ਧੂਰੀ, 27 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰੀ ਕਲਾਂ ਵਿਖੇ ਗਣਤੰਤਰ ਦਿਵਸ ਪ੍ਰਿੰਸੀਪਲ ਸੁਰਿੰਦਰ ਕੌਰ ਨੇ ਤਿਰੰਗਾ ਝੰਡਾ ਲਹਿਰਾ ਕੇ ਮਨਾਇਆ।ਇਸ ਉਪਰੰਤ ਮੈਡਮ ਨਵਦੀਪ ਤੇ ਮਨੋਜ ਕੁਮਾਰ ਨੇ 26 ਜਨਵਰੀ ਦੇ ਦਿਨ ਦੇ ਇਤਿਹਾਸ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ।ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਸਬੰਧਤ ਗੀਤ, ਕਵਿਤਾਵਾਂ, ਸਕਿੱਟ, ਕੋਰੀਓਗਰਾਫੀ ਦੀ ਪੇਸ਼ਕਾਰੀ ਕੀਤੀ ਗਈ।ਵਿਦਿਆਰਥੀ ਅੰਗਰੇਜ ਸਿੰਘ ਨੇ …
Read More »ਪੰਜਾਬੀ
ਡੀ.ਏ.ਵੀ ਪਬਲਿਕ ਸਕੂਲ `ਚ ਲੱਗੀ ਸਾਲਾਨਾ ਕਲਾ ਪ੍ਰਦਰਸ਼ਨੀ
ਅੰਮ੍ਰਤਸਰ, 27 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਆਰਿਆ ਰਤਨ ਡਾ. ਪੂਨਮ ਸੂਰੀ ਪਦਮ ਸ਼੍ਰੀ ਐਵਾਰਡੀ ਪ੍ਰਧਾਨ ਡੀ.ਏ.ਵੀ ਸੀ.ਐਮ.ਸੀ ਨਵੀਂ ਦਿੱਲੀ ਦੇ ਸ਼ੁੱਭ ਅਸੀਸਾਂ ਸਦਕਾ ਅਤੇ ਸਕੂਲ ਦੀ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਦੀ ਅਗਵਾਈ ਹੇਠ ਡੀ.ਏ.ਵੀ ਪਬਲਿਕ ਸਕੂਲ ਕੈਂਟ ਬ੍ਰਾਂਚ ਵਿਖੇ ਸਾਲਾਨਾ ਕਲਾ ਪ੍ਰਦਰਸ਼ਨੀ ਦਾ ਅਯੋਜਨ ਕੀਤਾ ਗਿਆ।ਜਿਸ ਦਾ ਉਦਘਾਟਨ ਮੁੱਖ ਮਹਿਮਾਨ ਆਈ.ਜੀ ਪੀ.ਏ.ਟੀ.ਐਸ ਪੰਜਾਬ ਕੁੰਵਰ ਵਿਜੇ ਪ੍ਰਤਾਪ ਸਿੰਘ …
Read More »ਆਚਰਨ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣਾ, ਅੱਜ ਦੀ ਦੇਸ਼ ਭਗਤੀ – ਅੰਜੂ ਸਿੰਗਲਾ
ਭੀਖੀ/ਮਾਨਸਾ, 27 ਜਨਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਓ ਵੱਲੋ ਗਣਤੰਤਰ ਦਿਵਸ ਉਤਸ਼ਾਹ ਅਤੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ।ਇਸ ਮੌਕੇ ਵਿਦਿਆਰਥੀਆਂ ਵਲੋ ਦੇਸ਼-ਭਗਤੀ ਅਤੇ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆ ਗਈਆ।ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਕੂਲ ਚੇਅਰਪਰਸਨ ਮੈਡਮ ਅੰਜੂ ਸਿੰਗਲਾ ਨੇ ਕਿਹਾ ਕਿ ਦੇਸ਼ ਨੂੰ ਅੰਗਰੇਜ਼ਾਂ ਤੋਂ ਅਨੇਕਾਂ ਕੁਰਬਾਨੀਆਂ ਦੇ ਕੇ ਅਜ਼ਾਦ ਕਰਵਾਇਆ ਗਿਆ। ਉਸ ਸਮੇਂ ਦੇਸ਼ ਭਗਤੀ ਦਾ …
Read More »ਹੈਰੀਟੇਜ਼ ਇੰਟਰਨੈਸ਼ਨਲ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ
ਭੀਖੀ/ਮਾਨਸਾ, 27 ਜਨਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਦ’ ਹੈਰੀਟੇਜ਼ ਇੰਟਰਨੈਸ਼ਨਲ ਸਕੂਲ ਭੀਖੀ ਵਿਖੇ ਗਣਤੰਤਰ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ ਗਿਆ।ਸਕੂਲ ਦੇ ਮੈਨੇਜਿੰਗ ਡਾਇਰੈਕਟਰ ਮਨੀਸ਼ ਅਗਰਵਾਲ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।ਗਣਤੰਤਰਾ ਦਿਵਸ ਨੂੰ ਮੁੱਖ ਰੱਖਦੇ ਹੋਏ, ਸਕੂਲ ਵਿਦਿਆਰਥੀਆ ਵੱਲੋਂ ਦੇਸ਼ ਭਗਤੀ ਨਾਲ ਸੰਬੰਧਿਤ ਭਾਸ਼ਣ, ਨਾਟਕ, ਗੀਤ, ਕਵਿਤਾ, ਕੋਰੀਓਗ੍ਰਾਫੀ, ਡਾਂਸ ਪੇਸ਼ ਕੀਤੇ ਗਏ।ਸਕੂਲ ਪਿ੍ਰੰਸੀਪਲ ਮਨੀਸ਼ ਅਰੋੜਾ ਵੱਲੋਂ …
Read More »ਰਾਸ਼ਟਰੀ ਸਿੱਖ ਸੰਗਤ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ਤੇ ਮਨਾਏਗੀ- ਜੈਸਵਾਲ
ਭੀਖੀ/ਮਾਨਸਾ, 27 ਜਨਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) -ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਰਾਸ਼ਰਟੀ ਸਿੱਖ ਸੰਗਤ 550ਵਾਂ ਪ੍ਰਕਾਸ਼ ਪੁਰਬ ਵਰ੍ਹੇ ਨੂੰ ਵੱਡੇ ਪੱਧਰ `ਤੇ ਮਨਾਏਗੀ।ਰਾਸ਼ਟਰੀ ਸਿੱਖ ਸੰਗਤ ਦੇ ਕੋਮੀ ਸਕੱਤਰ ਜਰਨਲ ਅਬਿਨਾਸ਼ ਜੈਸਵਾਲ ਨੇ ਪੰਜਾਬ ਤੋਂ ਬਲਕਾਰ ਸਿੰਘ ਸਹੋਤਾ ਦੀ ਅਗਵਾਈ ਵਿੱਚ ਮਿਲੇ ਨੋਜਵਾਨਾਂ ਦਾ ਮਾਰਗ ਦਰਸ਼ਨ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿੱਚ ਵੀ …
Read More »ਧਰਮੀ ਫੌਜੀਆਂ ਦੀਆਂ ਮੰਗਾਂ ਸਬ-ਕਮੇਟੀ ਵਿਚਾਰੇਗੀ- ਲੌਂਗੋਵਾਲ
ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜੂਨ 1984 ਵਿਚ ਸਮੇਂ ਦੀ ਕੇਂਦਰੀ ਹਕੂਮਤ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ’ਤੇ ਕੀਤੇ ਗਏ ਫੌਜੀ ਹਮਲੇ ਦੇ ਰੋਸ ਵਜੋਂ ਆਪਣੀਆਂ ਬੈਰਕਾਂ ਛੱਡਣ ਵਾਲੇ ਧਰਮੀ ਫੌਜੀਆਂ ਦੇ ਇੱਕ ਵਫਦ ਨੇ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨਾਲ ਮੁਲਾਕਾਤ ਕੀਤੀ।ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਇੰਜ. ਸੁਖਮਿੰਦਰ ਸਿੰਘ ਅਨੁਸਾਰ …
Read More »ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ 202 ਪ੍ਰਾਣੀਆਂ ਨੇ ਅੰਮ੍ਰਿਤ ਪਾਨ ਕੀਤਾ
ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਅੰਮ੍ਰਿਤ ਸੰਚਾਰ ਵਿਚ 202 ਪ੍ਰਾਣੀਆਂ ਨੇ ਅੰਮ੍ਰਿਤ ਪਾਨ ਕੀਤਾ ।
Read More »ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ ਜੋ ਚੌਕ ਘੰਟਾ ਘਰ, ਜਲ੍ਹਿਆਂ ਵਾਲਾ ਬਾਗ, ਲੱਕੜ ਮੰਡੀ ਬਾਜ਼ਾਰ, ਸੁਲਤਾਨਵਿੰਡ ਗੇਟ, ਪਾਣੀ ਵਾਲੀ ਟੈਂਕੀ, ਸਵਰਨ ਹਾਊਸ, ਗੋਲਡਨ ਕਲਾਥ ਮਾਰਕੀਟ, ਸੁਲਤਾਨਵਿੰਡ ਰੋਡ, ਤੇਜ਼ ਨਗਰ ਚੌਂਕ, ਬਾਜ਼ਾਰ ਸ਼ਹੀਦ ਊਧਮ ਸਿੰਘ ਨਗਰ, ਬਾਜ਼ਾਰ ਕੋਟ ਮਾਹਣਾ ਸਿੰਘ …
Read More »ਚਰਨਜੀਤ ਸ਼ਰਮਾ ਫਰੀਦਕੋਟ ਵਿਖੇ ਡਿਊਟੀ ਮੈਜਿਸਟ੍ਰੇਟ ਸਾਹਮਣੇ ਪੇਸ਼- 4 ਫਰਵਰੀ ਤੱਕ ਮਿਲ਼ਿਆ ਪੁਲਿਸ ਰਿਮਾਂਡ
ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ ਬਿਊਰੋ) – ਬਹਿਬਲ ਕਲਾਂ ਅਤੇ ਕੋਟਕਪੁਰਾ ਵਿਖੈ ਹੋਈ ਗੋਲੀਬਾਰੀ ਦੇ ਮਾਮਲੇ `ਚ ਐਸ.ਆਈ.ਟੀ ਵਲੋਂ ਅੱਜ ਹੁਸ਼ਿਆਰਪਰ ਤੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਐਸ.ਐਸ.ਪੀ ਚਰਨਜੀਤ ਸ਼ਰਮਾ ਨੂੰ ਦੇਰ ਰਾਤ ਫਰੀਦਕੋਟ ਦੇ ਡਿਊਟੀ ਮੈਜਿਸਟ੍ਰੇਟ ਸਾਹਮਣੇ ਪੇਸ਼ ਕੀਤਾ ਗਿਆ।ਚਰਨਜੀਤ ਸ਼ਰਮਾ ਨੂੰ ਰਾਤ ਤਕਰੀਬਨ 10.15 `ਤੇ ਡਿਊਟੀ ਮੈਜਿਸਟ੍ਰੇਟ ਚੇਤਨ ਸ਼ਰਮਾ ਦੀ ਰਿਹਾਇਸ਼ `ਤੇ ਸਖਤ ਸੁਰੱਖਿਆ ਪ੍ਰਬੰਧਾ ਹੇਠ ਪੇਸ਼ ਕੀਤਾ ਗਿਆ।ਮਾਨਯੋਗ …
Read More »ਵਿਦੇਸ਼ ਦੌੜ ਸਕਦੇ ਸਨ ਬਹਿਬਲ ਕਲਾਂ ਤੇ ਕੋਟਕਪਰਾ ਮਾਮਲੇ `ਚ ਗ੍ਰਿਫਤਾਰ ਕੀਤੇ ਚਰਨਜੀਤ ਸ਼ਰਮਾ -ਐਸ.ਆਈ.ਟੀ
ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ ਬਿਊਰੋ) – ਬਹਿਬਲ ਕਲਾਂ ਅਤੇ ਕੋਟਕਪੁਰਾ ਗੋਲੀ ਕਾਂਡ ਵਿੱਚ ਨਾਮਜ਼ਦ ਸਾਬਕਾ ਪੁਲਿਸ ਅਧਿਕਾਰੀ ਚਰਨਜੀਤ ਸਿੰਘ ਸ਼ਰਮਾ ਨੂੰ ਹੁਸ਼ਿਆਰਪੁਰ ਤੋਂ ਅੱਜ ਸਵੇਰੇ 4.30 ਵਜੇਂ ਗ੍ਰਿਫਤਾਰ ਕਰ ਲਿਆ ਗਿਆ ਹੈ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਐਸ.ਆਈ.ਟੀ ਵੱਲੋਂ ਚਰਨਜੀਤ ਸ਼ਰਮਾ ਨੂੰ ਆਈ.ਪੀ.ਸੀ ਦੀ ਧਾਰਾ 302 ਤਹਿਤ ਗ੍ਰਿਫਤਾਰ ਕੀਤਾ ਗਿਆ ਹੈ।ਐਸ.ਆਈ.ਟੀ ਦੇ ਮੈਂਬਰ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ …
Read More »
Punjab Post Daily Online Newspaper & Print Media