ਜੰਡਿਆਲਾ ਗੁਰੂ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਰਕਾਰੀ ਐਲੀਮੈਂਟਰੀ ਸਕੂਲ ਲੜਕੇ ਵਿੱਚ ਲੰਬੇ ਸਮੇਂ ਤੋਂ ਅਧਿਆਪਕਾ ਵਜੋਂ ਡਿਊਟੀ ਕਰ ਰਹੀ ਸ਼੍ਰੀਮਤੀ ਬਲਵਿੰਦਰ ਕੌਰ ਸੀ.ਐਚ.ਟੀ ਦੀ ਸੇਵਾਮੁਕਤੀ ਮੋਕੇ ਸਮੂਹ ਸਟਾਫ ਵਲੋਂ ਉਹਨਾਂ ਨੂੰ ਵਿਦਾਇਗੀ ਪਾਰਟੀ ਦਿਤੀ ਗਈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਭੁਪਿੰਦਰ ਸਿੰਘ ਹੈਪੀ ਕੋਂਸਲਰ, ਸੰਦੀਪ ਕੌਰ, ਕੰਵਲਜੀਤ ਕੌਰ, ਮਨਦੀਪ ਕੌਰ, ਗੁਰਪ੍ਰੀਤ ਕੌਰ, ਅਸ਼ੋਕ ਸਿੰਘ, ਸਰਬਜੀਤ ਕੋਰ, ਅਮਨਦੀਪ ਕੌਰ ਆਦਿ …
Read More »ਪੰਜਾਬੀ
ਕਿਸਾਨ ਮਜ਼ਦੂਰ ਜਥੇਬੰਧੀ ਵਲੋਂ ਡੀ.ਸੀ ਦਫਤਰ ਅੱਗੇ ਧਰਨਾ 4 ਤੇ 5 ਫਰਵਰੀ ਨੂੰ
ਜੰਡਿਆਲਾ ਗੁਰੂ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਕਿਸਾਨ ਮਜ਼ਦੂਰ ਸੰਘਰਜ਼ ਕਮੇਟੀ ਪੰਜਾਬ ਦੀ ਮੀਟਿੰਗ ਜਿਲਾ ਪ੍ਧਾਨ ਲਖਵਿੰਦਰ ਸਿੰਘ ਵਰਿਆਮ ਨੰਗਲ ਦਫਤਰ ਸਕੱਤਰ ਗੁਰਬਚਨ ਸਿੰਘ ਚੱਬਾ ਤੇ ਸਕੱਤਰ ਜਰਮਨਜੀਤ ਸਿੰਘ ਬੰਡਾਲਾ ਦੀ ਪ੍ਧਾਨਗੀ ਹੇਠ ਮੁੱਖ ਦਫਤਰ ਵਿੱਚ ਹੋਈ।ਜਿਸ ਨੂੰ ਸੂਬਾ ਜਰਨਲ ਸਕੱਤਰ ਸਰਵਨ ਸਿੰਘ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਕਿਸਾਨ ਮਜ਼ਦੂਰ ਜਥੇਬੰਧੀ ਵੱਲੋ ਦੁੱਧ ਦੀ ਮਿਲਾਵਟ ਅਤੇ ਮਿਲਾਵਟ ਤੋਂ ਬਣੀਆਂ …
Read More »ਦੁਬਈ ਤੋਂ ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ ਸਤਨਾਮ ਸਿੰਘ ਦੀ ਮ੍ਰਿਤਕ ਦੇਹ
ਬੀਤੀ 3 ਜਨਵਰੀ ਹੋਈ ਸੀ ਦੁਬਈ `ਚ ਮੌਤ ਅੰਮ੍ਰਿਤਸਰ , 31 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਦੁਬਈ `ਚ ਆਪਣੀ ਜਾਨ ਗੁਵਾ ਬੈਠੇ ਨਵਾਂ ਸ਼ਹਿਰ ਜਿਲੇ ਦੇ ਕਸਬੇ ਝਿੱਕੀ-ਪਿੱਲੀ ਨਾਲ ਸਬੰਧਿਤ 40 ਸਾਲਾ ਸਤਨਾਮ ਸਿੰਘ ਪੁੱਤਰ ਗੁਰਚਰਨ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ਸਮਾਜ ਸੇਵਕ ਡਾ. ਐਸ.ਪੀ ਸਿੰਘ ਓਬਰਾਏ ਦੇ ਅਣਥੱਕ ਯਤਨਾਂ …
Read More »ਕੰਨ, ਨੱਕ ਤੇ ਗਲੇ ਦੀਆਂ ਬਿਮਾਰੀਆਂ ਦਾ ਮੈਡੀਕਲ ਚੈਕਅੱਪ ਕੈਂਪ ਅਤੇ ਸੀ.ਐਮ.ਈ 2-3 ਨੂੰ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗਾ ਕੈਂਪ- ਬੀਬੀ ਇੰਦਰਜੀਤ ਕੌਰ ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਪਿੰਗਲਵਾੜਾ ਮਾਨਾਵਾਲਾ ਵਿਖੇ ਕੰਨ, ਨੱਕ ਤੇ ਗਲੇ ਦੀਆਂ ਬੀਮਾਰੀਆਂ ਦਾ ਮੈਡੀਕਲ ਚੈਕਅੱਪ ਕੈਂਪ ਅਤੇ ਸੀ.ਐਮ.ਈ 2 ਅਤੇ 3 ਫਰਵਰੀ 2019 ਨੂੰ ਲੱਗੇਗਾ।ਪਿੰਗਲਵਾੜਾ ਮੁਖੀ ਡਾ. ਇੰਦਰਜੀਤ ਕੌਰ ਨੇ ਦੱਸਿਆ ਕਿ ਇਸ ਮੈਡੀਕਲ ਕੈਂਪ ਤੇ ਸੀ.ਐਮ.ਈ …
Read More »ਗੁ. ਪਾਤਸ਼ਾਹੀ 10ਵੀਂ ਛਾਉਣੀ ਨਿਹੰਗਸਿੰਘਾਂ ਤੋਂ ਸ਼ਬਦ ਗੁਰੂ ਯਾਤਰਾ ਅਗਲੇ ਪੜਾਅ ਲਈ ਰਵਾਨਾ
ਅੰਮ੍ਰਿਤਸਰ, 1 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਪਾਤਸ਼ਾਹੀ ਦਸਵੀਂ ਛਾਉਣੀ ਨਿਹੰਗਸਿੰਘਾਂ ਕੋਟਕਪੂਰਾ ਤੋਂ ਅਗਲੇ ਪੜਾਅ ਗੁਰਦੁਆਰਾ ਖ਼ਾਲਸਾ ਦੀਵਾਨ ਫਰੀਦਕੋਟ ਲਈ ਰਵਾਨਾ ਹੋਈ।ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਨੇ ਅਰੰਭਤਾ ਦੀ ਅਰਦਾਸ ਕੀਤੀ …
Read More »ਸਰਬਤ ਦਾ ਭਲਾ ਟਰੱਸਟ ਨੇ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੇ ਮੁਫ਼ਤ ਆਪਰੇਸ਼ਨ ਕਰਵਾਏ
ਕੋਈ ਵੀ ਲੋੜਵੰਦ ਟਰੱਸਟ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਲਾਭ ਲੈ ਸਕਦਾ ਹੈ – ਹੇਰ ਅੰਮ੍ਰਿਤਸਰ, 1 ਫ਼ਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਵਿਸ਼ਵ ਪ੍ਰਸਿੱਧ ਤੇ ਉੱਘੇ ਸਮਾਜ ਸੇਵਕ ਡਾ. ਐਸ.ਪੀ ਸਿੰਘ ਓਬਰਾਏ ਦੀ ਯੋਗ ਸਰਪ੍ਰਸਤੀ ਹੇਠ ਚੱਲ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਅੰਮ੍ਰਿਤਸਰ ਜਿਲਾ ਇਕਾਈ ਵੱਲੋਂ ਇਸ ਮਹੀਨੇ ਕਰੀਬ 25 ਹੋਰ ਲੋੜਵੰਦਾਂ ਦੀਆਂ ਅੱਖਾਂ ਦੇ …
Read More »ਗੁਰੂ ਘਰਾਂ `ਚ ਕਿਸੇ ਤਰ੍ਹਾਂ ਦਾ ਦਖ਼ਲ ਬਰਦਾਸ਼ਤ ਨਹੀਂ ਕਰੇਗੀ ਸਿੱਖ ਕੌਮ- ਲੌਂਗੋਵਾਲ
ਅੰਮ੍ਰਿਤਸਰ, 31 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) -ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਰਾਸ਼ਟਰੀ ਸਿੱਖ ਸੰਗਤ ਦੇ ਜਨਰਲ ਸਕੱਤਰ ਅਵਤਾਰ ਸਿੰਘ ਸ਼ਾਸਤਰੀ ਦੇ ਮੀਡੀਆ ਵਿਚ ਦਿੱਤੇ ਇਕ ਬਿਆਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ, ਜਿਸ ਵਿਚ ਸ਼ਾਸਤਰੀ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਸ਼੍ਰੋਮਣੀ ਅਕਾਲੀ ਦਲ ਕਰ ਰਿਹਾ ਹੈ।ਇਨ੍ਹਾਂ ਸ਼ਬਦਾਂ ’ਤੇ ਇਤਰਾਜ਼ ਜਿਤਾਉਂਦਿਆਂ ਭਾਈ ਲੌਂਗੋਵਾਲ …
Read More »ਸੇਵਾ ਮੁਕਤੀ ’ਤੇ ਇੰਚਾਰਜ ਸਤਨਾਮ ਸਿੰਘ ਜੋਧਪੁਰੀ ਨੂੰ ਦਿੱਤੀ ਵਿਦਾਇਗੀ
ਅੰਮ੍ਰਿਤਸਰ, 31 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵਿਖੇ ਖਰੀਦ ਵਿਭਾਗ ਦੇ ਇੰਚਾਰਜ ਸਤਨਾਮ ਸਿੰਘ ਜੋਧਪੁਰੀ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱੱਤੀ ਗਈ।ਮੁੱਖ ਦਫ਼ਤਰ ਦੇ ਇਕੱਤਰਤਾ ਹਾਲ ਵਿਖੇ ਇਸ ਸਬੰਧ ਵਿਚ ਕੀਤੇ ਗਏ ਇਕ ਸਾਦਾ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਸਿੰਘ ਦੀਨਪੁਰ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ …
Read More »ਸ਼ਬਦ ਗੁਰੂ ਯਾਤਰਾ ਗੁਰਦੁਆਰਾ ਗੁਰੂ ਕੀ ਢਾਬ ਤੋਂ ਅਗਲੇ ਪੜਾਅ ਲਈ ਰਵਾਨਾ
ਅੰਮ੍ਰਿਤਸਰ, 31 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਗੁਰੂ ਕੀ ਢਾਬ ਤੋਂ ਅਗਲੇ ਪੜਾਅ ਗੁਰਦੁਆਰਾ ਮਾਤਾ ਦਿਆ ਕੌਰ ਸੰਧਵਾਂ ਮੁਕਤਸਰ ਸਾਹਿਬ …
Read More »ਗੁਲਜਾਰ ਸਿੰਘ ਰਣੀਕੇ ਸਮਰਾਲਾ ’ਚ ਸੁਨਣਗੇ ਨੌਜਵਾਨਾਂ ਦੀਆਂ ਸਮੱਸਿਆਵਾਂ – ਢੀਂਡਸਾ
ਸਮਰਾਲਾ, 31 ਜਨਵਰੀ (ਪੰਜਾਬ ਪੋਸਟ – ਇੰਦਜੀਤ ਕੰਗ) – ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ (ਐਸ. ਸੀ. ਵਿੰਗ) ਪੰਜਾਬ ਅਤੇ ਸਾਬਕਾ ਕੈਬਨਿਟ ਮੰਤਰੀ ਗੁਲਜਾਰ ਸਿੰਘ ਰਣੀਕੇ ਜੋ ਅੱਜ 1 ਫਰਵਰੀ ਨੂੰ ਸਮਰਾਲਾ ਵਿਖੇ ਆਉਂਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ ਵਰਕਰਾਂ ਨਾਲ ਮੀਟਿੰਗ ਕਰਨ ਪੁੱਜ ਰਹੇ ਹਨ, ਦੇ ਸਬੰਧ ਵਿੱਚ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ …
Read More »
Punjab Post Daily Online Newspaper & Print Media