ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਦਾ ਅਹੁੱਦਾ ਸੰਭਾਲਣ ਉਪਰੰਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ਼ੁਕਰਾਨਾ ਕਰਨ ਪੁੱਜੇ ਭਗਵੰਤ ਮਾਨ ਨੇ ਮੋਦੀ ਸਰਕਾਰ ਵਲੋਂ ਸ਼ੁੱਕਰਵਾਰ ਨੂੰ ਪੇਸ਼ ਕੀਤੇ ਗਏ ਅੰਤਰਿਮ ਬਜਟ ਵਿੱਚ ਐਲਾਨੇ ਗਏ ਦੇਸ ਦੇ ਹਰ ਕਿਸਾਨ ਨੂੰ 17 ਰੁਪਏ ਪ੍ਰਤੀ ਡਾਇਰੈਕਟ ਇਨਕਮ ਸਪੋਰਟ ਦੇਣ ਦੇ ਐਲਾਨ ‘ਤੇ ਪ੍ਰਤੀਕਿਰਿਆ ਦਿੰਦੇ ਆਮ ਆਦਮੀ ਪਾਰਟੀ …
Read More »ਪੰਜਾਬੀ
ਸਰਕਾਰੀ ਮਿਡਲ ਸਕੂਲ ਛੀਨਾ ਰੇਤਲਾ ਦਾ ਸਲਾਨਾ ਸਮਾਰੋਹ ਆਯੋਜਿਤ
ਬਟਾਲਾ, 1 ਫਰਵਰੀ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਸਰਕਾਰੀ ਮਿਡਲ ਸਕੂਲ ਛੀਨਾ ਰੇਤਲਾ ਬਲਾਕ ਧਾਰੀਵਾਲ ਗੁਰਦਾਸਪੁਰ ਵਿਖੇ ਸਾਲਾਨਾ ਸਮਾਗਮ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਵਿਦਿਆਰਥੀਆਂ ਵੱਲੋਂ ਗੀਤ, ਕਵਿਤਾ ਤੇ ਸਕਿੱਟਾਂ ਪੇਸ਼ ਕੀਤੀਆ ਗਈਆਂ, ਜਿੰਨਾਂ ਦਾ ਮੁੱਖ ਮਕਸਦ ਸਮਾਜਿਕ ਚੇਤਨਾ, ਭਰੂਣ ਹੱਤਿਆ ਤੇ ਸਮਾਜ ਭਲਾਈ ਸੀ।ਪ੍ਰਿੰਸੀਪਲ ਸੇਖਵਾਂ ਭਾਰਤ ਭੂਸ਼ਣ ਅਤੇ ਬੀ.ਪੀ.ਈ.ਓ ਮਹਿੰਦਰ ਪਾਲ ਨੇ ਰਿਬਨ ਕੱਟ ਕੇ ਪ੍ਰੋਗਰਾਮ ਦੀ ਸ਼ੁਰੂਆਤ …
Read More »ਨਿਵੇਕਲੇ ਪਤੰਗ ਮੇਲੇ ’ਚ ਰੰਗਾਰੰਗ ਪ੍ਰੋਗਰਾਮ ਟੁੰਬਣਗੇ ਲੋਕਾਂ ਦਾ ਮਨ – ਸਾਕਸ਼ੀ ਸਾਹਨੀ
ਬਠਿੰਡਾ, 1 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ‘ਬਠਿੰਡਾ ਕਾਈਟ ਫ਼ੈਸਟੀਵਲ ਐਂਡ ਫ਼ੇਟ-2019’ ਦੇ ਦੋਵੇਂ ਦਿਨ ਕੌਮਾਂਤਰੀ ਪੱਧਰ ਦੇ ਪਤੰਗਬਾਜ਼ਾਂ ਵੱਲੋਂ ਭਾਂਤ-ਭਾਂਤ ਦੇ ਪਤੰਗ ਉਡਾਏ ਜਾਣਗੇ ਅਤੇ ਪੰਜਾਬੀ ਤੇ ਪੱਛਮੀ ਡਾਂਸ ਗਰੁੱਪਾਂ ਅਤੇ ਲਾਈਵ ਡੀ.ਜੇ `ਤੇ ਮਿਊਜ਼ੀਕਲ ਬੈਂਡ ਵੱਲੋਂ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ ਜਾਣਗੀਆਂ, ਉਥੇ ਬੇਬੀ ਸ਼ੋਅ ਮੁਕਾਬਲਿਆਂ ਵਿੱਚ …
Read More »ਡੀ.ਸੀ ਵਲੋਂ ਉਤਰੀ ਭਾਰਤ ਦੇ ਪਹਿਲੇ ‘ਬਠਿੰਡਾ ਕਾਈਟ ਫ਼ੈਸਟੀਵਲ ਤੇ ਫ਼ੇਟ-2019’ `ਚ ਪਹੁੰਚਣ ਦਾ ਸੱਦਾ
ਬਠਿੰਡਾ, 1 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਬਠਿੰਡਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਅਤੇ ਮਾਲਵਾ ਹੈਰੀਟੇਜ ਸੁਸਾਇਟੀ ਦੇ ਸਹਿਯੋਗ ਨਾਲ 2 ਅਤੇ 3 ਫ਼ਰਵਰੀ ਨੂੰ ਸਥਾਨਕ ਬਹੁਮੰਤਵੀ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਉੱਤਰੀ ਭਾਰਤ ਦੇ ਆਪਣੀ ਕਿਸਮ ਦੇ ਪਹਿਲੇ ‘ਬਠਿੰਡਾ ਕਾਈਟ ਫ਼ੈਸਟੀਵਲ ਐਂਡ ਫ਼ੇਟ-2019’ ਵਿੱਚ ਹੁੰਮਹੁਮਾ ਕੇ ਪਹੁੰਚਣ ਦਾ ਸੱਦਾ ਦਿੰਦਿਆਂ ਡਿਪਟੀ ਕਮਿਸ਼ਨਰ ਪ੍ਰਨੀਤ ਨੇ ਅੱਜ …
Read More »ਜ਼ਿਲ੍ਹਾ ਦਿਵਿਆਂਗ ਪੂਨਰਵਾਸ ਕੇਂਦਰ ਨੇ ਕੋਕਲੀਅਰ ਇੰਪਲਾਂਟ ਦਾ ਸਫ਼ਲ ਓੁਪਰੇਸ਼ਨ ਕਰਵਾਇਆ
ਬਠਿੰਡਾ, 1 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਵਧੀਕ ਡਿਪਟੀ ਕਮਿਸ਼ਨਰ ਵਿਕਾਸ ਬਠਿੰਡਾ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹਾ ਦਿਵਿਆਂਗ ਪੂਨਰਵਾਸ ਕੇਂਦਰ (ਡੀ.ਡੀ.ਆਰ.ਸੀ) ਸੈਂਟਰ ਵਲੋਂ ਗੁਰਮੀਤ ਸਿੰਘ ਦੇ ਬੇਟਾ ਹਰਮਨ ਦਾ ਕੰਨ ਦਾ ਓਪਰੇਸ਼ਨ ਕੋਕਲੀਅਰ ਇੰਪਲਾਟ ਦਾ ਸਫ਼ਲ ਅਪਰੇਸ਼ਨ ਗੂਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਮੁਫ਼ਤ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਕੰਨ ਦੇ ਓਪਰੇਸ਼ਨ ਤੋਂ ਬਾਅਦ …
Read More »5178 ਅਧਿਆਪਕਾਂ ਵਲੋਂ ਪੰਜਾਬ ਸਰਕਾਰ ਦੀ ਫੂਕੀ ਲਾਰਿਆਂ ਦੀ ਪੰਡ
ਬਠਿੰਡਾ, 1 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਿੱਖਿਆ ਮੰਤਰੀ ਤੇ ਪੰਜਾਬ ਸਰਕਾਰ ਦੀ ਵਾਰ-ਵਾਰ ਵਾਅਦਾ ਖਿਲਾਫੀ ਨੂੰ ਲੈ ਕੇ 5178 ਮਾਸਟਰ ਕਾਡਰ ਯੂਨੀਅਨ ਪੰਜਾਬ ਦੇ ਸੱਦੇ ਤੇ ਜੱਥੇਬੰਦੀ ਦੀ ਇਕਾਈ ਬਠਿੰਡਾ ਦੀ ਵਿਸ਼ਾਲ ਰੋਸ ਇਕੱਤਰਤਾ ਸਥਾਨਕ ਟੀਚਰਜ਼ ਹੋਮ ਵਿਖੇ ਜਿਲ੍ਹਾ ਪ੍ਰਧਾਨ ਅਸ਼ਵਨੀ ਕੁਮਾਰ ਦੀ ਅਗਵਾਈ ਹੇਠ ਹੋਈ ਅਤੇ ਉਨ੍ਹਾਂ ਰੋਸ ਮਾਰਚ ਕਰਦੇ ਹੋਏ ਫੌਜੀ ਚੌਕ ਵਿਚ ਪਹੁੰਚ …
Read More »ਬਰਗਾੜੀ ਮੋਰਚੇ ਵਲੋਂ ਲੋਕ ਸਭਾ ਚੋਣਾਂ ਲੜਣ ਲਈ ਫਰੰਟ ਤਿਆਰ
ਬਾਦਲ ਦਲ ਦੀਆਂ ਮੀਟਿੰਗਾਂ ਦਾ ਪ੍ਰਬੰਧ ਪ੍ਰੇ੍ਰਮੀਆਂ ਵਲੋਂ ਕੀਤੀਆਂ ਜਾਂਦੀਆਂ ਹਨ ਬਠਿੰਡਾ, 1 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਬਰਗਾੜੀ ਮੋਰਚਾ ਦੇ ਆਗੂਆਂ ਵਲੋਂ ਬਾਦਲ ਪਰਿਵਾਰ `ਤੇ ਵਰ੍ਹਦਿਆਂ ਕਿਹਾ ਕਿ ਪ੍ਰਕਾਸ ਸਿੰਘ ਬਾਦਲ ਤੇ ਸੁਖਬੀਰ ਬਾਦਲ ਜਾਣਬੁੱਝ ਕੇ ਦੋਗਲੀ ਬਿਆਨਬਾਜ਼ੀ ਕਰਕੇ ਪੰਜਾਬ ਦਾ ਮਾਹੌਲ ਖਰਾਬ ਕਰ ਰਹੇ ਹਨ ਅਤੇ ਹਿੰਦੂਆਂ ਨੂੰ ਖੁਸ਼ ਕਰਨ ਲਈ ਸਿੱਖ ਕੌਮ ਤੇ ਜੁਲਮ …
Read More »ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਵਿੱਚ ਹੋਇਆ ਸਲਾਨਾ ਸਮਾਗਮ
ਬਠਿੰਡਾ, 1 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਰਕਾਰੀ ਪ੍ਰਇਮਰੀ ਅਤੇ ਮਿਡਲ ਸਕੂਲ ਚਨਾਰਥਨ ਵਿਖੇ ਸਲਾਨਾ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਵਜੋ ਸਰਪੰਚ ਜਗਦੀਸ਼ ਸਿੰਘ, ਪ੍ਰਿੰਸੀਪਲ ਵਰਿੰਦਰਪਾਲ ਕੌਰ, ਸ.ਸ.ਸ.ਸ ਮਾਇਸਰਖਾਨਾ ਅਤੇ ਹਰਮੰਦਰ ਸਿੰਘ ਬਰਾੜ ਬੀ.ਪੀ.ਈ.ਓ ਮੌੜ ਨੇ ਸਮੂਲੀਅਤ ਕੀਤੀ। ਇਸ ਤੋਂ ਇਲਾਵਾ ਸਮੂਹ ਗ੍ਰਾਮ ਪੰਚਾਇਤ ਅਤੇ ਐਸ.ਐਮ.ਸੀ ਕਮੇਟੀ ਮੈਬਰਾਂ ਨੇ ਵੀ ਹਿੱਸਾ ਲਿਆ। ਸਕੂਲ ਮੁਖੀ ਬਲਵਿੰਦਰ ਕੁਮਾਰ …
Read More »ਯੂਨਾਈਟਿਡ ਇੰਡੀਆ ਇੰਸੋਰੈਂਸ ਕੰਪਨੀ ਬਠਿੰਡਾ ਡਵੀਜ਼ਨ ਦੇ ਨਵੇਂ ਦਫ਼ਤਰ ਦਾ ਉਦਘਾਟਨ
ਬਠਿੰਡਾ, 1 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਭਾਰਤ ਸਰਕਾਰ ਦੇ ਜਨਰਲ ਬੀਮਾ ਖੇਤਰ ਦੀ ਦੂਜੀ ਵੱਡੀ ਕੰਪਨੀ ਯੂਨਾਈਟਿਡ ਇੰਡੀਆ ਇੰਸੋਰੈਂਸ ਕੰਪਨੀ ਲਿਮ: ਦੀ ਬਠਿੰਡਾ ਡਵੀਜ਼ਨ ਦੇ ਨਵੇਂ ਦਫ਼ਤਰ ਦਾ ਉਦਘਾਟਨ ਚੀਫ਼ ਰਿਜਨਲ ਮੈਨੇਜਰ ਐਸ.ਕੇ ਸਿੰਘ ਨੇ ਕੀਤਾ।ਕੰਪਨੀ ਦੇ ਰਿਜਨਲ ਮੈਨੇਜਰ ਹੰਸ ਰਾਜ ਸ਼ਰਮਾ, ਮੈਡਮ ਊਸ਼ਾ ਗਰੋਵਰ ਏਜੰਸੀ ਨੌਡਲ ਅਫ਼ਸਰ, ਬਠਿੰਡਾ ਡਵੀਜ਼ਨ ਦੇ ਸੀਨੀਅਰ ਡਵੀਜ਼ਨਲ ਮੈਨੇਜਰ ਬਲਦੇਵ ਸਿੰਘ …
Read More »ਮਾਈ ਭਾਗੋ ਸਕੀਮ ਤਹਿਤ ਲੜਕੀਆਂ ਨੂੰ ਵੰਡੇ ਜਾਣਗੇ 1 ਲੱਖ 38 ਹਜ਼ਾਰ ਸਾਈਕਲ – ਸੋਨੀ
ਔਜਲਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਨੂੰ 2 ਲੱਖ ਦੇਣ ਦਾ ਐਲਾਨ ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵੱਲੋਂ ਮਾਈ ਭਾਗੋ ਸਕੀਮ ਤਹਿਤ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਪੜ੍ਹਦੀਆਂ +1 ਅਤੇ +2 ਦੀਆਂ ਲੜਕੀਆਂ ਨੂੰ 40 ਕਰੋੜ ਰੁਪਏ ਦੀ ਰਾਸ਼ੀ ਨਾਲ 1 ਲੱਖ 38 ਹਜ਼ਾਰ ਸਾਈਕਲ ਵੰਡੇ ਜਾਣਗੇ ਅਤੇ ਅੰਮ੍ਰਿਤਸਰ ਜਿਲੇ੍ਹ ਵਿੱਚ ਵਿਦਿਆਰਥਣਾਂ …
Read More »
Punjab Post Daily Online Newspaper & Print Media