Wednesday, November 25, 2026

ਪੰਜਾਬੀ

ਕੁੱਲ ਹਿੰਦ ਕਿਸਾਨ ਸਭਾ ਵਲੋਂ ਕੇਂਦਰੀ ਬਜ਼ਟ ਖਿਲਾਫ ਦੇਸ਼ ਵਿਆਪੀ ਰੋਸ 13 ਫਰਵਰੀ ਨੂੰ

ਬਠਿੰਡਾ, 5 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਕੁੱਲ ਹਿੰਦ ਕਿਸਾਨ ਸਭਾ ਦੀ ਕੌਮੀ ਕੌਂਸਲ ਭੁਪਿੰਦਰ ਸਾਬਰ ਦੀ ਪ੍ਰਧਾਨਗੀ ਕਰਦਿਆਂ ਮੀਟਿੰਗ ਦੋਰਾਨ ਭਾਜਪਾ ਦੀ ਕੇਂਦਰ ਸਰਕਾਰ ਦੇ ਬਜਟ ਨੂੰ ਖੋਖਲਾ ਤੇ ਕਿਸਾਨ ਵਿਰੋਧੀ ਗਰਦਾਨਦੇ ਹੋਏ 13 ਅਪ੍ਰੈਲ ਦੇਸ਼ ਭਰ `ਚ ਵਿਰੋਧ ਕਰਨ ਦਾ ਸੱਦਾ ਦਿੱਤਾ ਹੈ।ਕਿਸਾਨ ਸਭਾ ਦੀ ਕੌਮੀ ਕੌਂਸਲ ਦੇ ਮੈਂਬਰ ਜਗਜੀਤ ਸਿੰਘ ਜੋਗਾ ਨੇ ਵਾਪਿਸ ਪੰਜਾਬ …

Read More »

ਸਰਕਾਰੀ ਪੌਲੀਟੈਕਨਿਕ ਕਾਲਜ ਵਿਖੇ ਐਚ.ਆਈ.ਵੀ/ਏਡਜ਼ ਜਾਗਰੂਕਤਾ ਅਤੇ ਡਰੱਗ ਡੀ-ਅਡਿਕਸ਼ਨ ਸੈਮੀਨਾਰ

ਬਠਿੰਡਾ, 5 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਰਕਾਰੀ ਪੌਲੀਟੈਕਨਿਕ ਕਾਲਜ ਵਿਖੇ ਫਾਰਮੇਸੀ ਵਿਭਾਗ ਵੱਲੋਂ ਕਾਲਜ ਵਿੱਚ ਸਥਾਪਿਤ ਰੈਡ ਕਰਾਸ ਗਰੁੱਪ ਅਤੇ ਸਿਹਤ ਕਲੱਬ ਦੇ ਸਹਿਯੋਗ ਨਾਲ ਐਚ.ਆਈ.ਵੀ/ਏਡਜ਼ ਜਾਗਰੂਕਤਾ, ਡਰੱਗ ਡੀ-ਅਡਿਕਸ਼ਨ ਅਤੇ ਲਾਈਫ ਸਕਿੱਲ ਵਿਸ਼ੇ `ਤੇ ਸੈਮੀਨਾਰ ਕਰਵਾਇਆ ਗਿਆ।ਜਿਸ ਦੀ ਸ਼ੁਰੂਆਤ ਕਾਲਜ ਦੇ ਪ੍ਰਿੰਸੀਪਲ ਯਾਦਵਿੰਦਰ ਸਿੰਘ ਨੇ ਕੀਤੀ। ਉਨ੍ਹਾਂ ਸੈਮੀਨਾਰ ਵਿੱਚ ਭਾਗ ਲੈ ਰਹੇ ਬੁਲਾਰਿਆਂ ਨੂੰ `ਜੀ ਆਇਆ` …

Read More »

ਰੇਲ ਗੱਡੀ ਦੇ ਹੇਠ ਆਉਣ ਕਾਰਨ ਮੌਤ, ਦੁਰਘਟਨਾ ‘ਚ ਤਿੰਨ ਜ਼ਖ਼ਮੀ

ਬਠਿੰਡਾ, 5 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੇ ਨੇਡਲੇ ਪਿੰਡ ਨਹੀਆਂਵਾਲਾ ਰੇਲਵੇ ਫਾਟਕ ਦੇ ਕੋਲ ਰੇਲਵੇ ਲਾਇਨਾਂ ਵਿਚਕਾਰ ਇਕ ਨੌਜਵਾਨ ਦੀ ਲਾਸ਼ ਮਿਲੀ, ਜਿਸ ਦੇ ਦੋ ਟੁਕੜੇ ਹੋ ਚੁੱਕੇ ਸਨ।ਸੂਚਨਾ ਮਿਲਣ `ਤੇ ਸਹਾਰਾ ਜਨ ਸੇਵਾ ਦੇ ਵਰਕਰਾਂ ਨੇ ਸੀ.ਆਰ.ਜੀ ਪੁਲਿਸ ਨੂੰ ਇਤਲਾਹ ਦਿੱਤੀ ਅਤੇ ਪੁਲਿਸ ਦੇ ਅਧਿਕਾਰੀ ਰਣਧੀਰ ਸਿੰਘ ਨੇ ਆਪਣੇ ਪੁਲਿਸ ਪਾਰਟੀ ਨਾਲ ਘਟਨਾ …

Read More »

ਆਮ ਆਦਮੀ ਪਾਰਟੀ ਜਿਲਾ ਬਠਿੰਡਾ ਵਲੋਂ ਯੂਥ ਵਿੰਗ ਦਾ ਵਿਸਥਾਰ

ਬਠਿੰਡਾ, 5 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਆਮ ਆਦਮੀ ਪਾਰਟੀ ਜਿਲਾ ਬਠਿੰਡਾ ਵਲੋਂ ਯੂਥ ਵਿੰਗ ਦਾ ਵਿਸਥਾਰ ਕੀਤਾ ਗਿਆ ਹੈ।ਯੂਥ ਵਿੰਗ ਦੇ ਜਿਲਾ ਪ੍ਰਧਾਨ ਅਮਰਦੀਪ ਸਿੰਘ ਰਾਜਨ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕਾ ਭੁੱਚੋ ਮੰਡੀ ਤੋਂ ਗੁਰਦਿੱਤ ਸਿੰਘ ਮਾਹਲ, ਬਠਿੰਡਾ ਸ਼ਹਿਰੀ ਤੋਂ ਗਗਨ ਗਲੋਹਤਰਾ ਮੋੜ ਤੋਂ ਨਾਮਤੇਜ ਸਿੰਘ ਤੇਜੀ ਤੇ ਤਲਵੰਡੀ ਸਾਬੋ ਤੋਂ ਪ੍ਰਗਟ ਸਿੰਘ ਉਪ …

Read More »

ਉਤਰੀ ਭਾਰਤ ਦਾ ਪਹਿਲਾ ‘ਬਠਿੰਡਾ ਕਾਈਟ ਫ਼ੈਸਟੀਵਲ ਐਂਡ ਫ਼ੇਟ-2019’ ਜਾਹੋ-ਜਲਾਲ ਨਾਲ ਸੰਪਨ

ਖ਼ਜਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਬਠਿੰਡਾ ਚ ਕੀਤੀ ਪਤੰਗਬਾਜ਼ੀ ਬਠਿੰਡਾ, 5 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਬਹੁਮੰਤਵੀ ਸਟੇਡੀਅਮ ਵਿੱਚ ਚਲ ਰਿਹਾ ਦੋ ਦਿਨਾ ‘ਬਠਿੰਡਾ ਕਾਈਟ ਫ਼ੈਸਟੀਵਲ ਐਂਡ ਫ਼ੇਟ-2019’ ਜਾਹੋ-ਜਲਾਲ ਨਾਲ ਸੰਪੰਨ ਹੋ ਗਿਆ।ਪਤੰਗ ਮੇਲੇ ਦੇ ਦੋਵੇਂ ਦਿਨ ਭਾਰੀ ਗਿਣਤੀ ਵਿੱਚ ਬੱਚਿਆਂ, ਔਰਤਾਂ, ਬਜ਼ੁਰਗਾਂ ਦੂਰੋਂ-ਨੇੜਿਉਂ ਲੋਕਾਂ ਨੇ ਹਾਜ਼ਰੀ ਦੋਰਾਨ ਨਿਵੇਕਲੇ ਪਤੰਗ ਮੇਲੇ ਵਿੱਚ ਸ਼ਾਮਲ ਹੋ ਕੇ ਚਾਰ …

Read More »

ਜਲ੍ਹਿਆਂ ਵਾਲੇ ਬਾਗ ਦੇ 100 ਸਾਲਾ ਖੂਨੀ ਸਾਕੇ ਨੂੰ ਸਮਰਪਿਤ ਹੋਵੇਗਾ ਵਿਰਾਸਤੀ ਮੇਲਾ

ਵਿੱਤ ਮੰਤਰੀ ਵੱਲੋਂ 15ਵੇਂ ਵਿਰਾਸਤ ਮੇਲੇ ਦਾ ਇਸ਼ਤਿਹਾਰ ਰਿਲੀਜ਼ ਬਠਿੰਡਾ, 5 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – 15ਵਾਂ ਵਿਰਾਸਤੀ ਮੇਲਾ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਸਥਾ ਦੇ ਪ੍ਰਧਾਨ ਹਰਵਿੰਦਰ ਸਿੰਘ ਖਾਲਸਾ ਦੀ ਅਗਵਾਈ ਹੇਠ 22, 23 ਅਤੇ 24 ਫਰਵਰੀ ਨੂੰ ਲਗਾਇਆ ਜਾ ਰਿਹਾ ਹੈ।ਇਸ ਵਾਰ ਇਹ ਮੇਲਾ ਜਲ੍ਹਿਆਂ ਵਾਲੇ ਬਾਗ …

Read More »

ਵਿਧਾਇਕ ਡਾ. ਵੇਰਕਾ ਵਲੋਂ ਮੁਫਤ ਹੋਮਿਓਪੈਥਿਕ ਚੈਕਅੱਪ ਕੈਂਪ ਦਾ ਉਦਘਾਟਨ

ਹੋਮਿਓਪੈਥਿਕ ਦਵਾਈਆ ਰੋਗ ਨੂੰ ਜੜੋਂ ਖਤਮ ਕਰਦੀਆਂ ਹਨ- ਡਾ. ਪਰੂਥੀ ਅੰਮ੍ਰਿਤਸਰ, 4 ਫਰਵਰੀ (ਪੰਜਾਬ ਪੋਸਟ – ਸੰਧੂ) – ਭੱਲਾ ਕਲੋਨੀ ਛੇਹਰਟਾ ਵਿਖੇ ਸਮਾਜ ਸੇਵਕ ਸਤੀਸ਼ ਬੱਲੂ ਅਤੇ ਕੌਸਲਰ ਸੁਨੀਤਾ ਸ਼ਰਮਾ ਦੀ ਅਗਵਾਈ `ਚ ਮੁਫਤ ਹੋਮਿਓਪੈਥਿਕ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ।ਜਿਸ ਦੌਰਾਨ ਹੋਮਿਓਪੈਥੀ ਮਾਹਿਰ ਡਾ. ਹਰਪ੍ਰੀਤ ਕੌਰ ਪਰੂਥੀ ਨੇ ਲਗਭਗ 150 ਮਰੀਜਾਂ ਦਾ ਮੁਫਤ ਚੈਕਅੱਪ ਕੀਤਾ ਤੇ ਮੁਫਤ ਦਵਾਈਆਂ ਦਿੱਤੀਆਂ।ਕੈਂਪ ਦਾ …

Read More »

ਖ਼ਾਲਸਾ ਕਾਲਜ ਵਿਖੇ ਬਾਗਬਾਨੀ ਸਿਖਲਾਈ ਕੋਰਸ ‘ਆਨ ਦਾ ਜਾਬ’ ਸੰਪਨ

ਅੰਮ੍ਰਿਤਸਰ, 4 ਫ਼ਰਵਰੀ (ਪੰਜਾਬ ਪੋਸਟ –  ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵੱਲੋਂ ਪਿੰਡਾਂ ’ਚ ਰੁਜਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਵਿਦਿਆਰਥੀਆਂ ਨੂੰ ਕਿੱਤਾ ਮੁੱਖੀ ਟ੍ਰੇਨਿੰਗ ਦੇਣ ਲਈ 21 ਰੋਜ਼ਾ ‘ਆਨ ਦਾ ਜਾਬ’ ਸਿਖਲਾਈ ਕੋਰਸ ਕਰਵਾਇਆ ਗਿਆ।     ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਿਸਾਨ ਸਿਖਲਾਈ ਕੇਂਦਰ ਵਲੋਂ ਇਸ ਕੋਰਸ ’ਚ ਸਰਕਾਰੀ ਸ:ਸ ਸਕੂਲ, …

Read More »

ਖਾਲਸਾ ਕਾਲਜ ਪਬਲਿਕ ਸਕੂਲ ’ਚ ਅਰਦਾਸ ਦਿਵਸ ਕਰਵਾਇਆ

ਅੰਮ੍ਰਿਤਸਰ, 4 ਫ਼ਰਵਰੀ (ਪੰਜਾਬ ਪੋਸਟ –  ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ ’ਚ ਕਾਮਯਾਬੀ ਅਤੇ ਚੰਗੇ ਨੰਬਰਾਂ ਦੇ ਲਈ ਪ੍ਰਮਾਤਮਾ ਦਾ ਓਟ ਆਸਰਾ ਲੈਣ ਵਾਸਤੇ ਸਾਲਾਨਾ ਅਰਦਾਸ ਦਿਵਸ ਕਰਵਾਇਆ ਗਿਆ।     ਸਕੂਲ ’ਚ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ਪਾਉਣ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਮਾਨ ਸਿੰਘ …

Read More »

ਜੰਡਿਆਲਾ ਗੁਰੂ ਥਾਣੇ `ਚ ਨਵੇਂ ਥਾਣਾ ਮੁੱਖੀ ਕਪਿਲ ਸ਼ਰਮਾ ਨੇ ਚਾਰਜ਼ ਸੰਭਾਲਿਆ

ਜੰਡਿਆਲਾ ਗੁਰੂ, 4 ਫਰਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਜਿਲਾ ਅੰਮ੍ਰਿਤਸਰ ਦਿਹਾਤੀ ਦੇ ਅਧੀਨ ਪੈਂਦੇ ਜੰਡਿਆਲਾ ਗੁਰੂ ਥਾਣੇ ਵਿੱਚ ਨਵੇਂ ਥਾਣਾ ਮੁੱਖੀ ਕਪਿਲ ਸ਼ਰਮਾ ਨੇ ਚਾਰਜ ਸੰਭਾਲ ਲਿਆ ਹੈ।ਉਹ ਲੋਪੋਕੇ ਥਾਣੇ ਤੋਂ ਬਦਲ ਕੇ ਆਏ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ  ਬੁਲਟ ਦੇ ਪਟਾਕੇ ਮਾਰਨ ਵਾਲੇ ਹੁਲੜਬਾਜਾਂ ਨੌਜਵਾਨਾਂ ਨੂੰ ਤਾੜਨਾ ਦਿੰਦਿਆ ਕਿਹਾ ਕਿ ਉਹ ਆਪਣੀਆ ਹਰਕਤਾਂ …

Read More »