Wednesday, December 31, 2025

ਪੰਜਾਬੀ ਖ਼ਬਰਾਂ

ਖਾਲਸਾ ਕਾਲਜ ਵਿਖੇ 3 ਰੋਜ਼ਾ ‘ਮੋਜੋ ਮੋਬਾਇਲ ਜਰਨਲਿਜ਼ਮ’ ਵਰਕਸ਼ਾਪ ਕਰਵਾਈ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੱਤਰਕਾਰੀ ਵਿਭਾਗ ਦੇ ਯਤਨਾਂ ਸਦਕਾ ਸੈਂਟਰ ਫ਼ਾਰ ਮੀਡੀਆ ਸਟੱਡੀਜ਼ (ਸੀ.ਐਮ.ਐਸ ਵਾਤਾਵਰਣ) ਨਵੀਂ ਦਿੱਲੀ ਅਤੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਦੇ ਸਹਿਯੋਗ ਨਾਲ 3 ਰੋਜ਼ਾ ‘ਮੋਜ਼ੋ ਮੋਬਾਇਲ ਜਰਨਲਿਜ਼ਮ’ ਵਿਸ਼ੇ ’ਤੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਦਿੱਲੀ ਤੋਂ ਆਏ ਮਾਹਿਰਾਂ ਨੇ ਅਜੋਕੇ ਸਮੇਂ ਮੋਬਾਇਲ ਜਰਨਲਿਜ਼ਮ ਦੇ ਮਾਧਿਅਮ ਰਾਹੀਂ ਲੋਕ …

Read More »

ਲੌਂਗੋਵਾਲ ਵਿਖੇ ਮੁਸਿਲਮ ਭਾਈਚਾਰੇ ਦੇ ਰੋਜ਼ੇ ਇਫ਼ਤਾਰ ਕਰਵਾਏ

ਸੰਗਰੂਰ, 10 ਅਪ੍ਰੈਲ (ਜਗਸੀਰ ਲੌਂਗੋਵਾਲ) – ਨਗਰ ਕੌਂਸਲ ਲੌਂਗੋਵਾਲ ਪ੍ਰਧਾਨ ਮੈਡਮ ਪਰਮਿੰਦਰ ਕੌਰ ਬਰਾੜ ਨੇ ਆਪਣੇ ਪਰਿਵਾਰ ਸਮੇਤ ਤੇ ਆਪ ਦੇ ਬਲਾਕ ਪ੍ਰਧਾਨ ਵਿੱਕੀ ਵਸ਼ਿਸ਼ਟ, ਕੌਂਸਲਰ ਸ੍ਰੀਮਤੀ ਰੀਨਾ ਰਾਣੀ, ਕੌਂਸਲਰ ਗੁਰਮੀਤ ਸਿੰਘ ਫੌਜੀ, ਆਪ ਦੇ ਸੀਨੀਅਰ ਆਗੂ ਸਰਪੰਚ ਬਲਵਿੰਦਰ ਸਿੰਘ ਢਿੱਲੋਂ, ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਕਮਲ ਬਰਾੜ ਸਰਪੰਚ, ਰਾਜ ਸਿੰਘ ਰਾਜੂ, ਸੁਖਪਾਲ ਸਿੰਘ ਬਾਜਵਾ, ਸੁਖਪਾਲ ਸਿੰਘ ਤੋਚੀ, ਗੁਰਜੰਟ …

Read More »

ਵਿਸ਼ਵ ਹੋਮਿਓਪੈਥੀ ਦਿਵਸ ਮਨਾਇਆ

ਸੰਗਰੂਰ, 10 ਅਪ੍ਰੈਲ (ਜਗਸੀਰ ਲੌਂਗੋਵਾਲ) – ਹੋਮਿਓਪੈਥੀ ਵਿਭਾਗ ਪੰਜਾਬ ਦੇ ਮੁਖੀ ਡਾ਼ ਹਰਿੰਦਰ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਜਿਲ੍ਹਾ ਹੋਮਿਓਪੈਥੀ ਅਫ਼ਸਰ ਸੰਗਰੂਰ ਡਾ. ਰਹਿਮਾਨ ਅਸਦ ਦੀ ਯੋਗ ਅਗਵਾਈ ਹੇਠ ਸਰਕਾਰੀ ਹੋਮਿਓਪੈਥਿਕ ਡਿਸਪੈਂਸਰੀ ਸੰਗਰੂਰ ਵਿਖੇ ਹੋਮਿਓਪੈਥੀ ਦੇ ਜਨਮ ਦਾਤਾ ਡਾਕਟਰ ਕ੍ਰਿਸਚੀਨ ਫਰੈਡਰਿਕ ਸੈਮਿਉਲ ਹੈਨੀਮੈਨ ਦਾ ਜਨਮ ਦਿਵਸ “ਵਿਸ਼ਵ ਹੋਮਿਓਪੈਥੀ ਦਿਵਸ” ਵਜੋਂ ਮਨਾਇਆ ਗਿਆ। ਸਿਵਲ ਸਰਜਨ ਸੰਗਰੂਰ ਡਾ. ਕਿਰਪਾਲ ਸਿੰਘ ਮੁੱਖ …

Read More »

ਅੰਮ੍ਰਿਤਸਰ ਅੰਡਰ-23 ਨੇ ਇੱਕ ਪਾਰੀ ਅਤੇ 339 ਦੌੜਾਂ ਨਾਲ ਜਿੱਤਿਆ ਟੂਰਨਾਮੈਂਟ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ) – ਅੰਮ੍ਰਿਤਸਰ ਨੇ ਪੰਜਾਬ ਰਾਜ ਅੰਤਰ ਜ਼ਿਲ੍ਹਾ ਅੰਡਰ-23 ਟੂਰਨਾਮੈਂਟ ਦਾ ਸੈਮੀਫਾਈਨਲ ਮੈਚ ਜਿੱਤ ਕੇ ਬਰਨਾਲਾ ਨੂੰ ਪਾਰੀ ਅਤੇ 339 ਦੌੜਾਂ ਨਾਲ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ ਹੈ।ਅੰਮ੍ਰਿਤਸਰ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ।ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਅੰਮ੍ਰਿਤਸਰ 676 ਦਾ ਸਕੋਰ ਆਲ ਆਊਟ ਹੋ ਗਿਆ।ਕਪਤਾਨ ਸਲਿਲ ਅਰੋੜਾ ਨੇ 126 ਦੌੜਾਂ, ਸਾਹਿਲ ਸ਼ਰਮਾ …

Read More »

ਨਵਰਾਤਰਿਆਂ ਸਬੰਧੀ ਕਾਲਜ ‘ਚ ਸ੍ਰੀ ਅਖੰਡ ਰਮਾਇਣ ਪਾਠ ਕਰਵਾਇਆ

ਭੀਖੀ, 10 ਅਪ੍ਰੈਲ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਵਿਖੇ ਮਾਤਾ ਜੀ ਦੇ ਨਵਰਾਤਰਿਆਂ ਨੂੰ ਮੁੱਖ ਰੱਖਦੇ ਹੋਏ ਕਾਲਜ ਵਿੱਚ ਸ੍ਰੀ ਅਖੰਡ ਰਮਾਇਣ ਪਾਠ ਕਰਵਾਇਆ ਗਿਆ।ਕਾਲਜ ਦੇ ਮੀਡੀਆ ਇੰਚਾਰਜ ਪ੍ਰੋ. ਕੁਲਦੀਪ ਸਿੰਘ ਨੇ ਦੱਸਿਆ ਕਿ ਭੋਗ ਸਮੇਂ ਕਾਲਜ ਅਤੇ ਸਰਬੱਤ ਦੇ ਭਲੇ ਲਈ ਹਵਨ ਯੱਗ ਕੀਤਾ ਗਿਆ।ਕਾਲਜ ਦੇ ਸਰਪ੍ਰਸਤ ਬਾਬਾ ਪੂਰਨ ਨਾਥ ਹੀਰੋਂ ਵਾਲੇ ਤੇ ਪ੍ਰਧਾਨ ਹਰਬੰਸ ਦਾਸ ਬਾਵਾ …

Read More »

ਜਨਮ ਦਿਨ ਮੁਬਾਰਕ – ਰੌਸ਼ਨ ਚੌਹਾਨ

ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ) – ਪਿਤਾ ਰੋਹਿਤ ਚੌਹਾਨ, ਮਾਤਾ ਪੂਜਾ ਚੌਹਾਨ, ਭੈਣ ਅਮੀਰਾ ਚੌਹਾਨ, ਦਾਦਾ ਰਾਕੇਸ਼ ਚੌਹਾਨ ਅਤੇ ਦਾਦੀ ਪਰਵੀਨ ਵਲੋਂ ਹੋਣਹਾਰ ਰੌਸ਼ਨ ਚੌਹਾਨ ਨੂੰ 8ਵੇਂ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ ਕੀਤੀਆਂ ਚਾਰ ਸ਼ਖ਼ਸੀਅਤਾਂ ਦੀਆਂ ਤਸਵੀਰਾਂ

ਅੰਮ੍ਰਿਤਸਰ, 9 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਕਾਰਸੇਵਾ ਸੰਪ੍ਰਦਾ ਗੁਰੂ ਕਾ ਬਾਗ ਦੇ ਮੁਖੀ ਬਾਬਾ ਹਜ਼ਾਰਾ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਚਰਨ ਸਿੰਘ ਮਹਾਲੋਂ, ਸੰਗੀਤ ਮਾਰਤੰਡ ਪਦਮਸ੍ਰੀ ਪ੍ਰੋਫ਼ੈਸਰ ਕਰਤਾਰ ਸਿੰਘ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਬਿਰਤਾਂਤ ਨੂੰ ਕਾਵਿ-ਰੂਪ …

Read More »

ਲੇਖਕ ਸੁਖਬੀਰ ਸਿੰਘ ਖੁਰਮਣੀਆਂ ਨੂੰ ਮਿਲਿਆ 21ਵਾਂ ਪਿਆਰਾ ਸਿੰਘ ਪਹਿਲਵਾਨ ਪੁਰਸਕਾਰ

ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਅੰਮ੍ਰਿਤਸਰ ਸਰਹੱਦੀ ਸਾਹਿਤ ਸਭਾ (ਰਜਿ:) ਦੇ ਮੀਤ ਪ੍ਰਧਾਨ ਅਜੀਤ ਸਿੰਘ ਨਬੀਪੁਰੀ ਦੇ ਪਿਤਾ ਸਵਰਗੀ ਪਿਆਰਾ ਸਿੰਘ ਪਹਿਲਵਾਨ ਦੀ ਯਾਦ ਨੂੰ ਸਮਰਪਿਤ 21ਵਾਂ ਪਿਆਰਾ ਸਿੰਘ ਪਹਿਲਵਾਨ ਪੁਰਸਕਾਰ ਲੇਖਕ ਸੁਖਬੀਰ ਸਿੰਘ ਖੁਰਮਣੀਆਂ ਨੂੰ ਦਿੱਤਾ ਗਿਆ।ਖ਼ਾਲਸਾ ਕਾਲਜ ਆਫ ਐਜੂਕੇਸ਼ਨ ਰਣਜੀਤ ਐਵਨਿਊ ਵਿਖੇ ਕਰਵਾਏ “ਮਾਂ-ਬੋਲੀ ਪੰਜਾਬੀ ਸਾਹਿਤਕ ਮੇਲੇ” ਦੌਰਾਨ ਪ੍ਰਧਾਨਗੀ ਮੰਡਲ ਵਲੋਂ ਖੁਰਮਣੀਆਂ ਨੂੰ ਸਨਮਾਨ ਚਿੰਨ੍ਹ ਦੇ …

Read More »

ਖਾਲਸਾ ਕਾਲਜ ਵਿਖੇ ‘ਵਿਸਾਖੀ’ ਮੇਲੇ ਦੀਆਂ ਲੱਗੀਆਂ ‘ਰੌਣਕਾਂ’

ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਦਾ ਕੀਤਾ ਯਤਨ – ਛੀਨਾ ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) -ਸਿੱਖਾਂ ਦਾ ਪਹਿਲੇ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜਿੱਥੇ ਲੋਕਾਂ ਨੂੰ ਜੀਵਨ ਜਿਉਣ, ਸੱਚਾਈ ਦੇ ਮਾਰਗ ’ਤੇ ਚੱਲਣ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ, ਉਥੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਨੇ ਸਮੂਹ ਭੇਦਭਾਵ ਨੂੰ ਮਿਟਾਉੇਂਦਿਆਂ ਸਾਰੀ ਦੁਨੀਆ ਦੀ ਜਾਤ ਇਨਸਾਨੀਅਤ …

Read More »

ਖਾਲਸਾ ਕਾਲਜ ਐਜੂਕੇਸ਼ਨ ਵਿਖੇ ‘ਮਾਂ ਬੋਲੀ ਪੰਜਾਬੀ ਸਾਹਿਤਕ ਮੇਲਾ’ ਲਗਾਇਆ

ਛੀਨਾ ਨੇ ਨੌਜਵਾਨਾਂ ਨੂੰ ਮਾਂ ਬੋਲੀ ਤੇ ਵਿਰਸੇ ਦੀ ਸਾਂਭ-ਸੰਭਾਲ ਲਈ ਕੀਤਾ ਉਤਸ਼ਾਹਿਤ ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੁਕੇਸ਼ਨ ਰਣਜੀਤ ਐਵਨਿਊ ਵਿਖੇ ਪੰਜਾਬੀ ਬੋਲੀ ਦੇ ਪ੍ਰਚਾਰ ਅਤੇ ਪ੍ਰਸਾਰ ਸਬੰਧੀ ‘ਮਾਂ ਬੋਲੀ ਪੰਜਾਬੀ ਸਾਹਿਤਕ ਮੇਲਾ-2024’ ਲਗਾਇਆ ਗਿਆ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਉਨ੍ਹਾਂ ਨੇ ਰਿਬਨ ਕੱਟ …

Read More »