Wednesday, November 25, 2026

ਪੰਜਾਬੀ

ਸਾਬਕਾ ਰੱਖਿਆ ਮੰਤਰੀ ਜੋਰਜ ਫਰਨਾਂਡਿਜ਼ ਦੀ ਮੌਤ `ਤੇ ਕੈਪਟਨ ਅਮਰਿੰਦਰ ਸਿੰਘ ਵਲੋਂ ਦੁੱਖ ਪ੍ਰਗਟ

ਚੰਡੀਗੜ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਰੱਖਿਆ ਮੰਤਰੀ ਜੋਰਜ ਫਰਨਾਂਡਿਜ਼ ਦੀ ਮੌਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।88 ਵਰਿਆਂ ਦੇ ਫਰਨਾਂਡਿਜ਼ ਲੰਮੀ ਬਿਮਾਰੀ ਤੋਂ ਬਾਅਦ ਵਿਛੋੜਾ ਦੇ ਗਏ ਹਨ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਫਰਨਾਂਡਿਜ਼ ਨੂੰ 1970ਵਿਆਂ ਦੀ ਸਮਾਜਵਾਦੀ ਲਹਿਰ ਦੇ ਇਕ ਸਭ ਤੋਂ ਮਹੱਤਵਪੂਰਨ ਆਗੂ ਵਜੋਂ ਹਮੇਸ਼ਾਂ ਹੀ …

Read More »

ਗਣਤੰਤਰ ਦਿਵਸ `ਤੇ ਡਾ. ਮੈਕਸਿਮਾ ਦਾ ਸਨਮਾਨ

ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਆਯੋਜਿਤ ਜਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ `ਤੇ ਸਮਾਜ ਸੇਵਕ ਤੇ ਸ਼ੂਗਰ ਰੋਗਾਂ ਦੇ ਮਾਹਿਰ ਡਾ. ਮੈਕਸਿਮਾ ਆਨੰਦ ਨੂੰ ਸਨਮਾਨਿਤ ਕੀਤਾ ਗਿਆ।ਜਿਲ੍ਹਾ ਅੰਮ੍ਰਿਤਸਰ ਵਿੱਚ ਦਿਲ ਅਤੇ ਸ਼ੂਗਰ ਰੋਗਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਫਤ ਮੈਡੀਕਲ ਕੈਂਪ ਤੇ ਜਾਗਰੂਕਤਾ ਸੈਮੀਨਾਰ ਕਰਵਾਉਣ ਵਾਲੇ ਸ਼ੂਗਰ ਰੋਗਾਂ ਦੇ ਮਾਹਿਰ ਡਾ. …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਕੇ.ਡੀ ਸਕੂਲ ਆਫ ਐਕਸੀਲੈਂਸ ਵਿਖੇ ਫੈਂਸੀ ਡਰੈਸ ਪ੍ਰਤੀਯੋਗਤਾ ਕਰਵਾਈ

ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ-  ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲ ਰਹੇ ਵਿਦਿਅਕ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਕੇ.ਡੀ ਸਕੂਲ ਆਫ ਐਕਸੀਲੈਂਸ ਸ਼ੁਭਮ ਐਨਕਲੇਵ ਅੰਮ੍ਰਿਤਸਰ ਵਿਖੇ ਭਾਰਤ ਦੇ 70ਵੇਂ ਗਣਤੰਤਰ ਦਿਵਸ ਨੂੰ ਸਮਰਪਿਤ ਇਕ ਫੈਂਸੀ ਡਰੈਸ ਪ੍ਰਤੀਯੋਗਤਾ ਕਰਵਾਈ ਗਈ।ਇਸ ਪ੍ਰੋਗਰਾਮ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਐਡੀ: ਸਕੱਤਰ ਹਰਮਿੰਦਰ ਸਿੰਘ ਅਤੇ ਐਡੀ: ਸਕੱਤਰ ਸੰਤੋਖ ਸਿੰਘ …

Read More »

ਲੈਫ਼ਟੀਨੈਂਟ ਜਤਿੰਦਰ ਕੁਮਾਰ ਗਣਤੰਤਰ ਦਿਵਸ ਮੌਕੇ ਸਨਮਾਨਿਤ

ਸਮਰਾਲਾ, 28 ਜਨਵਰੀ (ਪੰਜਾਬ ਪੋਸਟ –  ਇੰਦਰਜੀਤ ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਬਤੌਰ ਲੈਕਚਰਾਰ ਹਿਸਾਬ ਅਤੇ 19ਵੀਂ ਪੰਜਾਬ ਬਟਾਲੀਅਨ ਐਨ.ਸੀ.ਸੀ ਲੁਧਿਆਣਾ ਅਧੀਨ ਲੈਫ਼ਟੀਨੈਂਟ ਵਜੋਂ ਸੇਵਾਵਾਂ ਨਿਭਾਅ ਰਹੇ ਜਤਿੰਦਰ ਕੁਮਾਰ ਨੂੰ ਗਣਤੰਤਰ ਦਿਵਸ ਮੌਕੇ ਸਨਮਾਨਿਤ ਕੀਤਾ ਗਿਆ।ਐਸ.ਡੀ.ਐਮ ਸਮਰਾਲਾ ਗੀਤਿਕਾ ਸਿੰਘ, ਡੀ.ਐਸ.ਪੀ ਸਮਰਾਲਾ ਅਤੇ ਹੋਰ ਅਧਿਕਾਰੀਆਂ ਵੱਲੋਂ ਲੈਫ਼: ਜਤਿੰਦਰ ਕੁਮਾਰ ਨੂੰ ਸਰਟੀਫ਼ਿਕੇਟ ਅਤੇ ਸਨਮਾਨ  ਚਿੰਨ੍ਹ ਵਜੋਂ ਟਰਾਫ਼ੀ ਭੇਟ …

Read More »

ਖਾਲਸਾ ਸੰਸਥਾਵਾਂ ਵਿਖੇ ‘ਰਾਸ਼ਟਰੀ ਵੋਟਰ’ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿਖੇ ਰਾਸ਼ਟਰੀ ਵੋਟਰ ਦਿਵਸ  ਮਨਾਇਆ ਗਿਆ।ਖ਼ਾਲਸਾ ਕਾਲਜ ਵਿਖੇ ਪ੍ਰਣ ਦਿਵਸ, ਖਾਲਸਾ ਕਾਲਜ ਫ਼ਾਰ ਵੂਮੈਨ ਦੇ ਐਨ.ਐਸ.ਐਸ ਵਿਭਾਗ ਵੱਲੋਂ ਨੈਸ਼ਨਲ ਵੋਟਰ ਦਿਵਸ ਅਤੇ ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਐਨ.ਐਸ.ਐਸ ਵਿਭਾਗ ਵੱਲੋਂ ਰਾਸ਼ਟਰੀ ਮਤਦਾਤਾ ਦਿਵਸ ਮਨਾਉਂਦਿਆ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕੀਤਾ …

Read More »

ਖਾਲਸਾ ਕਾਲਜ ਲਾਅ ਵਿਖੇ ‘ਮੂਟ ਕੋਰਟ’ ਦਾ ਆਯੋਜਨ

ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਵਿਖੇ ਵਿਦਿਆਰਥੀਆਂ ਨੂੰ ਵਕਾਲਤ ’ਚ ਪ੍ਰਪੱਕ ਕਰਵਾਉਣ ਸਬੰਧੀ ‘ਮੂਟ ਕੋਰਟ’ ਦਾ ਆਯੋਜਨ ਕੀਤਾ ਗਿਆ।ਜਿਸ ’ਚ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੇ ਸਕੱਤਰ ਇੰਦਰਜੀਤ ਸਿੰਘ ਅਰੜੀ, ਦੀਪਕ ਸਲਵਾਨ, ਅਮਨਦੀਪ ਸ਼ਰਮਾ, ਆਰ.ਪੀ ਸਿੰਘ, ਸੰਦੀਪ ਕਪੂਰ, ਸੁਖਜਿੰਦਰ ਸਿੰਘ ਚੌਹਾਨ, ਗੀਤਾਂਜ਼ਲੀ ਕੋਰਪਾਲ ਅਤੇ ਮਨਮੋਹਨ ਪ੍ਰਤਾਪ ਸਿੰਘ ਗਿੱਲ ਸਥਾਨਕ ਜ਼ਿਲ੍ਹਾਂ ਕਚਿਹਰੀਆਂ ਦੇ ਸੀਨੀਅਰ …

Read More »

ਮਿੱਟੀ ਦੀ ਪਰਖ ਦੇ 28040, ਕੀੜੇਮਾਰ ਦਵਾਈਆਂ 188, ਖਾਦਾਂ ਦੇ 199 ਲਏ ਗਏ ਸੈਂਪਲ -ਏ.ਡੀ.ਸੀ

ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਵਿੱਚ ਕੰਮਾਂ ਦੀ ਕੀਤੀ ਸਮੀਖਿਆ ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਵਧੀਕ ਡਿਪਟੀ ਕਮਿਸ਼ਨਰ ਜਨਰਲ ਹਿਮਾਂਸ਼ੂ ਅਗਰਵਾਲ ਵੱਲੋਂ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਖੇਤੀਬਾੜੀ ਉਤਪਾਦਨ ਕਮੇਟੀ ਦੇ ਕੰਮਾਂ ਦੀ ਸਮੀਖਿਆ ਕੀਤੀ ਗਈ।  ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਤੰਦਰੁਸਤ ਪੰਜਾਬ ਅਤੇ ਕੁਆਲਟੀ ਕੰਟਰੋਲ ਅਧੀਨ ਕਿਸਾਨਾਂ ਨੂੰ ਮਿਆਰੀ ਖਾਦਾਂ, ਕੀੜੇਮਾਰ ਦਵਾਈਆਂ ਮੁਹੱਈਆ ਕਰਵਾਉਣ …

Read More »

ਭਗਤਾਂਵਾਲਾ ਡੰਪ ਦੀ ਥਾਂ ਬਣੇਗਾ ਸ਼ਾਨਦਾਰ ਪਾਰਕ – ਸਿੱਧੂ

ਕਿਹਾ 6 ਮਹੀਨਿਆਂ `ਚ ਕੂੜਾ ਚੁੱਕ ਕੇ ਲਗਾਏ ਜਾਣਗੇ ਰੁੱਖ ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸ਼ਹਿਰ ਦੇ ਦੱਖਣੀ ਹਿੱਸੇ ਲਈ ਵੱਡੀ ਪਰੇਸ਼ਾਨੀ ਦਾ ਕਾਰਨ ਬਣੇ ਭਗਤਾਂਵਾਲਾ ਕੂੜਾ ਡੰਪ ਨੂੰ ਹਟਾਉਣ ਦਾ ਐਲਾਨ ਕਰਦੇ ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਐਲਾਨ ਕੀਤਾ ਕਿ ਇਸ ਡੰਪ ਵਾਲੇ ਸਥਾਨ ’ਤੇ ਕਰੀਬ 20 …

Read More »

ਨਵਜੋਤ ਸਿੰਘ ਸਿੱਧੂ ਵੱਲੋਂ ਬੀ.ਆਰ.ਟੀ.ਐਸ ਪ੍ਰਾਜੈਕਟ ਦੀ ਮੁਕੰਮਲ ਰੂਪ `ਚ ਸ਼ੁਰੂਆਤ

ਹਰੇਕ 4 ਮਿੰਟ ਬਾਅਦ ਰੂਟ ’ਤੇ ਆਵੇਗੀ ਲਗਜ਼ਰੀ ਬੱਸ – ਤਿੰਨ ਮਹੀਨੇ ਲਈ ਸਫਰ ਮੁਫ਼ਤ ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਲੰਮੇ ਸਮੇਂ ਤੋਂ ਉਡੀਕੇ ਜਾ ਰਹੇ ਬੀ.ਆਰ.ਟੀ.ਐਸ ਪ੍ਰਾਜੈਕਟ (ਬੱਸ ਰੈਪਿਡ ਟਰਾਂਜਿਟ ਸਿਸਟਮ) ਦੀ ਮੁਕੰਮਲ ਰੂਪ ਵਿਚ ਸ਼ੁਰੂਆਤ ਸਥਾਨਕ ਸਰਕਾਰਾਂ ਤੇ ਸੈਰ ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਕਰ ਦਿੱਤੀ ਗਈ ਹੈ।ਇਸ ਵਿਚ ਦੋ ਰੂਟਾਂ ’ਤੇ ਚੱਲਣ …

Read More »

ਸੁਖਮਨੀ ਸੇਵਾ ਸੋਸਾਇਟੀ ਵਲੋਂ ਬਾਣੀ ਪੜ੍ਹਣ ਤੇ ਕੰਠ ਕਰਨ ਵਾਲੇ ਬੱਚੇ ਸਨਮਾਨਿਤ

ਮੂਲੋਵਾਲ/ ਧੂਰੀ, 28 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਮਾਤਾ ਅਜਮੇਰ ਕੌਰ ਕੰਨਿਆ ਬਚਾਓ ਸੋਸਾਇਟੀ ਬੁਗਰਾ ਵੱਲੋਂ ਪਿੰਡ ਹਸਨਪੁਰ ਵਿਖੇ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਬਣਾਈ ਗਈ ਅਤੇ ਬੱਚਿਆਂ ਨੂੰ ਨਸ਼ਿਆਂ ਤੋਂ ਮੁਕਤ ਕਰਨ ਅਤੇ ਗੁਰੂ ਦੇ ਲੜ ਲਾਉਣ ਲਈ ਪ੍ਰੇਰਿਤ ਕੀਤਾ ਗਿਆ।ਸੋਸਾਇਟੀ ਵੱਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਪਾਠ ਅਤੇ ਕੀਰਤਨ ਵੀ ਕਰਵਾਇਆ ਗਿਆ ਅਤੇ ਬੱਚਿਆਂ ਨੂੰ ਬਾਣੀ ਪੜ੍ਹਣ …

Read More »