Wednesday, November 25, 2026

ਪੰਜਾਬੀ

ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੀ ਮਿਆਦ 31 ਮਈ ਤੱਕ ਵਧੀ – ਡਾ: ਪ੍ਰਭਦੀਪ ਕੌਰ

ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੀ ਮਿਆਦ 31 ਮਈ 2019 ਤੱਕ ਵਧਾ ਦਿੱਤੀ ਗਈ ਹੈ ਅਤੇ ਅੰਮ੍ਰਿਤਸਰ ਜਿਲੇੇ੍ਹ ਵਿੱਚ ਇਸ ਸਕੀਮ ਤਹਿਤ ਆਟਾ ਦਾਲ ਸਕੀਮ ਧਾਰਕਾਂ ਦੇ 176300, ਛੋਟੇ ਕਾਰੋਬਾਰੀਆਂ ਦੇ 2193, ਛੋਟੇ ਕਿਸਾਨਾਂ ਦੇ 5116 ਅਤੇ ਮਜਦੂਰਾਂ ਦੇ 1951 ਕੁੱਲ 185560 ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾਂ …

Read More »

ਨਸ਼ਾ ਮੁਕਤੀ ਮੁਹਿੰਮ ਅਸਰ ਵਿਖਾਉਣ ਲੱਗੀ, ਨਸ਼ਾ ਸਮਗਲਰਾਂ ਦਾ ਲੱਕ ਟੁੱਟਾ – ਬਾਵਾ ਸੰਧੂ

ਕਿਹਾ ਛੇਤੀ ਹੀ ਨਸ਼ੇ ਦੀ ਦਲਦਲ ਵਿਚੋਂ ਨਿਕਲ ਜਾਵੇਗਾ ਪੰਜਾਬ ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬਣੀ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁੱਕਤ ਕਰਨ ਲਈ ਜੋ ਉਪਰਾਲੇ ਕੀਤੇ ਜਾ ਰਹੇ ਹਨ, ਉਨਾਂ ਦੇ ਚੰਗੇ ਨਤੀਜੇ ਸਾਹਮਣੇ ਆਉਣ ਲੱਗੇ ਹਨ ਅਤੇ ਪਿੰਡਾਂ ਤੇ ਸ਼ਹਿਰਾਂ ਵਿਚ ਨਸ਼ਾ ਸਮਗਲਰਾਂ ਦੀ ਚੈਨ ਟੁੱਟਣ ਦੇ ਨਾਲ-ਨਾਲ …

Read More »

ਚਰਨਜੀਤ ਸ਼ਰਮਾ ਦੀ ਗ੍ਰਿਫਤਾਰੀ ਬਰਗਾੜੀ ਮੋਰਚੇ ਦੀ ਵੱਡੀ ਪ੍ਰਾਪਤੀ – ਅਤਲਾ

ਭੀਖੀ, 31 ਜਨਵਰੀ (ਪਂਜਾਬ ਪੋਸਟ- ਕਮਲ ਜਿੰਦਲ) – ਪੰਜਾਬ ਪੁਲਿਸ ਵੱਲੋਂ ਸਾਬਕਾ ਪੁਲਿਸ ਮੁਖੀ ਚਰਨਜੀਤ ਸ਼਼ਰਮਾ ਦੀ ਗ੍ਰਿਫਤਾਰੀ ਦੀ ਸ਼ਲਾਘਾ ਕਰਦਿਆਂ ਸ਼਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਿ਼ਲ੍ਹਾ ਜਰਨਲ ਸਕੱਤਰ ਸੁਖਚੈਨ ਸਿੰਘ ਅਤਲਾ ਨੇ ਨੇ ਕਿਹਾ ਕਿ ਇਹ ਬਰਗਾੜੀ ਮੋਰਚੇ ਦੀ ਇਤਿਹਾਸਕ ਪ੍ਰਾਪਤੀ ਹੈ।ਅਤਲਾ ਨੇ ਮੰਗ ਕੀਤੀ ਹੈ ਕਿ ਜਿਨ੍ਹਾਂ ਪੁਲਿਸ ਅਧਿਕਾਰੀ ਦੇ ਨਾਮਾਂ ਦਾ ਖੁਲਾਸਾ ਜਸਟਿਸ ਰਣਜੀਤ ਸਿੰਘ ਨੇ ਆਪਣੀ …

Read More »

ਕੇਂਦਰੀ ਬਜ਼ਟ ਕਰਮਚਾਰੀਆਂ, ਕਿਸਾਨਾਂ ਅਤੇ ਗਰੀਬਾਂ ਲਈ ਲਾਹੇਵੰਦਾ – ਛੀਨਾ

ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਕੇਂਦਰੀ ਬਜਟ ਨੂੰ ਮੱਧਵਰਗੀ ਲੋਕਾਂ ਅਤੇ ਕਿਸਾਨਾਂ ਦੇ ਹੱਕ ’ਚ ਇਕ ਵਿਕਾਸ ਪੱਖੀ ਬਜਟ ਦੱਸਿਆ।ਬੱਜ਼ਟ `ਤੇ ਆਪਣੀ ਪ੍ਰਤੀਕ੍ਰਿਆ ਦਿੰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਦੇ ਇਸ ਸਾਲ ਦੇ ਆਖ਼ਰੀ ਬਜਟ ’ਚ ਕੇਂਦਰੀ ਵਿੱਤ ਮੰਤਰੀ ਪਿਊਸ਼ ਗੋਇਲ ਵਲੋਂ ਪ੍ਰਸਤਾਵਿਤ ਬਜ਼ਟ ’ਚ ਹਰ ਵਰਗ …

Read More »

ਰਬਿੰਦਰਨਾਥ ਟੈਗੋਰ ਤੇ ਮੁਨਸ਼ੀ ਪ੍ਰੇਮਚੰਦ ਦੀਆਂ `ਕਹਾਣੀਆਂ ਬੇਮਿਸਾਲ` ਥੀਮ `ਤੇ ਸਲਾਨਾ ਸਮਾਰੋਹ ਕਰਵਾਇਆ

ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ-  ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਦੇ ਸਲਾਨਾ ਸਮਾਰੋਹ ਕਰਵਾਇਆ ਗਿਆ।ਰਬਿੰਦਰਨਾਥ ਟੈਗੋਰ ਅਤੇ ਮੁਨਸ਼਼ੀ ਪ੍ਰੇਮਚੰਦ ਦੀਆਂ `ਕਹਾਣੀਆਂ ਬੇਮਿਸਾਲ`  ਵਿਸ਼ੈ `ਤੇ ਅਧਾਰਿਤ ਪ੍ਰੋਗਰਾਮ ਨੇ ਹਰੇਕ ਦੇ ਮਨ ਨੂੰ ਮੋਹ ਲਿਆ। ਪਦਮ ਸ਼੍ਰੀ ਐਵਾਰਡੀ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ ਸੀ.ਐਮ.ਸੀ., ਨਵੀਂ ਦਿੱਲੀ ਦੇ ਅਸ਼ੀਰਵਾਦ ਅਤੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਦੀ ਅਗਵਾਈ ਹੇਠ ਪੰਜਵੀਂ ਜਮਾਤ ਦੇ ਸਲਾਨਾ …

Read More »

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਰਾਜ ਪੱਧਰੀ ਐਨ.ਟੀ.ਐਸ.ਈ ਪ੍ਰੀਖਿਆ ਕੀਤੀ ਪਾਸ

ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ-  ਜਗਦੀਪ ਸਿੰਘ ਸੱਗੁ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਲਈ ਇਹ ਬੜੇ ਹੀ ਫਖਰ ਦੀ ਗੱਲ ਹੋਈ ਕਿ ਇਥੋਂ ਦੇ ਦਸਵੀਂ ਜਮਾਤ ਦੇ ਵਿਦਿਆਰਥੀ ਵੰਦਿਤ ਖੰਨਾ ਨੇ ਐਨ.ਸੀ.ਈ.ਆਰ.ਟੀ ਵੱਲੋਂ ਆਯੋਜਿਤ ਪ੍ਰੀਖਿਆ `ਨੈਸ਼ਨਲ ਟੈਲੈਂਟ ਸਰਚ ਪ੍ਰੀਖਿਆ` ਪਾਸ ਕੀਤੀ ਹੈ।ਉਹ ਹੁਣ ਮਈ 2019 ਵਿੱਚ ਹੋਣ ਵਾਲੀ ਪ੍ਰੀਖਿਆ ਲਈ ਚੁਣਿਆ ਗਿਆ ਹੈ।ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ …

Read More »

ਜਲਿਆਂਵਾਲਾ ਬਾਗ ਵਿਖੇ ਮਹਾਨ ਸ਼ਹੀਦਾਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਰੱਖਿਆ

ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਮੌਕੇ ਜਲਿਆਂਵਾਲਾ ਬਾਗ ਵਿਖੇ ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਰੱਖਿਆ ਗਿਆ ਅਤੇ ਦੇਸ਼ ਲਈ ਆਪਾ ਵਾਰਨ ਵਾਲਿਆਂ ਨੂੰ ਉਨ੍ਹਾਂ ਦੇ ਵੱਡੇ ਬਲੀਦਾਨ ਲਈ ਯਾਦ ਕੀਤਾ ਗਿਆ। ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦਾਂ …

Read More »

ਓਟ ਸੈਂਟਰਾਂ `ਚ ਮੁਫ਼ਤ ਦਵਾਈ ਨਾਲ ਕੀਤਾ ਜਾ ਰਿਹੈ ਨਸ਼ਾ ਰੋਗੀਆਂ ਦਾ ਇਲਾਜ – ਡਾ. ਪ੍ਰਭਦੀਪ ਕੌਰ

ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਖਾਤਮੇ ਲਈ ਹਰੇਕ ਵੱਡੇ ਪਿੰਡ ਤੇ ਸ਼ਹਿਰ ਵਿਚ ਓਟ ਕਲੀਨਕ ਖੋਲ੍ਹੇ ਗੋਏ, ਜਿੱਥੇ ਕਿ ਨਸ਼ੇ ਦੇ ਰੋਗੀ ਨੂੰ ਮੁਫ਼ਤ ਦਵਾਈ ਦਿੱਤੀ ਜਾਂਦੀ ਹੈ।ਅੰਮ੍ਰਿਤਸਰ ਜਿਲ੍ਹੇ ਵਿਚ ਅਜਿਹੇ 17 ਓਟ ਕੇਂਦਰ ਚੱਲ ਰਹੇ ਹਨ। ਇਹ ਜਾਣਕਾਰੀ ਦਿੰਦੇ ਡਿਪਟੀ ਮੈਡੀਕਲ ਕਮਿਸ਼ਨਰ ਸ੍ਰੀਮਤੀ …

Read More »

ਫੋਟੋ ਵੋਟਰ ਸੂਚੀ 2019 ਦੀ ਅੰਤਿਮ ਪ੍ਰਕਾਸ਼ਨਾ ਕੀਤੀ ਗਈ

ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਪੋ੍ਰਗਰਾਮ ਅਨੁਸਾਰ 01.01.2019 ਦੀ ਯੋਗਤਾ ਮਿਤੀ ਦੇ ਅਧਾਰ ਤੇ ਫੋਟੋ ਵੋਟਰ ਸੂਚੀ ਸਾਲ 2019 ਦੀ ਅੰਤਿਮ ਪ੍ਰਕਾਸ਼ਨਾ 31.01.2019 ਨੂੰ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਨਿਰਧਾਰਤ ਸਥਾਨਾਂ `ਤੇ ਕੀਤੀ ਗਈ ਹੈ।ਇਸ ਸੂਚੀ ਵਿੱਚ 31.10.2018 ਤੱਕ ਪ੍ਰਾਪਤ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ ਕਰਨ ਉਪਰੰਤ ਪ੍ਰਵਾਨ ਹੋਏ ਵੋਟਰਾਂ ਦੇ …

Read More »

ਯੂਨੀਵਰਸਿਟੀ ਦੇ 435 ਵਿਦਿਆਰਥੀਆਂ ਦੀ ਮਲਟੀਨੈਸ਼ਨਲ ਕੰਪਨੀਆਂ `ਚ ਨੌਕਰੀ ਲਈ ਚੋਣ

ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਮਲਟੀਨੈਸ਼ਨਲ ਕੰਪਨੀਆਂ ਨੇ ਹੁਣ ਫਿਰ ਗੁਰੁ ਨਾਨਕ ਦੇਵ ਯੂਨੀਵਰਸਿਟੀ ਦੇ 435 ਵਿਦਿਆਰਥੀਆਂ ਨੂੰ ਭਰਤੀ ਕੀਤਾ, ਜੋ ਜੂਨ 2019 ਵਿੱਚ ਆਪਣੇ ਕੋਰਸ ਪਾਸ ਕਰਨ ਦੇ ਬਾਅਦ ਜੁਲਾਈ 2019 `ਚ  ਹਾਜਰੀ ਦੇਣਗੇ।ਜੀ.ਐਨ.ਡੀ.ਯੂ ਦੇ ਵਿਦਿਆਰਥੀਆਂ ਦੀ ਐਚ.ਡੀ.ਐਫ.ਸੀ ਬੈਂਕ, ਆਈ.ਸੀ.ਆਈ.ਸੀ.ਆਈ ਪਰੂੂਡੈਂਸ਼ੀਅਲ, ਬਰਜਰ ਪੇਂਟਸ, ਆਈ.ਓ.ਐਲ ਕੈਮੀਕਲਜ਼, ਜਰੋ ਐਜੂਕੇਸ਼ਨ, ਅਜ਼ੁਰ ਪਾਵਰ, ਬੰਦਨ ਬੈਂਕ, ਐਸ.ਐਂਡ.ਪੀ ਵਿੱਤ ਅਤੇ ਕਈ …

Read More »