’ਚ ਉਚੇਚੇ ਤੌਰ ’ਤੇ ਪੁੱਜੇ ਡਾ. ਅਮਰਜੀਤ ਸਿੰਘ ਸੂਦਨ, ਐਸੋਸੀਏਟ ਪ੍ਰੋਫ਼ੈਸਰ, ਬੌਟੈਨੀਕਲ ਐਂਡ ਐਨਵਾਇਰਮੈਂਟਲ ਸਾਇੰਸਜ਼, ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ …

Read More »

ਐਡਵੋਕੇਟ ਯਸ਼ਪਾਲ ਸ਼ਰਮਾ ਨੂੰ ਸਦਮਾ-ਪਿਤਾ ਦਾ ਦਿਹਾਂਤ

ਜੰਡਿਆਲਾ ਗੁਰੂ, 6 ਫਰਵਰੀ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਪਿਛਲੇ ਦਿਨੀ ਸ਼ਹਿਰ ਦੇ ਉੱਘੇ ਵਕੀਲ ਯਸ਼ਪਾਲ ਸ਼ਰਮਾ ਨੂੰ ਭਾਰੀ ਸਦਮਾ ਪੁੱਜਾ ਜਦ ਉਨਾਂ ਦੇ ਪਿਤਾ ਪਿਆਰਾ ਲਾਲ ਦਾ ਦਿਹਾਂਤ ਹੋ ਗਿਆ।ਐਡਵੋਕੇਟ ਰਾਜ ਕੁਮਾਰ ਮਲਹੋਤਰਾ, ਐਡਵੋਕੇਟ ਰਵੀ ਮਹਾਜਨ, ਰਜਿੰਦਰ ਕੁਮਾਰ, ਰਾਕੇਸ਼ ਕੁਮਾਰ ਰਿੰਪੀ, ਸੰਜੀਵ ਕੁਮਾਰ, ਰੋਮੀ, ਰਾਜ ਕੁਮਾਰ ਧਵਨ, ਅਸ਼ੋਕ ਸ਼ਰਮਾ, ਕੁੰਦਨ ਸਿੰਘ, ਭਗਵਾਨ ਦਾਸ, ਅਸ਼ੋਕ ਕੁਮਾਰ, ਤਜਿੰਦਰ ਸਿੰਘ ਬਿੱਟੂ, …

Read More »

ਭਾਰਤੀਆਂ ਨੂੰ ਵੀ ਆਪਣੇ ਭਲੇ-ਬੁਰੇ ਪ੍ਰਤੀ ਚੇਤਨ ਦੀ ਸਖ਼ਤ ਲੋੜ – ਡਾ. ਢਿੱਲੋਂ

ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਉੱਘੇ ਪਰਵਾਸੀ ਵਿਦਵਾਨ ਡਾ. ਹਰਿਭਜਨ ਸਿੰਘ ਢਿੱਲੋਂ ਦਾ ਇਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ।ਸਮਾਗਮ ਦੇ ਆਰੰਭ ਵਿਚ ਵਿਭਾਗ ਦੇ ਅਧਿਆਪਕ ਡਾ. ਮਨਜਿੰਦਰ ਸਿੰਘ ਨੇ ਉਨ੍ਹਾਂ ਦਾ ਵਿਭਾਗ ਵਿੱਚ ਆਉਣ ’ਤੇ ਸੁਆਗਤ ਕਰਦਿਆਂ ਦੱਸਿਆ ਕਿ ਡਾ. ਹਰਿਭਜਨ ਸਿੰਘ ਦੀ ਵਿਸ਼ੇਸ਼ ਪਛਾਣ ਅਜਿਹੇ ਸੂਝਵਾਨ …

Read More »

ਅੰਮ੍ਰਿਤਸਰ `ਚ ਰੁਜ਼ਗਾਰ ਮੇਲਾ 13 ਤੇ 22 ਫਰਵਰੀ ਨੂੰ ਡੀ.ਸੀ ਵਲੋਂ ਤਿਆਰੀਆਂ ਦਾ ਜਾਇਜ਼ਾ

ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਦੇਣ ਦੇ ਕੀਤੇ ਗਏ ਵਾਅਦੇ ਨੂੰ ਪੂਰਾ ਕਰਨ ਲਈ ਲਗਾਤਾਰ ਯਤਨ ਜਾਰੀ ਹਨ ਅਤੇ ਇਸ ਲਈ ਹਰੇਕ ਜਿਲ੍ਹੇ ਵਿਚ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ।ਇਸ ਤੋਂ ਇਲਾਵਾ ਰਾਜ ਪੱਧਰ ’ਤੇ ਵੀ ਅੰਤਰਰਾਸ਼ਟਰੀ ਪੱਧਰ ਦੀਆਂ ਕੰਪਨੀਆਂ ਨੂੰ ਸੱਦ ਕੇ ਰੁਜ਼ਗਾਰ ਮੇਲੇ ਲਗਾਏ ਜਾ ਚੁੱਕੇ ਹਨ।ਇਸੇ ਕੜੀ ਵਿਚ …

Read More »

ਅੰਮ੍ਰਿਤਸਰ `ਚ ਸੂਫੀ ਸੰਗੀਤ ਉਤਸਵ 10 ਤੋਂ – ਡਿਪਟੀ ਕਮਿਸ਼ਨਰ

ਤਿੰਨ ਦਿਨ ਸੂਫੀ ਗਾਇਕ ਕਿਲਾ ਗੋਬਿੰਦਗੜ੍ਹ ਵਿਚ ਆਪਣੇ ਫਨ ਦਾ ਮੁਜ਼ਹਰਾ ਕਰਨਗੇ ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਵੱਲੋਂ ਅੰਮ੍ਰਿਤਸਰ ਵਿਚ ਤਿੰਨ ਰੋਜ਼ਾ ਸੂਫੀ ਗਾਇਕੀ ਦਾ ਮੇਲਾ ਕਰਵਾਇਆ ਜਾ ਰਿਹਾ ਹੈ, ਜੋ ਕਿ ਤਿੰਨ ਦਿਨ ਚੱਲੇਗਾ। ਉਕਤ ਖੁਸ਼ੀ ਸਾਂਝੀ ਕਰਦੇ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਸਾਫ-ਸੁਥਰੀ …

Read More »

ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਯਾਦ `ਚ ਰਾਜ ਪੱਧਰੀ ਸਮਾਗਮ 10 ਫਰਵਰੀ ਨੂੰ

ਮਾਲ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਹੋਣਗੇ ਮੁੱਖ ਮਹਿਮਾਨ ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਮਹਾਨ ਸਿੱਖ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਯਾਦ ਵਿਚ ਉਨਾਂ ਦੇ 173ਵੇਂ ਸ਼ਹੀਦੀ ਦਿਵਸ ਮੌਕੇ ਰਾਜ ਪੱਧਰੀ ਸਮਾਗਮ 10 ਫਰਵਰੀ ਨੂੰ ਇੰਡੀਆ ਗੇਟ ਨਰਾਇਣਗੜ ਅਤੇ ਅਟਾਰੀ ਵਿਖੇ ਮਨਾਇਆ ਜਾਵੇਗਾ।ਉਕਤ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਹਰ ਸਾਲ ਦੀ …

Read More »

ਡਿਪਟੀ ਕਮਿਸ਼ਨਰ ਵੱਲੋਂ ਪੱਤਰਕਾਰਾਂ ਲਈ ਪਾਰਕਿੰਗ ਸਟਿੱਕਰ ਜਾਰੀ

ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਵਿਚ ਕੰਮ ਕਰਦੇ ਪੱਤਰਕਾਰਾਂ ਨੂੰ ਕਵਰੇਜ਼ ਮੌਕੇ ਆਪਣੇ ਵਾਹਨ ਖੜੇ ਕਰਨ ਲਈ ਵੱਖ-ਵੱਖ ਪਾਰਕਿੰਗ ਵਿਚ ਆਉਂਦੀ ਮੁਸ਼ਿਕਲ ਨੂੰ ਧਿਆਨ ਵਿਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮਲਦੀਪ ਸਿੰਘ ਸੰਘਾ ਨੇ ਵਰਕਿੰਗ ਜਰਨਲਿਸਟ ਦੇ ਵਾਹਨਾਂ ਲਈ ਪਾਰਕਿੰਗ ਪਾਸ ਜਾਰੀ ਕੀਤੇ ਹਨ। ਉਕਤ ਸਟਿਕਰ ਲੱਗੇ ਪਾਸ ਹਰੇਕ ਸਰਕਾਰੀ ਪਾਰਕਿੰਗ ਵਿਚ ਮੁਫ਼ਤ ਪਾਰਕਿੰਗ …

Read More »

ਸਰਵਹਿੱਤਕਾਰੀ ਸਕੂਲ ਮਨਾਏਗਾ ਬਸੰਤ ਮੇਲਾ 9 ਫਰਵਰੀ ਨੂੰ

ਧੂਰੀ, 6 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਰਵਹਿੱਤਕਾਰੀ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਧੂਰਾ-ਧੂਰੀ ਵੱਲੋਂ ਬਸੰਤ ਦੇ ਤਿਓਹਾਰ ਨੂੰ ਮੁੱਖ ਰੱਖਦਿਆਂ ਬਸੰਤ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਅਜੈ ਸ਼ਰਮਾ ਨੇ ਦੱਸਿਆ ਕਿ 9 ਫਰਵਰੀ ਨੂੰ ਮਨਾਏ ਜਾਣ ਵਾਲੇ ਬਸੰਤ ਮੇਲੇ ਦੌਰਾਨ 5 ਸਾਲ ਤੱਕ ਦੇ ਬੱਚਿਆਂ ਦੇ ਬੇਬੀ ਸ਼ੋਅ, 12 ਸਾਲ ਤੱਕ …

Read More »

ਮਾਸਿਕ ਇਕੱਤਰਤਾ `ਚ ਸਾਹਿਤਕਾਰਾਂ ਨੇ ਸੁਣਾਈਆਂ ਰਚਨਾਵਾਂ

ਧੂਰੀ, 6 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇੱਕਤਰਤਾ ਮੂਲ ਚੰਦ ਸ਼ਰਮਾ ਅਤੇ ਰਾਜਿੰਦਰ ਰਾਜਨ ਦੀ ਪ੍ਰਧਾਨਗੀ ਹੇਠ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਸਾਹਿਤ ਭਵਨ ਧੂਰੀ ਵਿਖੇ ਹੋਈ। ਜਿਸ ਵਿੱਚ ਦੋ ਮਤੇ ਪਾਏ ਗਏ।ਪਹਿਲੇ ਮਤੇ `ਚ ਪੰਜਾਬ ਸਰਕਾਰ ਵਲੋਂ ਛੇਵੀਂ ਤੋਂ ਦਸਵੀਂ ਕਲਾਸ ਤੱਕ ਸਾਇੰਸ ਅਤੇ ਹਿਸਾਬ ਦੇ ਵਿਸ਼ੇ ਅੰਗਰੇਜ਼ੀ ਮਾਧਿਅਮ ਰਾਹੀਂ ਪੜ੍ਹਾਉਣ …

Read More »

ਵਿਦੇਸ਼ੋਂ ਪਰਤੇ ਸ਼ਾਇਰ ਮਲਵਿੰਦਰ ਨਾਲ ਰਚਾਇਆ ਸੰਵਾਦ

`ਬਾਹਰਲੀਆਂ ਧਰਤੀਆਂ ਦਾ ਕੱਚ ਸੱਚ` `ਤੇ ਛੇੜਿਆ ਸੰਵਾਦ ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ-ਦੀਪ ਦਵਿੰਦਰ) – ਅੰਮ੍ਰਿਤਸਰ ਸਾਹਿਤ ਚਿੰਤਨ ਮੰਚ ਅਤੇ ਪੰਜਾਬੀ ਸਾਹਿਤ ਸੰਗਮ ਵਲੋਂ ਕਾਮਰੇਡ ਸੋਹਣ ਸਿੰਘ ਜੋਸ਼ ਜਿਲ੍ਹਾ ਲਾਇਬ੍ਰੇਰੀ `ਚ ਵਿਦੇਸ਼ੋਂ ਪਰਤੇ ਸ਼ਾਇਰ ਮਲਵਿੰਦਰ ਨਾਲ ਸੰਵਾਦ ਰਚਾਇਆ ਗਿਆ।ਸਰਬਜੀਤ ਸੰਧੂ ਦੇ ਸਵਾਗਤੀ ਸ਼ਬਦਾਂ ਰਾਹੀਂ ਸ਼ੁਰੂ ਹੋਏ ਇਸ ਸਮਾਗਮ ਦੀ ਰੂਪ ਰੇਖਾ ਇੰਦਰ ਸਿੰਘ ਮਾਨ ਨੇ ਸਾਂਝੀ ਕੀਤੀ।ਉਪਰੰਤ ਮਲਵਿੰਦਰ ਹੁਰਾਂ ਗੱਲ …

Read More »