ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਨੇ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ ਵਿਚ ਸਮਾਰਟ ਸਿਟੀ ਤਹਿਤ 1000 ਕਰੋੜ ਰੁਪਏ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ ਹੋ ਚੁੱਕੀ ਹੈ, ਜਿਸ ਤਹਿਤ ਮਲਟੀਲੈਵਲ ਕਾਰ ਪਾਰਕਿੰਗ, ਸੁੰਦਰ ਪਾਰਕ, ਅੰਦਰੂਨੀ ਸ਼ਹਿਰ ਦਾ ਸੀਵਰੇਜ, ਸੜਕਾਂ ਦਾ ਨਿਰਮਾਣ, ਸੀ.ਸੀ.ਟੀਵੀ ਕੈਮਰੇ, ਐਲ.ਆਈ.ਡੀ ਲਾਇਟਾਂ ਆਦਿ ਲਗਾਈਆਂ ਜਾ ਰਹੀਆਂ ਹਨ।ਮੇਅਰ ਨੇ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ …
Read More »ਪੰਜਾਬੀ
ਭਗਤਾਂਵਾਲਾ ਤੋਂ ਤਬਦੀਲ ਕੀਤਾ ਜਾਵੇਗਾ ਕੂੜਾ ਡੰਪ – ਨਵਜੋਤ ਸਿੰਘ ਸਿੱਧੂ
ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ) – ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਆਪਣੇ ਸੰਬੋਧਨ `ਚ ਸਪੱਸ਼ਟ ਕੀਤਾ ਹੈ ਕਿ ਇਸ ਇਲਾਕੇ ਲਈ ਮੁਸੀਬਤ ਬਣਦਾ ਭਗਤਾਂਵਾਲੇ ਦਾ ਕੂੜਾ ਡੰਪ ਹਰ ਹਾਲ ਵਿਚੋਂ ਇਥੋਂ ਤਬਦੀਲ ਕੀਤਾ ਜਾਵੇਗਾ।ਸਿੱਧੂ ਨੇ ਕਿਹਾ ਕਿ ਅੰਮ੍ਰਿਤਸਰ ਵਾਸੀਆਂ ਦਾ ਉਹ ਦੇਣ ਤਾਂ ਨਹੀਂ ਦੇ ਸਕਦਾ, ਪਰ ਸਮੁੱਚੇ ਸ਼ਹਿਰ ਦਾ ਵਿਕਾਸ …
Read More »ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਸੜਕ ਦੇ ਸੁੰਦਰੀਕਰਨ ਲਈ 34 ਕਰੋੜ ਦਾ ਪ੍ਰਾਜੈਕਟ ਸ਼ੁਰੂ
ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ) – ਗਣਤੰਤਰ ਦਿਵਸ ਮੌਕੇ ਕੀਤੇ ਗਏ ਐਲਾਨ ਨੂੰ ਅਮਲੀ ਜਾਮਾ ਪਹਿਨਾਉਣ ਦੀ ਪਹਿਲ ਕਰਦੇ ਹੋਏ ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਅੱਜ ਖਜ਼ਾਨਾ ਗੇਟ ਤੋਂ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਰਸਤੇ ਸੁਲਤਾਨਵਿੰਡ ਚੌਕ ਤੱਕ ਪੈਂਦੇ 3.20 ਕਿਲੋਮੀਟਰ ਲੰਮੇ ਰਸਤੇ ਦੇ ਸੁੰਦਰੀਕਰਨ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ …
Read More »ਨਗਰ ਕੀਰਤਨ `ਚ ਸ਼ਾਮਲ ਸੰਗਤਾਂ ਲਈ ਲੰਗਰ ਲਗਾਇਆ
ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ `ਚ ਸ਼ਾਮਲ ਸੰਗਤਾਂ ਲਈ ਸੁਲਤਾਨਵਿੰਡ ਰੋਡ ਸਥਿਤ ੇ ਕੋਟ ਕਰਨੈਲ ਸਿੰਘ ਸਾਹਮਣੇ ਮੋਹਨ ਨਗਰ ਵਿਖੇ ਨੌਜਵਾਨਾਂ ਵਲੋਂ ਲੰਗਰ ਲਗਾਇਆ ਗਿਆ।ਤਸਵੀਰ ਵਿੱਚ ਲੰਗਰ ਵਰਤਾਉਣ ਦੀ ਸੇਵਾ ਕਰਦੇ ਹੋਏ ਨੌਜਵਾਨ ਤੇ ਇਲਾਕਾ ਵਾਸੀ।
Read More »ਨਗਰ ਕੀਰਤਨ `ਚ ਸ਼ਾਮਲ ਪਾਲਕੀ ਸਾਹਿਬ ਨੂੰ ਨਤਮਸਤਕ ਹੋਈਆਂ ਸੰਗਤਾਂ
ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸੁਲਤਾਨਵਿੰਡ ਰੋਡ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ `ਚ ਸ਼ਾਮਲ ਪਾਲਕੀ ਸਾਹਿਬ ਨੂੰ ਨਤਮਸਤਕ ਹੁੰਦੀਆਂ ਹੋਈਆਂ ਸੰਗਤਾਂ ।
Read More »ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਭਰਵਾਂ ਸਵਾਗਤ
ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਯੋਜਿਤ ਨਗਰ ਕੀਰਤਨ ਦਾ ਸੁਲਤਾਨਵਿੰਡ ਰੋਡ ਵਿਖੇ ਸਵਾਗਤ ਕਰਦੀਆਂ ਸੰਗਤਾਂ।
Read More »ਹਲਕਾ ਪੂਰਬੀ ਦੇ 45 ਕਿਸਾਨਾਂ ਨੂੰ ਸਿੱਧੂ ਨੇ ਦਿੱਤੇ ਕਰਜ਼ਾ ਮੁਆਫੀ ਦੇ ਸਰਟੀਫਿਕੇਟ
ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਥਾਨਕ ਸਰਕਾਰਾਂ ਤੇ ਸੈਰ ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਹਲਕਾ ਪੂਰਬੀ ਦੇ ਕਿਸਾਨਾਂ ਨੂੰ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਤਕਸੀਮ ਕਰਦੇ ਐਲਾਨ ਕੀਤਾ ਹੈ ਕਿ ਕਰਜ਼ਾ ਮੁਆਫੀ ਦੇ ਤੀਸਰੇ ਗੇੜ ਵਿਚ ਪੰਜਾਬ ਦੇ ਕਰੀਬ ਡੇਢ ਲੱਖ ਕਿਸਾਨਾਂ ਦਾ 1009 ਕਰੋੜ ਰੁਪਏ ਦਾ ਕਰਜ਼ਾ ਪੰਜਾਬ ਸਰਕਾਰ ਵੱਲੋਂ ਮੁਆਫ ਕੀਤਾ ਜਾ ਰਿਹਾ ਹੈ।ਉਨਾਂ ਦੱਸਿਆ …
Read More »ਕਿਸ਼ਤਾਂ ’ਤੇ ਮੋਬਾਇਲ ਵੇਚਣ ਵਾਲੇ ਦੁਕਾਨਦਾਰਾਂ ਖਿਲਾਫ਼ ਮੁਕੱਦਮਾ ਦਰਜ- ਐਸ.ਐਚ.ਓ
ਧੂਰੀ, 27 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਐਸ.ਐਚ.ਓ ਸਿਟੀ ਮੇਜਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੀਪ ਸਿੰਘ ਪੁੱਤਰ ਜੀਤ ਸਿੰਘ ਵਾਸੀ ਪੁੰਨਾਂਵਾਲ ਦੀ ਸ਼ਿਕਾਇਤ ’ਤੇ ਧੂਰੀ ਅਤੇ ਸੰਗਰੂਰ ਦੇ ਦੋ ਮੋਬਾਇਲ ਵਿਕਰੇਤਾ ਖਿਲਾਫ਼ ਪੁਲਿਸ ਵਲੋਂ ਮਾਮਲਾ ਦਰਜ਼ ਕੀਤਾ ਗਿਆ ਹੈ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੀਪ ਸਿੰਘ ਉਕਤ ਨੇ ਪੁਲਿਸ ਨੂੰ ਦਿੱਤੀ ਦਰਖਾਸਤ ’ਚ ਦੋਸ਼ …
Read More »ਬਿਨਾਂ ਕਿਸੇ ਲਾਲਚ ਅਤੇ ਡਰ ਦੇ ਮਰਜੀ ਨਾਲ ਵੋਟ ਦਾ ਇਸਤੇਮਾਲ ਕਰਨ ਦੀ ਚੁਕਾਈ ਸਹੁੰ
ਧੂਰੀ, 27 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਰਾਸ਼ਟਰੀ ਵੋਟਰ ਦਿਵਸ ਐਸ.ਡੀ.ਐਮ ਦੀਪਕ ਰੁਹੇਲਾ ਦੀ ਅਗੁਵਾਈ ਵਿੱਚ ਮਨਾਇਆ ਗਿਆ।ਜਿਸ ਵਿੱਚ ਉਹਨਾਂ ਨੇ ਵੋਟ ਦੀ ਮਹੱਤਤਾ ਵਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੇਸ਼ ਦੇ ਹਰ ਨਾਗਰਿਕ ਜਿਸ ਦੀ ਉਮਰ 18 ਸਾਲ ਹੋ ਗਈ ਹੈ, ਨੂੰ ਵੋਟ ਦਾ ਅਧਿਕਾਰ ਹੈ। ਉਹਨਾਂ ਦੱਸਿਆ ਕਿ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਲਾਲਚ …
Read More »ਨਗਰ ਕੌਂਸਲ ਧੂਰੀ ਵਿਖੇ 70ਵਾਂ ਗਣਤੰਤਰ ਦਿਵਸ ਮਨਾਇਆ
ਧੂਰੀ, 27 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਅਨਾਜ ਮੰਡੀ ਧੂਰੀ ਵਿਖੇ ਐਸ.ਡੀ.ਐਮ ਦੀਪਕ ਰੁਹੇਲਾ ਅਤੇ ਨਗਰ ਕੌਂਸਲ ਧੂਰੀ ਵਿਖੇ ਨਗਰ ਕੌਂਸਲ ਦੇ ਪ੍ਰਧਾਨ ਸੰਦੀਪ ਤਾਇਲ ਪੱਪੂ ਜੌਲੀ ਵੱਲੋਂ ਤਿਰੰਗਾ ਝੰਡਾ ਲਹਿਰਾ ਕੇ 70ਵਾਂ ਗਣਤੰਤਰਤਾ ਦਿਵਸ ਮਨਾਇਆ ਗਿਆ।ਐਸ.ਡੀ.ਐਮ ਧੂਰੀ ਦੀਪਕ ਰੁਹੇਲਾ ਨੇ ਮਾਰਚ ਪਾਸਟ ਤੋਂ ਸਲਾਮੀ ਲਈ।ਹਲਕਾ ਵਿਧਾਇਕ ਦਲਵੀਰ ਗੋਲਡੀ ਵਿਸ਼ੇਸ਼ ਤੌਰ `ਤੇ ਹਾਜ਼ਰ ਹੋਏ। ਸਮਾਗਮ ਵਿੱਚ ਵੱਖ-ਵੱਖ ਸਕੂਲਾਂ …
Read More »
Punjab Post Daily Online Newspaper & Print Media