Wednesday, November 25, 2026

ਪੰਜਾਬੀ

ਪਠਾਨਕੋਟ `ਚ ਉਦਯੋਗ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਲਹਿਰਾਇਆ ਰਾਸ਼ਟਰੀ ਝੰਡਾ

ਪਠਾਨਕੋਟ, 26 ਜਨਵਰੀ (ਪੰਜਾਬ ਪੋਸਟ ਬਿਊਰੋ) – ਮਲਟੀਪਰਪਜ ਸਪੋਰਟਸ ਸਟੇਡੀਅਮ ਲਮੀਨੀ (ਪਠਾਨਕੋਟ) ਦੀ ਗਰਾਊਂਡ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦਾ ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਕੈਬਨਿਟ ਮੰਤਰੀ ਉਦਯੋਗ ਤੇ ਵਣਜ ਵਿਭਾਗ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ।ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਭਲਾਈ …

Read More »

ਪੱਤਰਕਾਰ ਤੇ ਆਰ.ਐਸ.ਐਸ ਆਗੂ ਕੇ.ਐਲ ਕਮਲੇਸ਼ ਨੂੰ ਭਰਪੂਰ ਸਰਧਾਂਜਲੀਆਂ ਭੇਂਟ

ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਹਿੰਦੀ ਅਖਬਾਰ ਦੇ ਪੱਤਰਕਾਰ ਤੇ ਆਰ.ਐਸ.ਐਸ ਪ੍ਰਚਾਰਕ ਕੇ.ਐਲ ਕਮਲੇਸ਼ ਨਮਿਤ ਰਸਮ ਕਿਰਿਆ ਸਥਾਨਕ ਈਸਟ ਮੋਟਨ ਨਗਰ ਇਲਾਕੇ ਦੇ ਇੱਕ ਪੈਲਸ ਵਿੱਚ ਹੋਈ।ਜਿਸ ਵਿੱਚ ਭਾਜਪਾ ਪ੍ਰਦੇਸ਼ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ, ਸਾਬਕਾ ਸਪੀਕਰ ਪ੍ਰੋ: ਦਰਬਾਰੀ ਲਾਲ, ਕਾਂਗਰਸੀ ਸ਼ਹਿਰੀ ਪ੍ਰਧਾਨ ਤੇ ਸਾਬਕਾ ਵਿਧਾਇਕ ਜੁਗਲ ਕਿਸ਼ੋਰ ਸ਼ਰਮਾ, ਭਾਜਪਾ ਸੀਨੀਅਰ ਨੇਤਾ ਰਜਿੰਦਰ …

Read More »

ਗਣਤੰਤਰ ਦਿਵਸ ਮੌਕੇ ਨਵਜੋਤ ਸਿੰਘ ਸਿੱਧੂ ਨੇ ਲਹਿਰਾਇਆ ਤਿਰੰਗਾ- ਕਈ ਵੱਡੇ ਪ੍ਰਾਜੈਕਟ ਐਲਾਨੇ

ਅੰਮ੍ਰਿਤਸਰ ਤੇ ਇਸ ਦੇ ਨਾਲ ਲੱਗਦੇ ਇਲਾਕੇ ਸੈਲਾਨੀਆਂ ਲਈ ਬਣਨਗੇ ਖਿੱਚ ਦਾ ਕੇਂਦਰ – ਸਿੱਧੂ ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ)- ਗਣਤੰਤਰ ਦਿਵਸ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ਸਥਾਨਕ ਸਰਕਾਰਾਂ ਤੇ ਸੈਰ ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਜਿੱਥੇ ਗੁਰੂ ਨਾਨਕ ਸਟੇਡੀਅਮ ਵਿਚ ਤਿਰੰਗਾ ਲਿਹਰਾਇਆ, ਉਥੇ ਕਈ ਵੱਡੇ ਪ੍ਰਾਜੈਕਟਾਂ ਦਾ ਐਲਾਨ ਕਰਕੇ ਇਲਾਕਾ ਵਾਸੀਆਂ ਨੂੰ ਵੱਡਾ ਤੋਹਫਾ …

Read More »

ਸੋਟੀਆਂ (ਕਾਵਿ ਵਿਅੰਗ)

ਖਾਂਦੇ ਕੁੱਤੇ ਬਰੈਡ ਬਿਸਕੁੱਟ ਇੱਕ ਪਾਸੇ ਤੱਕੇ ਕਿਧਰੇ ਮਿਲਣ ਨਾ ਇਨਸਾਨਾਂ ਨੂੰ ਰੋਟੀਆਂ ਜੀ ਉਥੇ ਪੂਰੀ ਕੰਮ ਦੀ ਨਾ ਕਦੇ ਪੈਂਦੀ ਹੋ ਜਾਣ ਜਿਥੇ ਨੀਤਾਂ ਸਦਾ ਖੋਟੀਆਂ ਜੀ ਦੁੱਧ ਦਹੀ ਮੱਖਣ ਮਿਲੇ ਵਿੱਚ ਪੈਕਟਾਂ ਦੇ ਪਤਾ ਨਹੀ ਕੀ ਨੇ ਮੱਝਾਂ ਝੋਟੀਆਂ ਜੀ ਅੱਜ ਮੂੰਹ ਸਾਡੇ ਬਹੁਤ ਵੱਡੇ ਖੁੱਲਣ ਅਕਲਾਂ ਰਹਿ ਗਈਆਂ ਬਹੁਤ ਛੋਟੀਆਂ ਜੀ ਕੁਰਸੀ ਸਾਂਭਣੇ ਨੂੰ ਹਰ ਕੋਈ ਬਹੁਤ …

Read More »

ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਗੁਰਮਤਿ ਸਮਾਗਮ 27 ਨੂੰ

ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਿੱਖ ਕੌਮ ਦੇ ਮਹਾਨ ਯੋਧੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਸਭਾ ਸੁਸਾਇਟੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਸਥਾਨਕ ਚਾਟੀਵਿੰਡ ਗੇਟ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ 26 ਅਤੇ 27 ਜਨਵਰੀ ਨੂੰ ਗੁਰਮਤਿ ਸਮਾਗਮ ਕਰਵਾਏ ਜਾਣਗੇ।ਇਸ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਦਰਬਾਰ ਸਾਹਿਬ ਦੇ …

Read More »

34 ਸਾਲ ਡੂੰਘੀ ਮਾਨਸਿਕ ਪੀੜਾ ’ਚੋਂ ਲੰਘੀ ਹਾਂ- ਬੀਬੀ ਜਗਦੀਸ਼ ਕੌਰ

ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – 1984 ਕਤਲੇਆਮ ਦੀ ਪੀੜ੍ਹਤ ਬੀਬੀ ਜਗਦੀਸ਼ ਕੌਰ ਭਾਵੁਕ ਹੁੰਦਿਆਂ ਕਿਹਾ ਕਿ ਬੀਤੇ 34 ਸਾਲਾਂ ਅੰਦਰ ਉਹ ਡੂੰਘੀ ਮਾਨਸਿਕ ਪੀੜਾ ’ਚੋਂ ਲੰਘੇ ਹਨ। ਇਸ ਦੌਰਾਨ ਉਨ੍ਹਾਂ ਨੂੰ ਡਰਾਉਣ ਧਮਕਾਉਣ ਤੇ ਖਰੀਦਣ ਲਈ ਦੋਸ਼ੀਆਂ ਵੱਲੋਂ ਹਰ ਹੀਲਾ ਵਰਤਿਆ ਗਿਆ ਪਰੰਤੂ ਉਨ੍ਹਾਂ ਨੇ ਇਨਸਾਫ ਮਿਲਣ ਤਕ ਸੰਘਰਸ਼ ਜਾਰੀ ਰੱਖਣ ਦੀ ਕਸਮ ਨਿਭਾਈ ਹੈ।ਉਨ੍ਹਾਂ ਆਖਿਆ …

Read More »

ਰਾਜੀਵ ਗਾਂਧੀ ਮੁੱਖ ਦੋਸ਼ੀ, ਉਸ ਖਿਲਾਫ ਵੀ ਹੋਵੇ ਪਰਚਾ ਦਰਜ਼ – ਸੁਖਬੀਰ ਬਾਦਲ

ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵਲੋਂ 1984 ਸਿੱਖ ਕਤਲੇਆਮ ਦੇ ਗਵਾਹਾਂ ਤੇ ਵਕੀਲਾਂ ਦੇ ਸਨਮਾਨ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਹੈ ਕਿ 1984 ਵਿੱਚ ਕੀਤਾ ਗਿਆ ਸਿੱਖ ਕਤਲੇਆਮ ਵਕਤ ਦੀ ਕਾਂਗਰਸ ਸਰਕਾਰ ਦੀ ਗਿਣੀ ਮਿਥੀ ਸਾਜ਼ਿਸ਼ ਸੀ ਅਤੇ ਇਸ ਦੇ ਮੁੱਖ ਦੋਸ਼ੀ ਰਾਜੀਵ ਗਾਂਧੀ ਸਨ।ਇਸ ਲਈ ਰਾਜੀਵ ਗਾਂਧੀ …

Read More »

ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਤੱਕ ਸੰਘਰਸ਼ ਜਾਰੀ ਰਹੇਗਾ – ਲੌਂਗੋਵਾਲ

ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – 1984 ਦੀ ਸਿੱਖ ਨਸਲਕੁਸ਼ੀ ਨੂੰ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਕੀਤਾ ਗਿਆ ਅਣਮਨੁੱਖੀ ਕਹਿਰ ਦੱਸਿਆ।ਉਨ੍ਹਾਂ ਆਖਿਆ ਕਿ ਸਿੱਖ ਕੌਮ ਨੇ ਹਮੇਸ਼ਾ ਦੇਸ਼ ਦੀ ਖਾਤਰ ਵੱਡੀਆਂ ਕੁਰਬਾਨੀਆਂ ਦੇ ਕੇ ਮਿਸਾਲੀ ਇਤਿਹਾਸ ਸਿਰਜਿਆ ਹੈ, ਪਰੰਤੂ ਦੁੱਖ ਦੀ ਗੱਲ ਹੈ ਕਿ ਜੂਨ ਅਤੇ ਨਵੰਬਰ 84 ਦੌਰਾਨ ਸਿੱਖਾਂ ਨੂੰ ਖਤਮ ਕਰਨ ਲਈ ਕੇਂਦਰੀ ਹਕੂਮਤ ਨੇ …

Read More »

ਪਿੰਡ ਕੋਟਾਲਾ ਦਾ ਟੂਰਨਾਮੈਂਟ ਅੱਜ ਤੋਂ ਹੋਇਆ ਅਰੰਭ

ਸਮਰਾਲਾ, 25 ਜਨਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਅੰਤਰਰਾਸ਼ਟਰੀ ਫੁੱਟਬਾਲ ਕੋਚ ਅਮਰਜੀਤ ਸਿੰਘ ਯਾਦਗਾਰੀ 61ਵਾਂ ਟੂਰਨਾਮੈਂਟ ਯੂਥ ਵੈਲਫੇਅਰ ਸਪੋਰਟਸ ਕਲੱਬ (ਰਜਿ.) ਐਨ.ਆਰ.ਆਈ ਵੀਰਾਂ, ਗਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ਼ ਪਿੰਡ ਕੋਟਾਲਾ ਵਿਖੇ ਕਰਵਾਇਆ ਜਾ ਰਿਹਾ ਹੈ।ਅੱਜ 26 ਤੋਂ 29 ਜਨਵਰੀ ਤੱਕ ਚੱਲਣ ਵਾਲੇ ਇਸ ਟੂਰਨਾਮੈਂਟ `ਚ ਫੁੱਟਬਾਲ ਕਲੱਬ ਇੱਕ ਪਿੰਡ ਓਪਨ, ਕਬੱਡੀ 80 ਕਿੱਲੋ (ਤਿੰਨ ਖਿਡਾਰੀ …

Read More »

1984 ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਾਲੇ ਗਵਾਹਾਂ ਤੇ ਵਕੀਲਾਂ ਦਾ ਸਨਮਾਨ

ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਾਲੇ ਗਵਾਹਾਂ ਅਤੇ ਵਕੀਲਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਕੀਤੇ ਗਏ ਇਕ ਵਿਸ਼ੇਸ਼ ਤੇ ਭਰਵੇਂ ਸਮਾਗਮ ਦੌਰਾਨ ਉਚੇਚੇ ਤੌਰ ’ਤੇ ਸਨਮਾਨਿਤ ਕੀਤਾ ਗਿਆ।ਸਨਮਾਨੇ ਗਏ 7 ਗਵਾਹਾਂ ਵਿਚ ਬੀਬੀ ਜਗਦੀਸ਼ ਕੌਰ, ਬੀਬੀ ਨਿਰਪ੍ਰੀਤ ਕੌਰ, ਜਗਸ਼ੇਰ ਸਿੰਘ, ਕੁਲਦੀਪ ਸਿੰਘ, ਸੰਤੋਖ …

Read More »