ਦੋਸਤੋ! ਤੁਹਾਡੇ ਪਿੰਡ ਦਾ ਨਾਂ ਇਤਿਹਾਸ ਵਿਚ ਸੁਨਿਹਰੀ ਅੱਖਰਾਂ `ਚ ਲਿਖਿਆ ਜਾਵੇਗਾ, ਕਿਉਂਕਿ ਪ੍ਰਧਾਨ ਗਧਾ ਸਾਹਿਬ ਤੁਹਾਡੇ ਪਿੰਡ ਤੋਂ ਚੋਣ ਪ੍ਰਚਾਰ ਸ਼ੁਰੂ ਕਰ ਰਹੇ ਹਨ।ਇਸ ਚੋਣ ਰੈਲੀ ਵਿਚ ਹੁੰਮ-ਹੁਮਾ ਕੇ ਪਹੁੰਚਣ ‘ਤੇ ਅਸੀਂ ‘ਨਾ ਤਿੰਨਾਂ ਚੋਂ ਨਾ ਤੇਰਾਂ ‘ਚੋਂ ਗਧਾ ਪਾਰਟੀ’ ਵਲੋਂ ਤੁਹਾਡਾ ਸਭ ਦਾ ਸੁਆਗਤ ਕਰਦੇ ਹਾਂ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਚੋਣਾਂ ਨੇੜੇ ਆ ਰਹੀਆਂ ਹਨ।ਇਸ …
Read More »ਪੰਜਾਬੀ
ਕੌਣ ਬਣੇਗਾ `ਕਲੀਆਂ ਦੇ ਬਾਦਸ਼ਾਹ ਕੁਲਦੀਪ ਮਾਣਕ` ਦੀ ਬਾਇਓਪਿਕ ਦਾ ਨਾਇਕ
ਪੰਜਾਬੀ ਅਤੇ ਹਿੰਦੀ ਸਿਨਮੇ `ਚ ਬਾਇਓਪਿਕ ਫ਼ਿਲਮਾਂ ਦਾ ਰੁਝਾਨ ਦਿਨੋਂ-ਦਿਨ ਵਧਦਾ ਜਾ ਰਿਹਾ ਹੈ।ਪਿਛਲੇ ਸਮਿਆਂ `ਚ ਦੇਸ਼ ਭਗਤਾਂ, ਬਾਲੀਵੁੱਡ ਖੇਤਰ ਅਤੇ ਖੇਡ ਜਗਤ ਦੀਆਂ ਕੁਝ ਨਾਮੀਂ ਸਖ਼ਸ਼ੀਅਤਾਂ ਜਿਵੇਂ ਕਿ ਮਿਲਖਾ ਸਿੰਘ `ਤੇ ਹਿੰਦੀ ਫ਼ਿਲਮ `ਭਾਗ ਮਿਲਖਾ ਸਿੰਘ`, ਗੀਤਾ ਫੋਗਟ ਦੀ ਬਾਇਓਪਿਕ `ਦੰਗਲ` ਅਤੇ ਬਾਲੀਵੁੱਡ ਅਦਾਕਾਰ ਸੰਜੇ ਦੱਤ ਦੀ ਬਾਇਓਪਿਕ `ਸੰਜੂ` ਸਾਹਮਣੇ ਆਈ, ਉਸੇ ਤਰਾਂ ਪਜਾਬੀ ਸਿਨਮੇ ਵਿਚ `ਹਰਜੀਤਾ` ਅਤੇ …
Read More »ਪੱਥਰ (ਮਿੰਨੀ ਕਹਾਣੀ)
ਮੇਰੇ ਰਿਸ਼ਤੇਦਾਰ ਸੁਖਦੇਵ ਸਿੰਘ ਦੀ ਲੜਕੀ ਦੇ ਘਰ ਤੀਸਰੀ ਲੜਕੀ ਪੈਦਾ ਹੋਈ।ਖਬਰਸਾਰ ਲਈ ਮੈਂ ਲੜਕੀ ਦੇ ਪਿੰਡ ਪਰਿਵਾਰ ਸਮੇਤ ਗਿਆ।ਜਦੋਂ ਘਰ ਵੜੇ ਤਾਂ ਸਭ ਤੋਂ ਪਹਿਲਾਂ ਲੜਕੀ ਦੀ ਸੱਸ ਬੈਠੀ ਮਿਲੀ, ਮੈਂ ਸੁੱਖ ਸਾਂਦ ਪੁੱਛ ਕੇ ਲੜਕੀ ਦਾ ਹਾਲ ਚਾਲ ਪੁੱਛਿਆ ਤਾਂ ਮਾਈ ਬੋਲੀ ਕੀ ਦੱਸਾਂ, ਦੋ ਪੱਥਰ ਪਹਿਲਾਂ ਈ ਆ, ਤੇ ਆਹ ਇੱਕ ਪੱਥਰ ਰੱਬ ਨੇ ਹੋਰ ਸਿੱਟਤਾ, …
Read More »ਸ਼੍ਰੋਮਣੀ ਕਮੇਟੀ ਵੱਲੋਂ ਉਤਰਾਖੰਡ ਦੇ ਕਸਬਾ ਨਵਾਬ ਗੰਜ਼ ’ਚ ਵਿਸ਼ਾਲ ਗੁਰਮਤਿ ਸਮਾਗਮ
ਅੰਮ੍ਰਿਤਸਰ, 5 ਫ਼ਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਉਤਰਾਖੰਡ ਦੇ ਕਸਬਾ ਨਵਾਬਗੰਜ ਵਿਖੇ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦਸਰ ਸਾਹਿਬ ’ਚ ਅੱਜ ਇਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ।ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਉਚੇਚੇ ਤੌਰ ’ਤੇ ਪਹੁੰਚੇ। ਉਨ੍ਹਾਂ …
Read More »ਸ਼ਬਦ ਗੁਰੂ ਯਾਤਰਾ ਗੁ. ਸਿੰਘ ਸਭਾ ਜਲਾਲਾਬਾਦ ਤੋਂ ਅਗਲੇ ਪੜਾਅ ਲਈ ਰਵਾਨਾ
ਅੰਮ੍ਰਿਤਸਰ, 5 ਫ਼ਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸਿੰਘ ਸਭਾ ਜਲਾਲਾਬਾਦ ਤੋਂ ਅਗਲੇ ਪੜਾਅ ਗੁਰਦੁਆਰਾ ਸਿੰਘ ਸਭਾ ਫਾਜ਼ਿਲਕਾ ਲਈ ਰਵਾਨਾ ਹੋਈ।ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਗੁਰਮੀਤ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ। ਪੰਜ …
Read More »ਸਿੱਖ ਬੱਚਿਆਂ ’ਚ ਵਿਰਸਾ ਸੰਭਾਲ ਤੇ ਜਾਗਰੂਕਤਾ ਕਵੀ ਦਰਬਾਰ ਕਰਵਾਇਆ
ਨਵੀਂ ਦਿੱਲੀ, 5 ਫਰਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਸਵੇਂ ਪਾਤਿਸਾਹੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗੁਰਦੁਆਰਾ ਸਿੰਘ ਸਭਾ ਕ੍ਰਿਸ਼ਨਾ ਪਾਰਕ ਵੱਲੋਂ ਬੱਚਿਆਂ ਲਈ ਇੱਕ ਕਵੀ ਸਮਾਗਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ 5 ਸਾਲ ਤੋਂ ਲੈ ਕੇ 16 ਸਾਲ ਦੇ ਬੱਚਿਆਂ ਨੇ ਭਾਗ ਲਿਆ ਅਤੇ ਆਪਣੇ ਰਚਨਾਵਾਂ ਸੁਣਾਂ ਕੇ ਸੰਗਤਾਂ ਨੂੰ ਨਿਹਾਲ ਕੀਤਾ। …
Read More »ਟਰੈਫਿਕ ਪੁਲਿਸ ਵਿਭਾਗ ਵਲੋਂ 30ਵੇਂ ਕੋਮੀ ਸੜਕ ਸੁਰੱਖਿਆ ਹਫਤੇ ਦੀ ਸ਼ੁੁਰੂਆਤ
ਅੰਮ੍ਰਿਤਸਰ, 5 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਐਸ.ਐਸ ਸ੍ਰੀਵਾਸਤਵ ਆਈ.ਪੀ.ਐਸ ਦੇ ਨਿਰਦੇਸ਼ਾਂ ਅਤੇ ਦਿਲਬਾਗ ਸਿੰਘ ਏ.ਡੀ.ਸੀ.ਪੀ ਟ੍ਰੈਫਿਕ ਅੰਮ੍ਰਿਤਸਰ, ਪ੍ਰਭਜੋਤ ਸਿੰਘ ਵਿਰਕ ਏ.ਸੀ.ਪੀ ਟ੍ਰੈਫਿਕ ਦੀ ਅਗਵਾਈ ਹੇਠ 4 ਤੋਂ 10 ਫਰਵਰੀ 2019 ਤੱਕ ਟ੍ਰੈਫਿਕ ਪੁਲਿਸ ਅੰਮ੍ਰਿਤਸਰ ਵਲੋ ਕੋਮੀਂ ਸੜਕ ਸੁਰੱਖਿਆ ਹਫਤਾ ਮਨਾਇਆ ਜਾ ਰਿਹਾ ਹੈ।ਜਿਸ ਦੀ ਸੁਰੂਆਤ ਅੱਜ ਟ੍ਰੈਫਿਕ ਕਰਮਚਾਰੀਆਂ ਦੀ ਮੋਟਰ ਸਾਈਕਲ ਰੈਲੀ ਨਾਲ ਕੀਤੀ …
Read More »ਅਕਾਲੀ ਦਲ ਅਤੇ ਕਾਂਗਰਸ ਦੋਵਾਂ ਨੇ ਹਮੇਸ਼ਾਂ ਸੂਬੇ ਨੂੰ ਲੁੱਟਿਆ – ਬੈਂਸ
ਕੇਂਦਰ ਸਰਕਾਰ ਦੇ ਬਜ਼ਟ ਨੂੰ ਕਿਸਾਨ, ਵਪਾਰੀ ਤੇ ਉਦਯੋਗ ਵਿਰੋਧੀ ਦੱਸਿਆ ਧੂਰੀ, 5 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਲੋਕ ਇਨਸਾਫ ਪਾਰਟੀ ਵੱਲੋਂ ਧੂਰੀ ਵਿਖੇ ਇੱਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ, ਜਨਰਲ ਸੱਕਤਰ ਜਸਵੰਤ ਸਿੰਘ ਗੱਜਣਮਾਜਰਾ ਅਤੇ ਮਾਲਵਾ ਜ਼ੋਨ ਪਟਿਆਲਾ ਦੇ ਯੂਥ ਪ੍ਰਧਾਨ ਜਸਵਿੰਦਰ ਸਿੰਘ ਰਿਖੀ ਵਿਸ਼ੇਸ਼ ਤੌਰ `ਤੇ ਹਾਜ਼ਰ ਹੋਏ। ਪ੍ਰੋਗਰਾਮ ਵਿੱਚ ਪੱਤਰਕਾਰਾਂ …
Read More »ਕਿਸਾਨ ਯੂਨੀਅਨ ਨੇ ਕੈਮੀਕਲਾਂ ਵਾਲਾ ਜ਼ਹਿਰੀਲਾ ਪਾਣੀ ਧਰਤੀ ਹੇਠਲੇ ਪਾਣੀ `ਚ ਮਿਲਾਉਣ ਦੇ ਲਾਏ ਦੋਸ਼
ਐਸ.ਡੀ.ਐਮ ਦਫਤਰ ਧੂਰੀ ਅੱਗੇ ਦਿੱਤਾ ਧਰਨਾ ਧੂਰੀ, 4 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਲਾਕ ਪ੍ਰਧਾਨ ਸ਼ਿਆਮ ਦਾਸ ਕਾਂਝਲੀ ਦੀ ਪ੍ਰਧਾਨਗੀ ਵਿੱਚ ਅੱਜ ਐਸ.ਡੀ.ਐਮ ਦਫਤਰ ਧੂਰੀ ਅੱਗੇ ਧਰਨਾ ਦਿੱਤਾ ਗਿਆ।ਜ਼ਿਲਾ੍ ਵਿੱਤ ਸਕੱਤਰ ਕ੍ਰਿਪਾਲ ਸਿੰਘ ਧੂਰੀ ਉਚੇਚੇ ਤੌਰ `ਤੇ ਪਹੁੰਚੇ।ਕਿਸਾਨ ਆਗੂਆਂ ਨੇ ਦੋਸ਼ ਲਾਉਂਦਿਆਂ ਕਿਹਾ ਕਿ ਜੋ ਭਸੌੜ ਲਾਗੇ ਇਕ ਫੈਕਟਰੀ ਹੈ, ਉਹ ਲੰਮੇਂ ਸਮੇਂ …
Read More »ਕੈਂਸਰ ਬਾਰੇ ਲਗਾਇਆ ਜਾਗਰੂਕਤਾ ਕੈੰਪ
ਬਠਿੰਡਾ, 5 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਪੈਡਲਰਜ਼ ਕਲੱਬ ਬਠਿੰਡਾ ਵਲੋਂ ਵਿਸ਼ਵ ਕੈਂਸਰ ਦਿਹਾੜੇ ਤੇ ਲੋਕਾਂ ਨੂੰ ਕੈਂਸਰ ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ।ਕੈਂਸਰ ਮਾਹਿਰ ਡਾਕਟਰ ਅਨੁਜ ਬਾਂਸਲ ਨੇ ਕੈਂਸਰ ਤੋਂ ਬਚਾਅ ਦੇ ਇਲਾਜ ਬਾਰੇ ਦੱਸਿਆ।ਉਨ੍ਹਾਂ ਕਿਹਾ ਕਿ ਚੰਗਾ ਖਾਣ ਪੀਣ ਅਤੇ ਕਸਰਤ ਕਰਨ ਨਾਲ ਕਾਫੀ ਹੱਦ ਤੱਕ ਕੈਂਸਰ ਦੀ ਭਿਆਨਕ ਬਿਮਾਰੀ ਤੋਂ ਬੱਚਿਆ ਜਾ ਸਕਦਾ ਹੈ।ਇਸ ਮੌਕੇ …
Read More »
Punjab Post Daily Online Newspaper & Print Media