Wednesday, November 25, 2026

ਪੰਜਾਬੀ

ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਪਿਤਾ ਦੀ ਯਾਦ ’ਚ ਦਾਨ ਕੀਤੀ ਐਲ.ਈ.ਡੀ

ਸਮਰਾਲਾ, 24 ਜਨਵਰੀ (ਪੰਜਾਬ ਪੋਸਟ-  ਇੰਦਰਜੀਤ ਕੰਗ) – ਇੱਥੋਂ ਨੇੜਲੇ ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਕਰਵਾਏ ਇੱਕ ਸਾਦੇ ਸਮਾਗਮ ਦੌਰਾਨ  ਨੰਬਰਦਾਰ ਜਗੀਰ ਸਿੰਘ ਨੇ ਆਪਣੇ ਪਿਤਾ ਸੇਵਾ ਸਿੰਘ ਦੀ ਯਾਦ ਵਿੱਚ ਸਕੂਲ ਨੂੰ ਪ੍ਰਾਈਵੇਟ ਸਕੂਲਾਂ ਅਤੇ ਤਕਨੀਕੀ ਸਮੇਂ ਦਾ ਹਾਣੀ ਬਣਾਉਣ ਲਈ 40 ਇੰਚ ਐਲ. ਈ. ਡੀ. ਦਾਨ ਵਜੋਂ ਦਿੱਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਇੰਚਾਰਜ ਸੰਜੀਵ ਕੁਮਾਰ ਸਟੇਟ …

Read More »

ਮਹਾਰਾਸ਼ਟਰ ਦੇ ਮੁੱਖ ਮੰਤਰੀ ਸਿੱਖਾਂ ਦੇ ਹੱਕਾਂ `ਤੇ ਡਾਕਾ ਨਾ ਮਾਰਣ – ਸਿਰਸਾ

ਨਵੀਂ ਦਿੱਲੀ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਪ੍ਰੈਸ ਨੂੰ ਜਾਰੀ ਬਿਆਨ ਵਿੱਚ ਕਿਹਾ ਹੈ ਕਿ 1956 ਦੇ ਐਕਟ ਦੀ ਧਾਰਾ 11 ਵਿੱਚ ਸੋਧ ਕਰਨ ਖਿਲਾਫ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਦੀ ਅਗਵਾਈ `ਚ ਸਿੱਖਾਂ ਦਾ ਇੱਕ ਵਫਦ ਨਾਂਦੇੜ ਸਾਹਿਬ ਦੇ …

Read More »

ਨਵਜੋਤ ਸਿੰਘ ਸਿੱਧੂ ਲਹਿਰਾਉਣਗੇ ਕੌਮੀ ਤਿਰੰਗਾ

ਜ਼ਿਲ੍ਹਾ ਵਾਸੀ ਗਣਤੰਤਰ ਦਿਵਸ ਸਮਾਰੋਹ ’ਚ ਵਧ ਚੜ੍ਹ ਕੇ ਹਿੱਸਾ ਲੈਣ-ਡਿਪਟੀ ਕਮਿਸ਼ਨਰ ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – 26 ਜਨਵਰੀ ਨੂੰ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰ ’ਤੇ ਮਨਾਏ ਜਾਣ ਵਾਲੇ 70ਵੇਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੁਕੰਮਲ ਰਿਹਰਸਲ ਕੀਤੀ ਗਈ। ਰਿਹਰਸਲ ਸਮੇਂ ਝੰਡਾ ਲਹਿਰਾਉਣ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣ ਦੀ ਰਸਮ ਸਹਾਇਕ ਕਮਿਸ਼ਨਰ ਜਨਰਲ ਸ਼ਿਵਰਾਜ …

Read More »

ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹਾ ਪੱਧਰ ‘ਤੇ ਸਥਾਪਤ ਕੀਤਾ ਕਾਲ ਸੈਂਟਰ 1950- ਵਧੀਕ ਜ਼ਿਲ੍ਹਾ ਚੋਣ ਅਫ਼ਸਰ

ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਗਾਮੀ ਲੋਕ ਸਭਾ ਚੋਣਾਂ 2019 ਦੇ ਸਬੰਧ ਵਿਚ ਆਮ ਜਨਤਾ ਦੀ ਸਹੂਲਤ ਲਈ ਜ਼ਿਲ੍ਹਾ ਪੱਧਰ ‘ਤੇ ਕਾਲ ਸੈਂਟਰ 1950 ਸਥਾਪਿਤ ਕੀਤਾ ਗਿਆ ਹੈ।ਇਹ ਜਾਣਕਾਰੀ ਦਿੰਦਿਆ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਜਨਰਲ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਆਮ ਜਨਤਾ ਚੋਣਾਂ ਦੇ ਸਬੰਧ ਵਿਚ ਆਪਣੀਆਂ ਸ਼ਿਕਾਇਤਾਂ …

Read More »

‘ਨੈਸ਼ਨਲ ਗਰਲ ਚਾਈਲਡ’ ਦਿਵਸ ਮੌਕੇ ਜਿਲ੍ਹਾ ਪ੍ਰਸ਼ਾਸਨ ਵਲੋਂ ਮਾਣਮੱਤੀਆਂ ਧੀਆਂ ਦਾ ਸਨਮਾਨ

ਔਰਤਾਂ ਨੂੰ ਸਤਿਕਾਰ ਦੇਣ ਨਾਲ ਹੀ ਸਮਾਜ ਵਿਚ ਬਰਾਬਰੀ ਆ ਸਕਦੀ-ਡਿਪਟੀ ਕਮਿਸ਼ਨਰ ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – `ਬੇਟੀ ਬਚਾਓ ਬੇਟੀ ਪੜ੍ਹਾਓ` ਮੁਹਿੰਮ ਨੂੰ ਜਿਲ੍ਹੇ ਵਿਚ ਸ਼ਕਤੀ ਦੇਣ ਦੇ ਇਰਾਦੇ ਨਾਲ ਜਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਸਰਕਾਰੀ ਕੰਨਿਆ ਕਾਲਜ ਵਿਖੇ ‘ਨੈਸ਼ਨਲ ਗਰਲ ਚਾਈਲਡ’ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾ ਕੇ ਮਾਣਮੱਤੀਆਂ ਪ੍ਰਾਪਤੀਆਂ ਕਰਨ ਵਾਲੀਆਂ ਜਿਲ੍ਹੇ ਦੀਆਂ ਧੀਆਂ ਦਾ ਸਨਮਾਨ …

Read More »

ਵਾਤਾਵਰਨ ਨੂੰ ਬਚਾਉਣ `ਚ ਨਵੀਂ ਤੇ ਨਵਿਆਉਣਯੋਗ ਊਰਜਾ ਦਾ ਅਹਿਮ ਯੋਗਦਾਨ – ਕਾਂਗੜ

`ਐਗਰੋਵੈਸਟ ਟੂ ਐਨਰਜੀ` ਵਿਸ਼ੇ `ਤੇ ਕਾਨਫਰੰਸ ਕਰਵਾਈ ਚੰਡੀਗੜ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ ਵਲੋਂ ਅੱਜ ਇਥੇ `ਵੇਸਟ ਟੂ ਐਨਰਜੀ` ਵਿਸ਼ੇ ਉਤੇ ਕਾਨਫਰੰਸ ਕਰਵਾਈ ਗਈ।ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਊਰਜਾ, ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਵਿੱਚ ਨਵੀਂ ਤੇ ਨਵਿਆਉਣਯੋਗ ਊਰਜਾ ਅਹਿਮ ਰੋਲ ਨਿਭਾਅ ਰਹੀ ਹੈ। …

Read More »

ਨੌਜਵਾਨ ਜਥੇਬੰਦੀਆਂ ਵਲੋਂ 27 ਦੀ ਚੰਡੀਗੜ ਮੀਟਿੰਗ `ਚ ਸ਼ਾਮਲ ਹੋਣ ਦਾ ਐਲਾਨ

ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਸਰਬਤ ਖਾਲਸਾ ਵਲੋਂ ਥਾਪੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਜੋ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ, ਉਸ ਦੀ ਚੰਡੀਗੜ੍ਹ `ਚ 27 ਜਨਵਰੀ ਨੂੰ ਹੋ ਰਹੀ ਮੀਟਿੰਗ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਆਗੁਆਂ ਨੇ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ।ਇਸ ਸਬੰਧੀ ਸਥਾਨਕ ਰੈਸਟੋਰੈਂਟ `ਚ ਹੋਈ ਪ੍ਰੈਸ ਕਾਨਫਰੰਸ ਦੌਰਾਨ …

Read More »

ਭਲਾਈ ਕੇਂਦਰ ਵਿਖੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ

ਅੰਮ੍ਰਿਤਸਰ, 23 ਜਨਵਰੀ (ਪ੍ਰੀਤਮ ਸਿੰਘ) – ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਸਥਾਨਕ ਤਰਨ ਤਾਰਨ ਰੋਡ ਸਥਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ।ਸ਼੍ਰੋਮਣੀ ਕਮੇਟੀ, ਮੈਨੇਜਰ ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਕੜਾਹ ਪ੍ਰਸ਼ਾਦਿ ਵਰਤਾਉਣ ਵਾਲੇ ਪ੍ਰੇਮੀਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ …

Read More »

ਸਨਮਾਨ ਸਮਾਗਮ ਮੌਕੇ ਗੂੰਜਿਆ ਕਾਂਗਰਸੀਆਂ ਵੱਲੋਂ ਆਪ ਦੇ ਉਮੀਦਵਾਰ ਦੀ ਮਦਦ ਕਰਨ ਦਾ ਮੁੱਦਾ

ਭੀਖੀ, 24 ਜਨਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਕਾਂਗਰਸ ਪਾਰਟੀ ਦੇ ਨਵਨਿਯੁੱਕਤ ਜਿਲਾ ਪ੍ਰਧਾਨ ਡਾ. ਮਨੌਜ ਬਾਂਸਲ ਦੇ ਸਨਮਾਨ ਸਮਾਰੋਹ ਮੌਕੇ ਜਿਥੇ ਕਾਂਗਰਸੀ ਵਰਕਰਾਂ ਵੱਲੋਂ ਵਿਧਾਨ ਸਭਾ ਚੋਣਾਂ ਵੇਲੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਮਦਦ ਕਰਨ ਦਾ ਮੁੱਦਾ ਗੂੰਜਿਆ, ਉਥੇ ਸਥਾਨਕ ਟਰੈਕਟਰ ਟਰਾਲੀ ਯੂਨੀਅਨ ਦੇ ਪੁਰਾਣੇ ਆਪਰੇਟਰਾਂ ਵੱਲੋਂ ਉਨ੍ਹਾਂ ਨੂੰ ਬਿਨਾਂ ਪੁੱਛੇ ਨਵਾਂ ਪ੍ਰਧਾਨ ਨਿਯੁੱਕਤ ਕਰਨ ਦਾ ਮਾਮਲਾ ਵੀ …

Read More »

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜ ਸਮਗਮ `ਚ ਭਾਈ ਧਿਆਨ ਸਿੰਘ ਮੰਡ ਭਰਨਗੇ ਹਾਜਰੀ

ਭੀਖੀ, 24 ਜਨਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਜਰਨਲ ਸਕੱਤਰ ਸੁਖਚੈਨ ਸਿੰਘ ਅਤਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ 26 ਜਨਵਰੀ ਦਿਨ ਸ਼ਨੀਵਾਰ ਨੂੰ ਪਿੰਡ ਅਤਲਾ ਖੁਰਦ ਵਿਖੇ ਧੰਨ ਧੰਨ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਬੜੀ ਸ਼ਰਧਾ ਤੇ ਧੂਮਾਧਾਮ ਨਾਲ ਮਨਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ …

Read More »