Wednesday, November 25, 2026

ਪੰਜਾਬੀ

`ਪ੍ਰੀਖਿਆ ਤੇ ਚਰਚਾ 2.0` ਦੌਰਾਨ ਵਿਦਿਆਰਥੀਆਂ ਦੇ ਰੂਬਰੂ ਹੋਏ ਪ੍ਰਧਾਨ ਮੰਤਰੀ ਮੋਦੀ

ਦਿੱਲੀ, 30 ਜਨਵਰੀ (ਪੰਜਾਬ ਪੋਸਟ ਬਿਊਰੋ) – `ਪ੍ਰੀਖਿਆ ਤੇ ਚਰਚਾ 2.0` ਦੌਰਾਨ ਸਕੂਲੀ ਤੇ ਕਾਲਜ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਪ੍ਰਧਾਨ ਮੰਤਰੀ ਨਰੇਂਦਰ ਮੋਦੀ।

Read More »

ਪ੍ਰਧਾਨ ਮੰਤਰੀ ਵਲੋਂ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀਆਂ ਭੇਟ

ਦਿੱਲੀ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।ਪ੍ਰਧਾਨ ਮੰਤਰੀ ਨੇ ਕਿਹਾ, “ਪੂਜਯ ਬਾਪੂ ਕੋ ਉਨਕੀ ਪੁਣਯ ਤਿਥੀ ਪਰ ਸ਼ਤ ਸ਼ਤ ਨਮਨ।ਬਾਪੂ ਨੂੰ ਉਨ੍ਹਾਂ ਦੀ ਪੁਣਯ ਤਿਥੀ ’ਤੇ ਯਾਦ ਕਰਦੇ ਹੋਏ ਅਸੀਂ ਆਪਣੀ ਪ੍ਰਤੀਬੱਧਤਾ ਦੁਹਰਾਉਂਦੇ ਹਾਂ ਕਿ ਅਸੀਂ ਉਨ੍ਹਾਂ ਦੇ ਦਿਖਾਏ ਮਾਰਗ ’ਤੇ ਚਲਾਂਗੇ ਅਤੇ …

Read More »

15ਵੇਂ ਵਿੱਤ ਕਮਿਸ਼ਨ ਵਲੋਂ ਪੰਚਾਇਤੀ ਰਾਜ, ਸ਼ਹਿਰੀ ਸਥਾਨਕ ਸਰਕਾਰਾਂ ਤੇ ਸਿਆਸੀ ਪਾਰਟੀਆਂ ਨਾਲ ਵਿਚਾਰ ਵਟਾਂਦਰਾ

ਚੇਅਰਮੈਨ ਐਨ.ਕੇ ਸਿੰਘ ਦੀ ਅਗਵਾਈ ਵਾਲਾ ਕਮਿਸ਼ਨ ਚਾਰ ਦਿਨਾਂ ਦੌਰੇ `ਤੇ ਚੰਡੀਗੜ, 30 ਜਨਵਰੀ (ਪੰਜਾਬ ਪੋਸਟ ਬਿਊਰੋ) – 15ਵੇਂ ਵਿੱਤ ਕਮਿਸ਼ਨ ਨੇ ਅੱਜ ਇਥੇ ਤਾਜ ਹੋਟਲ ਵਿੱਚ ਪੰਚਾਇਤੀ ਰਾਜ ਸੰਸਥਾਵਾਂ (ਪੀ.ਆਰ.ਆਈਜ਼), ਸ਼ਹਿਰੀ ਸਥਾਨਕ ਸਰਕਾਰਾਂ (ਯੂ.ਐਲ.ਬੀਜ਼) ਅਤੇ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀਆਂ। ਇਸ ਤੋਂ ਪਹਿਲਾਂ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਪ੍ਰਮੁੱਖ ਸਕੱਤਰ ਵਿੱਤ ਅਨਿਰੁੱਧ ਤਿਵਾਰੀ ਅਤੇ …

Read More »

ਪੰਜਾਬ ਨੇ `ਸਵੱਸਥ ਭਾਰਤ ਯਾਤਰਾ“ਚ ਹਾਸਲ ਕੀਤਾ ਬੈਸਟ ਪਰਫਾਰਮਿੰਗ ਸਟੇਟ ਪੁਰਸਕਾਰ

ਚੰਡੀਗੜ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ ਭਾਰਤ ਸਰਕਾਰ ਅਧੀਨ ਭਾਰਤ ਦੀ ਫੂਡ ਸੇਫਟੀ ਅਤੇ ਸਟੈਂਡਰਜ਼ ਅਥਾਰਟੀ (ਐਫ.ਐਸ.ਐਸ.ਏ.ਆਈ) ਵੱਲੋਂ ਸ਼ੁਰੂ ਕੀਤੀ `ਸਵੱਸਥ ਭਾਰਤ ਯਾਤਰਾ` ਮੁਹਿੰਮ ਵਿਚ ਪੰਜਾਬ ਨੂੰ ਬੈਸਟ ਪਰਫਾਰਮਿੰਗ ਸਟੇਟ ਪੁਰਸਕਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਭਾਰਤ ਦੇ ਛੋਟੇ ਰਾਜਾਂ ਦੀ ਸ਼੍ਰੇਣੀ …

Read More »

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਚੰਡੀਗੜ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ ਨੇ ਦਫਤਰ ਈ.ਓ ਵਿੰਗ ਪੁਲਿਸ ਲਾਈਨ ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ ਮਹਿੰਦਰ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਰਛਪਾਲ ਸਿੰਘ ਵਾਸੀ ਪਿੰਡ ਲੋਹਾਰਾ, ਲੁਧਿਆਣਾ ਦੀ ਸ਼ਿਕਾਇਤ `ਤੇ ਫ਼ੜਿਆ ਹੈ।ਸ਼ਿਕਾਇਤਕਰਤਾ …

Read More »

ਗਣਤੰਤਰ ਦਿਵਸ ਸਮਾਰੋਹ ਦੌਰਾਨ ਡਾ. ਹਰਪ੍ਰੀਤ ਕੌਰ ਪਰੂਥੀ ਦਾ ਸਨਮਾਨ

ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਪੰਜਾਬ ਵਾਸੀਆਂ ਨੂੰ ਹੋਮਿਓਪੈਥਿਕ ਖੇਤਰ ਵਿਚ ਵਡਮੁੱਲੀਆ ਸੇਵਾਵਾਂ ਦੇਣ ਅਤੇ ਵੱਡੀ ਸੰਖਿਆ ਵਿਚ ਹੋਮਿਓਪੈਥਿਕ ਦਵਾਈਆਂ ਨਾਲ ਲੋਕਾਂ ਨੂੰ ਨਵੀ ਜਿੰਦਗੀ ਦੇਣ ਵਾਲੀ ਡਾ. ਹਰਪ੍ਰੀਤ ਕੌਰ ਪਰੂਥੀ ਨੂੰ ਗਣਤੰਤਰ ਦਿਵਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਕਮਲਜੀਤ ਸਿੰਘ ਸੰਘਾ ਅਤੇ ਅੰਮ੍ਰਿਤਸਰ ਦੇ ਪੁਲਿਸ …

Read More »

ਅਧਿਆਪਕ ਸੰਘਰਸ਼ ਕਮੇਟੀ ਦੀ ਮੁੱਖ ਮੰਤਰੀ ਨਾਲ ਮੀਟਿੰਗ 8 ਫ਼ਰਵਰੀ ਨੂੰ – ਲਾਹੌਰੀਆ

ਜੰਡਿਆਲਾ ਗੁਰੂ, 29 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਦੱਸਿਆ ਹੈ ਕਿ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵਲੋਂ 27 ਜਨਵਰੀ ਨੂੰ ਸਿੱਖਿਆ ਮੰਤਰੀ ਪੰਜਾਬ ਦਾ ਜੋ ਘਿਰਾਉ ਕੀਤਾ ਜਾਣਾ ਸੀ, ਉਹ ਸਿੱਖਿਆ ਮੰਤਰੀ ਵਲੋਂ ਸੰਘਰਸ਼ ਕਮੇਟੀ ਦੀਆਂ ਕੁੱਝ ਮੰਗਾਂ ਮੰਨਣ ਅਤੇ 8 ਫਰਵਰੀ ਨੂੰ ਮੁੱਖ ਮੰਤਰੀ ਪੰਜਾਬ …

Read More »

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਅਜੀਤ ਨਗਰ ਮਾਰਕੀਟ ਵਲੋਂ ਲੰਗਰ ਲਗਾਇਆ

ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) –  ਅਜੀਤ ਨਗਰ ਮਾਰਕੀਟ ਵਲੋਂ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ `ਤੇ ਲੰਗਰ ਲਗਾਏ ਗਏ।ਜਿਸ ਵਿੱਚ ਸਾਬਕਾ ਅਕਾਲੀ ਕੌਂਸਲਰ ਅਮਰਬੀਰ ਸਿੰਘ ਢੋਟ ਤੇ ਵਾਰਡ ਨੰਬਰ 46 ਤੋਂ ਕਾਂਗਰਸੀ ਕੌਂਸਲਰ ਸ਼ਲਿੰਦਰ ਸ਼ੈਲੀ ਅਤੇ ਕਾਂਗਰਸ ਜ਼ਿਲ੍ਹਾ ਮਹਿਲਾ ਪ੍ਰਧਾਨ ਬੀਬੀ ਸੋਨੀਆ ਉਚੇਚੇ ਤੌਰ `ਤੇ ਪਹੁੰਚੇ।ਇਸ ਮੌਕੇ ਮਾਰਕੀਟ ਦੇ ਸੇਵਾਦਾਰ ਅਵਤਾਰ ਸਿੰਘ ਬੱਬੀ, ਰੂਬਲ, ਅਮਨਦੀਪ ਸਿੰਘ, …

Read More »

ਫਿਲਮੀ ਅਦਾਕਾਰ ਵਰੁਨ ਧਵਨ ਗੁਰੂ ਘਰ ਹੋਏ ਨਤਮਸਤਕ

ਜੰਡਿਆਲਾ ਗੁਰੂ, 29 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਬਾਲੀਵੁਡ ਫਿਲਮ ਸਟਾਰ ਵਰੁਨ ਧਵਨ ਆਪਣੇ ਸਾਥੀਆਂ ਸਮੇਤ ਗੁਰਦੁਆਰਾ ਪਹੁਵਿੰਡ ਸਾਹਿਬ ਭਿੱਖੀਵਿੰਡ ਵਿਖੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਪਹੁੰਚੇ।ਇੰਨ੍ਹਾਂ ਵਿਚ ਟੀ-ਸੀਰੀਜ ਦੇ ਮਾਲਕ ਭੂਸ਼ਨ ਕੁਮਾਰ ਅਤੇ ਡਾਂਸ ਡਾਇਰੈਕਟਰ ਰੈਮੋ ਡਿਸੂਜਾ ਨੇ ਗੁਰੂ ਘਰ ਕੀਰਤਨ ਸਰਵਣ ਕੀਤਾ।ਉਨ੍ਹਾਂ ਨੇ ਆਪਣੀਆਂ ਆਉਣ ਵਾਲੀਆਂ ਫਿਲਮਾਂ ਦੀ ਚੜਦੀ ਕਲਾ ਵਾਸਤੇ ਅਰਦਾਸ ਬੇਨਤੀ …

Read More »

ਰਾਮ ਸਿੰਘ ਟਰਾਸਪੋਰਟ ਵਿਖੇ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ

ਜੰਡਿਆਲਾ ਗੁਰੂ, 29 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਅਮਰ ਸਹੀਦ ਧੰਨ ਧੰਨ ਬਾਬਾ  ਦੀਪ ਸਿੰਘ  ਜੀ ਦਾ ਜਨਮ ਦਿਹਾੜਾ ਹਰ ਸਾਲ ਦੀ ਤਰਾਂ ਇਸ ਸਾਲ ਵੀ ਤੇਜਿੰਦਰ ਸਿੰਘ ਚੰਦੀ, ਨਵਦੀਪ ਸਿੰਘ ਚੰਦੀ ਅਤੇ ਸਮੂਹ  ਪਰਿਵਾਰ ਵਲੋਂ ਬਾਬਾ ਰਾਮ ਸਿੰਘ ਟਰਾਂਸਪੋਰਟ ਨਿੱਜਰਪੁਰਾ ਵਿਖੇ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੌਗ ਪੈਣ ਉਪਰੰਤ ਸਾਹਿਬਜ਼ਾਦਾ ਅਜੀਤ ਸਿੰਘ ਭਲਾਈ ਕੇਂਦਰ …

Read More »