Wednesday, November 25, 2026

ਪੰਜਾਬੀ

ਭਰਤ ਇੰਦਰ ਚਾਹਲ ਵਲੋਂ ਸ਼ੂਟਿੰਗ `ਚ ਦੋ ਤਮਗੇ ਜੇਤੂ ਏ.ਐਸ.ਆਈ ਜਸਵੀਰ ਸਿੰਘ ਦਾ ਸਨਮਾਨ

ਚੰਡੀਗੜ, 31 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਦੇ ਸਲਾਹਕਾਰ ਸ੍ਰੀ ਭਰਤ ਇੰਦਰ ਸਿੰਘ ਚਹਿਲ ਨੇ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚਾਂਦੀ ਤੇ ਕਾਂਸੀ ਦੇ ਤਮਗੇ ਜਿੱਤਣ ਵਾਲੇ ਏ.ਐਸ.ਆਈ ਜਸਵੀਰ ਨੂੰ ਅੱਜ ਇਥੇ ਸਨਮਾਨਤ ਕੀਤਾ।ਚਹਿਲ ਨੇ ਪੰਜਾਬ ਪੁਲਿਸ ਦੇ ਇਸ ਨਿਸ਼ਾਨੇਬਾਜ਼ ਨੂੰ ਇਸ ਪ੍ਰਾਪਤੀ `ਤੇ ਵਧਾਈ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਸ ਨੇ ਕੌਮੀ ਪੱਧਰ `ਤੇ ਮੁਕਾਬਲੇ ਵਿੱਚ ਪ੍ਰਾਪਤੀ ਕਰ …

Read More »

ਪੰਜਾਬ ਸਰਕਾਰ ਵੱਲੋਂ ਐਸ.ਸੀ/ਬੀ.ਸੀ/ਬੀ.ਪੀ.ਐਲ ਪਰਿਵਾਰਾਂ ਲਈ ਬਿਜਲੀ ਦੇ 3000 ਯੂਨਿਟਾਂ ਦੀ ਸਾਲਾਨਾ ਹੱਦ ਖਤਮ

ਚੰਡੀਗੜ, 31 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਨੇ ਅਨੁਸੂਚਿਤ ਜਾਂਤਾਂ, ਪੱਛੜੀਆਂ ਸ਼੍ਰੇਣੀਆਂ ਅਤੇ ਗਰੀਬੀ ਰੇਖਾ ਤੋਂ ਹੇਠਾਂ ਵਾਲੇ ਪਰਿਵਾਰਾਂ ਲਈ ਬਿਜਲੀ ਖਪਤ ਦੀ ਸਾਲਾਨਾ ਉਪਰਲੀ ਹੱਦ 3000 ਯੂਨਿਟ ਹਟਾਉਣ ਦਾ ਫੈਸਲਾ ਕੀਤਾ ਹੈ ਤਾਂ ਜੋ ਇਨਾਂ ਸ਼੍ਰੇਣੀਆਂ ਦੇ ਸਾਰੇ ਘਰੇਲੂ ਖਪਤਕਾਰ ਮੁਫਤ ਵਿੱਚ ਪ੍ਰਤੀ ਮਹੀਨਾ 200 ਯੂਨਿਟ ਬਿਜਲੀ ਪ੍ਰਾਪਤ ਕਰਨ ਦੇ ਯੋਗ ਹੋ ਸਕਣ। ਇਸ ਫੈਸਲੇ ਨਾਲ 1.17 …

Read More »

ਚੋਣ ਕਮਿਸ਼ਨ ਭਾਰਤ ਵੱਲੋਂ ਆਮ ਚੋਣਾਂ ਦੇ ਮੱਦੇਨਜ਼ਰ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਸਬੰਧੀ ਹੁਕਮ ਜਾਰੀ

28 ਫਰਵਰੀ 2019 ਤੱਕ ਤਬਾਦਲੇ ਅਤੇ ਤਾਇਨਾਤੀਆਂ ਮੁਕੰਮਲ ਕਰਨ ਦੇ ਹੁਕਮ ਚੰਡੀਗੜ, 31 ਜਨਵਰੀ (ਪੰਜਾਬ ਪੋਸਟ ਬਿਊਰੋ) – ਚੋਣ ਕਮਿਸ਼ਨ ਭਾਰਤ ਵੱਲੋਂ ਆਮ ਚੋਣਾਂ 2019 ਦੇ ਮੱਦੇਨਜ਼ਰ ਅਧਿਕਾਰੀਆਂ ਦੇ ਤਬਾਦਲੇ ਅਤੇ ਤਇਨਾਤੀਆਂ ਸਬੰਧੀ ਹੁਕਮ ਜਾਰੀ ਕਰ ਪੰਜਾਬ ਸਰਕਾਰ ਨੂੰ ਭੇਜ ਦਿੱਤੇ ਹਨ।ਜਾਰੀ ਹੁਕਮਾਂ ਅਨੁਸਾਰ 28 ਫਰਵਰੀ 2019 ਤੱਕ ਤਬਾਦਲੇ ਅਤੇ ਤਾਇਨਾਤੀਆਂ ਦਾ ਕੰਮ ਸਬੰਧਤ ਰਾਜ ਸਰਕਾਰ ਵੱਲੋਂ ਮੁਕੰਮਲ ਕਰ ਲਿਆ …

Read More »

ਅਪਰਾਧੀ ਪਿਛੋਕੜ ਵਾਲੇ ਉਮੀਦਵਾਰ ਨੂੰ ਹੁਣ ਦੇਣਾ ਪਵੇਗੀ ਅਖਬਾਰਾਂ ਤੇ ਟੀ.ਵੀ ਚੈਨਲਾਂ `ਤੇ ਪੂਰਾ ਵੇਰਵਾ – ਸੀ.ਈ.ਓ ਪੰਜਾਬ

ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਭਾਰਤੀ ਚੋਣ ਕਮਿਸ਼ਨ ਵਲੋਂ ਫਾਰਮ 26 `ਚ ਸੋਧ ਚੰਡੀਗੜ, 31 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤੀ ਚੋਣ ਕਮਿਸਨ ਵੱਲੋਂ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਨਾਮਜਦਗੀ ਪੱਤਰ ਦੇ ਹਿੱਸੇ ਫਾਰਮ ਨੰਬਰ 26 `ਚ ਸੋਧ ਕਰ ਦਿੱਤੀ ਹੈ। ਇਸ ਸੋਧ ਅਨੁਸਾਰ ਹੁਣ ਲੋਕ ਸਭਾ, ਰਾਜ ਸਭਾ, ਵਿਧਾਨ ਸਭਾ ਚੋਣ ਲੜਨ ਦੇ ਇੱਛੁਕ ਅਪਰਾਧੀ ਪਿਛੋਕੜ ਵਾਲੇ ਉਮੀਦਵਾਰਾਂ ਨੂੰ …

Read More »

ਤੰਦਰੁਸਤ ਪੰਜਾਬ ਤਹਿਤ ਦੋ ਜਾਗਰੂਕਤਾ ਵੈਨਾਂ ਤੰਦਰੁਸਤੀ ਪ੍ਰਤੀ ਕਰਨਗੀਆਂ ਜਾਗਰੂਕ

ਮਰੀਜ਼ਾਂ ਦੀ ਜਾਂਚ, ਦਵਾਈਆਂ ਤੇ ਜ਼ਰੂਰੀ ਲੈਬ ਟੈਸਟ ਮੁਫਤ ਕੀਤੇ ਜਾਣਗੇ -ਸਿਵਲ ਸਰਜਨ ਪਠਾਨਕੋਟ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਸੂਬੇ ਦੇ ਲੋਕਾਂ ਨੂੰ ਚੰਗੀ ਸਿਹਤ ਮੁੱਹਈਆ ਕਰਵਾਉਣ, ਸਿਹਤ ਸਕੀਮਾਂ ਅਤੇ ਸਿਹਤ ਸੇਵਾਵਾਂ ਬਾਰੇ ਜਾਗਰੂਕ ਕਰਨ ਲਈ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਲੋਂ ਤੰਦਰੁਸਤ ਪੰਜਾਬ ਸਿਹਤ ਮੁੰਹਿਮ ਸ਼ੁਰੂ ਕੀਤੀ ਗਈ ਹੈ।ਜਿਸ ਤਹਿਤ ਦੋ ਜਾਗਰੂਕਤਾ ਵੈਨਾਂ ਆਪਣੇ ਰੂਟ ਪਲਾਨ ਮੁਤਾਬਿਕ ਜਿਲ੍ਹੇ …

Read More »

ਸ਼ਹੀਦਾਂ ਦੇ ਦੱਸੇ ਮਾਰਗ `ਤੇ ਚਲ ਕੇ ਕੀਤਾ ਜਾ ਸਕਦਾ ਹੈ ਭਾਰਤ ਦਾ ਵਿਕਾਸ – ਰਾਮਵੀਰ

ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨੇ ਰਾਸ਼ਟਰ ਪਿਤਾ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਂਟ ਪਠਾਨਕੋਟ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਦੇਸ਼ ਦੀ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਦੇ ਸਬੰਧ ਵਿੱਚ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਪਠਾਨਕੋਟ ਵਲੋਂ ਉਨਾਂ ਨੂੰ ਉਚੇਚੇ ਤੌਰ ’ਤੇ ਯਾਦ ਕੀਤਾ ਗਿਆ ਅਤੇ ਦੋ …

Read More »

ਪਸ਼ੂ ਪਾਲਣ ਵਿਭਾਗ ਵੱਲੋਂ ਪਿੰਡ ਕੋਟ ਉਪਰਲਾ ਵਿਖੇ ਲੱਗਾ 85ਵਾਂ ਜਾਗਰੂਕਤਾ ਕੈਂਪ

ਪਠਾਨਕੋਟ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਨਿਰਦੇਸ਼ਾਂ ਅਨੁਸਾਰ ਪਸੂ ਪਾਲਣ ਵਿਭਾਗ ਵੱਲੋਂ ਪਿੰਡ ਕੋਟ ਉਪਰਲਾ ਵਿਖੇ 85ਵਾਂ ਜਾਗਰੁਕਤਾ ਕੈਂਪ ਲਗਾਇਆ ਲਗਾਇਆ ਗਿਆ।ਜਾਗਰੁਕਤਾ ਕੈਂਪ ਵਿੱਚ ਡਾ. ਵਿਜੈ ਕੁਮਾਰ ਵੈੈਟਨਰੀ ਅਫਸ਼ਰ ਘੋਹ ਵਿਸ਼ੇਸ ਤੋਰ `ਤੇ ਹਾਜ਼ਰ ਹੋਏ।     ਜਾਗਰੁਕਤਾ ਕੈਂਪ ਦੋਰਾਨ ਡਾ. ਵਿਜੈ ਕੁਮਾਰ ਨੇ ਜਾਣਕਾਰੀ …

Read More »

ਪੰਜਾਬ ਕਾਂਗਰਸ ਪ੍ਰਧਾਨ ਨੇ 15ਵੇਂ ਵਿੱਤ ਕਮਿਸ਼ਨ ਸਾਹਮਣੇ ਰੱਖੀਆਂ ਪੰਜਾਬ ਦੀਆਂ ਹੱਕੀਂ ਮੰਗਾਂ

ਕਿਸਾਨਾਂ ਦੇ ਕਰਜ ਮਾਫੀ ਵਿਚ ਸਹਿਯੋਗ ਕਰੇ ਕੇਂਦਰ ਸਰਕਾਰ ਪਠਾਨਕੋਟ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਦੌਰੇ ਤੇ ਆਏ 15ਵੇਂ ਵਿੱਤ ਕਮਿਸ਼ਨ ਦੇ ਸਨਮੁੱਖ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਪਠਾਨਕੋਟ/ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਪੰਜਾਬ ਨਾਲ ਸਬੰਧਤ ਕੁਝ ਮਹੱਤਵਪੂਰਨ ਮੁੱਦੇ ਉਠਾਏ ਹਨ। ਕਮਿਸ਼ਨ ਚੇਅਰਮੈਨ ਐਨ.ਕੇ ਸਿੰਘ ਸਮੇਤ ਕਮਿਸ਼ਨ ਨਾਲ ਬੈਠਕ ਦੌਰਾਨ ਸ੍ਰੀ ਜਾਖੜ …

Read More »

ਗਣਤੰਤਰ ਦਿਵਸ ਮੌਕੇ ਸਮਾਜ ਸੇਵਾ ਲਈ ਰਾਸਾ ਪ੍ਰਧਾਨ ਕਮਲਜੀਤ ਕੌਰ ਸਨਮਾਨਿਤ

ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਮਾਜ ਸੇਵੀ ਸੰਸਥਾ ਰੀਹੈਬਲੀਟੇਸ਼ਨ ਐਂਡ ਸੈਟਲਮੈਂਟ ਆਰਗੇਨਾਈਜੇਸ਼ਨ (ਰਾਸਾ) ਮੁੱਖੀ ਕਮਲਜੀਤ ਕੌਰ ਗਿੱਲ  ਨੂੰ ਉਨ੍ਹਾਂ ਵਲੋਂ ਨਿਭਾਈਆਂ ਜਾ ਹੀਆਂ ਸੇਵਾਵਾਂ ਦੇ ਮੱਦੇਨਜਰ ਗਣਤੰਤਰ ਦਿਵਸ ਸਮਾਗਮ ਦੌਰਾਨ ਸੂਬਾ ਸਰਕਾਰ ਵਲੋਂ ਸਨਮਾਨਿਤ ਕੀਤਾ ਗਿਆ।ਇਹ ਸਨਮਾਨ ਉਨ੍ਹਾਂ ਨੂੰ ਗੁਰੂ ਨਾਨਕ ਸਟੇਡਿਅਮ ਵਿਖੇ ਆਯੋਜਿਤ ਸਮਾਰੋਹ `ਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਡੀ.ਸੀ ਕਮਲਦੀਪ ਸਿੰਘ ਸੰਘਾ ਅਤੇ …

Read More »

ਕੋਟਾਲਾ ਦੇ ਖੇਡ ਮੇਲੇ ’ਚ ਫੁੱਟਬਾਲ ਇੱਕ ਪਿੰਡ ਕਲੱਬ `ਚ ਕੋਟਾਲੇ ਨੂੰ ਹਰਾ ਕੇ ਭੜੀ ਜਿੱਤਿਆ

ਕਬੱਡੀ 80 ਕਿਲੋ `ਚ ਭਾਦਸੋਂ ਨੇ ਰੂੜਕੇ ਨੂੰ ਹਰਾਇਆ ਸਮਰਾਲਾ, 30 ਜਨਵਰੀ (ਪੰਜਾਬ ਪੋਸਟ- ਇੰਦਰਜੀਤ ਕੰਗ) – ਇੱਥੋਂ ਨਜਦੀਕੀ ਪਿੰਡ ਕੋਟਾਲਾ ਵਿਖੇ ਯੂਥ ਵੈਲਫੇਅਰ ਸਪੋਰਟਸ ਕਲੱਬ (ਰਜਿ:) ਵੱਲੋਂ ਗਰਾਮ ਪੰਚਾਇਤ, ਸਮੂਹ ਨਗਰ ਨਿਵਾਸੀਆਂ ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਸਵ: ਅਮਰਜੀਤ ਸਿੰਘ ਅੰਤਰਰਾਸ਼ਟਰੀ ਫੁੱਟਬਾਲ ਕੋਚ ਦੀ ਯਾਦ ਸਮਰਪਿਤ 61ਵਾਂ ਚਾਰ ਰੋਜਾ ਫੁੱਟਬਾਲ ਅਤੇ ਕਬੱਡੀ ਕੱਪ ਕਰਵਾਇਆ ਗਿਆ।ਇਸ ਖੇਡ ਮੇਲੇ ਦਾ …

Read More »