Wednesday, November 25, 2026

ਪੰਜਾਬੀ

ਗ੍ਰੇਸ ਪਬਲਿਕ ਸਕੂਲ `ਚ ਗਣਤੰਤਰ ਦਿਵਸ ਮਨਾਇਆ ਗਿਆ

ਜੰਡਿਆਲਾ ਗੁਰੂ, 26 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ)  – ਸਥਾਨਕ ਗ੍ਰੇਸ ਪਬਲਿਕ ਸੀਨੀ. ਸੈਕੰ. ਸਕੂਲ ਵਿੱਚ ਗਣਤੰਤਰ ਦਿਵਸ ਬੜੀ ਹੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਬੱਚਿਆ ਵਲੋ ਗਣੰਤਤਰ ਦਿਵਸ ਨਾਲ ਸੰਬਧਿਤ ਕਵਿਤਾਵਾਂ ਪੜੀਆਂ ਗਈਆ।ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪਿ੍ੰਸੀਪਲ ਮੈਡਮ ਰਮਨਜੀਤ ਕੌਰ ਰੰਧਾਵਾ ਨੇ ਬੱਚਿਆਂ ਨੂੰ ਗਣਤੰਤਰ ਦਿਵਸ ਬਾਰੇ ਜਾਣੂ ਕਰਵਾਇਆ।  

Read More »

ਡੀ.ਪੀ ਇੰਟਰਪਾਇਜ਼ ਵਲੋ ਲੰਗਰ ਲਗਾਇਆ ਗਿਆ

ਜੰਡਿਆਲਾ ਗੁਰੂ, 26 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਦੇ ਕਸ਼ਮੀਰੀਆਂ ਬਾਜ਼ਾਰ ਵਿੱਚ ਡੀ.ਪੀ ਇੰਟਰਪਾਇਜ਼ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਹੀ ਸ਼ਰਧਾ ਭਾਵਨਾ ਨਾਲ ਭਠੂਰੇ ਛੋਲਿਆਂ ਅਤੇ ਕੜਾਹ ਦਾ ਲੰਗਰ ਲਗਾਇਆ ਗਿਆ।ਇਸ ਮੋਕੇ ਦੀਪਕ ਭਾਟੀਆ, ਸੰਜੀਵ ਕੁਮਾਰ, ਜਸਪਾਲ ਸਿੰਘ, ਮੋਹਿਤ, ਪਵਨ ਕੁਮਾਰ ਧੀਰਜ ਕੁਮਾਰ ਆਦਿ ਹਾਜ਼ਰ ਸਨ।

Read More »

ਅੰਮ੍ਰਿਤਸਰ ਵਿਕਾਸ ਮੰਚ ਵਲੋਂ ਹਰੀ ਸਿੰਘ ਅਮਰ ਦੇ ਅਕਾਲ ਚਲਾਣੇ `ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਵਿਕਾਸ ਮੰਚ ਵਲੋੋਂ ਮੰਚ ਦੇ ਸਾਬਕਾ ਮੀਤ ਪ੍ਰਧਾਨ ਹਰੀ ਸਿੰਘ ਅਮਰ ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ਼ ਦਾ ਪ੍ਰਗਟਾਵਾ ਕੀਤਾ ਗਿਆ ਹੈ।ਪ੍ਰੈਸ ਨੂੰ ਇਕ ਸਾਂਝੇ ਬਿਆਨ ਵਿਚ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰਧਾਨ ਪ੍ਰੋਫ਼ੈਸਰ ਮੋਹਨ ਸਿੰਘ, ਜਨਰਲ ਸਕੱਤਰ  ਮਨਜੀਤ ਸਿੰਘ ਸੈਣੀ ਨੇ ਕਿਹਾ ਕਿ ਬਤੌਰ ਮੀਤ ਪ੍ਰਧਾਨ …

Read More »

ਵੋਟ ਦੇ ਅਧਿਕਾਰ ਦੀ ਮਹੱਤਤਾ, ਮੰਤਵ ਤੇ ਵਰਤੋਂ ਸਬੰਧੀ ਕੀਤਾ ਜਗਰੂਕ

ਸੁਜਾਨਪੁਰ, 26 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰੁੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਪਿ੍ਰੰਸੀਪਲ ਸ੍ਰੀਮਤੀ  ਭੁਪਿੰਦਰ ਕੌਰ ਦੀ ਦੇਖ-ਰੇਖ ਅਧੀਨ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ।ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਵੋਟ ਦੇ ਅਧਿਕਾਰ ਸਬੰਧੀ ਸੁਹੰ ਚੁੱਕਾਈ ਗਈ।ਵਿਦਿਆਰਥੀਆਂ ਨੂੰ ਦਸਿਆ ਗਿਆ ਕਿ ਭਾਰਤੀ ਸੰਵਿਧਾਨ ਦੀ ਧਾਰਾ 326 ਅਧੀਨ ਦੇਸ਼ ਦੇ ਹਰੇਕ 18 ਸਾਲ ਤੋਂ ਉਪਰ ਦੀ ਉਮਰ ਦੇ ਨਾਗਰਿਕ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੰਤਰ- ਵਿਭਾਗੀ ਕੁਇਜ਼ ਮੁਕਾਬਲੇ ਹੋਏ

ਅੰਮ੍ਰਿਤਸਰ, 26 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਆਗਮਨ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਨਾਲ ਮਿਲ ਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਅਨੇਕਾਂ ਪ੍ਰੋਗਰਾਮ ਉਲੀਕੇ ਗਏ ਹਨ। ਜਿੰਨਾਂ ਵਿਚ ਸਮੇਂ ਸਮੇਂ ਯੂਨੀਵਰਸਿਟੀ ਵਿਚ ਜਾਂ ਯੂਨੀਵਰਸਿਟੀ  ਦੇ ਅਧੀਨ ਆਉਂਦੇ ਕਾਲਜਾਂ ਵਿਚ ਵੱਖ-ਵੱਖ ਸਮਾਗਮ ਕੀਤੇ ਜਾਣੇ ਹਨ।ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ …

Read More »

ਸਵੱਛਤਾ ਲਈ ਵਧਾਓ, ਬਸ ਦਸ ਕਦਮ – ਕਮਿਸ਼ਨਰ ਨਗਰ ਨਿਗਮ

ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਨਗਰ ਨਿਗਮ ਕਮਿਸ਼ਨਰ ਮੈਡਮ ਸੋਨਾਲੀ ਗਿਰੀ ਨੇ ਗੁਰੂ ਨਗਰੀ ਦੇ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ-ਦੁਕਾਨਾਂ ਦੇ ਆਲੇ ਦੁਆਲੇ ਜੇਕਰ ਦਸ ਕਦਮ ਵੀ ਸਾਫ ਸਫਾਈ ਰੱਖਣ ਤਾਂ ਸ਼ਹਿਰ ਪੂਰੀ ਤਰ੍ਹਾਂ ਸਵੱਛ ਰੱਖਿਆ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਨੂੰ ਦੁਨੀਆਂ ਭਰ ਵਿੱਚ ਸਿਫਤੀ ਦੇ ਘਰ ਵਜੋਂ ਜਾਣਿਆ ਜਾਂਦਾ ਹੈ …

Read More »

ਆਪਣੀ ਵੋਟ ਦੇ ਅਧਿਕਾਰ ਦਾ ਮਹੱਤਵ ਸਮਝਣ ਵੋਟਰ – ਚੋਣ ਅਧਿਕਾਰੀ

1950 ਨੰਬਰ ਡਾਇਲ ਕਰਕੇ ਲੈ ਸਕਦੇ ਹੋ ਵੋਟ ਸਬੰਧੀ ਮਦਦ ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – 9ਵਾਂ ਕੌਮੀ ਵੋਟਰ ਦਿਵਸ ਅੱਜ ਜਿਲ੍ਹੇ ਭਰ ਵਿੱਚ ਵੱਖ-ਵੱਖ ਥਾਵਾਂ ’ਤੇ ਨੌਜਵਾਨਾਂ, ਦਿਵਿਆਂਗ ਵੋਟਰਾਂ ਤੇ ਆਮ ਲੋਕਾਂ ਨੂੰ ਵੋਟ ਦੀ ਮਹੱਤਤਾ ਦਰਸਾਉਣ ਦੇ ਮਨੋਰਥ ਨਾਲ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਵੋਟ ਬਨਾਉਣ ਅਤੇ ਵੋਟ ਦੀ ਬਿਨਾਂ ਕਿਸੇ ਡਰ, ਲਾਲਚ ਦੇ …

Read More »

ਡੀ.ਏ.ਵੀ ਕਾਲਜ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੁ) – ਭਾਰਤ ਸਰਕਾਰ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਾਜਨੀਤੀ ਸ਼ਾਸਤਰ ਵਿਭਾਗ ਡੀ.ਏ.ਵੀ ਕਾਲਜ ਵਲੋਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ।ਪ੍ਰੋ. ਐਮ.ਆਰ ਚੋਪੜਾ ਸਾਬਕਾ ਮੁੱਖੀ ਰਾਜਨੀਤੀ ਸ਼ਾਸ਼ਤਰ ਵਿਭਾਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਕਾਲਜ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ, ਰਾਜਨੀਤੀ ਵਿਗਿਆਨ ਵਿਭਾਗ ਦੇ ਮੁਖੀ ਪ੍ਰੋ. ਸੁਰਿੰਦਰ ਕੁਮਾਰ ਅਤੇ ਸਹਾਇਕ ਪ੍ਰੋਫੈਸਰ ਡਾ. ਗੌਰਵ ਸ਼ਰਮਾ ਨੇ …

Read More »

ਸਿਰਫ਼ ਐਫ਼.ਸੀ.ਆਈ ਹੀ ਨਹੀਂ, ਸਟੇਟ ਏਜੰਸੀਆਂ ਵੀ ਕਣਕ ਦੀ ਕਰਨ ਖਰੀਦ – ਛੀਨਾ

ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਸੂਬੇ ਦੀ ਕਾਂਗਰਸ ਸਰਕਾਰ ’ਤੇ ਨਿਸ਼ਾਨਾ ਸਾਧਦਿਆ ਕਿਹਾ ਕਿ ਸਿਰਫ਼ ਕੇਂਦਰੀ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ) ਹੀ ਕਿਉਂ, ਸਗੋਂ ਸੂਬੇ ਦੀਆਂ ਏਜੰਸੀਆਂ ਵੀ ਕਣਕ ਦੀ ਖਰੀਦ ਕਰਨ। ਉਨ੍ਹਾਂ ਕਿਹਾ ਕਿ ਸੂਬੇ ਦੀ ਸਰਕਾਰ ਕਣਕ ਦੀ ਖਰੀਦ ਦੀ ਜ਼ਿੰਮੇਵਾਰੀ ਸਿਰਫ਼ …

Read More »

550 ਸਾਲਾ ਪਕਾਸ਼ ਗੁਰਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਦਾ ਕੀਤਾ ਨਿੱਘਾ ਸਵਾਗਤ

ਭੀਖੀ/ਮਾਨਸਾ, 25  ਜਨਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਅੱਜ ਸਵੇਰੇ 12.00 ਵਜੇ ਦੇ ਕਰੀਬ ਭੀਖੀ ਵਿਖੇ ਪੁੱਜਾ।ਨਗਰ ਨਗਰ ਕੀਰਤਨ ਦਾ ਭੀਖੀ ਵਿੱਚ ਪਹੁੰਚ `ਤੇ ਸ਼ਹਿਰ ਵਾਸੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।

Read More »