ਜ਼ਰੂਰਤਮੰਦ ਲੋਕਾਂ ਦੀ ਮਦਦ ਕਰਨੀ ਪੁੰਨ ਦਾ ਕੰਮ – ਸੋਨੀ ਅੰਮ੍ਰਿਤਸਰ, 4 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਿੱਖਿਆ ਮੰਤਰੀ ਓ.ਪੀ ਸੋਨੀ ਅਤੇ ਜਲੰਧਰ ਦੇ ਵਿਧਾਇਕ ਸੁਸ਼ੀਲ ਰਿੰਕੂ ਦੀ ਪ੍ਰਰੇਨਾ ਸਦਕਾ ਅਮਰੀਕਾ ਵਾਸੀ ਪ੍ਰਵਾਸੀ ਪੰਜਾਬੀ ਮਹਿੰਦਰ ਸਿੰਘ ਧੀਮਾਨ, ਰੇਲ ਹਾਦਸੇ ਦੇ ਪੀੜ੍ਹਤ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਦੇਣ ਲਈ ਉਚੇਚੇ ਤੌਰ `ਤੇ ਅੰਮ੍ਰਿਤਸਰ ਆਏ। ਸਿੱਖਿਆ ਮੰਤਰੀ ਓ.ਪੀ ਸੋਨੀ …
Read More »ਪੰਜਾਬੀ
ਜੇਲ ਤੋਂ ਰੋਜ਼ਾਨਾ ਆਪਣੇ ਘਰ ਫੋਨ `ਤੇ ਗੱਲ ਕਰ ਸਕਣਗੇ ਹੁਣ ਕੈਦੀ
ਜੇਲ੍ਹ ਕੇਡਰ ਦੀਆਂ ਪਦ ਉਨਦੀਆਂ ਜਲਦ ਕਰ ਹੋਣਗੀਆਂ- ਸੁਖਜਿੰਦਰ ਰੰਧਾਵਾ ਅੰਮ੍ਰਿਤਸਰ, 4 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੇਂਦਰੀ ਸੁਧਾਰ ਘਰ ਵਿਖੇ ਵੇਰਕਾ ਬੂਥ, ਮਲਟੀ ਸਕਿਲ ਟਰੇਨਿੰਗ ਕੇਂਦਰ ਅਤੇ ਲਾਇਬਰੇਰੀ ਦਾ ਉਦਘਾਟਨ ਕਰਨ ਆਏ ਸਹਿਕਾਰਤਾ ਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਐਲਾਨ ਕੀਤਾ ਕਿ ਜੇਲ੍ਹ ਕੇਡਰ ਦੇ ਸਿਪਾਹੀਆਂ ਅਤੇ ਹੋਰ ਅਹੁੱਦਿਆਂ ਦੀ ਬਣਦੀ ਤਰੱਕੀ ਜਲਦ ਕਰ ਦਿੱਤੀ ਜਾਵੇਗੀ। …
Read More »ਮਿੰਨੀ ਕਹਾਣੀ ਸੰਗ੍ਰਹਿ `ਫੇਅਰ ਐਂਡ ਲਵਲੀ` `ਤੇ ਹੋਈ ਵਿਚਾਰ ਗੋਸ਼ਟੀ
ਅੰਮ੍ਰਿਤਸਰ, 4 ਫਰਵਰੀ (ਪੰਜਾਬ ਪੋਸਟ -ਦੀਪ ਦਵਿੰਦਰ) – ਏਕਮ ਸਾਹਿਤਕ ਮੰਚ ਵਲੋਂ ਅੰਮ੍ਰਿਤਸਰ ਸਾਹਿਤ ਚਿੰਤਨ ਮੰਚ ਦੇ ਸਹਿਯੋਗ ਨਾਲ ਡਾ. ਭਾਈ ਵੀਰ ਸਿੰਘ ਨਿਵਾਸ `ਤੇ ਸ਼ੁਰੂ ਕੀਤੀ ਸਾਹਿਤਕ ਸਮਾਗਮਾਂ ਦੀ ਲੜੀ ਤਹਿਤ ਲੇਖਿਕਾ ਰਾਜਵੰਤ ਬਾਜਵਾ ਦਾ ਪਲੇਠਾ ਮਿੰਨੀ ਕਹਾਣੀ ਸੰਗ੍ਰਹਿ `ਫੇਅਰ ਐਂਡ ਲਵਲੀ` ਬਾਰੇ ਵਿਚਾਰ ਗੋਸ਼ਟੀ ਕੀਤੀ ਗਈ।ਰਾਜਵੰਤ ਬਾਜਵਾ ਦੇ ਸਵਾਗਤੀ ਸ਼ਬਦਾਂ ਨਾਲ ਸ਼ੁਰੂ ਹੋਏ ਇਸ ਸਮਾਗਮ `ਚ ਅਰਤਿੰਦਰ ਸੰਧੂ …
Read More »ਸਵਾਈਨ ਫ਼ਲੂ ਨਾਲ ਨਜਿੱਠਣ ਲਈ ਸਰਕਾਰ ਦੀ ਤਿਆਰੀ ਅਧੂਰੀ – ਛੀਨਾ
ਅੰਮ੍ਰਿਤਸਰ, 4 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਕਿ ਭਿਆਨਕ ਸਵਾਈਨ ਫ਼ਲੂ ਬਿਮਾਰੀ ਨਾਲ ਨਜਿੱਠਣ ’ਚ ਪੰਜਾਬ ਸਰਕਾਰ ਪੂਰੀ ਤਰ੍ਹਾਂ ਅਸਫ਼ਲ ਸਾਬਿਤ ਹੋ ਰਹੀ ਹੈ।ਹੁਣ ਤੱਕ ਸਵਾਈਨ ਫ਼ਲੂ ਦੇ 21 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ’ਚੋਂ 9 ਮਾਮਲਿਆਂ ਦੀ ਪੁਸ਼ਟੀ ਸਿਹਤ ਅਧਿਕਾਰੀਆਂ ਨੇ ਕੀਤੀ ਹੈ।ਸਵਾਈਨ ਫ਼ਲੂ ਦੇ …
Read More »ਸਿੱਖਿਆ ਸਕੱਤਰ ਵਲੋਂ ਅਧਿਆਪਕਾਂ ਦਾ ਸਨਮਾਨ
ਭੀਖੀ/ਮਾਨਸਾ, 4 ਫਰਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਜ਼ਿਲ੍ਹਾ ਮਾਨਸਾ ਦੇ ਸੋਹਣੇ ਸਕੂਲਾਂ ਅਤੇ ਵਧੀਆ ਨਤੀਜਿਆਂ ਵਾਲੇ ਅਧਿਆਪਕਾਂ ਦਾ ਵਿਭਾਗ ਵਲੋਂ ਸਨਮਾਨ ਕੀਤਾ ਗਿਆ। ਸਨਮਾਨਿਤ ਅਧਿਆਪਕਾਂ ਵਿਚ ਅਸ਼ੋਕ ਕੁਮਾਰ ਕੋਟੜਾ, ਸ੍ਰੀਮਤੀ ਜਸਵਿੰਦਰ ਕੌਰ ਕਰੰਡੀ, ਨਿਰਮਲ ਸਿੰਘ ਰਾਮਗੜ੍ਹ ਸ਼ਾਹਪੁਰੀਆਂ, ਗਿਆਨਦੀਪ ਸਿੰਘ ਗੰਢੂ ਕਲਾਂ, ਤਜਿੰਦਰ ਕੁਮਾਰ ਰੱਲੀ ਅਤੇ ਚਰਨਜੀਤ ਸਿੰਘ ਮੂਸਾ ਨੂੰ ਚੰਗੀ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਸਿੱਖਿਆ …
Read More »ਬਜ਼ਟ ਤਜ਼ਵੀਜਾਂ ਨਾਲ ਕਿਸਾਨਾ ਦੀ ਆਰਥਿਕ ਹਾਲਤ ਬਿਹਤਰ ਹੋਵੇਗੀ – ਗਰੇਵਾਲ
ਭੀਖੀ/ਮਾਨਸਾ, 4 ਫਰਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਸਾਬਕਾ ਚੇਅਰਮੈਨ ਅਤੇ ਭਾਜਪਾ ਦੇ ਕੌਮੀ ਆਗੂ ਹਰਜੀਤ ਸਿੰਘ ਗਰੇਵਾਲ ਨੇ ਪੇਸ਼ ਆਮ ਬਜ਼ਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਡਤ ਦੀਨ ਦਿਆਲ ਉਪਾਧਿਆਏ ਦੇ ਦਰਸ਼ਨ ਨੂੰ ਅਮਲੀ ਰੂਪ ਦਿੱਤਾ ਹੈ।ਲੋਕ ਹਿਤੈਸ਼ੀ ਕੀਤੇ ਫੈਸਲਿਆਂ ਨਾਲ ਇਸ ਦਾ ਲਾਭ ਸਮਾਜ ਦੇ ਨਿਮਨ ਵਰਗ …
Read More »ਨੈਸ਼ਨਲ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ
ਭੀਖੀ/ਮਾਨਸਾ, 4 ਫਰਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋ ਐਲਾਨੇ ਗਏ ਬੀ.ਏ. ਭਾਗ ਦੂਜਾ ਦੇ ਨਤੀਜੇ ਵਿੱਚਸਥਾਨਕ ਨੈਸ਼ਨਲ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ ਰਿਹਾ।ਕਾਲਜ ਪ੍ਰਧਾਨ ਹਰੰਬਸ ਦਾਸ ਬਾਵਾ ਅਤੇ ਪ੍ਰਿੰਸੀਪਲ ਸਤਿੰਦਰਪਾਲ ਸਿੰਘ ਢਿਲੋ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਧੀਆਂ ਨਤੀਜੇ ਲਈ ਵਧਾਈ ਦਿੱਤੀ ਅਤੇ ਵਿਦਿਆਰਥੀਆ ਨੂੰ ਹੱਲਾ ਸ਼ੇਰੀ ਦਿੰਦੀਆ ਕਿਹਾ ਕਿ ਵਿਦਿਆਰਥੀਆ ਅਤੇ ਸਮੂਹ ਸਟਾਫ ਦੀ …
Read More »ਜਨਮ ਦਿਨ ਮੁਬਾਰਕ – ਸਿਮਰੀਤ ਕੌਰ
ਬਠਿੰਡਾ, 4 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਪਿੰਡ ਪਥਰਾਲਾ ਵਾਸੀ ਪਰਮਿੰਦਰ ਸਿੰਘ ਅਤੇ ਸੁਖਵਿੰਦਰ ਕੌਰ ਵਲੋਂ ਹੋਣਹਾਰ ਬੇਟੀ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਵਿਆਹ ਦੀ ਤੀਸਰੀ ਵਰ੍ਹੇਗੰਢ ਮੁਬਾਰਕ – ਗੁਰਪ੍ਰੀਤ ਸਿੰਘ ਅਤੇ ਸਿਮਰਨਜੀਤ ਕੌਰ
ਅੰਮ੍ਰਿਤਸਰ, 4 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਵਾਸੀ ਗੁਰਪ੍ਰੀਤ ਸਿੰਘ ਅਤੇ ਸਿਮਰਨਜੀਤ ਕੌਰ ਨੂੰ ਵਿਆਹ ਦੀ ਤੀਸਰੀ ਵਰ੍ਹੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »‘ਖਾਨਦਾਨੀ ਸ਼ਫਾਖਾਨਾ’ ’ਚ ਸੋਨਾਕਸ਼ੀ ਸਿਨ੍ਹਾ ਨਾਲ ਦਿਖਣਗੀਆਂ ਗੁਰੂ ਨਗਰੀ ਦੀਆਂ ਸਾਇਸ਼ਾ ਤੇ ਦਿਵਜੋਤ
ਸਾਇਸ਼ਾ ਦੀ ਮਾਸੂਮੀਅਤ ਤੇੇ ਫਿਦਾ ਹੋਈ ਸੋਨਾਕਸ਼ੀ ਸਿਨ੍ਹਾ ਅੰਮ੍ਰਿਤਸਰ, 4 ਫਰਵਰੀ (ਪੰਜਾਬ ਪੋਸਟ – ਅਮਨ) – ਗੁਰੂ ਨਗਰੀ ਦੀ ਬਾਲ ਕਲਾਕਾਰ ‘ਸਾਇਸ਼ਾ’ ਹੁਣ ਬਾਲੀਵੁੁੱਡ ਅਦਾਕਾਰ ਸੋਨਾਕਸ਼ੀ ਸਿਨ੍ਹਾ ਨਾਲ ਹਿੰਦੀ ਫਿਲਮ ‘ਖਾਨਦਾਨੀ ਸ਼ਫਾਖਾਨਾ’ ਵਿਚ ਦਿਖਾਈ ਦੇਵੇਗੀ।ਇਸ ਫਿਲਮ ਦੀ ਸ਼ੂਟਿੰਗ ਫਿਲਹਾਲ ਅੰਮ੍ਰਿਤਸਰ ਵਿਚ ਹੀ ਵੱਖ-ਵੱਖ ਥਾਵਾਂ `ਤੇ ਚੱਲ ਰਹੀ ਹੈ।ਮਿਲੀ ਜਾਣਕਾਰੀ ਅਨੁਸਾਰ ਸ਼ਿਲਪੀ ਦਾਸ ਗੁਪਤਾ ਫਿਲਮ ਦਾ ਨਿਰਦੇਸ਼ਨ ਕਰ ਰਹੀ ਹੈ ਅਤੇ …
Read More »
Punjab Post Daily Online Newspaper & Print Media