ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਵਿਖੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੂਸਾਰ 9ਵਾਂ ਰਾਸ਼ਟਰੀ ਵੋਟਰ ਦਿਵਸ ਜਾਗਰੂਕਤਾ ਹਫਤਾ ਮਨਾਇਆ ਗਿਆ ਜਿਸ ਦਾ ਮਕਸਦ ਵਿਦਿਆਰਥੀਆਂ ‘ਚ ਵੋਟਰ ਜਾਗਰੂਕਤਾ ਲਿਆਉਣਾ ਸੀ।ਇਸ ਸਾਲ ਰਾਸ਼ਟਰੀ ਵੋਟਰ ਦਿਵਸ `ਨੋ ਵੋਟਰ ਟੂ ਬੀ ਲੈਫਟ ਬੀਹਾਈਂਡ` ਵਜੋਂ ਮਨਾਇਆ ਗਿਆ। ਮੁੱਖ ਮਹਿਮਾਨ ਰਵਿੰਦਰ ਸਿੰਘ ਏ.ਡੀ.ਸੀ …
Read More »ਪੰਜਾਬੀ
ਸ਼ਹੀਦਾਂ ਦੀ ਭਾਵਨਾ ਨੂੰ ਸਮਰਪਿਤ ਹੋਣਗੇ ਜਲ੍ਹਿਆਂ ਵਾਲਾ ਬਾਗ ਸਾਕੇ ਦੇ ਸ਼ਤਾਬਦੀ ਪ੍ਰੋਗਰਾਮ
ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਵੱਡਾ ਯੋਗਦਾਨ ਪਾਉਣ ਵਾਲੇ ਜ਼ਲ੍ਹਿਆਂ ਵਾਲਾ ਬਾਗ ਸਾਕੇ ਦੇ ਸ਼ਤਾਬਦੀ ਸਮਾਗਮ ਸ਼ਹੀਦਾਂ ਦੀ ਭਾਵਨਾ ਨੂੰ ਸਮਰਪਿਤ ਹੋਣਗੇ, ਤਾਂ ਕਿ ਦੇਸ਼ ਦੀ ਨਵੀਂ ਪੀੜ੍ਹੀ ਤੱਕ ਸ਼ਹੀਦਾਂ ਦਾ ਸੰਦੇਸ਼ ਪੁੱਜਦਾ ਕੀਤਾ ਜਾ ਸਕੇ।ਉਕਤ ਸਬਦਾਂ ਦਾ ਪ੍ਰਗਟਾਵਾ ਸੈਰ ਸਪਾਟਾ ਵਿਭਾਗ ਪੰਜਾਬ ਦੇ ਸੈਕਟਰੀ ਵਿਕਾਸ ਪ੍ਰਤਾਪ ਸਿੰਘ ਨੇ ਅੰਮ੍ਰਿਤਸਰ …
Read More »ਭਲਾਈ ਕੇਂਦਰ ਬਣਾਏਗਾ 200 ਕਮਰਿਆਂ ਦੀ ਸਰਾਂ – ਨੀਂਹ ਪੱਥਰ ਰੱਖਿਆ
ਸਰਾਂ ਜਲਦ ਤਿਆਰ ਕਰਕੇ ਸੰਗਤਾਂ ਨੂੰ ਕੀਤੀ ਜਾਵੇਗੀ ਸਮਰਪਿਤ – ਭਾਈ ਗੁਰਇਕਬਾਲ ਸਿੰਘ ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਭਾਈ ਗੁਰਇਕਬਾਲ ਸਿੰਘ ਵਲੋਂ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਦਰਸ਼ਨਾਂ ਲਈ ਬਾਹਰੋਂ ਆਉਣ ਵਾਲੀਆਂ ਸੰਗਤਾਂ ਲਈ ਨਵੀਂ ਏ.ਸੀ ਸਰਾਂ ਬਣਾਈ ਜਾਵੇਗੀ।ਬਾਬਾ ਕੁੰਦਨ ਸਿੰਘ ਜੀ ਦੀ ਯਾਦ ਨੂੰ ਸਮਰਪਿਤ 200 ਏ.ਸੀ ਕਮਰਿਆਂ ਦੀ …
Read More »ਅਕਾਲੀ ਦਲ (ਅ) ਦੀ ਭੀਖੀ ਵਿਖੇ ਅਹਿਮ ਮੀਟਿੰਗ 4 ਫਰਵਰੀ ਨੂੰ – ਬੱਛੋਆਣਾ
ਭੀਖੀ/ਮਾਨਸਾ, 2 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਦੀ ਅਗਵਾਈ ਹੇਠ 4 ਫਰਵਰੀ ਨੂੰ ਇਕ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ।ਸ਼਼੍ਰੋਮਣੀ ਅਕਾਲੀ (ਅ) ਦੇ ਜਰਨਲ ਸਕੱਤਰ ਸੁਖਚੈਨ ਸਿੰਘ ਅਤਲਾ ਨੇ ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪਾਰਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 12 …
Read More »ਡੀ-ਵਾਰਮਿੰਗ ਡੇਅ 8 ਫਰਵਰੀ ਨੂੰ ਮਨਾਇਆ ਜਾਵੇਗਾ
1 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਦਿੱਤੀ ਜਾਵੇਗੀ ਪੇਟ ਦੇ ਕੀੜਿਆਂ ਤੋਂ ਮੁਕਤੀ ਦੀ ਖੁਰਾਕ ਭੀਖੀ/ਮਾਨਸਾ, 2 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਡੀ.ਵਾਰਮਿੰਗ ਦਿਵਸ `ਤੇ 8 ਫਰਵਰੀ ਨੂੰ 1 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਨ ਵਾਲੀ ਗੋਲੀ ਖੁਆਈ ਜਾਵੇਗੀ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਮੀਤ ਸਿੰਘ ਸਿੱਧੂ ਨੇ ਸਿਹਤ ਅਤੇ ਸਿੱਖਿਆ …
Read More »ਸਕੂਲਾਂ `ਚ ਵਿਕਾਸ ਕੰਮਾਂ ਲਈ 2 ਕਰੋੜ 90 ਲੱਖ ਦੀਆਂ ਦਿੱਤੀਆਂ ਪ੍ਰਵਾਨਗੀਆਂ – ਅਪਨੀਤ ਰਿਆਤ
ਭੀਖੀ/ਮਾਨਸਾ, 2 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਜਿਲ੍ਹਾ ਮਾਨਸਾ `ਚ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਉਚਾ ਚੁਕਣ ਲਈ ਪ੍ਰੋਜੈਕਟ ਸਕੂਲ ਐਸ.ਓ.ਐਸਞ (ਸਮਾਰਟ ਆਰ ਸਟਾਰਟ) ਲਾਗੂ ਕੀਤਾ ਗਿਆ ਹੈ।ਇਸ ਪ੍ਰੋਜੈਕਟ ਦੀ ਸ਼ੁਰੂਆਤ (5 ਸਤੰਬਰ 2018) ਅਧਿਆਪਕ ਦਿਵਸ `ਤੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਿਸ ਅਪਨੀਤ ਰਿਆਤ ਨੇ ਦੱਸਿਆ ਕਿ ਮਗਨਰੇਗਾ …
Read More »ਪੰਜਾਬ ਸਰਕਾਰ ਵਲੋਂ ਸੈਰ ਸਪਾਟੇ ਨੂੰ ਵਿਕਸਤ ਕਰਨ ਲਈ 1200 ਕਰੋੜ ਦੀ ਯੋਜਨਾ ਤਿਆਰ – ਨਵਜੋਤ ਸਿੱਧੂ
150 ਕਰੋੜ ਦੀ ਲਾਗਤ ਨਾਲ ਸੈਰ-ਸਪਾਟੇ ਵਜੋਂ ਵਿਕਸਤ ਹੋਵੇਗਾ ਹਰੀਕੇ ਵੈਟਲੈਂਡ ਤਰਨ ਤਾਰਨ, 2 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋ ਏਸ਼ੀਅਨ ਡਿਵੈਲਪਮੈਂਟ ਬੈਂਕ ਦੇ ਸਹਿਯੋਗ ਨਾਲ 1200 ਕਰੋੜ ਖਰਚ ਕਰ ਕੇ ਰਾਜ ਵਿੱਚ ਸੈਰ ਸਪਾਟੇ ਨੂੰ ਵਿਕਸਤ ਕਰਨ ਲਈ ਵਿਆਪਕ ਯੋਜਨਾ ਤਿਆਰ ਕੀਤੀ ਗਈ ਹੈ।ਜਿਸ ਵਿੱਚੋਂ 150 ਕਰੋੜ ਰੁਪਏ ਖਰਚ ਕਰਕੇ ਹਰੀਕੇ ਵੈਟਲੈਂਡ ਨੂੰ ਅੰਤਰਰਾਸ਼ਟਰੀ ਪੱਧਰ `ਤੇ ਸੈਰ …
Read More »ਮਿਡ-ਡੇਅ ਮੀਲ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਨਮੂਨੇ ਲਏ ਜਾਣ- ਰੈਡੀ
ਅਧਿਕਾਰੀਆਂ ਨੂੰ ਪੌਸ਼ਟਿਕ ਤੱਤਾਂ ਦੀ ਜਾਂਚ ਕਰਨ ਲਈ ਕੀਤੀ ਹਦਾਇਤ ਚੰਡੀਗੜ, 2 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਕੂਲਾਂ ਅਤੇ ਆਂਗਨਵਾੜੀਆਂ ਵਿੱਚ ਵਰਤਾਏ ਜਾਂਦੇ ਮਿਡ-ਡੇਅ ਮੀਲ (ਐਮ.ਡੀ.ਐਮ) ਵਿੱਚ ਲੋੜੀਂਦੇ ਪੌਸ਼ਟਿਕ ਤੱਤ ਅਤੇ ਗੁਣਵਤਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਫੂਡ ਕਮਿਸ਼ਨ ਦੇ ਚੇਅਰਮੈਨ ਡੀ.ਪੀ ਰੈਡੀ ਨੇ ਅਧਿਕਾਰੀਆਂ ਨੂੰ ਉਕਤ ਸਕੀਮ ਤਹਿਤ ਬੱਚਿਆਂ ਨੂੰ ਵਰਤਾਏ ਜਾਂਦੇ ਭੋਜਨ ਦੇ ਸੈਂਪਲ ਲੈਣ ਦੀ …
Read More »ਮੁੱਖ ਮੰਤਰੀ ਵਲੋਂ ਸੰਕਟ `ਚ ਘਿਰੇ ਸੂਬੇ ਦੇ ਆਲੂ ਉਤਪਾਦਕਾਂ ਨੂੰ ਸਬਸਿਡੀ ਲਈ 5 ਕਰੋੜ ਜਾਰੀ
ਚੰਡੀਗੜ, 2 ਫਰਵਰੀ (ਪੰਜਾਬ ਪੋਸਟ ਬਿਊਰੋ) – ਸੂਬੇ ਦੇ ਸੰਕਟ ਵਿੱਚ ਘਿਰੇ ਆਲੂ ਉਤਪਾਦਕਾਂ ਦੀ ਮਦਦ ਕਰਨ ਦੇ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਤੋਂ ਬਾਹਰ ਆਪਣੀ ਫਸਲ ਦੇ ਮੰਡੀਕਰਨ ਵਾਸਤੇ ਆਲੂ ਉਤਪਾਤਕਾਂ ਨੂੰ ਫਸਲ ਦੀ ਢੋਆ-ਢੁਆਈ ਵਾਸਤੇ ਸਬਸਿਡੀ ਮੁਹੱਈਆ ਕਰਵਾਉਣ ਵਾਸਤੇ 5 ਕਰੋੜ ਰੁਪਏ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਆਲੂ ਉਤਪਾਤਕ ਕਿਸਾਨਾਂ ਦੇ ਸਮਰਥਨ …
Read More »ਸ਼ੁਕਰਾਨਾ ਕਰਨ ਲਈ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਭਗਵੰਤ ਮਾਨ
ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਦਾ ਅਹੁੱਦਾ ਸੰਭਾਲਣ ਉਪਰੰਤ ਸ਼ੁਕਰਾਨਾ ਕਰਨ ਲਈ ਭਗਵੰਤ ਮਾਨ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ।
Read More »
Punjab Post Daily Online Newspaper & Print Media