Wednesday, November 25, 2026

ਪੰਜਾਬੀ

ਪਿੰਡ ਨਾਨੋਵਾਲ ਕਲਾਂ ਵਿਖੇ ਅੱਖਾਂ ਦਾ ਮੁਫ਼ਤ ਚੈਕਅੱਪ ਕੈਂਪ

ਸਮਰਾਲਾ, 26 ਜਨਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਫਰੈਂਡਜ਼ ਫਾਊਂਡੇਸ਼ਨ ਐਨ.ਜੀ.ਓ. ਸਮਰਾਲਾ ਵੱਲੋਂ ਪਿੰਡ ਨਾਨੋਵਾਲ ਕਲਾਂ ਵਿਖੇ ਅੱਖਾਂ ਦਾ ਮੁਫਤ ਚੈੱਕਅੱਪ ਕੈਂਪ ਲਗਾਇਆ ਗਿਆ।ਕੈਂਪ ਵਿੱਚ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਦੀ ਟੀਮ ਵੱਲੋਂ ਮਰੀਜ਼ਾਂ ਦਾ ਮੁਫ਼ਤ ਚੈੱਕਅੱਪ ਕੀਤਾ ਗਿਆ।ਕੈਂਪ ਦੇ ਪ੍ਰਬੰਧਕ ਪਰਵਿੰਦਰ ਸਿੰਘ ਬੱਲੀ ਅਤੇ ਰਾਜੀਵ ਕੁਮਾਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਕੈਂਪ ਵਿੱਚ 409 ਮਰੀਜ਼ਾਂ ਦਾ ਮੁਫ਼ਤ ਚੈਕਅੱਪ …

Read More »

ਪਿੰਡ ਅਤਲਾ ਖੁਰਦ ਵਿਖੇ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ

ਭੀਖੀ/ਮਾਨਸਾ, 26 ਜਨਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਅਨੋਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਮਨਾਇਆ ਗਿਆ।ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਿਲ੍ਹਾ ਜਰਨਲ ਸਕੱਤਰ ਸੁਖਚੈਨ ਸਿੰਘ ਅਤਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਪਿੰਡ ਅਤਲਾ ਖੁਰਦ ਵਿਖੇ ਵਿਰਸਾ ਸੰਭਾਲ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਦੇ ਮੁੱਖੀ ਭਾਈ …

Read More »

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਸਟੇਟ ਟਰਾਂਸਪੋਰਟ ਵਿਭਾਗ ਦੇ ਡਾਇਰੈਕਟਰ

ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪੰਜਾਬ ਸਟੇਟ ਟਰਾਂਸਪੋਰਟ ਵਿਭਾਗ ਦੇ ਡਾਇਰੈਕਟਰ ਤਜਿੰਦਰ ਸਿੰਘ ਧਾਲੀਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਉਨਾਂ ਨੂੰ ਸੂਚਨਾ ਕੇਂਦਰ ਵਿਖੇ ਕਮੇਟੀ ਦੇ ਸਾਬਕਾ ਸਕੱਤਰ ਦਿਲਜੀਤ ਸਿੰਘ ਬੇਦੀ, ਸੂਚਨਾ ਅਧਿਕਾਰੀ …

Read More »

`ਤੰਬਾਕੂ ਨੂੰ ਨਾਹ, ਜੀਵਨ ਨੂੰ ਹਾਂ` ਕਹੋ – ਏ.ਡੀ.ਸੀ ਕੁਲਵੰਤ ਸਿੰਘ

ਪਠਾਨਕੋਟ, 26 ਜਨਵਰੀ (ਪੰਜਾਬ ਪੋਸਟ ਬਿਊਰੋ) – `ਮਿਸ਼ਨ ਤੰਦਰੁਸਤ ਪੰਜਾਬ` ਤਹਿਤ ਜਿਲਾ੍ਹ ਪ੍ਰਬੰਧਕੀ ਕੰਪਲੈਕਸ ਵਿਖੇ ਮਾਨਯੋਗ ਵਧੀਕ ਡਿਪਟੀ ਕਮਿਸ਼ਨਰ ਪਠਾਨਕੋਟ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਤੰਬਾਕੂ ਕੰਟਰੋਲ ਪ੍ਰੋਗਰਾਮ ਸੰਬਧੀ ਜਿਲਾ੍ਹ ਪੱਧਰੀ ਵਰਕਸ਼ਾਪ ਲੱਗੀ ਤੇ ਟੇਨਿੰਗ ਹੋਈ ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਮੁਖੀਆਂ/ਨੁਮਾਇੰਦਆਂ, ਸਿਹਤ ਸੰਸਥਾਵਾਂ ਦੇ ਸੀਨੀਅਰ ਮੈਡੀਕਲ ਅਫਸਰ, ਪ੍ਰੋਗਰਾਮ ਅਫਸਰ, ਨੋਡਲ ਅਫਸਰ, ਪ੍ਰੈਜੀਡੈਂਟ ਹੋਟਲ ਐਸੋਸੀਏਸ਼ਨ ਪਠਾਨਕੋਟ, ਪ੍ਰੈਜੀਡੈਂਟ ਪਾਨ ਅਤੇ ਤੰਬਾਕੂ …

Read More »

ਜਿਲ੍ਹਾ ਪ੍ਰੰਬਧਕੀ ਕੰਪਲੈਕਸ ਵਿਖੇ ਮਨਾਇਆ ਜ਼ਿਲ੍ਹਾ ਪੱਧਰੀ 9ਵਾਂ ਰਾਸ਼ਟਰੀ ਵੋਟਰ ਦਿਵਸ

ਪਠਾਨਕੋਟ, 26 ਜਨਵਰੀ (ਪੰਜਾਬ ਪੋਸਟ ਬਿਊਰੋ) – ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅੱਜ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਜ਼ਿਲ੍ਹਾ ਪੱਧਰੀ 9ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਜਿਸ ਦੀ ਪ੍ਰਧਾਨਗੀ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਕੁਲਵੰਤ ਸਿੰਘ ਆਈ.ਏ.ਐਸ ਨੇ ਕੀਤੀ ਅਤੇ ਜਿਲ੍ਹਾ ਪੱਧਰੀ ਸਮਾਗਮ ਵਿੱਚ ਹਾਜ਼ਰ ਅਧਿਕਾਰੀਆਂ ਅਤੇ ਨਵੇਂ ਵੋਟਰਾਂ ਨੂੰ ਵੋਟ ਦਾ ਪ੍ਰਣ …

Read More »

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਨੇ ਨੈਸ਼ਨਲ ਵੋਟਰ ਦਿਵਸ ਮਨਾਇਆ

ਪਠਾਨਕੋਟ, 26 ਜਨਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੀਮਤੀ ਅਮਨਦੀਪ ਕੌਰ ਚਾਹਲ, ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲਂੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ ਵਿਖੇ ਵੋਟਰ ਦਿਵਸ ਮਨਾਇਆ ਗਿਆ।ਬੱਚਿਆਂ ਨੂੰ ਵੋਟ ਦੇ ਕਾਨੂੰਨੀ ਅਧਿਕਾਰਾਂ ਦੇ ਬਾਰੇ ਜਾਗਰੂਕ ਕੀਤਾ ਗਿਆ।ਇਸ ਸਮੇਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਨਿਯੁੱਕਤ ਕੀਤੇ ਗਏ ਪੈਰਾ ਲੀਗਲ ਵੰਲਟੀਅਰਾਂ ਦੀ ਹੋਈ ਮੀਟਿੰਗ ਵਿੱਚ ਵੋਟ ਦੇ ਹੱਕ ਦੀ ਵਰਤੋਂ …

Read More »

ਨਵਗਠਿਤ ਪਠਾਨਕੋਟ ਕਿਸਾਨ ਉਤਪਾਦਕ ਭਲਾਈ ਸੰਸਥਾ ਦੀ ਪਲੇਠੀ ਮੀਟਿੰਗ ਹੋਈ

ਪਠਾਨਕੋਟ, 26 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਬਲਾਕ ਪਠਾਨਕੋਟ ਵਲੋਂ ਕਿਸਾਨਾਂ ਨੂੰ ਖੇਤੀ ਜਿਨਸਾਂ ਦੀ ਪੈਦਾਵਾਰ ਦੇ ਨਾਲ ਨਾਲ ਮੰਡੀਕਰਨ ਅਤੇ ਤਕਨੀਕੀ ਤੌਰ ਤੇ ਮਜ਼ਬੂਤ ਕਰਨ ਲਈ ਗਠਤ ਕੀਤੀ ਪਠਾਨਕੋਟ ਕਿਸਾਨ ਉਤਪਾਦਕ ਭਲਾਈ ਸੰਸਥਾ ਦੀ ਪਹਿਲੀ ਮੀਟਿੰਗ ਸਥਾਨਕ ਖੇਤੀਬਾੜੀ ਦਫਤਰ ਇੰਦਰਾ ਕਾਲੋਨੀ ਵਿਖੇ …

Read More »

ਖ਼ਾਲਸਾ ਕਾਲਜ ਵਿਖੇ ‘ਪ੍ਰੋ. ਪੂਰਨ ਸਿੰਘ ਦੀ ਵਾਰਤਕ’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਪ੍ਰਧਾਨਗੀ ਹੇਠ ਵਿਚਾਰ ਵਿਗਾਸ ਕੇਂਦਰ ਅੰਮ੍ਰਿਤਸਰ ਅਤੇ ਕਾਲਜ ਦੇ ਪੰਜਾਬੀ ਵਿਭਾਗ ਦੇ ਸਹਿਯੋਗ ਨਾਲ ‘ਪ੍ਰੋ. ਪੂਰਨ ਸਿੰਘ ਨੂੰ ਯਾਦ ਕਰਦਿਆਂ’ ਵਿਸ਼ੇ ’ਤੇ ਇਕ-ਰੋਜ਼ਾ ਸੈਮੀਨਾਰ ਕਰਵਾਇਆ ਗਿਆ, ਜਿਸ ’ਚ ਡਾ. ਹਰਮੋਹਿੰਦਰ ਸਿੰਘ ਬੇਦੀ, ਚਾਂਸਲਰ, ਸੈਂਟਰਲ ਯੂਨੀਵਰਸਿਟੀ ਧਰਮਸ਼ਾਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਉਨ੍ਹਾਂ …

Read More »

ਖ਼ਾਲਸਾ ਕਾਲਜ ਨਰਸਿੰਗ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ ਗਿਆ

ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਦੇ ਸਬੰਧ ’ਚ ਉਲੀਕੇ ਗਏ ਪ੍ਰੋਗਰਾਮਾਂ ਤਹਿਤ ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ।ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਹਾਜ਼ਰੀ ਲਵਾਉਂਦਿਆ ਵਿਦਿਆਰਥੀਆਂ ਨੂੰ ਸਾਲ 2019 …

Read More »

ਸੇਂਟ ਸੋਲਜ਼ਰ ਸਕੂਲ `ਚ ਗਣਤੰਤਰਤਾ ਦਿਵਸ ਮੌਕੇ ਤਿਰੰਗਾ ਲਹਿਰਾਇਆ

ਜੰਡਿਆਲਾ ਗੁਰੂ, 26 ਜਨਵਰੀ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) –  ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਿਖੇ ਗਣਤੰਤਰਤਾ ਦਿਵਸ ਉਤਸ਼ਾਹ  ਨਾਲ  ਮਨਾਇਆ ਗਿਆ।ਦੇਸ਼ ਦਾ ਤਿਰੰਗਾ  ਝੰਡਾ ਲਹਿਰਉਣ ਦੀ ਰਸਮ ਸੇਂਟ ਸੋਲਜ਼ਰ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਨੇ ਨਿਭਾਈ।ਬੱਚਿਆਂ ਨੇ ਬੈਂਡ `ਤੇ ਰਾਸ਼ਟਰੀ ਗਾਣ ਦੀ ਧੁੰਨ ਵਜ਼ਾਈ।ਕਿੰਡਰਗਾਰਟਨ ਦੇ ਛੋਟੇ-ਛੋਟੇ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤਾਂ `ਤੇ ਡਾਂਸ ਪੇਸ਼ ਕੀਤਾ।ਸਾਰੇ ਬੱਚਿਆਂ …

Read More »