ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਗਰ ਕੀਰਤਨ ਸ੍ਰੀ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ (ਯੂ.ਐਸ.ਏ) ਵੱਲੋਂ ਜਥੇਬੰਦੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਅਕਤੂਬਰ 2019 ਵਿਚ ਕਾਠਮਾਂਡੂ ਨੇਪਾਲ ਤੋਂ ਅਰੰਭਿਆ ਜਾਵੇਗਾ, ਜੋ ਡੇਰਾ ਬਾਬਾ …
Read More »ਪੰਜਾਬੀ
ਪਾਕਿਸਤਾਨੀ ਪੰਜਾਬ ਦੇ ਸੰਸਦੀ ਸਕੱਤਰ ਬਣਨ ’ਤੇ ਮਹਿੰਦਰਪਾਲ ਸਿੰਘ ਨੂੰ ਲੌਂਗੋਵਾਲ ਨੇ ਦਿੱਤੀ ਵਧਾਈ
ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮਹਿੰਦਰਪਾਲ ਸਿੰਘ ਨੂੰ ਪਾਕਿਸਤਾਨ ਪੰਜਾਬ ਦੇ ਸੰਸਦੀ ਸਕੱਤਰ ਬਣਨ ’ਤੇ ਵਧਾਈ ਦਿੱਤੀ ਹੈ।ਲੌਂਗੋਵਾਲ ਨੇ ਆਖਿਆ ਕਿ ਮਹਿੰਦਰਪਾਲ ਸਿੰਘ ਜੋ ਲਹਿੰਦੇ ਪੰਜਾਬ ਦੀ ਵਿਧਾਨ ਸਭਾ ਵਿਚ ਇਕੋ ਇਕ ਸਿੱਖ ਮੈਂਬਰ ਹਨ ਦੇ ਸੰਸਦੀ ਸਕੱਤਰ ਬਣਨ ਨਾਲ ਸਿੱਖ ਜਗਤ ਵਿਚ ਖ਼ੁਸ਼ੀ ਦੀ ਲਹਿਰ ਹੈ।ਉਨ੍ਹਾਂ ਕਿਹਾ …
Read More »ਬੁਧੀਜੀਵੀਆਂ ਨੇ ਵੱਖਰੇ ਅੰਦਾਜ਼ `ਚ ਮਨਾਇਆ ਗਣਤੰਤਰ ਦਿਵਸ
ਸੀਨੀਅਰ ਸਿਟੀਜ਼ਨ ਕੌਂਸਲ ਦਾ ਸਾਲਾਨਾ ਰਸਾਲਾ ਲੋਕ ਅਰਪਣ ਰਾਜਪੁਰਾ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਸਥਾਨਕ ਸੀਨੀਅਰ ਸਿਟੀਜ਼ਨ ਕੌਂਸਿਲ ਵਿਖੇ ਬੁਧੀਜੀਵੀਆਂ ਨੇ ਸਾਹਿਤ ਸਿਰਜਕਾਂ ਨਾਲ ਮਨੋਰੰਜਨ ਕਰਦਿਆਂ ਭਾਰਤ ਦਾ 70ਵਾਂ ਗਣਤੰਤਰ ਦਿਵਸ ਮਨਾਇਆ। ਸੀਨੀਅਰ ਸਿਟੀਜ਼ਨ ਵਿਖੇ ਕੌਂਸਿਲ ਦੇ ਪ੍ਰਧਾਨ ਬਲਦੇਵ ਸਿੰਘ ਖੁਰਾਣਾ ਨੇ ਹਾਜ਼ਰ ਮੈਂਬਰਾਂ ਸਮੇਤ ਝੰਡਾ ਚੜਾਉਣ ਦੀ ਰਸਮ ਅਦਾ ਕੀਤੀ।ਲੋਕ ਸਾਹਿਤ ਸੰਗਮ ਦੇ ਸਾਹਿਤਕਾਰਾਂ ਨੇ ਆਪਣੇ ਕਲਾਮ ਪੇਸ਼ …
Read More »ਧੂਰੀ ਵਿਖੇ ਸਵਾਈਨ ਫਲੂ ਨਾਲ ਹੋਈਆਂ 2 ਮੌਤਾਂ, ਲੋਕਾਂ `ਚ ਡਰ ਦਾ ਮਾਹੌਲ
ਧੂਰੀ, 30 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਥਾਨਕ ਪਾਠਸ਼ਾਲਾ ਮੁਹੱਲੇ ਵਿੱਚ ਪਿਛਲ਼ੇ 3 ਦਿਨਾਂ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਨਾਲ ਪਾਠਸ਼ਾਲਾ ਮੁੱਹਲੇ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ।ਜਿਸ ਨੂੰ ਲੈ ਕੇ ਮੁਹੱਲੇ ਦੇ ਰਹਿਣ ਵਾਲੇ ਕਾਮ. ਗੁਰਦਿਆਲ ਨਿਰਮਾਣ, ਮਨੋਜ ਕੁਮਾਰ ਲਿੱਪੀ, ਅਕਾਲੀ ਆਗੂ ਗਿਆਨ ਸਿੰਘ ਬਾਵਾ, ਨਿਰੰਕਾਰੀ ਮੁਖੀ ਵਿਨੋਦ ਕੁਮਾਰ ਨੇ ਸਰਕਾਰ ਨੂੰ …
Read More »ਯਾਦਗਾਰੀ ਹੋ ਨਿਬੜਿਆ ਘਨੌਰੀ ਕਲਾਂ ਸਕੂਲ ਦਾ ਸਾਲਾਨਾ ਸਮਾਰੋਹ
ਧੂਰੀ, 30 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰੀ ਕਲਾਂ ਵਿਖੇ ਪ੍ਰਿੰਸੀਪਲ ਸ਼੍ਰੀਮਤੀ ਸੁਰਿੰਦਰ ਕੌਰ ਦੀ ਅਗੁਵਾਈ ਹੇਠ ਸਕੂਲ ਦਾ ਸਾਲਾਨਾ ਸਮਾਰੋਹ ਕਰਵਾਇਆ ਗਿਆ। ਇਸ ਸਾਲਾਨਾ ਸਮਾਰੋਹ ਵਿੱਚ ਘਨੌਰੀ ਕਲਾਂ ਦੀ ਨਵੀ ਬਣੀ ਪੰਚਾਇਤ ਦੇ ਮੁਖੀ ਸਰਪੰਚ ਗੁਰਜੰਟ ਸਿੰਘ ਹੈਪੀ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ।ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਪਰਸਨ ਸ਼੍ਰੀਮਤੀ ਰੇਸ਼ਮ ਕੌਰ, ਰੁਪਿੰਦਰ ਕੌਰ, …
Read More »ਡੀ.ਏ.ਵੀ ਪਬਲਿਕ ਸਕੂਲ ਨੇ ਸ਼ਹੀਦੀ ਦਿਵਸ ਮਨਾਇਆ
ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਅਜ਼ਾਦੀ ਦੇ ਮਹਾਨ ਘੁਲਟੀਏ ਅਤੇ ਰਾਸ਼ਟਰਪਿਤਾ ਮੋਹਨਦਾਸ ਕਰਮਚੰਦ ਗਾਂਧੀ ਦੀ ਬਰਸੀ ਮਨਾਉਣ ਦੇ ਸੰਬੰਧ ਵਿੱਚ ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਵਿੱਚ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ।ਗਾਂਧੀ ਜੀ ਇੱਕ ਅਜਿਹੇ ਭਾਰਤੀ ਕਾਰਜਕਰਤਾ ਹੋਏ ਹਨ ਜਿੰਨ੍ਹਾਂ ਨੇ ਅਜ਼ਾਦੀ ਦੇ ਅੰਦੋਲਨ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਈ ਸੀ।ਦੇਸ਼ ਦੀ ਰਾਜਨੀਤਿਕ …
Read More »ਮੌੜ ਖ਼ੂਨੀ ਬੰਬ ਕਾਂਡ ਦੇ ਦੋਸ਼ੀ ਡੇਰਾ ਪ੍ਰੇਮੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਜਾਣ – ਦਲ ਖ਼ਾਲਸਾ
ਬਠਿੰਡਾ, 30 ਜਨਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਮੌੜ ਖ਼ੂਨੀ ਬੰਬ ਕਾਂਡ ਦੇ ਦੋਸ਼ੀ ਡੇਰਾ ਪ੍ਰੇਮੀਆਂ ਦੀਆਂ ਪੁਲਿਸ ਵੱਲੋਂ ਜਾਰੀ ਤਸਵੀਰਾਂ ’ਤੇ ਦਲ ਖ਼ਾਲਸਾ ਨੇ ਆਪਣਾ ਪ੍ਰਤੀਕਰਮ ਦਿੰਦਿਆ ਕਿਹਾ ਕਿ ਪੁਲਿਸ ਨੇ ਹੁਣ ਤੱਕ ਡੇਰਾ ਤੇ ਸੱਤਾ ਵਿੱਚ ਬੈਠੇ ਇਸ ਦੇ ਹਮਾਇਤੀਆਂ ਨੇ ਇਸ ਖ਼ੂਨੀ ਕਾਰਵਾਈ ਨੂੰ ਅਲਮਾਰੀਆਂ ਵਿੱਚ ਦੱਬੀ ਰੱਖਿਆ, ਪਰ ਹੁਣ ਦਬਾਅ ਵੱਧਣ ਮਗਰੋਂ ਪੁਲਿਸ ਨੂੰ …
Read More »ਸੰਸਦ ਮੈਂਬਰ ਭਗਵੰਤ ਮਾਨ ਤੇ ਵਿਧਾਇਕ ਮੀਤ ਹੇਅਰ ਨੇ ਸ਼੍ਰੋਮਣੀ ਪੰਜਾਬੀ ਸਹਿਤਕਾਰ ਗਾਸੋ ਦਾ ਹਾਲ ਪੁੱਛਿਆ
ਬਠਿੰਡਾ, 30 ਜਨਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ, ਵਿਧਾਇਕ, ਗੁਰਮੀਤ ਸਿੰਘ ਮੀਤ ਹੇਅਰ, ਵਲੋ ਪੰਜਾਬ ਦੇ ਉਘੇ ਸ਼੍ਰੋਮਣੀ ਸਹਿਤਕਾਰ ਓਮ ਪ੍ਰਕਾਸ਼ ਗਾਸੋ ਦੇ ਘਰ ਪਹੁੰਚ ਕੇ ਉਨ੍ਹਾਂ ਦੀ ਸਿਹਤ ਦਾ ਹਾਲ ਚਾਲ ਜਾਣਿਆ।ਉਨਾਂ ਨੇ ਪੰਜਾਬ ਦੇ ਸਮਾਜਿਕ ਤੇ ਸਾਹਿਤਕ ਵਿਸ਼ੇ `ਤੇ ਵਿਚਾਰ ਸਾਂਝੇ ਕੀਤੇ ਅਤੇ ਆਸ਼ੀਰਵਾਦ ਲਿਆ …
Read More »ਮਿੰਨੀ ਸਕੱਤਰੇਤ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਵੱਲੋਂ ਆਜ਼ਾਦੀ ਦੇ ਮਤਵਾਲਿਆਂ ਨੂੰ ਸ਼ਰਧਾਂਜਲੀ
ਬਠਿੰਡਾ, 30 ਜਨਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵੱਲੋਂ ਮਿੰਨੀ ਸਕੱਤਰੇਤ ਦੇ ਗਰਾਊਂਡ ਵਿਖੇ ਕਰਵਾਏ ਗਏ ਸ਼ਰਧਾਂਜਲੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਪ੍ਰਨੀਤ, ਐਸ.ਐਸ.ਪੀ. ਡਾ. ਨਾਨਕ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੁਖਪ੍ਰੀਤ ਸਿੰਘ ਸਿੱਧੂ, ਸਹਾਇਕ ਕਮਿਸ਼ਨਰ (ਜ) …
Read More »ਬਦਲੀਆਂ ਰੱਦ ਹੋਣ `ਤੇ ਤਰਨਤਾਰਨ ਤੋਂ ਬਠਿੰਡਾ ਵਾਪਿਸ ਪਹੁੰਚੇ ਅਧਿਆਪਕਾਂ ਦਾ ਸਵਾਗਤ
ਅਧਿਆਪਕ ਮਸਲੇ ਹੱਲ ਹੋਣ ਤੱਕ ਸੰਘਰਸ਼ ਕਰਨ ਦਾ ਲਿਆ ਅਹਿਦ ਬਠਿੰਡਾ, 30 ਜਨਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਰਕਾਰ ਦੁਆਰਾ 8886 ਅਧਿਆਪਕਾਂ ਦੀ ਤਨਖ਼ਾਹ ਕਟੌਤੀ ਤੇ ਲਏ ਗਏ ਅਧਿਆਪਕ ਵਿਰੋਧੀ ਫੈਸਲੇ ਦਾ ਅਧਿਆਪਕਾਂ ਨੇ ਵੱਡੀ ਪੱਧਰ ਵਿਰੋਧ ਕੀਤਾ।। ਸਰਕਾਰ ਨੇ ਤਨਖ਼ਾਹ ਕਟੌਤੀ ਦਾ ਫੈਸਲਾ ਲਾਗੂ ਕਰਨ ਲਈ ਅਧਿਆਪਕਾ ਦੇ ਸੰਘਰਸ਼ ਨੂੰ ਦਬਾਉਣ ਲਈ ਵੱਡੀ ਪੱਧਰ ਤੇ ਬਦਲੀਆਂ, ਮੁਅੱਤਲੀਆਂ …
Read More »
Punjab Post Daily Online Newspaper & Print Media